ਪੜਚੋਲ ਕਰੋ

ਸਰਕਾਰੀ ਸਕੂਲ 'ਚ ਅੰਗਰੇਜ਼ੀ ਵਾਲੀ ਮੈਡਮ ਪਿੱਛੇ ਭਿੜ ਗਏ ਦੋ ਮਾਸਟਰ, VIDEO ਹੋ ਗਈ VIRAL

ਇਸ ਲੜਾਈ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਮਾਮਲਾ ਹਰਿਆਣਾ ਦੇ ਰੇਵਾੜੀ (ਮਿਰਜ਼ਾਪੁਰ) ਜ਼ਿਲ੍ਹੇ ਦਾ ਦੱਸਿਆ ਜਾ ਰਿਹਾ ਹੈ।

ਹਰਿਆਣਾ ਤੋਂ ਪ੍ਰੇਮ ਤਿਕੋਣ ਦਾ ਇੱਕ ਦਿਲਚਸਪ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਇਹ ਹੈ ਕਿ ਇੱਕ ਹੀ ਸਕੂਲ ਵਿੱਚ ਪੜ੍ਹਾਉਂਦੇ ਦੋ ਅਧਿਆਪਕਾਂ ਨੂੰ ਇੱਕ ਅਧਿਆਪਿਕਾ ਨਾਲ ਪਿਆਰ ਹੋ ਗਿਆ। ਦੋਵਾਂ ਅਧਿਆਪਕਾਂ ਨੇ ਪਹਿਲਾਂ ਇੱਕ ਦੂਜੇ ਨੂੰ ਅਤੇ ਫਿਰ ਉਨ੍ਹਾਂ ਦੇ ਸਾਥੀਆਂ ਨੇ ਉਨ੍ਹਾਂ ਨੂੰ ਬਹੁਤ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਅਧਿਆਪਕ ਕੁਝ ਸਮਝਣ ਨੂੰ ਤਿਆਰ ਨਹੀਂ ਸੀ। ਫਿਰ ਦੋਵੇਂ ਅਧਿਆਪਕ ਆਪਣਾ ਪਿਆਰ ਸਾਬਿਤ ਕਰਨ ਲਈ ਆਪਸ ਵਿੱਚ ਲੜ ਪਏ। ਇਸ ਲੜਾਈ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਮਾਮਲਾ ਹਰਿਆਣਾ ਦੇ ਰੇਵਾੜੀ (ਮਿਰਜ਼ਾਪੁਰ) ਜ਼ਿਲ੍ਹੇ ਦਾ ਦੱਸਿਆ ਜਾ ਰਿਹਾ ਹੈ।

ਸੂਰਜ ਅਤੇ ਅਨੁਜ ਦੀ ਚੰਗੀ ਦੋਸਤੀ ਸੀ
ਸੂਰਜ ਅਤੇ ਅਨੁਜ ਦੋਵੇਂ ਜ਼ਿਲ੍ਹੇ ਦੇ ਰੇਵਾੜੀ ਥਾਣਾ ਖੇਤਰ ਦੇ ਪਿੰਡ ਰਾਏਪੁਰੀ ਦੇ ਸਰਕਾਰੀ ਸੈਕੰਡਰੀ ਸਕੂਲ ਦੇ ਅਧਿਆਪਕ ਹਨ ਅਤੇ ਪਹਿਲਾਂ ਦੋਵਾਂ ਵਿਚਾਲੇ ਦੋਸਤੀ ਵੀ ਦੱਸੀ ਜਾ ਰਹੀ ਹੈ। ਸੂਰਜ ਬੱਚਿਆਂ ਨੂੰ ਹਿੰਦੀ ਅਤੇ ਅਨੁਜ ਗਣਿਤ ਵਿਸ਼ੇ ਪੜ੍ਹਾਉਂਦੇ ਹਨ। ਅਤੇ ਇਸੇ ਸਕੂਲ ਵਿਚ 3 ਸਾਲਾਂ ਤੋਂ ਪੜ੍ਹਾ ਰਹੇ ਹਨ। ਮਹਿਲਾ ਟੀਚਰ ਜੋਤੀ ਬਾਲਾ 6 ਮਹੀਨੇ ਪਹਿਲਾਂ ਹੀ ਇਸ ਸਕੂਲ ਵਿਚ ਬਦਲੀ ਹੋ ਕੇ ਆਈ ਸੀ ਅਤੇ ਅੰਗਰੇਜ਼ੀ ਦਾ ਵਿਸ਼ਾ ਪੜ੍ਹਾਉਂਦੀ ਹੈ। ਦੋਵੇਂ ਅਧਿਆਪਕਾਂ ਨੂੰ ਜੋਤੀ ਬਾਲਾ ਨਾਲ ਪਹਿਲਾਂ ਦੋਸਤੀ ਹੋਈ ਅਤੇ ਫੇਰ ਹੋਲੀ ਹੋਲੀ ਇਹ ਦੋਸਤੀ ਪਿਆਰ ਵਿਚ ਬਦਲ ਗਈ। ਸਹਿ-ਕਰਮੀ ਦੱਸਦੇ ਹਨ ਕਿ ਦੋਵਾਂ ਦਾ ਇਹ ਪਿਆਰ ਇਕ ਪਾਸੜ ਹੈ।

ਸ਼ਾਦੀਸ਼ੁਦਾ ਹੈ ਮਹਿਲਾ ਟੀਚਰ 
ਅੰਗਰੇਜ਼ੀ ਵਾਲੀ ਮੈਡਮ ਜੋਤਿ ਬਾਲਾ ਪਹਿਲਾਂ ਤੋਂ ਹੀ ਸ਼ਾਦੀਸ਼ੁਦਾ ਹੈ ਅਤੇ ਇਕ ਬੱਚੇ ਦੀ ਮਾਂ ਵੀ ਹੈ। ਜੋਤੀ ਬਾਲਾ ਦਾ ਪਤੀ ਸੋਮ ਪ੍ਰਕਾਸ਼ FCI ਵਿਚ ਕੇਂਦਰੀ ਕਰਮਚਾਰੀ ਦੱਸਿਆ ਜਾ ਰਿਹਾ ਹੈ। ਸੋਮ ਪ੍ਰਕਾਸ਼ ਬੱਚੇ ਨਾਲ ਗੁਰੁਗਰਾਮ ਵਿਚ ਰਹਿੰਦਾ ਹੈ ਅਤੇ 6 ਮਹੀਨੇ ਪਹਿਲਾਂ ਭਰਤੀ ਹੋਕੇ ਰੇਵਾੜੀ ਆਈ ਜੋਤੀ ਬਾਲਾ ਕਿਰਾਏ ਦੇ ਮਾਕਨ ਵਿਚ ਇਕੱਲੀ ਰਹਿੰਦੀ ਹੈ। 

<

View this post on Instagram
 
A post shared by Dinesh gujjar (@dinesh.gujjar80)

ਕਿਵੇਂ ਹੋਈ ਲੜਾਈ 
ਦੋਵਾਂ ਮਾਸਟਰਾਂ ਨੇ ਇੱਕ ਦੂਜੇ ਨੂੰ ਮਨਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਕੋਈ ਪਿੱਛੇ ਹਟਣ ਨੂੰ ਤਿਆਰ ਨਹੀਂ ਸੀ। ਸਥਿਤੀ ਲੜਾਈ ਤੱਕ ਪਹੁੰਚ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਜੰਗਲ ਦੀ ਅੱਗ ਵਾਂਗ ਫੈਲ ਗਈ। ਇਹ ਮਾਮਲਾ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਹਾਲਾਂਕਿ ABP ਸਾਂਝਾ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ। ਇਹ ਵੀਡੀਓ ਸੋਸ਼ਲ ਮੀਡਿਆ ਤੋਂ ਲਿਆ ਗਿਆ ਹੈ।

ਟਾਪ ਹੈਡਲਾਈਨ

Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Embed widget