ਪੜਚੋਲ ਕਰੋ

Uncle-Aunty Romance Video: ਚੱਲਦੀ ਕਾਰ 'ਚ ਅੰਕਲ-ਆਂਟੀ ਕਰਨ ਲੱਗ ਪਏ ਰੋਮਾਂਸ, ਫਿਰ ਜੋ ਹੋਇਆ ਵੀਡੀਓ ਹੋ ਗਈ ਵਾਇਰਲ

Viral Video: ਚਲਦੀ ਕਾਰ ਵਿੱਚ ਅੰਕਲ ਅਤੇ ਆਂਟੀ ਨੂੰ ਇੱਕ ਦੂਜੇ ਨੂੰ ਕਿਸ ਕਰਦਿਆਂ ਹੋਇਆਂ ਦੇਖਿਆ ਜਾ ਸਕਦਾ ਹੈ। ਪਿੱਛੇ ਤੋਂ ਇੱਕ ਕਾਰ ਸਵਾਰ ਨੇ ਇਸ ਦੀ ਵੀਡੀਓ ਰਿਕਾਰਡ ਕਰ ਲਈ, ਜੋ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

Viral Video: ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਸ ਵੇਲੇ ਇਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਤੁਹਾਡੀਆਂ ਅੱਖਾਂ ਸ਼ਰਮਸਾਰ ਹੋ ਜਾਣਗੀਆਂ। ਤਾਂ ਆਓ ਸ਼ੁਰੂਆਤ ਕਰਦੇ ਹਾਂ। ਦਰਅਸਲ ਜਿਹੜਾ ਵੀਡੀਓ ਵਾਇਰਲ ਹੋ ਰਿਹਾ ਹੈ, ਉਸ 'ਚ ਤੁਸੀਂ ਦੇਖ ਸਕਦੇ ਹੋ ਕਿ ਇਕ ਕਾਰ ਸੜਕ 'ਤੇ ਜਾ ਰਹੀ ਹੈ, ਜਿਸ ਦੇ ਅੰਦਰ ਇਕ ਬਜ਼ੁਰਗ ਮਹਿਲਾ ਅਤੇ ਔਰਤ ਜਾ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਦੋਵੇਂ ਕਾਰ ਵਿੱਚ ਸਿਰਫ ਬੈਠੇ ਨਹੀਂ ਸਨ ਸਗੋਂ ਰੋਮਾਂਸ ਕਰ ਰਹੇ ਸਨ, ਇੱਕ ਦੂਜੇ ਨੂੰ ਕਿਸ ਕਰ ਰਹੇ ਸਨ।

ਚਲਦੀ ਕਾਰ ਵਿੱਚ ਅੰਕਲ ਅਤੇ ਆਂਟੀ ਨੂੰ ਇੱਕ ਦੂਜੇ ਨੂੰ ਕਿਸ ਕਰਦਿਆਂ ਹੋਇਆਂ ਦੇਖਿਆ ਜਾ ਸਕਦਾ ਹੈ। ਪਿੱਛੇ ਤੋਂ ਇੱਕ ਕਾਰ ਸਵਾਰ ਨੇ ਇਸ ਦੀ ਵੀਡੀਓ ਰਿਕਾਰਡ ਕਰ ਲਈ, ਜੋ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵੀਡੀਓ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਈ ਲੋਕਾਂ ਨੇ ਆਪਣੀ ਰਾਏ ਦਿੱਤੀ। ਕੁਝ ਲੋਕਾਂ ਨੇ ਵੀਡੀਓ ਰਿਕਾਰਡ ਕਰਨ ਨੂੰ ਗਲਤ ਕਹਿਣਾ ਸ਼ੁਰੂ ਕਰ ਦਿੱਤਾ ਅਤੇ ਕੁਝ ਨੇ ਜੋੜੇ ਦੀ ਆਲੋਚਨਾ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ: ਅੰਬ ਤੋੜਨ 'ਤੇ ਵਿਧਾਇਕ ਨੂੰ ਆਇਆ ਗੁੱਸਾ, ਦੋ ਬੰਦੂਕਧਾਰੀ ਲੈ ਕੇ ਪਹੁੰਚਿਆ ਬਾਗ, ਕੀਤਾ ਹੰਗਾਮਾ, ਵੀਡੀਓ ਵਾਇਰਲ

View this post on Instagram
 
A post shared by purvanchal (@purvanchal51)

ਇਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ਕਿ ਜਨਤਕ ਥਾਵਾਂ 'ਤੇ ਅਸ਼ਲੀਲ ਹਰਕਤਾਂ ਕਰਨ ਦਾ ਰੁਝਾਨ ਵੱਧ ਰਿਹਾ ਹੈ, ਅਜਿਹੇ ਲੋਕਾਂ 'ਤੇ ਮਾਮਲਾ ਦਰਜ ਹੋਣਾ ਚਾਹੀਦਾ ਹੈ। ਇੱਕ ਨੇ ਲਿਖਿਆ ਕਿ ਕਿਸੇ ਦੀ ਨਿੱਜੀ ਵੀਡੀਓ ਰਿਕਾਰਡ ਕਰਨਾ ਵੀ ਕਾਨੂੰਨੀ ਜੁਰਮ ਹੈ ਅਤੇ ਵੀਡੀਓ ਰਿਕਾਰਡ ਕਰਨ ਵਾਲੇ ਵਿਅਕਤੀ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਇਕ ਹੋਰ ਨੇ ਲਿਖਿਆ ਕਿ ਪਤਾ ਨਹੀਂ ਦੋਵੇਂ ਕਿਹੜੀ ਗੱਲ ਦੀ ਖੁਸ਼ੀ ਮਨਾ ਰਹੇ ਹਨ ਪਰ ਸਮਾਜ ਦੇ ਲੋਕ ਵੀਡੀਓ ਰਿਕਾਰਡ ਕਰ ਕੇ ਵਾਇਰਲ ਕਰ ਰਹੇ ਹਨ।

ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ਕਿ ਜੇਕਰ ਆਂਟੀ ਦੀ ਬਜਾਏ ਅੰਕਲ ਮਜ਼ਾਕ ਕਰ ਰਹੇ ਹੁੰਦੇ ਤਾਂ ਹੁਣ ਤੱਕ ਖ਼ਬਰ ਆ ਚੁੱਕੀ ਹੁੰਦੀ ਕਿ ਚੱਲਦੀ ਗੱਡੀ ਵਿੱਚ ਔਰਤ ਨਾਲ ਛੇੜਛਾੜ ਕੀਤੀ ਗਈ। ਇਕ ਹੋਰ ਨੇ ਲਿਖਿਆ ਕਿ ਅੰਕਲ ਦੀ ਕਾਰ ਦਾ ਪਿੱਛਾ ਕਰਨ ਅਤੇ ਵੀਡੀਓ ਰਿਕਾਰਡ ਕਰਨ 'ਤੇ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਹੁਣ ਅਜਿਹੇ ਵੀਡੀਓ ਬਣਾਉਣ ਵਾਲਿਆਂ ਖਿਲਾਫ ਕਾਰਵਾਈ ਕਰਨੀ ਜ਼ਰੂਰੀ ਹੋ ਗਈ ਹੈ।

ਇਹ ਵੀ ਪੜ੍ਹੋ: ਸਿਲੰਡਰ ‘ਤੇ ਖੜ੍ਹ ਕੇ ਔਰਤ ਦਿਖਾ ਰਹੀ ਸੀ ਡਾਂਸ ਦੇ ਜੌਹਰ, ਅਗਲੇ ਹੀ ਪਲ ਹੋਇਆ ਅਜਿਹਾ ਕੁਝ ਕਿ ਵੀਡੀਓ ਹੋ ਗਈ ਵਾਇਰਲ

ਟਾਪ ਹੈਡਲਾਈਨ

IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Weather Update: ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Weather Update: ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
Embed widget