ਪੜਚੋਲ ਕਰੋ

Viral News: ਖਾਸ ਮਕਸਦ ਲਈ ਆਪਣੇ ਮੂੰਹ 'ਤੇ ਅੰਡਰਵੀਅਰ ਪਹਿਨਣਗੇ ਸੈਂਕੜੇ ਲੋਕ, ਗਿਨੀਜ਼ ਵਰਲਡ ਰਿਕਾਰਡ ਵੀ ਬਣੇਗਾ ਗਵਾਹ

Social Media: ਜਲਦ ਹੀ ਅੰਡਰਵੀਅਰ ਪਹਿਨਣ ਦਾ ਇੱਕ ਅਨੋਖਾ ਰਿਕਾਰਡ ਬਣਨ ਜਾ ਰਿਹਾ ਹੈ। ਉਹ ਵੀ ਆਪਣੀ ਸਹੀ ਥਾਂ 'ਤੇ ਨਹੀਂ, ਮੂੰਹ 'ਤੇ ਪਹਿਨਣਾ ਹੈ। ਹਾਂ, ਇਹ ਅਜੀਬ ਲੱਗ ਸਕਦਾ ਹੈ, ਪਰ ਇਹ ਅਸਲ ਵਿੱਚ ਹੋਣ ਜਾ ਰਿਹਾ ਹੈ।

Viral News: ਜਲਦ ਹੀ ਅੰਡਰਵੀਅਰ ਪਹਿਨਣ ਦਾ ਇੱਕ ਅਨੋਖਾ ਰਿਕਾਰਡ ਬਣਨ ਜਾ ਰਿਹਾ ਹੈ। ਉਹ ਵੀ ਆਪਣੀ ਸਹੀ ਥਾਂ 'ਤੇ ਨਹੀਂ, ਮੂੰਹ 'ਤੇ ਪਹਿਨਣਾ ਹੈ। ਹਾਂ, ਇਹ ਅਜੀਬ ਲੱਗ ਸਕਦਾ ਹੈ, ਪਰ ਇਹ ਅਸਲ ਵਿੱਚ ਹੋਣ ਜਾ ਰਿਹਾ ਹੈ। ਮਿਸੂਰੀ ਦੇ ਸਿਟੀ ਮਿਊਜ਼ੀਅਮ ਨੇ 314 ਦਿਨਾਂ, ਸੇਂਟ ਲੁਈਸ ਏਰੀਆ ਕੋਡ ਦੇ ਲਈ ਇਹ ਟਾਸਕ ਰੱਖਿਆ ਗਿਆ ਹੈ, ਜਿਸ ਨੂੰ ਇੱਕ ਸੀਰੀਅਲ ਗੋਲ ਵੱਲ ਇੱਕ ਲਾਇਟ ਹਾਰਟ ਅਪ੍ਰੋਚ ਮੰਨਿਆ ਜਾ ਰਿਹਾ ਹੈ, ਜਿਸ ਤਹਿਤ ਗਿਨੀਜ਼ ਵਰਲਡ ਰਿਕਾਰਡ ਨੂੰ ਵੀ ਤੋੜਨ ਦੀ ਕੋਸ਼ਿਸ਼ ਕੀਤੀ ਜਾਵੇਗੀ, ਜੋ ਕਿ ਪਹਿਲਾਂ ਹੀ ਅੰਡਰਵੀਅਰ ਪਹਿਨਣ ਵਾਲੇ ਲੋਕਾਂ ਦੇ ਸਭ ਤੋਂ ਵੱਡੇ ਇਕੱਠ ਵਜੋਂ ਦਰਜ ਹੈ। ਇਹ ਅਜੀਬ ਜਸ਼ਨ ਲੋਕਾਂ ਨੂੰ ਜੋੜਨ ਦੀ ਇੱਕ ਮਜ਼ੇਦਾਰ ਕੋਸ਼ਿਸ਼ ਹੈ, ਜਿਸ ਦੇ ਪਿੱਛੇ ਵੀ ਇੱਕ ਖਾਸ ਮਕਸਦ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਚਿਹਰੇ 'ਤੇ ਅੰਡਰਵੀਅਰ ਪਹਿਨਣ ਦਾ ਰਿਕਾਰਡ ਪਹਿਲੀ ਵਾਰ ਸਾਲ 2012 'ਚ ਬਣਿਆ ਸੀ। ਉਦੋਂ ਇਸ ਦੇ ਲਈ 270 ਲੋਕ ਇੱਕ ਥਾਂ 'ਤੇ ਇਕੱਠੇ ਹੋਏ ਸਨ। ਇਹ ਰਿਕਾਰਡ ਇਲੀਨੋਇਸ ਦੇ ਇੱਕ ਕਿਤਾਬਾਂ ਦੀ ਦੁਕਾਨ ਦੇ ਬਾਹਰ ਬਣਾਇਆ ਗਿਆ ਸੀ, ਜਦੋਂ ਕੈਪਟਨ ਅੰਡਰਪੈਂਟਸ ਦੀ ਕਿਤਾਬ ਰਿਲੀਜ਼ ਹੋਣ ਵਾਲੀ ਸੀ। ਹੁਣ ਸਿਟੀ ਮਿਊਜ਼ੀਅਮ ਉਸ ਰਿਕਾਰਡ ਨੂੰ ਤੋੜਨ ਅਤੇ 14 ਮਾਰਚ ਨੂੰ ਇਸ ਮਿਸ਼ਨ ਲਈ ਘੱਟੋ-ਘੱਟ 314 ਲੋਕਾਂ ਨੂੰ ਇਕੱਠਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਇਸ ਬਾਰੇ ਮਿਊਜ਼ੀਅਮ ਦੇ ਇੱਕ ਅਧਿਕਾਰੀ ਦਾ ਕਹਿਣਾ ਹੈ ਕਿ ਰਿਕਾਰਡ ਤੋੜਨ ਲਈ ਸਿਰਫ਼ 271 ਲੋਕ ਹੀ ਕਾਫ਼ੀ ਹਨ, ਪਰ ਸਾਡੀ ਕੋਸ਼ਿਸ਼ ਹੈ ਕਿ 314 ਲੋਕ ਇੱਥੇ ਆ ਕੇ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕਰਨ। ਇਸ ਦਿਨ ਦੀ ਯਾਦ ਦਿਵਾਉਣ ਲਈ ਅਜਾਇਬ ਘਰ ਨੇ ਇੱਕ ਵਿਸ਼ਾਲ ਅੰਡਰਵੀਅਰ ਵੀ ਡਿਸਪਲੇ ਵਿੱਚ ਰੱਖਿਆ ਹੈ।

ਇਹ ਵੀ ਪੜ੍ਹੋ: Viral Video: ਖ਼ਤਰਨਾਕ ਝਰਨੇ ਤੋਂ ਕੁੜੀ ਨੂੰ ਦਿੱਤਾ ਧੱਕਾ, ਵੀਡੀਓ ਦੇਖ ਕੰਬ ਜਾਵੇਗੀ ਰੂਹ

ਇਹ ਰਿਕਾਰਡ ਬਣਾਉਣ ਲਈ ਮਿਊਜ਼ੀਅਮ ਖੁਦ ਅੰਡਰਗਾਰਮੈਂਟਸ ਮੁਹੱਈਆ ਕਰਵਾਉਣ ਜਾ ਰਿਹਾ ਹੈ। ਇਸ ਦੇ ਨਾਲ ਹੀ ਮੌਕੇ 'ਤੇ ਗਿੰਨੀਜ਼ ਵਰਲਡ ਰਿਕਾਰਡ ਤੋਂ ਇੱਕ ਨਿਰਣਾਇਕ ਵੀ ਮੌਜੂਦ ਹੋਵੇਗਾ, ਜੋ ਗਿਣਤੀ ਦੀ ਪੁਸ਼ਟੀ ਕਰੇਗਾ। ਅਜਾਇਬ ਘਰ ਨਿਰਧਾਰਿਤ ਦਿਨ ਦੁਪਹਿਰ 2:45 ਵਜੇ ਅੰਡਰਵੀਅਰ ਦੇਣਾ ਸ਼ੁਰੂ ਕਰ ਦੇਵੇਗਾ ਅਤੇ ਅਗਲੇ ਅੱਧੇ ਘੰਟੇ ਵਿੱਚ ਆਪਣੀ ਗਿਣਤੀ ਪ੍ਰਾਪਤ ਕਰਨ ਦੀ ਉਮੀਦ ਹੈ। ਸਾਰੇ ਭਾਗੀਦਾਰਾਂ ਨੂੰ ਘੱਟੋ-ਘੱਟ ਇੱਕ ਮਿੰਟ ਲਈ ਅੰਡਰਵੀਅਰ ਪਹਿਨਣੇ ਪੈਂਦੇ ਹਨ। ਇਸ ਦੌਰਾਨ ਉਨ੍ਹਾਂ ਨੂੰ ਫੋਟੋ ਖਿਚਵਾਉਣ ਲਈ ਮੁਸਕਰਾਉਣਾ ਵੀ ਪੈਂਦਾ ਹੈ। ਹਾਲਾਂਕਿ, ਅਜਾਇਬ ਘਰ ਪਹਿਲੀ ਵਾਰ ਕੋਈ ਰਿਕਾਰਡ ਬਣਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ। ਇਸ ਤੋਂ ਪਹਿਲਾਂ ਇਸ ਮਿਊਜ਼ੀਅਮ ਨੇ ਸਭ ਤੋਂ ਵੱਡੀ ਪੈਨਸਿਲ, ਸਭ ਤੋਂ ਲੰਬੇ ਸੀ ਸਾ ਅਤੇ ਸਭ ਤੋਂ ਵੱਡਾ ਟੈਨਿਸ ਰੈਕੇਟ ਰੱਖਣ ਦੇ ਰਿਕਾਰਡ ਵੀ ਬਣਾ ਚੁੱਕਾ ਹੈ।

ਇਹ ਵੀ ਪੜ੍ਹੋ: Viral Video: ਅਸਮਾਨ 'ਚ ਉੱਡਦੇ ਜਹਾਜ਼ 'ਤੇ ਅਚਾਨਕ ਡਿੱਗੀ ਬਿਜਲੀ, ਕੁਦਰਤ ਦਾ ਕਹਿਰ ਦੇਖ ਚੀਕਣ ਲੱਗੇ ਲੋਕ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ
ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ
ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ
ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !
ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !
Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ
Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ
Embed widget