ਪੜਚੋਲ ਕਰੋ

Video: ਛੋਟੀ ਬੱਚੀਆਂ ਦਾ ਡਾਂਸ ਵੇਖ ਹਰ ਕੋਈ ਹੋਇਆ ਮੁਰੀਦ, ਵੀਡੀਓ ਨੂੰ 4 ਕਰੋੜ ਤੋਂ ਵੱਧ ਵਿਊਜ਼ ਮਿਲੇ

Dance Viral Video: ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਛੋਟੀਆਂ-ਛੋਟੀਆਂ ਕੁੜੀਆਂ ਝੁੱਗੀਆਂ ਦੇ ਸਾਹਮਣੇ ਖੜ੍ਹੀਆਂ ਹੋ ਕੇ ਸ਼ਾਨਦਾਰ ਡਾਂਸ ਕਰਦੀਆਂ ਨਜ਼ਰ ਆ ਰਹੀਆਂ ਹਨ

Dance Viral Video: ਅੱਜਕੱਲ੍ਹ ਹੁਨਰ ਨਾਲ ਭਰਪੂਰ ਨੌਜਵਾਨਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੋਸ਼ਲ ਮੀਡੀਆ ਇਨ੍ਹਾਂ ਹੁਨਰਮੰਦ ਨੌਜਵਾਨਾਂ ਲਈ ਵੱਡਾ ਮੰਚ ਬਣ ਰਿਹਾ ਹੈ। ਆਏ ਦਿਨ ਛੋਟੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਦੇ ਕਾਰਨਾਮਿਆਂ ਨਾਲ ਭਰਪੂਰ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹਾਲ ਹੀ 'ਚ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਛੋਟੀਆਂ-ਛੋਟੀਆਂ ਕੁੜੀਆਂ ਆਪਣੇ ਡਾਂਸ ਦਾ ਜਲਵਾ ਬਿਖੇਰਦੀਆਂ ਨਜ਼ਰ ਆ ਰਹੀਆਂ ਹਨ।

ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਹਰ ਤੀਜਾ ਵੀਡੀਓ ਡਾਂਸ ਦਾ ਹੈ। ਇਸ ਦੇ ਨਾਲ ਹੀ ਨੌਜਵਾਨਾਂ ਤੋਂ ਲੈ ਕੇ ਬਜ਼ੁਰਗਾਂ ਤੱਕ ਡਾਂਸ ਦਾ ਕਾਫੀ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਇਹੀ ਕਾਰਨ ਹੈ ਕਿ ਸੋਸ਼ਲ ਮੀਡੀਆ 'ਤੇ ਆਉਣ ਵਾਲੇ ਡਾਂਸ ਵੀਡੀਓ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਣ 'ਚ ਸਫਲ ਹੋ ਜਾਂਦੇ ਹਨ। ਇਸ ਦੇ ਨਾਲ ਹੀ, ਜ਼ਿਆਦਾਤਰ ਯੂਜਰਸ ਉਨ੍ਹਾਂ ਵੀਡੀਓਜ਼ ਨੂੰ ਲੂਪ ਵਿੱਚ ਦੇਖਣ ਲਈ ਮਜਬੂਰ ਹੋ ਜਾਂਦੇ ਹਨ।

ਬੱਚੀਆਂ ਦੇ ਡਾਂਸ ਨੇ ਦਿਲ ਜਿੱਤ ਲਿਆ

ਇਨ੍ਹੀਂ ਦਿਨੀਂ ਇੰਸਟਾਗ੍ਰਾਮ 'ਤੇ ਉਦੈ ਸਿੰਘ ਨਾਂ ਦੀ ਪ੍ਰੋਫਾਈਲ 'ਤੇ ਸਾਹਮਣੇ ਆਈ ਇੱਕ ਵੀਡੀਓ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਜਿਸ ਵਿੱਚ ਛੋਟੀਆਂ-ਛੋਟੀਆਂ ਕੁੜੀਆਂ ਝੁੱਗੀਆਂ ਦੇ ਸਾਹਮਣੇ ਖੜ੍ਹੀਆਂ ਹੋ ਕੇ ਸ਼ਾਨਦਾਰ ਡਾਂਸ ਕਰਦੀਆਂ ਨਜ਼ਰ ਆ ਰਹੀਆਂ ਹਨ। ਵੀਡੀਓ 'ਚ ਨਜ਼ਰ ਆ ਰਹੀਆਂ ਕੁੜੀਆਂ 'ਕਾਂਟਾ ਲਗਾ' ਗੀਤ ਦੀ ਧੁਨ 'ਤੇ ਆਪਣੇ ਸ਼ਾਨਦਾਰ ਡਾਂਸ ਮੂਵਜ਼ ਕਰਦੀਆਂ ਨਜ਼ਰ ਆ ਰਹੀਆਂ ਹਨ। ਇਸ ਨੂੰ ਇੱਕ ਵਾਰ ਦੇਖਣ ਤੋਂ ਬਾਅਦ ਯੂਜ਼ਰਸ ਇਸ ਵੀਡੀਓ ਨੂੰ ਲਗਾਤਾਰ ਕਈ ਵਾਰ ਦੇਖਣ ਲਈ ਮਜਬੂਰ ਹੋ ਰਹੇ ਹਨ।

ਵੀਡੀਓ ਨੂੰ 40 ਮਿਲੀਅਨ ਵਿਊਜ਼ ਮਿਲੇ

ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਖਬਰ ਲਿਖੇ ਜਾਣ ਤੱਕ ਸੋਸ਼ਲ ਮੀਡੀਆ 'ਤੇ ਵੀਡੀਓ ਨੂੰ 40.1 ਮਿਲੀਅਨ ਤੋਂ ਵੱਧ ਵਿਊਜ਼ ਅਤੇ 5.2 ਮਿਲੀਅਨ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਵੀਡੀਓ ਨੂੰ ਦੇਖਦੇ ਹੋਏ ਯੂਜ਼ਰਸ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਲੜਕੀਆਂ ਦੇ ਡਾਂਸ ਪਰਫਾਰਮੈਂਸ ਨੂੰ ਸਭ ਤੋਂ ਵਧੀਆ ਦੱਸ ਰਹੇ ਹਨ। ਇੱਕ ਯੂਜ਼ਰ ਨੇ ਕੁਮੈਂਟ ਕਰਦੇ ਹੋਏ ਲਿਖਿਆ, 'ਉਨ੍ਹਾਂ ਨੂੰ ਸਟੇਜ ਪਰਫਾਰਮੈਂਸ ਲਈ ਲੈ ਜਾਓ। ਉਨ੍ਹਾਂ ਦੀ ਲਾਈਫ ਬਣ ਜਾਵੇਗੀ। ਇੱਕ ਹੋਰ ਨੇ ਕੁਮੈਂਟ ਕਰਦਿਆਂ ਲਿਖਿਆ 'ਆਗ ਲਗਾ ਦੀ'।

ਟਾਪ ਹੈਡਲਾਈਨ

ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026

Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ

 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ

Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  

Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!

Embed widget