ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Uttarakhand Tunnel Collapse: ਮਲਬੇ ‘ਚ ਦਬਣ ਤੋਂ ਬਾਅਦ ਕਿੰਨੇ ਦਿਨ ਤੱਕ ਜ਼ਿੰਦਾ ਰਹਿ ਸਕਦਾ ਵਿਅਕਤੀ?

Uttarakhand Tunnel Collapse: ਜੇਕਰ ਕੋਈ ਵਿਅਕਤੀ ਭੂਚਾਲ ਜਾਂ ਜ਼ਮੀਨ ਖਿਸਕਣ ਤੋਂ ਬਾਅਦ ਮਲਬੇ ਹੇਠਾਂ ਦੱਬ ਜਾਂਦਾ ਹੈ ਤਾਂ ਉਸ ਨੂੰ ਜ਼ਿੰਦਾ ਰੱਖਣ ਵਿਚ ਕਈ ਚੀਜ਼ਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

Uttarakhand Tunnel Collapse: ਜਦੋਂ ਪੂਰਾ ਦੇਸ਼ ਦੀਵਾਲੀ ਦਾ ਤਿਉਹਾਰ ਮਨਾ ਰਿਹਾ ਸੀ, ਉਦੋਂ ਇਕ ਅਜਿਹੀ ਖਬਰ ਆਈ ਜਿਸ ਨੇ ਸਭ ਨੂੰ ਦੁਖੀ ਕਰ ਦਿੱਤਾ।ਉੱਤਰਾਖੰਡ ਦੇ ਉੱਤਰਕਾਸ਼ੀ 'ਚ ਨਿਰਮਾਣ ਅਧੀਨ ਇਕ ਸੁਰੰਗ ਦੇ ਧਸਣ ਕਾਰਨ 40 ਮਜ਼ਦੂਰ ਉਸ ਦੇ ਹੇਠਾਂ ਦੱਬ ਗਏ, ਜਿਨ੍ਹਾਂ ਨੂੰ ਕੱਢਣ ਦਾ ਕੰਮ ਅਜੇ ਵੀ ਜਾਰੀ ਹੈ। ਉਮੀਦ ਹੈ ਕਿ ਸਾਰੇ ਮਜ਼ਦੂਰਾਂ ਨੂੰ ਜ਼ਿੰਦਾ ਬਚਾ ਲਿਆ ਜਾਵੇਗਾ। ਆਓ ਤੁਹਾਨੂੰ ਦੱਸਦੇ ਹਾਂ ਕਿ ਮਲਬੇ ਹੇਠਾਂ ਦੱਬੇ ਜਾਣ ਤੋਂ ਬਾਅਦ ਕੋਈ ਵਿਅਕਤੀ ਕਿੰਨੇ ਦਿਨ ਤੱਕ ਜ਼ਿੰਦਾ ਰਹਿ ਸਕਦਾ ਹੈ।

ਇਦਾਂ ਜ਼ਿੰਦਾ ਰਹਿ ਸਕਦਾ ਵਿਅਕਤੀ

ਜਦੋਂ ਕੋਈ ਵੀ ਵਿਅਕਤੀ ਕਿਸੇ ਆਫ਼ਤ ਦਾ ਸ਼ਿਕਾਰ ਹੋ ਜਾਂਦਾ ਹੈ ਅਤੇ ਮਲਬੇ ਹੇਠ ਦੱਬ ਜਾਂਦਾ ਹੈ ਤਾਂ ਬਹੁਤ ਸਾਰੀਆਂ ਚੀਜ਼ਾਂ ਮਾਇਨੇ ਰੱਖਦੀਆਂ ਹਨ। ਭਾਵ, ਜੇਕਰ ਮਲਬਾ ਭਾਰੀ ਹੈ ਅਤੇ ਸਿੱਧੇ ਕਿਸੇ ਵਿਅਕਤੀ 'ਤੇ ਡਿੱਗਿਆ ਹੈ, ਤਾਂ ਅਗਲੇ ਕੁਝ ਘੰਟਿਆਂ ਵਿੱਚ ਉਸਦੀ ਮੌਤ ਹੋ ਸਕਦੀ ਹੈ। ਇਹ ਅਕਸਰ ਭੂਚਾਲ ਵਰਗੀਆਂ ਆਫ਼ਤਾਂ ਵਿੱਚ ਵਾਪਰਦਾ ਹੈ। ਇਸ ਦੇ ਨਾਲ ਹੀ ਜੇਕਰ ਕੋਈ ਮਲਬੇ ਹੇਠਾਂ ਦੱਬਿਆ ਨਹੀਂ ਅਤੇ ਫਸਿਆ ਹੋਇਆ ਹੈ, ਤਾਂ ਉਸ ਦੇ ਕੁਝ ਦਿਨਾਂ ਤੱਕ ਜ਼ਿੰਦਾ ਹੋਣ ਦੀ ਸੰਭਾਵਨਾ ਹੁੰਦੀ ਹੈ।

ਕਿੰਨੇ ਦਿਨ ਤੱਕ ਜ਼ਿੰਦਾ ਰਹਿ ਸਕਦਾ ਵਿਅਕਤੀ?

ਮਲਬੇ ਹੇਠਾਂ ਦੱਬੇ ਵਿਅਕਤੀ ਦੇ ਬਚਣ ਦੀ ਸੰਭਾਵਨਾ ਇਸ ਗੱਲ 'ਤੇ ਵੀ ਨਿਰਭਰ ਕਰਦੀ ਹੈ ਕਿ ਉਸ ਨੂੰ ਕਿੰਨੀ ਆਕਸੀਜਨ ਮਿਲ ਰਹੀ ਹੈ। ਜੇਕਰ ਉਹ ਚਾਰੇ ਪਾਸਿਓਂ ਮਲਬੇ ਨਾਲ ਘਿਰਿਆ ਹੋਇਆ ਹੈ ਤਾਂ ਉੱਥੇ ਕਾਰਬਨ ਡਾਈਆਕਸਾਈਡ ਦੀ ਮਾਤਰਾ ਵਧਦੀ ਰਹੇਗੀ ਅਤੇ ਦਮ ਘੁੱਟਣ ਨਾਲ ਉਸ ਦੀ ਮੌਤ ਹੋ ਸਕਦੀ ਹੈ। ਹੁਣ ਜੇਕਰ ਕੋਈ ਜ਼ਖਮੀ ਹੋਇਆ ਹੈ ਅਤੇ ਉਸ ਨੂੰ ਆਕਸੀਜਨ ਮਿਲ ਰਹੀ ਹੈ ਤਾਂ ਇਦਾਂ ਦੀ ਥਾਂ ਵਿੱਚ ਉਸ ਨੂੰ ਪਾਣੀ ਦੀ ਕਮੀ ਮਾਰ ਸਕਦੀ ਹੈ। ਪਾਣੀ ਤੋਂ ਬਿਨਾਂ ਇੱਕ ਆਮ ਵਿਅਕਤੀ ਤਿੰਨ ਦਿਨ ਅਤੇ ਵੱਧ ਤੋਂ ਵੱਧ 7 ਦਿਨ ਤੱਕ ਜਿਉਂਦਾ ਰਹਿ ਸਕਦਾ ਹੈ।

ਇਹ ਵੀ ਪੜ੍ਹੋ: Most Expensive Cigarette: ਇਸ ਸਿਗਰਟ ਨੂੰ ਪੀਣ ਲਈ ਵੇਚਣੇ ਪੈਣਗੇ ਗਹਿਣੇ, ਜਾਣੋ ਕੀਮਤ

ਆਮ ਤੌਰ 'ਤੇ ਨਿਯਮ ਇਹ ਕਹਿੰਦਾ ਹੈ ਕਿ ਜੇਕਰ ਪਹਿਲੇ ਜਾਂ ਦੂਜੇ ਦਿਨ ਕੋਈ ਵੀ ਜ਼ਿੰਦਾ ਨਹੀਂ ਮਿਲਿਆ, ਤਾਂ ਬਚਾਅ ਕਾਰਜ ਪੰਜ ਤੋਂ ਸੱਤ ਦਿਨਾਂ ਦੇ ਅੰਦਰ ਬੰਦ ਕਰ ਦੇਣਾ ਚਾਹੀਦਾ ਹੈ। ਭਾਵ ਇਨਸਾਨ 7 ਦਿਨਾਂ ਤੱਕ ਜ਼ਿੰਦਾ ਰਹਿ ਸਕਦਾ ਹੈ। ਹਾਲਾਂਕਿ ਇਦਾਂ ਨਹੀਂ ਹੋਇਆ ਹੈ ਕਿ ਇਸ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਲੋਕ ਜ਼ਿੰਦਾ ਨਹੀਂ ਮਿਲੇ ਹਨ, ਪਰ ਅਜਿਹਾ ਕਈ ਮਾਮਲਿਆਂ 'ਚ ਦੇਖਿਆ ਗਿਆ ਹੈ ਕਿ ਦੋ-ਤਿੰਨ ਹਫਤਿਆਂ ਬਾਅਦ ਵੀ ਮਲਬੇ 'ਚੋਂ ਲੋਕਾਂ ਨੂੰ ਜ਼ਿੰਦਾ ਬਾਹਰ ਕੱਢਿਆ ਗਿਆ ਹੈ।

ਮਈ 2013 ਵਿੱਚ ਬੰਗਲਾਦੇਸ਼ ਵਿੱਚ ਇੱਕ ਫੈਕਟਰੀ ਦੇ ਢਹਿ ਜਾਣ ਤੋਂ ਬਾਅਦ ਉਸ ਵਿੱਚ ਦੱਬੀ ਔਰਤ ਨੂੰ 17 ਦਿਨਾਂ ਬਾਅਦ ਬਚਾਇਆ ਗਿਆ ਸੀ। ਬੀਬੀਸੀ ਦੀ ਰਿਪੋਰਟ ਮੁਤਾਬਕ ਹੈਤੀ ਵਿੱਚ ਭੂਚਾਲ ਕਾਰਨ ਹੋਈ ਤਬਾਹੀ ਵਿੱਚ 27 ਦਿਨਾਂ ਬਾਅਦ ਇੱਕ ਵਿਅਕਤੀ ਨੂੰ ਜ਼ਿੰਦਾ ਬਚਾਇਆ ਗਿਆ।

ਇਹ ਵੀ ਪੜ੍ਹੋ: Islam In India: ਭਾਰਤ ਵਿੱਚ ਸਭ ਤੋਂ ਪਹਿਲਾਂ ਕਦੋਂ ਅਤੇ ਕਿਵੇਂ ਪਹੁੰਚਿਆ ਇਸਲਾਮ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget