ਪੜਚੋਲ ਕਰੋ

ਹੈਰਾਨ ਕਰਨ ਵਾਲੇ ਤਰੀਕੇ ਨਾਲ ਕੁਰਸੀ ਦੀ ਮਜਬੂਤੀ ਚੈਕ ਕਰ ਰਿਹਾ ਸੀ ਦੁਕਾਨਦਾਰ, ਤੁਸੀਂ ਸ਼ਾਇਦ ਪਹਿਲਾਂ ਕਦੇ ਦੇਖਿਆ ਹੋਵੇਗਾ

Viral Video: ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਇਕ ਦੁਕਾਨਦਾਰ ਹੈਰਾਨੀਜਨਕ ਢੰਗ ਨਾਲ ਪਲਾਸਟਿਕ ਦੀ ਕੁਰਸੀ ਦੀ ਮਜਬੂਤੀ ਚੈੱਕ ਕਰਨ ਲਈ ਉਸ ਦੇ ਉਪਰ ਤੋਂ ਵਾਹਨ ਲੰਘਾਉਂਦਾ ਨਜ਼ਰ ਆ ਰਿਹਾ ਹੈ। ਇਸ ਨੂੰ ਵੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ।

Amazing Viral Video: ਬਜ਼ਾਰ ਵਿੱਚ ਦੁਕਾਨਦਾਰ ਅਕਸਰ ਹੀ ਵੱਖ-ਵੱਖ ਤਰਕੀਬਾਂ ਅਤੇ ਮਾਰਕੀਟਿੰਗ ਆਈਡੀਏ ਦੇ ਜਰੀਏ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦਾ ਦੇਖਿਆ ਜਾਂਦਾ ਹੈ। ਉੱਥੇ ਹੀ ਗਾਹਕ ਸਮਾਨ ਲੈਣ ਤੋਂ ਪਹਿਲਾਂ ਸਮਾਨ ਦੀ ਚੰਗੀ ਤਰ੍ਹਾਂ ਜਾਂਚ ਵੀ ਕਰਦੇ ਹਨ। ਅਜਿਹੇ ਵਿੱਚ ਦੁਕਾਨਦਾਰਾਂ ਨੂੰ ਆਪਣੇ ਪ੍ਰੋਡਕਟ ਦੀ ਤਾਰੀਫ ਕਰਦੇ ਅਤੇ ਉਸ ਦੇ ਫਾਇਦੇ ਗਿਣਾਉਂਦੇ ਦੇਖਿਆ ਜਾ ਸਕਦਾ ਹੈ। ਅਜਿਹੇ ਵਿੱਚ ਕਈ ਵਾਰ ਯੂਜ਼ਰਸ ਟਿਕਾਉ ਅਤੇ ਭਰੋਸੇਮੰਦ ਪ੍ਰੋਡਕਟ ਨੂੰ ਖਰੀਦਣ ਵਿੱਚ ਥੋੜੀ ਵੀ ਦੇਰ ਨਹੀਂ ਕਰਦੇ ਹਨ।

ਫਿਲਹਾਲ ਧਮਾਕੇਦਾਰ ਮਾਰਕੀਟਿੰਗ ਦਾ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜੋ ਕਿ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। ਜਿਸ ਵਿੱਚ ਇੱਕ ਵਿਅਕਤੀ ਪਲਾਸਟਿਕ ਦੀ ਕੁਰਸੀ ਦੀ ਮਜਬੂਤੀ ਦਿਖਾ ਰਿਹਾ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਆਉਂਦਿਆਂ ਹੀ ਵਾਇਰਲ ਹੋ ਗਈ ਹੈ। ਇਸ ਦਾ ਮੁੱਖ ਕਾਰਨ ਕੁਰਸੀ ਦੀ ਮਜਬੂਤੀ ਨੂੰ ਦਿਖਾਉਣਾ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਵੀ ਹੈਰਾਨ ਰਹਿ ਗਏ ਹਨ।

ਇਹ ਵੀ ਪੜ੍ਹੋ: Viral Video: ਗਾਂ ਨੇ ਕਸਾਈ ਤੋਂ ਲਿਆ ਬਦਲਾ, ਸੜਕ 'ਤੇ ਘਸੀਟ ਕੇ ਕੀਤਾ ਅੱਧ ਮਰਿਆ, ਦੇਖੋ ਵੀਡੀਓ

ਕੁਰਸੀ ਦੇ ਉੱਪਰ ਤੋਂ ਲੰਘਿਆ ਵਾਹਨ

ਆਮ ਤੌਰ 'ਤੇ ਗਲੀ-ਮੁਹੱਲਿਆਂ ਵਿੱਚ ਫੇਰੀ ਵਾਲੇ ਆਪਣੇ ਸਮਾਨ ਦੀ ਮਸ਼ਹੂਰੀ ਕਰਨ ਲਈ ਕਈ ਤਰ੍ਹਾਂ ਦੇ ਤਰੀਕੇ ਅਪਣਾਉਂਦੇ ਹਨ। ਜਿਸ 'ਚ ਕਈ ਵਾਰ ਕੁਝ ਲੋਕ ਪਲਾਸਟਿਕ ਦੇ ਸਮਾਨ ਦੀ ਮਜਬੂਤੀ ਦਿਖਾਉਂਦੇ ਨਜ਼ਰ ਆਉਂਦੇ ਹਨ। ਅਜਿਹੀ ਹੀ ਇੱਕ ਵੀਡੀਓ ਵਿੱਚ ਇੱਕ ਵਿਅਕਤੀ ਪਲਾਸਟਿਕ ਦੀ ਕੁਰਸੀ ਉੱਪਰੋਂ ਇੱਕ ਵਾਹਨ ਨੂੰ ਲੰਘਾਉਂਦਾ ਨਜ਼ਰ ਆ ਰਿਹਾ ਹੈ। ਪਰ ਹੈਰਾਨੀ ਕਰਨ ਵਾਲੀ ਗੱਲ ਇਹ ਰਹੀ ਕਿ ਕੁਰਸੀ ਨੂੰ ਕੁਝ ਨਹੀਂ ਹੁੰਦਾ, ਕੁਰਸੀ ਬਿਲਕੁਲ ਠੀਕ ਰਹਿੰਦੀ ਹੈ।

View this post on Instagram
 
A post shared by Anuwar Hussain (@ah0041652)

">

ਵੀਡੀਓ ਨੂੰ ਮਿਲੇ 10 ਮਿਲੀਅਨ ਵਿਊਜ਼           

ਅਜਿਹੇ 'ਚ ਕੁਰਸੀ ਦੀ ਮਜ਼ਬੂਤੀ ਨੂੰ ਦੇਖ ਕੇ ਹਰ ਕੋਈ ਦੰਗ ਰਹਿ ਜਾਂਦਾ ਹੈ। ਇਸ ਦੇ ਨਾਲ ਹੀ ਹਰ ਕੋਈ ਵਿਅਕਤੀ ਦੀ ਮਾਰਕੀਟਿੰਗ ਦੇ ਤਰੀਕੇ ਨੂੰ ਪਸੰਦ ਕਰ ਰਿਹਾ ਹੈ। ਵੀਡੀਓ ਨੂੰ ਖਬਰ ਲਿਖੇ ਜਾਣ ਤੱਕ 1.5 ਮਿਲੀਅਨ ਤੋਂ ਵੱਧ ਲਾਈਕਸ ਅਤੇ 10.6 ਮਿਲੀਅਨ ਵਿਊਜ਼ ਨੂੰ ਇੱਕ ਕਰੋੜ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, 'ਇੰਡੀਆ ਹੈ ਭਾਈ, ਯਹਾਂ ਐਸੇ ਹੀ ਹੋਤਾ ਹੈ।' ਦੂਜੇ ਨੇ ਲਿਖਿਆ, 'ਹੁਣ ਇਸ ਤੋਂ ਵੱਧ ਮਜਬੂਤੀ ਕੀ ਚਾਹੀਦੀ ਹੈ।' ਤੀਜੇ ਨੇ ਲਿਖਿਆ, 'ਬੱਸ ਭਗਵਾਨ ਇਤਨਾ ਹੀ ਮਜਬੂਤ ਬਨਾ ਦੋ'।

ਇਹ ਵੀ ਪੜ੍ਹੋ: ਕਿਉਂ ਰੇਲਵੇ ਟਰੈਕ 'ਤੇ ਖਿੱਲਾਰੇ ਜਾਂਦੇ ਨੇ ਪੱਥਰ? ਕੀ ਤੁਸੀਂ ਕਦੇ ਸੋਚਿਆ ਹੈ, ਆਓ ਜਾਣਦੇ ਹਾਂ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget