ਪੜਚੋਲ ਕਰੋ

Video: ਮੌਤ ਨਾਲ ਜ਼ਿੰਦਗੀ ਦੀ ਜੰਗ ਲੜਦੀ ਹੋਈ ਨਜ਼ਰ ਆਈ ਮੱਖੀ, ਵੀਡੀਓ ਦੇਖ ਰਹਿ ਜਾਵੋਗੇ ਹੈਰਾਨ

ਮੱਖੀ ਮੱਕੜੀ ਦੇ ਜਾਲ 'ਚ ਫਸਣ ਤੋਂ ਬਾਅਦ ਭੱਜਣ ਦੀ ਪੂਰੀ ਕੋਸ਼ਿਸ਼ ਕਰਦੀ ਹੈ ਤਾਂ ਮੱਕੜੀ ਤੇਜ਼ੀ ਨਾਲ ਆ ਕੇ ਉਸ ਨੂੰ ਆਪਣੇ ਜਾਲ 'ਚ ਫਸਾਉਂਦੀ ਨਜ਼ਰ ਆ ਰਹੀ ਹੈ। ਮੱਖੀ ਲਗਾਤਾਰ ਆਪਣੇ ਖੰਭ ਪੂਰੇ ਜ਼ੋਰ ਨਾਲ ਹਿਲਾਉਂਦੀ ਹੈ।

Viral Video: ਸੋਸ਼ਲ ਮੀਡੀਆ 'ਤੇ ਰੋਮਾਂਚ ਤੋਂ ਲੈ ਕੇ ਹੈਰਾਨੀਜਨਕ ਹਰ ਤਰ੍ਹਾਂ ਦੀਆਂ ਹਜ਼ਾਰਾਂ ਵੀਡੀਓਜ਼ ਰੋਜ਼ਾਨਾ ਦੇਖੀਆਂ ਜਾਂਦੀਆਂ ਹਨ। ਇਨ੍ਹਾਂ ਵਿੱਚੋਂ ਕੁਝ ਹੀ ਹਨ, ਜੋ ਯੂਜਰਾਂ ਦਾ ਧਿਆਨ ਖਿੱਚਣ 'ਚ ਸਫਲ ਹੁੰਦੀਆਂ ਹਨ। ਇਸ ਸਮੇਂ ਸੋਸ਼ਲ ਮੀਡੀਆ 'ਤੇ ਜ਼ਿੰਦਗੀ ਅਤੇ ਮੌਤ ਵਿਚਕਾਰ ਝੂਲਦੇ ਜੀਵਾਂ ਦੀਆਂ ਕਈ ਵੀਡੀਓਜ਼ ਦੇਖਣ ਨੂੰ ਮਿਲ ਰਹੀਆਂ ਹਨ। ਇਸ ਦੌਰਾਨ ਯੂਜਰਸ ਦੀ ਦਿਲਚਸਪੀ ਅੱਗੇ ਕੀ ਹੋਣ ਵਾਲਾ ਹੈ, ਇਸ ਨੂੰ ਲੈ ਕੇ ਬਣੀ ਰਹਿੰਦੀ ਹੈ। ਅਜਿਹੇ 'ਚ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਹਰ ਕੋਈ ਪਸੰਦ ਕਰ ਰਿਹਾ ਹੈ ਅਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਹਾਲ ਹੀ 'ਚ ਅਜਿਹਾ ਹੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਇਸ 'ਚ ਇੱਕ ਮੱਕੜੀ ਸ਼ਿਕਾਰ ਕਰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਮੱਕੜੀ ਆਪਣੇ ਸਰੀਰ ਤੋਂ ਕਈ ਗੁਣਾ ਵੱਡੀ ਮੱਖੀ ਨੂੰ ਆਪਣਾ ਸ਼ਿਕਾਰ ਬਣਾ ਲੈਂਦੀ ਹੈ। ਅਜਿਹਾ ਇਸ ਲਈ ਸੰਭਵ ਹੈ, ਕਿਉਂਕਿ ਮੱਖੀ ਸ਼ਿਕਾਰ ਅਤੇ ਭੋਜਨ ਦੀ ਭਾਲ 'ਚ ਉੱਡਦੇ ਸਮੇਂ ਮੱਕੜੀ ਦੇ ਜਾਲ 'ਚ ਫਸ ਜਾਂਦੀ ਹੈ।

ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਮੱਖੀ

ਵੀਡੀਓ 'ਚ ਅੱਗੇ ਦੇਖਿਆ ਜਾ ਸਕਦਾ ਹੈ ਕਿ ਜਦੋਂ ਮੱਖੀ ਮੱਕੜੀ ਦੇ ਜਾਲ 'ਚ ਫਸਣ ਤੋਂ ਬਾਅਦ ਭੱਜਣ ਦੀ ਪੂਰੀ ਕੋਸ਼ਿਸ਼ ਕਰਦੀ ਹੈ ਤਾਂ ਮੱਕੜੀ ਤੇਜ਼ੀ ਨਾਲ ਆ ਕੇ ਉਸ ਨੂੰ ਆਪਣੇ ਜਾਲ 'ਚ ਫਸਾਉਂਦੀ ਨਜ਼ਰ ਆ ਰਹੀ ਹੈ। ਮੱਖੀ ਲਗਾਤਾਰ ਆਪਣੇ ਖੰਭ ਪੂਰੇ ਜ਼ੋਰ ਨਾਲ ਹਿਲਾਉਂਦੀ ਹੈ ਅਤੇ ਉੱਡਣ ਦੀ ਕੋਸ਼ਿਸ਼ ਕਰਦੀ ਦਿਖਾਈ ਦਿੰਦੀ ਹੈ।

ਦਿਲ ਕੰਬਾਊ ਵੀਡੀਓ

ਇਸ ਦੇ ਨਾਲ ਹੀ ਹਰ ਵਾਰ ਮੱਖੀ ਦੀ ਕੋਸ਼ਿਸ਼ ਨਾਕਾਮ ਹੋ ਜਾਂਦੀ ਹੈ ਅਤੇ ਅੰਤ 'ਚ ਉਹ ਮੱਕੜੀ ਦਾ ਸ਼ਿਕਾਰ ਹੋ ਜਾਂਦੀ ਹੈ। ਇਸ ਸਮੇਂ ਸੋਸ਼ਲ ਮੀਡੀਆ 'ਤੇ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਕਾਫੀ ਹੈਰਾਨ ਹਨ। ਇਸ ਦੇ ਨਾਲ ਹੀ ਖ਼ਬਰ ਲਿਖੇ ਜਾਣ ਤੱਕ ਵੀਡੀਓ ਨੂੰ 90 ਹਜ਼ਾਰ ਲਾਈਕਸ ਦੇ ਨਾਲ 1 ਕਰੋੜ ਤੋਂ ਵੱਧ ਯੂਜ਼ਰਸ ਦੇਖ ਚੁੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget