ਪੜਚੋਲ ਕਰੋ

Video: ਲੁੰਗੀ ਡਾਂਸ 'ਤੇ ਲੱਕ ਮਟਕਾਉਂਦਾ ਨਜ਼ਰ ਆਇਆ ਛੋਟਾ ਬੱਚਾ, ਵੀਡੀਓ ਹੋਇਆ ਵਾਇਰਲ

ਵੀਡੀਓ 'ਚ ਇਕ ਛੋਟਾ ਬੱਚਾ ਫ਼ਿਲਮ 'ਚੇਨਈ ਐਕਸਪ੍ਰੈੱਸ' 'ਚ ਹਨੀ ਸਿੰਘ ਦੇ ਗੀਤ ਲੁੰਗੀ ਡਾਂਸ 'ਤੇ ਮਸਤੀ ਕਰਦਾ ਨਜ਼ਰ ਆ ਰਿਹਾ ਹੈ। ਖ਼ਾਸ ਗੱਲ ਇਹ ਹੈ ਕਿ ਬੱਚਾ ਖੁਦ ਗੀਤ ਗਾਉਂਦੇ ਹੋਏ ਡਾਂਸ ਸਟੈੱਪ ਕਰਦਾ ਨਜ਼ਰ ਆ ਰਿਹਾ ਹੈ।

Dance Viral Video: ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੇ ਪਿਆਰੇ ਅਤੇ ਅਦਭੁਤ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ, ਜਿਸ ਨੂੰ ਯੂਜ਼ਰਸ ਕਾਫੀ ਦੇਖਣਾ ਪਸੰਦ ਕਰਦੇ ਹਨ। ਅਜੋਕੇ ਸਮੇਂ 'ਚ ਸੋਸ਼ਲ ਮੀਡੀਆ 'ਤੇ ਡਾਂਸਿੰਗ ਵੀਡੀਓਜ਼ ਦੀ ਭਰਮਾਰ ਵੱਧ ਰਹੀ ਹੈ। ਮੌਜੂਦਾ ਸਮੇਂ 'ਚ ਰੋਜ਼ਾਨਾ ਆਉਣ ਵਾਲੇ ਹਜ਼ਾਰਾਂ ਵੀਡੀਓਜ਼ 'ਚੋਂ ਕੁਝ ਹੀ ਅਜਿਹੇ ਵੀਡੀਓ ਹਨ ਜੋ ਯੂਜ਼ਰਸ ਦਾ ਧਿਆਨ ਆਪਣੇ ਵੱਲ ਖਿੱਚ ਲੈਂਦੇ ਹਨ।

ਇਨ੍ਹੀਂ ਦਿਨੀਂ ਇਕ ਛੋਟਾ ਬੱਚਾ ਆਪਣੇ ਡਾਂਸ ਨਾਲ ਸਾਰਿਆਂ ਨੂੰ ਦੀਵਾਨਾ ਬਣਾਉਂਦਾ ਨਜ਼ਰ ਆ ਰਿਹਾ ਹੈ। ਵੀਡੀਓ 'ਚ ਇਕ ਬੱਚਾ ਨਜ਼ਰ ਆ ਰਿਹਾ ਹੈ, ਜੋ ਆਪਣੇ ਪਸੰਦੀਦਾ ਗੀਤ ਗਾਉਂਦੇ ਹੋਏ ਡਾਂਸ ਕਰਦਾ ਨਜ਼ਰ ਆ ਰਿਹਾ ਹੈ। ਇਸ ਨੂੰ ਦੇਖ ਕੇ ਯੂਜ਼ਰਸ ਦਾ ਦਿਲ ਖੁਸ਼ ਹੋ ਗਿਆ ਹੈ। ਉੱਥੇ ਹੀ ਹਰ ਕੋਈ ਇਸ ਬੱਚੇ ਦੇ ਡਾਂਸ ਦੀ ਤਾਰੀਫ ਕਰਦੇ ਹੋਏ ਉਸ ਨੂੰ ਹੌਂਸਲਾ ਦੇ ਰਿਹਾ ਹੈ, ਜਿਸ ਕਾਰਨ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਲੁੰਗੀ ਡਾਂਸ 'ਤੇ ਨੱਚ ਰਿਹਾ ਬੱਚਾ

ਇਸ ਕਲਿੱਪ ਨੂੰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਨੂੰ ਯੂਟਿਊਬ 'ਤੇ ਭੰਡਾਰ ਨਾਂਅ ਦੇ ਚੈਨਲ 'ਤੇ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ 'ਚ ਇਕ ਛੋਟਾ ਬੱਚਾ ਫ਼ਿਲਮ 'ਚੇਨਈ ਐਕਸਪ੍ਰੈੱਸ' 'ਚ ਹਨੀ ਸਿੰਘ ਦੇ ਗੀਤ ਲੁੰਗੀ ਡਾਂਸ 'ਤੇ ਮਸਤੀ ਕਰਦਾ ਨਜ਼ਰ ਆ ਰਿਹਾ ਹੈ। ਖ਼ਾਸ ਗੱਲ ਇਹ ਹੈ ਕਿ ਬੱਚਾ ਖੁਦ ਗੀਤ ਗਾਉਂਦੇ ਹੋਏ ਡਾਂਸ ਸਟੈੱਪ ਕਰਦਾ ਨਜ਼ਰ ਆ ਰਿਹਾ ਹੈ। ਇਸ ਨੂੰ ਦੇਖ ਕੇ ਹਰ ਕੋਈ ਦੰਗ ਰਹਿ ਗਿਆ।

ਯੂਜ਼ਰਸ ਨੇ ਪਸੰਦ ਕੀਤਾ ਵੀਡੀਓ

ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਵੀਡੀਓ 'ਚ ਬੱਚੇ ਨੂੰ ਠੰਡ ਤੋਂ ਬਚਣ ਲਈ ਸਵੈਟਰ ਅਤੇ ਗਰਮ ਕੱਪੜੇ ਪਹਿਨੇ ਦੇਖਿਆ ਜਾ ਸਕਦਾ ਹੈ। ਬੱਚੇ ਨੇ ਗੀਤ ਗਾਉਂਦੇ ਹੋਏ ਡਾਂਸ ਸਟੈੱਪ ਕਰਕੇ ਸਾਰਿਆਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ ਹੈ। ਇਹੀ ਕਾਰਨ ਹੈ ਕਿ ਹਰ ਕੋਈ ਇਸ ਵੀਡੀਓ ਨੂੰ ਸ਼ੇਅਰ ਕਰਦਾ ਨਜ਼ਰ ਆ ਰਿਹਾ ਹੈ ਅਤੇ ਰਾਤੋਂ-ਰਾਤ ਇਹ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ।

ਇੱਥੇ ਦੇਖੋ ਲੁੰਗੀ ਡਾਂਸ ਗੀਤ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget