ਪੜਚੋਲ ਕਰੋ

Video: ਇੱਕ ਤੋਂ ਬਾਅਦ ਇੱਕ ਲਗਾਤਾਰ 20 ਤੋਂ ਵੱਧ ਕਾਰਾਂ ਦਾ ਐਕਸੀਡੈਂਟ, ਜਾਨ ਬਚਾਉਣ ਲਈ ਚੀਕ ਰਹੇ ਲੋਕ

ਇਹ ਵੀਡੀਓ 2017 'ਚ ਸੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ 'ਚ ਬਣੀ ਸੀ, ਜੋ ਆਗਰਾ-ਨੋਇਡਾ ਯਮੁਨਾ ਐਕਸਪ੍ਰੈੱਸਵੇਅ ਦੀ ਹੈ। ਸੰਘਣੀ ਧੁੰਦ ਕਾਰਨ ਇੱਥੇ ਕਈ ਕਾਰਾਂ ਆਪਸ 'ਚ ਟਕਰਾ ਗਈਆਂ।

Trending Accident Video: ਉੱਤਰੀ ਭਾਰਤ 'ਚ ਬਹੁਤ ਠੰਢ ਪੈ ਰਹੀ ਹੈ। ਦਿੱਲੀ ਸਮੇਤ ਆਲੇ-ਦੁਆਲੇ ਦੇ ਸ਼ਹਿਰਾਂ 'ਚ ਚਾਰੇ ਪਾਸੇ ਧੁੰਦ ਦੀ ਸੰਘਣੀ ਪਰਤ ਨਜ਼ਰ ਆ ਰਹੀ ਹੈ, ਜਿਸ ਕਾਰਨ ਕੁਝ ਹੱਥ ਦੀ ਦੂਰੀ ਤੋਂ ਬਾਅਦ ਕੁਝ ਵੀ ਨਜ਼ਰ ਨਹੀਂ ਆ ਰਿਹਾ ਹੈ। ਸਰਕਾਰ ਨੇ ਠੰਢ ਕਾਰਨ ਸਕੂਲਾਂ 'ਚ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸੜਕਾਂ 'ਤੇ ਵਿਜ਼ੀਬਿਲਟੀ ਘੱਟ ਹੋਣ ਕਾਰਨ ਦਫ਼ਤਰ ਅਤੇ ਕਾਲਜ ਜਾਣ ਵਾਲਿਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ 'ਚ ਇਕ ਪੁਰਾਣੀ ਵੀਡੀਓ ਫਿਰ ਤੋਂ ਆਨਲਾਈਨ ਵਾਇਰਲ ਹੋ ਰਹੀ ਹੈ, ਜਿਸ 'ਚ ਸੰਘਣੀ ਧੁੰਦ ਕਾਰਨ ਹਾਈਵੇ 'ਤੇ ਇਕ ਤੋਂ ਬਾਅਦ ਇਕ ਕਈ ਕਾਰਾਂ ਆਪਸ 'ਚ ਟਕਰਾਉਂਦੀਆਂ ਨਜ਼ਰ ਆ ਰਹੀਆਂ ਹਨ।

ਇਨ੍ਹੀਂ ਦਿਨੀਂ ਇਕ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਫਿਰ ਤੋਂ ਵਾਇਰਲ ਹੋ ਰਹੀ ਹੈ, ਜਿਸ 'ਚ ਇਕ ਤੋਂ ਬਾਅਦ ਇਕ 20 ਕਾਰਾਂ ਹਾਦਸੇ ਦਾ ਸ਼ਿਕਾਰ ਹੋ ਰਹੀਆਂ ਹਨ। ਇਹ ਵੀਡੀਓ 2017 'ਚ ਸੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ 'ਚ ਬਣੀ ਸੀ, ਜੋ ਆਗਰਾ-ਨੋਇਡਾ ਯਮੁਨਾ ਐਕਸਪ੍ਰੈੱਸਵੇਅ ਦੀ ਹੈ। ਸੰਘਣੀ ਧੁੰਦ ਕਾਰਨ ਇੱਥੇ ਕਈ ਕਾਰਾਂ ਆਪਸ 'ਚ ਟਕਰਾ ਗਈਆਂ, ਜਦਕਿ ਵਾਹਨਾਂ ਦੇ ਅੰਦਰ ਲੋਕ ਦਰਦ ਨਾਲ ਚੀਕਦੇ ਸੁਣੇ ਜਾ ਸਕਦੇ ਹਨ। ਜਿਸ ਨੇ ਵੀ ਇਸ ਵੀਡੀਓ ਨੂੰ ਦੇਖਿਆ ਉਹ ਹੈਰਾਨ ਰਹਿ ਗਿਆ। ਇਹ ਪੁਰਾਣੀ ਵੀਡੀਓ ਤੁਹਾਨੂੰ ਭੇਜਣ ਦਾ ਮਕਸਦ ਇਹ ਹੈ ਕਿ ਇਸ ਵੀਡੀਓ ਤੋਂ ਸਬਕ ਲੈਂਦੇ ਹੋਏ ਕਾਰ ਨੂੰ ਧਿਆਨ ਨਾਲ ਚਲਾਓ।

ਇੱਕ ਤੋਂ ਬਾਅਦ ਇੱਕ ਕਈ ਗੱਡੀਆਂ ਆਪਸ 'ਚ ਭਿੜੀਆਂ

ਵੀਡੀਓ 'ਚ ਤੁਸੀਂ ਦੇਖਿਆ ਕਿ ਆਗਰਾ-ਨੋਇਡਾ ਯਮੁਨਾ ਐਕਸਪ੍ਰੈੱਸਵੇਅ 'ਤੇ ਤੇਜ਼ ਰਫਤਾਰ ਕਾਰਾਂ ਇਕ-ਦੂਜੇ ਨਾਲ ਟਕਰਾ ਰਹੀਆਂ ਹਨ, ਜਦਕਿ ਫੁੱਟਪਾਥ 'ਤੇ ਖੜ੍ਹੇ ਲੋਕ ਚੀਕ ਰਹੇ ਹਨ ਅਤੇ ਡਰਾਈਵਰਾਂ ਨੂੰ ਹੌਲੀ ਕਰਨ ਦੀ ਬੇਨਤੀ ਕਰ ਰਹੇ ਹਨ। ਹਾਲਾਂਕਿ ਧੁੰਦ ਇੰਨੀ ਸੰਘਣੀ ਹੈ ਕਿ ਪਿੱਛੇ ਤੋਂ ਆ ਰਹੇ ਨਵੇਂ ਡਰਾਈਵਰ ਨੂੰ ਵੀ ਹਾਦਸੇ ਕਾਰਨ ਖੜ੍ਹੇ ਕਈ ਵਾਹਨ ਦਿਖਾਈ ਨਹੀਂ ਦਿੰਦੇ ਅਤੇ ਉਹ ਵੀ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਹਾਦਸਾਗ੍ਰਸਤ ਵਾਹਨਾਂ ਵਿੱਚੋਂ ਲੋਕਾਂ ਦੇ ਚੀਕਣ ਦੀਆਂ ਆਵਾਜ਼ਾਂ ਆਉਂਦੀਆਂ ਰਹਿੰਦੀਆਂ ਹਨ, ਜਦਕਿ ਕਈ ਲੋਕ ਕਾਹਲੀ 'ਚ ਵਾਹਨਾਂ ਵਿੱਚੋਂ ਬਾਹਰ ਨਿਕਲਦੇ ਦੇਖੇ ਜਾ ਸਕਦੇ ਹਨ। ਜਿਸ ਨੇ ਵੀ ਇਸ ਵੀਡੀਓ ਨੂੰ ਦੇਖਿਆ, ਉਹ ਹਲੂਣਿਆ ਗਿਆ। ਇਸੇ ਲਈ ਕਿਹਾ ਜਾਂਦਾ ਹੈ ਕਿ ਸਾਵਧਾਨੀ ਹਟੀ, ਦੁਰਘਟਨਾ ਘਟੀ। ਸੰਘਣੀ ਧੁੰਦ 'ਚ ਆਰਾਮ ਨਾਲ ਗੱਡੀ ਚਲਾਓ ਅਤੇ ਸੁਰੱਖਿਅਤ ਰਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget