ਪੜਚੋਲ ਕਰੋ

Video: ਭਗਵਾਨ ਦੇ ਮੰਦਰ 'ਚ ਭਗਤੀ 'ਚ ਮਗਨ ਹੋਇਆ ਕੁੱਤਾ, ਭਜਨ ਸੰਧਿਆ 'ਚ ਲਿਆ ਹਿੱਸਾ

ਵੀਡੀਓ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਵੀਡੀਓ ਮਹਾਰਾਸ਼ਟਰ ਦੇ ਕਿਸੇ ਸ਼ਹਿਰ ਜਾਂ ਪਿੰਡ ਦੀ ਹੈ। ਇੱਕ ਕੁੱਤਾ ਵੀ ਭਗਵਾਨ ਦੀ ਭਗਤੀ 'ਚ ਲੀਨ ਹੋਇਆ ਦੇਖਿਆ ਗਿਆ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Dog Viral Video: ਅਸੀਂ ਅਕਸਰ ਲੋਕਾਂ ਨੂੰ ਮੰਦਰਾਂ 'ਚ ਪੂਜਾ ਕਰਦੇ ਅਤੇ ਸ਼ਰਧਾ 'ਚ ਲੀਨ ਹੋ ਕੇ ਭਜਨ ਸੰਧਿਆ ਕਰਦੇ ਦੇਖਿਆ ਹੈ। ਕਿਹਾ ਜਾਂਦਾ ਹੈ ਕਿ ਸੰਸਾਰ ਦੇ ਹਰ ਕਣ-ਕਣ 'ਚ ਪਰਮਾਤਮਾ ਵੱਸਦਾ ਹੈ, ਅਜਿਹੀ ਸਥਿਤੀ 'ਚ ਮਨੁੱਖਾਂ ਤੋਂ ਇਲਾਵਾ ਕੁਝ ਜੀਵ ਵੀ ਪਰਮਾਤਮਾ ਦੀ ਭਗਤੀ 'ਚ ਲੀਨ ਹੋਏ ਦੇਖੇ ਜਾ ਰਹੇ ਹਨ। ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਇਕ ਕੁੱਤਾ ਲੋਕਾਂ ਨਾਲ ਭਜਨ ਗਾਉਂਦਾ ਨਜ਼ਰ ਆ ਰਿਹਾ ਹੈ।

ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਇਸ ਵੀਡੀਓ 'ਚ ਇਕ ਮੰਦਰ ਦੇ ਅੰਦਰ ਕੁਝ ਲੋਕ ਸੰਗੀਤ ਨਾਲ ਭਗਵਾਨ ਦੀ ਭਗਤੀ ਅਤੇ ਭਜਨ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਆਵਾਜ਼ ਸੁਣ ਕੇ ਸ਼ਰਧਾਲੂਆਂ ਦੇ ਨਾਲ ਆਏ ਇੱਕ ਕੁੱਤੇ ਨੂੰ ਵੀ ਭਗਵਾਨ ਦੀ ਭਗਤੀ 'ਚ ਲੀਨ ਹੁੰਦਾ ਦੇਖਿਆ ਜਾ ਸਕਦਾ ਹੈ। ਵੀਡੀਓ 'ਚ ਕੁੱਤਾ ਵੀ ਲੋਕਾਂ ਨਾਲ ਸੁਰ 'ਚ ਸੁਰ ਮਿਲਾਉਣ ਦੀ ਕੋਸ਼ਿਸ਼ ਕਰਦਾ ਨਜ਼ਰ ਆ ਰਿਹਾ ਹੈ।

ਭਗਤੀ 'ਚ ਲੀਨ ਨਜ਼ਰ ਆਇਆ ਕੁੱਤਾ

ਇਸ ਵੀਡੀਓ ਨੂੰ ਵਿਸ਼ਾਲ ਨਾਂਅ ਦੇ ਵਿਅਕਤੀ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। ਵੀਡੀਓ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਵੀਡੀਓ ਮਹਾਰਾਸ਼ਟਰ ਦੇ ਕਿਸੇ ਸ਼ਹਿਰ ਜਾਂ ਪਿੰਡ ਦੀ ਹੈ। ਜਿੱਥੇ ਇੱਕ ਮੰਦਿਰ 'ਚ ਕੁਝ ਸ਼ਰਧਾਲੂ ਭਜਨ ਸੰਧਿਆ 'ਚ ਸੰਗਤਾਂ ਨਾਲ ਜੁੜ ਕੇ ਗੀਤ ਗਾਉਂਦੇ ਦੇਖੇ ਗਏ। ਇਸ ਦੌਰਾਨ ਇੱਕ ਕੁੱਤਾ ਵੀ ਭਗਵਾਨ ਦੀ ਭਗਤੀ 'ਚ ਲੀਨ ਹੋਇਆ ਦੇਖਿਆ ਗਿਆ।

ਵੀਡੀਓ ਹੋਈ ਵਾਇਰਲ

ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਇਸ ਨੂੰ 3 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਇਸ ਨੂੰ 3 ਲੱਖ 50 ਹਜ਼ਾਰ ਤੋਂ ਵੱਧ ਯੂਜ਼ਰਸ ਨੇ ਲਾਈਕ ਕੀਤਾ ਹੈ। ਯੂਜ਼ਰਸ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਇਹੀ ਕਾਰਨ ਹੈ ਕਿ ਹਰ ਕੋਈ ਇਸ 'ਤੇ ਕੁੱਤੇ ਦੀ ਤਾਰੀਫ ਕਰ ਰਿਹਾ ਹੈ ਅਤੇ ਕੋਈ ਲਵ ਰਿਐਕਸ਼ਨ ਦੇ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

Sargun Mehta on bringing Big Actors to punjab ਵੱਡੇ ਕਲਾਕਾਰਾਂ ਨੂੰ ਸਰਗੁਨ ਨੇ ਪੰਜਾਬ ਚ ਕੰਮ ਕਰਨ ਲਈ ਮਨਾਇਆAmritpal Singh| ਅੰਮ੍ਰਿਤਪਾਲ ਨੇ ਆਪਣੀ ਮਾਤਾ ਦੇ ਬਿਆਨ 'ਤੇ ਕੀ ਆਖਿਆ ?Bhagwant Mann| CM ਨੇ ਕਾਂਗਰਸ ਉਮੀਦਵਾਰ ਬਾਰੇ ਕਿਹੜੀ ਗੱਲ ਕਹਿ ਦਿੱਤੀ ?Amritpal Singh| ਅੰਮ੍ਰਿਤਪਾਲ ਦੇ ਪਰਿਵਾਰ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget