ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Viral Video: 'ਬਹੁਤ ਉਤਸ਼ਾਹ' ਨਾਲ ਇਸ ਬੱਚੀ ਨੇ ਕਲਾਸ ਰੂਮ 'ਚ ਪੜ੍ਹਾਈ ਬੱਚਿਆਂ ਨੂੰ ਗਿਣਿਆ, ਹੁਣ ਵੀਡੀਉ ਜਿੱਤ ਰਹੀ ਹੈ ਦਿਲ

Trending: ਇੱਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਇੱਕ ਪਿਆਰੀ ਬੱਚੀ ਦੀ ਇੱਕ ਬਹੁਤ ਹੀ ਪਿਆਰੀ ਵੀਡੀਓ ਸਭ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਵੀਡੀਓ 'ਚ ਸਕੂਲ ਡਰੈੱਸ 'ਚ ਇੱਕ ਛੋਟੀ ਬੱਚੀ ਕਲਾਸ 'ਚ ਬੈਠੀ ਬੱਚਿਆਂ ਨੂੰ ਗਿਣਨ ਦਾ ਤਰੀਕਾ ਸਿਖਾਉਂਦੀ...

School Girl Viral Video: ਅਕਸਰ ਤੁਸੀਂ ਬੱਚਿਆਂ ਨੂੰ ਸਕੂਲ ਵਿੱਚ ਹੋਮਵਰਕ ਪੂਰਾ ਨਾ ਕਰਨ ਜਾਂ ਕਲਾਸ ਵਿੱਚ ਮੌਜ-ਮਸਤੀ ਕਰਨ 'ਤੇ ਟੀਚਰ ਦੁਆਰਾ ਕੁੱਟਦੇ ਜਾਂ ਝਿੜਕਦੇ ਹੋਏ ਦੇਖਿਆ ਹੋਵੇਗਾ ਪਰ ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਇੱਕ ਛੋਟੀ ਬੱਚੀ ਸਕੂਲ ਦੇ ਅੰਦਰ ਕਲਾਸ ਵਿੱਚ ਬੈਠੀ ਬੱਚਿਆਂ ਨੂੰ ਬੜੇ ਜੋਸ਼ ਨਾਲ ਪੜ੍ਹਾ ਰਹੀ ਹੈ। ਵੀਡੀਓ 'ਚ ਇਸ ਪਿਆਰੀ ਬੱਚੀ ਦਾ ਜੋਸ਼ ਦੇਖ ਤੁਸੀਂ ਵੀ ਦੰਗ ਰਹਿ ਜਾਓਗੇ। ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਇਹ ਵੀਡੀਓ ਇਨ੍ਹੀਂ ਦਿਨੀਂ ਸੁਰਖੀਆਂ 'ਚ ਹੈ, ਜਿਸ ਨੂੰ ਕਾਫੀ ਦੇਖਿਆ ਅਤੇ ਪਸੰਦ ਕੀਤਾ ਜਾ ਰਿਹਾ ਹੈ।

ਇਸ ਵੀਡੀਓ 'ਚ ਸਕੂਲ 'ਚ ਬੈਠੇ ਬੱਚੇ ਮੌਜ-ਮਸਤੀ ਦੇ ਮੂਡ 'ਚ ਨਹੀਂ ਹਨ, ਸਗੋਂ ਪੜ੍ਹਾਈ ਪ੍ਰਤੀ ਉਤਸ਼ਾਹ ਪੈਦਾ ਕੀਤਾ ਜਾ ਰਿਹਾ ਹੈ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਸਕੂਲ ਦੀ ਡਰੈੱਸ ਪਹਿਨੀ ਇੱਕ ਛੋਟੀ ਬੱਚੀ ਆਪਣੀ ਮਿੱਠੀ ਆਵਾਜ਼ 'ਚ ਕਲਾਸ 'ਚ ਬੈਠੇ ਬੱਚਿਆਂ ਨੂੰ ਗਿਣਤੀ ਸਿਖਾ ਰਹੀ ਹੈ। ਬੱਚੇ ਦੀ ਆਵਾਜ਼ ਵਿੱਚ ਇੰਨਾ ਜੋਸ਼ ਹੈ ਕਿ ਉਸ ਦੇ ਸਾਹਮਣੇ ਬੈਠੇ ਬੱਚੇ ਵੀ ਇਸ ਦਾ ਅਸਰ ਦੇਖ ਸਕਦੇ ਹਨ। ਵੀਡੀਓ 'ਚ ਬੱਚੀ ਉੱਚੀ-ਉੱਚੀ ਚੀਕਦੇ ਹੋਏ ਗਿਣਤੀ ਸਿਖਾ ਰਹੀ ਹੈ, ਜਿਸ ਨੂੰ ਸੁਣ ਕੇ ਹੋਰ ਬੱਚੇ ਵੀ ਬੜੇ ਉਤਸ਼ਾਹ ਨਾਲ ਗਿਣਤੀ ਨੂੰ ਦੁਹਰਾਉਂਦੇ ਨਜ਼ਰ ਆ ਰਹੇ ਹਨ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ @Gulzar_sahab ਨਾਮ ਦੇ ਹੈਂਡਲ ਨਾਲ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਨੂੰ ਹੁਣ ਤੱਕ 14 ਹਜ਼ਾਰ ਵਾਰ ਦੇਖਿਆ ਜਾ ਚੁੱਕਾ ਹੈ। ਵੀਡੀਓ ਨੂੰ ਕਾਫੀ ਦੇਖਿਆ ਅਤੇ ਸ਼ੇਅਰ ਕੀਤਾ ਜਾ ਰਿਹਾ ਹੈ। ਹਾਲਾਂਕਿ ਇੰਟਰਨੈੱਟ 'ਤੇ ਬੱਚਿਆਂ ਦੇ ਇੱਕ ਤੋਂ ਵਧ ਕੇ ਇੱਕ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਪਰ ਇਸ ਛੋਟੀ ਬੱਚੀ ਦਾ ਇਹ ਪਿਆਰਾ ਵੀਡੀਓ ਵਾਕਈ ਕਮਾਲ ਦਾ ਹੈ। ਵਾਇਰਲ ਹੋ ਰਹੀ ਇਸ ਵੀਡੀਓ ਨੂੰ ਦੇਖ ਕੇ ਯੂਜ਼ਰਸ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। 

ਇਹ ਵੀ ਪੜ੍ਹੋ: Traffic Rules: ਸੜਕ 'ਤੇ ਵਾਹਨ ਲੈ ਕੇ ਜਾਣ ਤੋਂ ਪਹਿਲਾਂ ਰਹੋ ਸਾਵਧਾਨ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਭਾਰੀ ਚਲਾਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ

ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)

Embed widget