ਪੜਚੋਲ ਕਰੋ

ਸ਼ਰਮਨਾਕ! ਦੀਵਾਲੀ ਦੀ ਰਾਤ ਬੱਚਿਆਂ ਦੀਆਂ ਚਾਕਲੇਟਾਂ ਚੋਰੀ ਕਰਨ ਵਾਲੀ ਔਰਤ ਦਾ ਵੀਡੀਓ ਵਾਇਰਲ

ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਖੂਬ ਚਰਚਾ ਵਿੱਚ ਬਣੀ ਹੋਈ ਹੈ ਜਿਸ ਇੱਕ ਔਰਤ ਬੱਚਿਆਂ ਦੇ ਲਈ ਰੱਖੀ ਚਾਕਲੇਟਾਂ ਚੋਰੀ ਕਰਦੀ ਹੋਈ ਨਜ਼ਰ ਆਈ, ਇਸ ਤੋਂ ਇਲਾਵਾ ਉਹ ਘਰ ਦੇ ਲਈ ਸਜਾਵਟ ਲਈ ਲਗਾਈਆਂ ਲਾਈਟਾਂ ਵੀ ਚੋਰੀ ਕਰ ਲੈ ਗਈ।

Viral Video: ਕੈਨੇਡਾ 'ਚ ਦੀਵਾਲੀ ਦੇ ਮੌਕੇ 'ਤੇ ਇਕ ਔਰਤ ਵੱਲੋਂ ਚੋਰੀ ਕਰਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਦੋਂ ਭਾਰਤ ਵਿੱਚ ਦੀਵਾਲੀ ਮਨਾਈ ਜਾ ਰਹੀ ਸੀ ਤਾਂ ਪੱਛਮੀ ਦੇਸ਼ਾਂ ਵਿੱਚ ਹੈਲੋਵੀਨ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ। ਇਸ ਤਿਉਹਾਰ ਦੌਰਾਨ ਵਾਪਰੀ ਘਟਨਾ ਨੇ ਹੰਗਾਮਾ ਮਚਾ ਦਿੱਤਾ ਹੈ। ਵੀਡੀਓ 'ਚ ਇਕ ਔਰਤ ਬੱਚਿਆਂ ਲਈ ਰੱਖੀ ਕੈਂਡੀ ਚੋਰੀ ਕਰਦੀ ਨਜ਼ਰ ਆ ਰਹੀ ਹੈ।

ਹੋਰ ਪੜ੍ਹੋ : ਮਸ਼ਹੂਰ ਕਥਾਵਾਚਕ ਅਨਿਰੁੱਧਾਚਾਰੀਆ ਦੇ ਆਸ਼ਰਮ 'ਚ ਵਾਪਰਿਆ ਵੱਡਾ ਹਾ*ਦਸਾ, ਗਰਮ ਖਿਚੜੀ ਡਿੱਗਣ ਕਾਰਨ 10 ਔਰਤਾਂ ਝੁ*ਲਸੀਆਂ

ਸਲਵਾਰ ਕਮੀਜ਼ ਪਹਿਨੀ ਔਰਤ ਨੂੰ ਓਨਟਾਰੀਓ ਦੇ ਮਾਰਖਮ ਦੇ ਕਾਰਨੇਲ ਇਲਾਕੇ 'ਚ ਘਰ-ਘਰ ਜਾ ਕੇ ਮਠਿਆਈਆਂ ਚੋਰੀ ਕਰਦੇ ਦੇਖਿਆ ਗਿਆ। ਇੰਨਾ ਹੀ ਨਹੀਂ, ਉਹ trick or treaters ਲਈ ਰੱਖੇ ਚਾਕਲੇਟ ਦੇ ਕਟੋਰੇ ਵੀ ਖਾਲੀ ਕਰਦੀ ਨਜ਼ਰ ਆਈ। ਔਰਤ ਦਰਵਾਜ਼ੇ 'ਤੇ ਪਹੁੰਚੀ, ਮਠਿਆਈਆਂ ਨੂੰ ਬੈਗ 'ਚ ਪਾ ਕੇ ਭੱਜ ਗਈ। ਇੰਨਾ ਹੀ ਨਹੀਂ ਉਹ ਉਥੇ ਲਗਾਈ ਗਈ ਲਾਈਟ ਵੀ ਲੈ ਕੇ ਭੱਜ ਗਈ। ਔਰਤ ਸਾਈਕਲ ਲੈ ਕੇ ਪਹੁੰਚੀ ਸੀ।

ਹੈਰੀਸਨ ਫਾਕਨਰ ਨੇ ਐਕਸ 'ਤੇ ਵੀਡੀਓ ਸਾਂਝੀ ਕੀਤੀ ਅਤੇ ਲਿਖਿਆ ਕਿ ਬੀਤੀ ਰਾਤ ਮਾਰਖਮ, ਓਨਟਾਰੀਓ ਵਿੱਚ ਟ੍ਰਿਕ ਜਾਂ ਚੋਰੀ ਦੇਖੀ ਗਈ ਸੀ। ਕੀ ਹੋ ਰਿਹਾ ਹੈ? ਇਸ ਪੋਸਟ ਨੂੰ ਹੁਣ ਤੱਕ ਕਰੀਬ 6 ਲੱਖ ਲੋਕ ਦੇਖ ਚੁੱਕੇ ਹਨ ਅਤੇ ਵੱਡੀ ਗਿਣਤੀ 'ਚ ਲੋਕਾਂ ਨੇ ਕਮੈਂਟ ਕੀਤੇ ਹਨ। ਹਾਲਾਂਕਿ, ਕੁਝ ਲੋਕਾਂ ਨੇ ਚੋਰੀ ਕਰਨ ਵਾਲੀ ਔਰਤ ਨੂੰ ਉਸਦੇ ਰੰਗ ਅਤੇ ਪਹਿਰਾਵੇ ਦੇ ਆਧਾਰ 'ਤੇ ਭਾਰਤੀ ਦੱਸਿਆ ਹੈ। ਇਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਵਿਵਾਦ ਖੜ੍ਹਾ ਹੋ ਗਿਆ ਹੈ।

ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ਕਿ ਇਹ ਕਿੰਨੀ ਸ਼ਰਮਨਾਕ ਹੈ। ਕੈਨੇਡਾ ਹਰ ਸਾਲ ਇਨ੍ਹਾਂ ਲੱਖਾਂ ਲੋਕਾਂ ਨੂੰ ਕਿਉਂ ਆਯਾਤ ਕਰ ਰਿਹਾ ਹੈ? ਇੱਕ ਹੋਰ ਨੇ ਲਿਖਿਆ ਕਿ ਉਸਦੇ ਹੱਥ ਵਿੱਚ ਸਾਈਕਲ ਹੈ, ਕੀ ਉਹ ਵੀ ਚੋਰੀ ਹੈ? ਇੱਕ ਨੇ ਲਿਖਿਆ ਕਿ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਸਾਡੀਆਂ ਅੱਖਾਂ ਸਾਹਮਣੇ ਸਮਾਨ ਚੋਰੀ ਕਰ ਲੈਂਦੇ ਹਨ। ਇਕ ਨੇ ਲਿਖਿਆ ਕਿ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਦੀ ਲੋੜ ਹੈ।

ਇਕ ਹੋਰ ਨੇ ਲਿਖਿਆ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਇਕ ਔਰਤ ਬੱਚਿਆਂ ਦੀਆਂ ਚੀਜ਼ਾਂ ਚੋਰੀ ਕਰ ਰਹੀ ਹੈ ਪਰ ਇਸ ਤੋਂ ਵੀ ਸ਼ਰਮਨਾਕ ਗੱਲ ਇਹ ਹੈ ਕਿ ਲੋਕ ਨਸਲੀ ਅਤੇ ਪੱਖਪਾਤੀ ਟਿੱਪਣੀਆਂ ਕਰ ਰਹੇ ਹਨ। ਇਕ ਨੇ ਲਿਖਿਆ ਕਿ ਉਸ ਦੀ ਪਛਾਣ ਅਜੇ ਜਨਤਕ ਨਹੀਂ ਕੀਤੀ ਗਈ ਪਰ ਭਾਰਤ ਨੂੰ ਬਦਨਾਮ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget