ਪੜਚੋਲ ਕਰੋ

VIDEO: ਵੇਖੋ ਜਿਮ ਕਰਦੇ-ਕਰਦੇ ਕਿਵੇਂ ਗਈ ਕੁੜੀ ਦੀ ਜਾਨ, ਛੋਟੀ ਜਿਹੀ ਗਲਤੀ ਨਾਲ ਖਤਮ ਹੋਈ ਜ਼ਿੰਦਗੀ

Viral Video : ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਡਰਾਉਣੀ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਇਕ 22 ਸਾਲਾ ਲੜਕੀ ਟ੍ਰੈਡਮਿਲ 'ਤੇ ਦੌੜ ਰਹੀ ਸੀ, ਅਚਾਨਕ ਉਹ ਆਪਣਾ ਚਿਹਰਾ ਪੂੰਝਣ ਲਈ ਰੁਕ ਗਈ ਅਤੇ ਆਪਣਾ ਸੰਤੁਲਨ ਗੁਆ ​​ਬੈਠੀ।

Girl Live Death Viral Video: ਜਿਮ ਕਰਦੀ ਇਕ ਲੜਕੀ ਦੀ ਮੌਤ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਲੜਕੀ ਦੀ ਜਿਮ ਦੀ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਕੇ ਮੌਤ ਹੋ ਗਈ। ਲੜਕੀ ਦੀ ਮੌਤ ਦੀ ਘਟਨਾ ਜਿਮ ਵਿੱਚ ਲੱਗੇ ਸੀਸੀਟੀਵੀ ਵਿੱਚ ਰਿਕਾਰਡ ਹੋ ਗਈ ਹੈ, ਜੋ ਹੁਣ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਟਰੇਡਮਿਲ 'ਤੇ ਦੌੜ ਰਹੀ ਸੀ ਕਿ ਅਚਾਨਕ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਉਸ ਦੀ ਮੌਤ ਹੋ ਗਈ।

ਇਹ ਘਟਨਾ ਇੰਡੋਨੇਸ਼ੀਆ ਦੇ ਇੱਕ Gym ਵਿੱਚ ਵਾਪਰੀ। ਜਿਮ ਇਮਾਰਤ ਦੀ ਤੀਜੀ ਮੰਜ਼ਿਲ 'ਤੇ ਸੀ। ਟ੍ਰੈਡਮਿਲ ਕਰ ਰਹੀ ਲੜਕੀ ਦਾ ਸੰਤੁਲਨ ਵਿਗੜਿਆ ਅਤੇ ਉਹ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਗਈ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਹ ਘਟਨਾ 18 ਜੂਨ ਨੂੰ ਇੰਡੋਨੇਸ਼ੀਆ ਦੇ ਪੱਛਮੀ ਕਾਲੀਮੰਤਨ ਦੇ ਪੋਂਟੀਆਨਾਕ ਵਿੱਚ ਵਾਪਰੀ।

ਜਿਮ ਕਰ ਰਹੀ ਲੜਕੀ ਅਚਾਨਕ ਡਿੱਗ ਗਈ ਅਤੇ ਉਸ ਦੀ ਮੌਤ ਹੋ ਗਈ
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਡਰਾਉਣੀ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਇਕ 22 ਸਾਲਾ ਲੜਕੀ ਟ੍ਰੈਡਮਿਲ 'ਤੇ ਦੌੜ ਰਹੀ ਸੀ, ਅਚਾਨਕ ਉਹ ਆਪਣਾ ਚਿਹਰਾ ਪੂੰਝਣ ਲਈ ਰੁਕ ਗਈ ਅਤੇ ਆਪਣਾ ਸੰਤੁਲਨ ਗੁਆ ​​ਬੈਠੀ। ਉਹ ਪਿੱਛੇ ਵੱਲ ਵਧਣ ਲੱਗੀ, ਜਿਸ ਦੇ ਪਿੱਛੇ ਕੰਧ ਵੱਜੋਂ ਸ਼ੀਸ਼ੇ ਲੱਗੇ ਸਨ। ਕੁੜੀ ਸ਼ੀਸ਼ੇ ਨਾਲ ਵੱਜੀ ਪਰ ਸ਼ੀਸ਼ਾ ਟੁੱਟ ਗਿਆ ਅਤੇ ਕੁੜੀ ਹੇਠਾਂ ਡਿੱਗ ਗਈ। ਉਥੇ ਹੀ ਲੜਕੀ ਦੀ ਮੌਤ ਹੋ ਗਈ।

ਦਾਅਵਾ ਕੀਤਾ ਗਿਆ ਹੈ ਕਿ ਲੜਕੀ ਆਪਣੇ ਛੋਟੇ ਭਰਾ, ਭੈਣ ਅਤੇ ਬੁਆਏਫ੍ਰੈਂਡ ਨਾਲ ਜਿਮ ਪਹੁੰਚੀ ਸੀ। ਉਸ ਦੇ ਸਾਰੇ ਜਾਣਕਾਰ ਦੂਜੀ ਮੰਜ਼ਿਲ 'ਤੇ ਜਿਮ ਕਰ ਰਹੇ ਸਨ ਪਰ ਲੜਕੀ ਟ੍ਰੈਡਮਿਲ ਵਰਤਣ ਲਈ ਤੀਜੀ ਮੰਜ਼ਿਲ 'ਤੇ ਆ ਗਈ। ਜਿਮ ਪਹੁੰਚਣ ਦੇ 30 ਮਿੰਟ ਬਾਅਦ ਹੀ ਇਹ ਘਟਨਾ ਵਾਪਰ ਗਈ ਅਤੇ ਉਸ ਦੀ ਜਾਨ ਚਲੀ ਗਈ। ਪੁਲਸ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਕਿਤੇ ਕੋਈ ਸਾਜ਼ਿਸ਼ ਤਾਂ ਨਹੀਂ।

ਜਿਵੇਂ ਹੀ ਲੜਕੇ ਦੇ ਡਿੱਗਣ ਦੀ ਸੂਚਨਾ ਮਿਲੀ, ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉਸ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ। ਹਸਪਤਾਲ ਪਹੁੰਚ ਕੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ। ਜਾਂਚ 'ਚ ਇਹ ਵੀ ਸਾਹਮਣੇ ਆਇਆ ਹੈ ਕਿ ਟ੍ਰੈਡਮਿਲ ਅਤੇ ਸ਼ੀਸ਼ੇ ਦੇ ਵਿਚਕਾਰ ਸਿਰਫ ਦੋ ਫੁੱਟ ਦੀ ਦੂਰੀ ਸੀ, ਜਿਸ ਕਾਰਨ ਇਹ ਘਟਨਾ ਵਾਪਰੀ। ਜਿਮ ਦੇ ਮਾਲਕ ਨੇ ਮੁਆਫੀ ਮੰਗਦਿਆਂ ਕਿਹਾ ਕਿ ਜਿਮ ਤਿੰਨ ਦਿਨ ਬੰਦ ਰਹੇਗਾ।

ਟਾਪ ਹੈਡਲਾਈਨ

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget