ਪੜਚੋਲ ਕਰੋ

Video : ਲਾੜੀ ਨੂੰ ਦੇਖ ਕੇ ਬੇਕਾਬੂ ਹੋ ਗਿਆ ਲਾੜਾ, ਧਮਾਕੇਦਾਰ ਡਾਂਸ ਨਾਲ ਜਿੱਤਿਆ ਸਾਰਿਆਂ ਦਾ ਦਿਲ

ਵੀਡੀਓ 'ਚ ਇੱਕ ਲਾੜਾ ਬਰਾਤ 'ਚ ਸ਼ਾਮਲ ਹੋਣ ਵਾਲੇ ਸਾਰੇ ਮਹਿਮਾਨਾਂ ਦੇ ਸਾਹਮਣੇ ਲਾੜੀ ਨੂੰ ਦੇਖ ਕੇ ਡਾਂਸ ਕਰਦਾ ਹੋਇਆ ਪ੍ਰਪੋਜ਼ ਕਰਦਾ ਹੈ। ਇਸ ਨੂੰ ਦੇਖ ਕੇ ਯੂਜ਼ਰਸ ਦੇ ਚਿਹਰੇ ਖਿੜ ਗਏ ਹਨ।

Groom Dance Viral Video: ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਵਿਆਹਾਂ ਨਾਲ ਸਬੰਧਤ ਕਈ ਵੀਡੀਓਜ਼ ਦੇਖਣ ਨੂੰ ਮਿਲ ਰਹੀਆਂ ਹਨ। ਵਿਆਹ ਦੌਰਾਨ ਬਰਾਤੀਆਂ ਦੇ ਬਿਹਤਰੀਨ ਅਤੇ ਅਤਰੰਗੀ ਡਾਂਸ ਦੇ ਨਾਲ ਹੀ ਲਾੜਾ ਤੇ ਲਾੜੀ ਦੀ ਗ੍ਰੈਂਡ ਐਂਟਰੀ ਦੀ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹਾਲ ਹੀ 'ਚ ਇਕ ਵਿਆਹ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਹੀ ਛਾ ਗਿਆ। ਇਸ 'ਚ ਯੂਜ਼ਰਸ ਲਾੜੇ ਦਾ ਡਾਂਸ ਦੇਖ ਕੇ ਹੈਰਾਨ ਰਹਿ ਗਏ ਹਨ।

ਆਮ ਤੌਰ 'ਤੇ ਆਪਣੇ ਵਿਆਹ ਨੂੰ ਖਾਸ ਬਣਾਉਣ ਲਈ ਲਾੜਾ-ਲਾੜੀ ਆਪਣੇ ਪਹਿਰਾਵੇ ਤੋਂ ਲੈ ਕੇ ਛੋਟੀ ਤੋਂ ਛੋਟੀ ਗੱਲ ਵੱਲ ਧਿਆਨ ਦਿੰਦੇ ਹਨ। ਇਸ ਦੇ ਨਾਲ ਹੀ ਕਈ ਲੋਕ ਆਪਣੀ ਐਂਟਰੀ ਨੂੰ ਯਾਦਗਾਰ ਬਣਾਉਣ ਲਈ ਕੁਝ ਖਾਸ ਟਰਿੱਕ ਅਪਣਾਉਂਦੇ ਹਨ। ਇਨ੍ਹੀਂ ਦਿਨੀਂ ਇਕ ਦਿਲ ਨੂੰ ਛੂਹਣ ਵਾਲੇ ਲਾੜੇ ਦਾ ਵੀਡੀਓ ਸਾਹਮਣੇ ਆਇਆ ਹੈ। ਇਸ 'ਚ ਉਹ ਲਾੜੀ ਨੂੰ ਦੇਖ ਕੇ ਲਾੜਾ ਖੁਸ਼ੀ ਨਾਲ ਨੱਚਦੇ ਨਜ਼ਰ ਆ ਰਿਹਾ ਹੈ।

ਲਾੜੇ ਨੇ ਕੀਤਾ ਜ਼ਬਰਦਸਤ ਡਾਂਸ

ਵਾਇਰਲ ਹੋ ਰਿਹਾ ਵੀਡੀਓ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਪੋਸਟ ਕੀਤੀ ਜਾ ਰਹੀ ਹੈ। ਇਹ ਵੀਡੀਓ ਇੰਸਟਾਗ੍ਰਾਮ 'ਤੇ ਭਰਤ ਜੋਗੜੀਆ ਨਾਂਅ ਦੇ ਵਿਅਕਤੀ ਨੇ ਆਪਣੇ ਅਕਾਊਂਟ ਤੋਂ ਪੋਸਟ ਕੀਤੀ ਹੈ। ਇਸ 'ਚ ਇੱਕ ਲਾੜਾ ਬਰਾਤ 'ਚ ਸ਼ਾਮਲ ਹੋਣ ਵਾਲੇ ਸਾਰੇ ਮਹਿਮਾਨਾਂ ਦੇ ਸਾਹਮਣੇ ਲਾੜੀ ਨੂੰ ਦੇਖ ਕੇ ਡਾਂਸ ਕਰਦਾ ਹੋਇਆ ਪ੍ਰਪੋਜ਼ ਕਰਦਾ ਹੈ। ਇਸ ਨੂੰ ਦੇਖ ਕੇ ਯੂਜ਼ਰਸ ਦੇ ਚਿਹਰੇ ਖਿੜ ਗਏ ਹਨ।

ਵੀਡੀਓ ਨੂੰ 7 ਮਿਲੀਅਨ ਵਿਊਜ਼

ਫਿਲਹਾਲ ਲਾੜੇ ਦੇ ਡਾਂਸ ਸਟੈੱਪ ਅਤੇ ਚਿਹਰੇ ਦੇ ਹਾਵ-ਭਾਵ ਨੇ ਯੂਜ਼ਰਸ ਦਾ ਦਿਲ ਜਿੱਤ ਲਿਆ ਹੈ। ਇਹੀ ਕਾਰਨ ਹੈ ਕਿ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਸੋਸ਼ਲ ਮੀਡੀਆ 'ਤੇ 5 ਲੱਖ 30 ਹਜ਼ਾਰ ਤੋਂ ਵੱਧ ਲਾਈਕਸ ਅਤੇ 70 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਯੂਜ਼ਰਸ ਲਗਾਤਾਰ ਕਮੈਂਟ ਕਰਕੇ ਲਾੜੇ ਦੇ ਡਾਂਸ ਦੀ ਤਾਰੀਫ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Embed widget