ਪੜਚੋਲ ਕਰੋ

Video: ਦਹਾੜਦੀ ਸ਼ੇਰਨੀ ਨੂੰ ਆਪਣੀ ਗੋਦ 'ਚ ਚੁੱਕ ਕੇ ਲੈ ਗਈ ਔਰਤ, ਅਜਿਹਾ ਨਜ਼ਾਰਾ ਤੁਸੀਂ ਪਹਿਲਾਂ ਸ਼ਾਇਦ ਹੀ ਦੇਖਿਆ ਹੋਵੇਗਾ

ਵੀਡੀਓ 'ਚ ਇਕ ਔਰਤ ਲਗਾਤਾਰ ਦਹਾੜਦੀ ਹੋਈ ਸ਼ੇਰਨੀ ਨੂੰ ਆਪਣੀ ਗੋਦ 'ਚ ਚੁੱਕਦੀ ਨਜ਼ਰ ਆ ਰਹੀ ਹੈ। ਕੁਵੈਤੀ ਅਖ਼ਬਾਰ ਅਲ-ਅੰਬਾ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਸ਼ੇਰਨੀ ਨੂੰ ਚੁੱਕਣ ਵਾਲੀ ਔਰਤ ਉਸ ਦੀ ਮਾਲਕਣ ਹੈ।

Viral Video: ਜਾਨਵਰਾਂ ਦੀਆਂ ਦਿਲ ਦਹਿਲਾ ਦੇਣ ਵਾਲੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਯੂਜਰਸ ਭਿਆਨਕ ਜੰਗਲੀ ਜਾਨਵਰਾਂ ਦੀਆਂ ਵੀਡੀਓ ਦੇਖਣਾ ਅਤੇ ਉਨ੍ਹਾਂ ਦੀ ਜੀਵਨਸ਼ੈਲੀ ਬਾਰੇ ਜਾਣਨਾ ਪਸੰਦ ਕਰਦੇ ਹਨ। ਅਜਿਹੇ 'ਚ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਇੱਕ ਸ਼ੇਰਨੀ ਇੱਕ ਔਰਤ ਦੇ ਸਾਹਮਣੇ ਬੇਵੱਸ ਨਜ਼ਰ ਆ ਰਹੀ ਹੈ।

ਆਮ ਤੌਰ 'ਤੇ ਸ਼ੇਰ ਨੂੰ ਜੰਗਲ ਦਾ ਰਾਜਾ ਕਿਹਾ ਜਾਂਦਾ ਹੈ। ਕੋਈ ਵੀ ਵੱਡਾ ਸ਼ਿਕਾਰੀ ਜਾਨਵਰ ਸ਼ੇਰ ਦੇ ਸਾਹਮਣੇ ਖੜ੍ਹੇ ਹੋਣ ਜਾਂ ਉਸ ਨੂੰ ਚੁਣੌਤੀ ਦੇਣ ਦੀ ਹਿੰਮਤ ਨਹੀਂ ਕਰਦਾ ਹੈ। ਖ਼ਤਰਨਾਕ ਸ਼ੇਰ ਅਤੇ ਸ਼ੇਰਨੀ ਸ਼ਿਕਾਰ ਕਰਨ 'ਚ ਇੰਨੇ ਮਾਹਰ ਹੁੰਦੇ ਹਨ ਕਿ ਉਹ ਇੱਕ ਹੀ ਹਮਲੇ 'ਚ ਕਿਸੇ ਵੀ ਜੀਵ ਨੂੰ ਮਾਰ ਸਕਦੇ ਹਨ। ਅਜਿਹੇ 'ਚ ਇਕ ਔਰਤ ਵੱਲੋਂ ਸ਼ੇਰਨੀ ਨੂੰ ਆਸਾਨੀ ਨਾਲ ਕਾਬੂ ਕਰਦੇ ਦੇਖ ਯੂਜ਼ਰਸ ਦੇ ਪਸੀਨੇ ਛੁੱਟ ਗਏ।

ਸ਼ੇਰਨੀ ਨੂੰ ਦੱਸਿਆ ਜਾ ਰਿਹਾ ਹੈ ਪਾਲਤੂ

ਵਾਇਰਲ ਹੋ ਰਹੀ ਵੀਡੀਓ ਨੂੰ ਸੋਸ਼ਲ ਮੀਡੀਆ ਦੇ ਕਈ ਪਲੇਟਫ਼ਾਰਮਾਂ 'ਤੇ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ 'ਚ ਇਕ ਔਰਤ ਲਗਾਤਾਰ ਦਹਾੜਦੀ ਹੋਈ ਸ਼ੇਰਨੀ ਨੂੰ ਆਪਣੀ ਗੋਦ 'ਚ ਚੁੱਕਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਸ਼ੇਰਨੀ ਛੋਟੇ ਬੱਚੇ ਵਾਂਗ ਵਿਵਹਾਰ ਕਰਦੀ ਨਜ਼ਰ ਆ ਰਹੀ ਹੈ। ਫਿਲਹਾਲ ਕੁਵੈਤੀ ਅਖ਼ਬਾਰ ਅਲ-ਅੰਬਾ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਸ਼ੇਰਨੀ ਨੂੰ ਚੁੱਕਣ ਵਾਲੀ ਔਰਤ ਉਸ ਦੀ ਮਾਲਕਣ ਹੈ।

ਵੀਡੀਓ ਦੇਖ ਕੇ ਯੂਜ਼ਰਸ ਰਹਿ ਗਏ ਹੈਰਾਨ

ਜਾਣਕਾਰੀ ਮੁਤਾਬਕ ਸ਼ੇਰਨੀ ਨੂੰ ਪਾਲਤੂ ਜਾਨਵਰ ਬਣਾਇਆ ਗਿਆ ਹੈ। ਮੌਕਾ ਮਿਲਦੇ ਹੀ ਉਹ ਆਪਣੀ ਮਾਲਕਣ ਦੇ ਘਰੋਂ ਭੱਜ ਗਈ, ਜਿਸ ਨੂੰ ਦੇਖ ਕੇ ਸੜਕ 'ਤੇ ਭਾਜੜਾਂ ਪੈ ਗਈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਮਾਲਕਣ ਨੇ ਸ਼ੇਰਨੀ ਨੂੰ ਕਾਬੂ ਕਰ ਲਿਆ। ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੂੰ ਖ਼ਬਰ ਲਿਖੇ ਜਾਣ ਤੱਕ ਲੱਖਾਂ ਵਿਊਜ਼ ਮਿਲ ਚੁੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget