ਪੜਚੋਲ ਕਰੋ

Viral Video: ਟ੍ਰੇਨ 'ਚ ਕੁੱਕੜਾਂ ਵਾਂਗ ਲੜੀਆਂ ਜਨਾਨੀਆਂ! ਵੀਡੀਓ 'ਚ ਪੜ੍ਹਿਆਂ-ਲਿਖਿਆਂ ਦਾ ਤਮਾਸ਼ਾ ਵੇਖ ਹੋ ਜਾਓਗੇ ਸ਼ਰਮਸਾਰ

ਕੁਝ ਲੋਕ ਸਿਰਫ ਬਹਿਸ ਕਰਕੇ ਮਸਲਾ ਰਫਾ-ਦਫਾ ਕਰ ਦਿੰਦੇ ਹਨ, ਜਦਕਿ ਕੁਝ ਲੋਕ ਹੱਥੋਪਾਈ ਤੱਕ ਪਹੁੰਚ ਜਾਂਦੇ ਹਨ। ਸਿਰਫ਼ ਮਰਦਾਂ ਵਿਚਾਲੇ ਹੀ ਨਹੀਂ, ਸਗੋਂ ਔਰਤਾਂ ਵੀ ਆਪਸ ਵਿੱਚ ਭਿੜ ਜਾਂਦੀਆਂ ਹਨ।

Mumbai Local Train Viral Video: ਮੁੰਬਈ ਲੋਕਲ ਟ੍ਰੇਨ 'ਚ ਸਫਰ ਕਰਦੇ ਵੇਲੇ ਲੋਕਾਂ ਵਿਚਾਲੇ ਝਗੜੇ ਦੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਕੁਝ ਲੋਕ ਸਿਰਫ ਬਹਿਸ ਕਰਕੇ ਮਸਲਾ ਰਫਾ-ਦਫਾ ਕਰ ਦਿੰਦੇ ਹਨ, ਜਦਕਿ ਕੁਝ ਲੋਕ ਹੱਥੋਪਾਈ ਤੱਕ ਪਹੁੰਚ ਜਾਂਦੇ ਹਨ। ਸਿਰਫ਼ ਮਰਦਾਂ ਵਿਚਾਲੇ ਹੀ ਨਹੀਂ, ਸਗੋਂ ਔਰਤਾਂ ਵੀ ਆਪਸ ਵਿੱਚ ਭਿੜ ਜਾਂਦੀਆਂ ਹਨ। ਇਸ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਦੇਖਣ ਨੂੰ ਮਿਲ ਜਾਂਦੀਆਂ ਹਨ। ਹੁਣ ਇੱਕ ਵਾਰ ਫਿਰ ਮੁੰਬਈ ਲੋਕਲ ਟ੍ਰੇਨ ਦਾ ਇੱਕ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ ਦੋ ਔਰਤਾਂ ਆਪਸ ਵਿੱਚ ਬੁਰੀ ਤਰ੍ਹਾਂ ਲੜਦੀਆਂ ਨਜ਼ਰ ਆ ਰਹੀਆਂ ਹਨ।

ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਬੋਗੀ 'ਚ ਕਾਫੀ ਭੀੜ ਹੈ। ਟ੍ਰੇਨ ਵਿੱਚ ਦੋ ਔਰਤਾਂ ਕਿਸੇ ਗੱਲ ਨੂੰ ਲੈ ਕੇ ਬਹਿਸ ਕਰਨ ਲੱਗ ਜਾਂਦੀਆਂ ਹਨ। ਇਹ ਬਹਿਸ ਝਗੜੇ ਵਿੱਚ ਬਦਲ ਜਾਂਦੀ ਹੈ। ਦੋਵੇਂ ਔਰਤਾਂ ਇੱਕ-ਦੂਜੇ 'ਤੇ ਇੰਨੀਆਂ ਗੁੱਸੇ 'ਚ ਆ ਜਾਂਦੀਆਂ ਹਨ ਕਿ ਭਰੀ ਗੱਡੀ 'ਚ ਇੱਕ-ਦੂਜੇ ਦੇ ਵਾਲ ਤੇ ਕੱਪੜੇ ਖਿੱਚਣ ਲੱਗ ਜਾਂਦੀਆਂ ਹਨ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਔਰਤਾਂ ਕਿੰਨੀ ਗਹਿਗੱਚ ਲੜਾਈ ਲੜ ਰਹੀਆਂ ਹਨ। ਇੱਕ ਔਰਤ ਨੇ ਦੂਜੀ ਔਰਤ ਦੇ ਵਾਲਾਂ ਨੂੰ ਕੱਸ ਕੇ ਫੜਿਆ ਹੋਇਆ ਹੈ ਤੇ ਦੂਜੀ ਔਰਤ ਨੇ ਉਸ ਦਾ ਦੁਪੱਟਾ ਫੜਿਆ ਹੋਇਆ ਹੈ। ਦੋਵੇਂ ਇੱਕ ਦੂਜੇ ਨਾਲ ਬੁਰੀ ਤਰ੍ਹਾਂ ਬਹਿਸ ਕਰਦੇ ਨਜ਼ਰ ਆ ਰਹੀਆਂ ਹਨ।

ਅੱਖਾਂ ਵਿਚੋਂ ਖੂਨ ਨਿਕਲਣ ਲੱਗਾ

ਦੋਵਾਂ ਦੀ ਲੜਾਈ ਨੂੰ ਦੇਖ ਕੇ ਆਸਪਾਸ ਦੀਆਂ ਔਰਤਾਂ ਵੀ ਡਰ ਗਈਆਂ। ਕੁਝ ਔਰਤਾਂ ਨੇ ਅੱਗੇ ਆ ਕੇ ਦਖਲ ਦੇਣ ਦੀ ਕੋਸ਼ਿਸ਼ ਵੀ ਕੀਤੀ ਪਰ ਉਹ ਅਜਿਹਾ ਨਹੀਂ ਕਰ ਸਕੀਆਂ। ਅੱਗੇ ਵੀਡੀਓ 'ਚ ਤੁਸੀਂ ਦੇਖੋਗੇ ਕਿ ਇਸ ਝਗੜੇ ਕਾਰਨ ਔਰਤ ਦੀਆਂ ਅੱਖਾਂ 'ਚੋਂ ਖੂਨ ਨਿਕਲਣਾ ਸ਼ੁਰੂ ਹੋ ਜਾਂਦਾ ਹੈ ਪਰ ਇਸ ਦੇ ਬਾਵਜੂਦ ਉਹ ਲੜਨਾ ਨਹੀਂ ਛੱਡਦੀਆਂ। 

ਉਂਝ ਇਹ ਪਤਾ ਨਹੀਂ ਲੱਗਿਆ ਕਿ ਦੋਹਾਂ ਵਿਚਕਾਰ ਇੰਨੀ ਭਿਆਨਕ ਲੜਾਈ ਕਿਉਂ ਹੋ ਗਈ। ਹਾਲਾਂਕਿ ਇਹ ਬਹੁਤ ਹੀ ਹੈਰਾਨੀਜਨਕ ਘਟਨਾ ਹੈ। ਲੋਕਲ ਟ੍ਰੇਨਾਂ 'ਚ ਅਜਿਹੀਆਂ ਘਟਨਾਵਾਂ ਰੋਜ਼ਾਨਾ ਦੇਖਣ ਨੂੰ ਮਿਲਦੀਆਂ ਹਨ। ਇਸ ਵੀਡੀਓ 'ਤੇ ਯੂਜ਼ਰਸ ਨੇ ਆਪਣੇ ਰਿਸਪਾਂਸ ਵੀ ਸ਼ੇਅਰ ਕੀਤੇ ਹਨ। ਇੱਕ ਯੂਜ਼ਰ ਨੇ ਕਿਹਾ, 'ਇਹ ਬਹੁਤ ਡਰਾਉਣਾ ਤੇ ਦੁਖਦਾਈ ਹੈ'। ਜਦਕਿ ਦੂਜੇ ਨੇ ਕਿਹਾ, 'ਭਿਆਨਕ।'

ਟਾਪ ਹੈਡਲਾਈਨ

Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget