ਪੜਚੋਲ ਕਰੋ

Viral News: ਘਰ ਛੱਡੋ ਇੱਥੇ ਵਿਕ ਰਿਹਾ ਸਾਰਾ ਪਿੰਡ, ਕੀਮਤ ਸਿਰਫ 1.5 ਕਰੋੜ ਰੁਪਏ

Social Media: ਅੱਜ ਦੇ ਸਮੇਂ ਵਿੱਚ ਜਾਇਦਾਦ ਦੀ ਕੀਮਤ ਇੰਨੀ ਵੱਧ ਗਈ ਹੈ ਕਿ ਕੋਈ ਵਿਅਕਤੀ ਚਾਹੇ ਕਿੰਨਾ ਵੀ ਪੈਸਾ ਇਕੱਠਾ ਕਰ ਲਵੇ ਪਰ ਉਹ ਆਪਣੀ ਪਸੰਦ ਦਾ ਘਰ ਨਹੀਂ ਖਰੀਦ ਸਕਦਾ ਹੈ। ਜੇਕਰ ਤੁਸੀਂ ਵੀ ਅਜਿਹੇ ਲੋਕਾਂ 'ਚ ਹੋ ਤਾਂ ਇਹ ਖ਼ਬਰ ਤੁਹਾਡੇ..

Viral News: ਬਚਪਨ ਤੋਂ ਹੀ ਹਰ ਵਿਅਕਤੀ ਦਾ ਸੁਪਨਾ ਹੁੰਦਾ ਹੈ ਕਿ ਜਦੋਂ ਉਹ ਕਮਾਉਣਾ ਸ਼ੁਰੂ ਕਰਦਾ ਹੈ ਤਾਂ ਸਭ ਤੋਂ ਪਹਿਲਾਂ ਉਹ ਆਪਣੀ ਕਮਾਈ ਨੂੰ ਜੋੜਦਾ ਹੈ ਤਾਂ ਜੋ ਉਹ ਆਪਣੀ ਇੱਛਾ ਅਨੁਸਾਰ ਘਰ ਖਰੀਦ ਸਕੇ। ਪਰ ਅੱਜ ਦੇ ਸਮੇਂ ਵਿੱਚ ਜਾਇਦਾਦ ਦੀ ਕੀਮਤ ਇੰਨੀ ਵੱਧ ਗਈ ਹੈ ਕਿ ਕੋਈ ਵਿਅਕਤੀ ਚਾਹੇ ਜਿੰਨਾ ਮਰਜ਼ੀ ਪੈਸਾ ਇਕੱਠਾ ਕਰ ਲਵੇ, ਪਰ ਉਹ ਇੰਨਾ ਪੈਸਾ ਕਦੇ ਵੀ ਇਕੱਠਾ ਨਹੀਂ ਕਰ ਪਾਉਂਦਾ ਕਿ ਉਹ ਆਪਣੀ ਪਸੰਦ ਦਾ ਘਰ ਖਰੀਦ ਸਕੇ। ਜੇਕਰ ਤੁਸੀਂ ਵੀ ਅਜਿਹੇ ਲੋਕਾਂ 'ਚ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ ਕਿਉਂਕਿ ਇੱਥੇ ਸਿਰਫ ਇੱਕ ਘਰ ਹੀ ਨਹੀਂ ਸਗੋਂ ਪੂਰਾ ਪਿੰਡ 1.5 ਕਰੋੜ ਰੁਪਏ 'ਚ ਮਿਲ ਰਿਹਾ ਹੈ।

ਤੁਹਾਨੂੰ ਇਹ ਪੜ੍ਹ ਕੇ ਥੋੜ੍ਹਾ ਅਜੀਬ ਲੱਗੇਗਾ ਪਰ ਇਹ ਪੂਰੀ ਤਰ੍ਹਾਂ ਸੱਚ ਹੈ। ਇੱਕ ਰਿਪੋਰਟ ਮੁਤਾਬਕ ਇਹ ਪਿੰਡ ਸਪੇਨ ਦੀ ਰਾਜਧਾਨੀ ਮੈਡ੍ਰਿਡ ਦੇ ਬਾਹਰਵਾਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਪਿੰਡ ਵਿੱਚ 17 ਆਲੀਸ਼ਾਨ ਇਮਾਰਤਾਂ ਹਨ ਪਰ ਇਸ ਵਿੱਚ ਕੋਈ ਵੀ ਨਹੀਂ ਰਹਿੰਦਾ। ਅਜਿਹਾ ਇਸ ਲਈ ਕਿਉਂਕਿ ਲੋਕ ਇਸ ਨੂੰ ਭੂਤ ਦਾ ਪਿੰਡ ਵੀ ਕਹਿੰਦੇ ਹਨ। ਹਾਲਾਂਕਿ ਜੇਕਰ ਤੁਸੀਂ ਇਹ ਮਕਾਨ ਖਰੀਦਦੇ ਹੋ ਤਾਂ ਤੁਹਾਨੂੰ ਇਨ੍ਹਾਂ ਦੀ ਮੁਰੰਮਤ ਕਰਵਾਉਣੀ ਪਵੇਗੀ ਕਿਉਂਕਿ ਇੱਥੇ ਹਾਲਤ ਬਹੁਤ ਖਸਤਾ ਹੈ। ਦੁਨੀਆ ਇਸ ਪਿੰਡ ਨੂੰ ਮੈਟੇਂਡਰੀਨੋ ਦੇ ਨਾਂ ਨਾਲ ਜਾਣਦੀ ਹੈ ਅਤੇ ਇੱਥੇ 9 ਪਰਿਵਾਰ ਰਹਿੰਦੇ ਸਨ।

ਉਹ ਆਪਣੀ ਰੋਜ਼ੀ-ਰੋਟੀ ਲਈ ਪਸ਼ੂ ਪਾਲਣ ਅਤੇ ਖੇਤੀ ਦਾ ਕੰਮ ਕਰਦੇ ਸੀ। ਪਰ ਸਮੇਂ ਦੇ ਨਾਲ ਸਾਰੇ ਪਿੰਡ ਛੱਡ ਕੇ ਸ਼ਹਿਰ ਵਿੱਚ ਆ ਵਸੇ। ਜਿਸ ਕਾਰਨ ਇਸ ਪਿੰਡ ਬਾਰੇ ਅਫਵਾਹ ਫੈਲ ਗਈ। ਇੱਥੋਂ ਦਾ ਪ੍ਰਸ਼ਾਸਨ ਇੱਕ ਵਾਰ ਫਿਰ ਇਸ ਦੇ ਮੁੜ ਵਸੇਬੇ ਲਈ ਯਤਨਸ਼ੀਲ ਹੈ ਤਾਂ ਜੋ ਇਸ ਪਿੰਡ ਦਾ ਮੁੜ ਵਸੇਬਾ ਹੋ ਸਕੇ। ਇਹੀ ਕਾਰਨ ਹੈ ਕਿ ਇਹ ਸਾਰਾ ਪਿੰਡ ਮੁੜ ਇਸ ਰੇਟ 'ਤੇ ਵੇਚਿਆ ਜਾ ਰਿਹਾ ਹੈ। ਇਸ ਦੇ ਲਈ ਪ੍ਰਸ਼ਾਸਨ ਵੱਲੋਂ ਇੱਥੇ ਕਈ ਤਰ੍ਹਾਂ ਦੇ ਵਿਕਾਸ ਕਾਰਜ ਵੀ ਕਰਵਾਏ ਜਾ ਰਹੇ ਹਨ, ਤਾਂ ਜੋ ਉਨ੍ਹਾਂ ਲੋਕਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ।

ਇਹ ਵੀ ਪੜ੍ਹੋ: Economic Inequality: ਭਾਰਤ 'ਚ ਵਧੀ ਆਰਥਿਕ ਅਸਮਾਨਤਾ, 1% ਲੋਕਾਂ ਕੋਲ 40% ਤੋਂ ਵੱਧ ਦੌਲਤ, ਨਵੀਂ ਰਿਪੋਰਟ 'ਚ ਹੋਇਆ ਖੁਲਾਸਾ

ਸਥਿਤੀ ਅਜਿਹੀ ਹੈ ਕਿ ਪ੍ਰਸ਼ਾਸਨ ਨੇ ਇਸ ਨੂੰ ਸੱਚਾ ਰਤਨ ਘੋਸ਼ਿਤ ਕਰ ਦਿੱਤਾ ਹੈ ਕਿਉਂਕਿ ਇੱਥੇ ਤੁਹਾਨੂੰ ਇੱਕ ਅਜਿਹਾ ਸਪੇਨ ਦੇਖਣ ਨੂੰ ਮਿਲੇਗਾ ਜੋ ਇਤਿਹਾਸ ਵਿੱਚ ਕਦੇ ਮੌਜੂਦ ਸੀ। ਇੱਥੇ ਤੁਹਾਨੂੰ ਖੇਤਾਂ ਅਤੇ ਕੋਠਿਆਂ ਦੇ ਨਾਲ ਇੱਕ ਸੁੰਦਰ ਬਾਗ਼ ਦੇਖਣ ਨੂੰ ਮਿਲੇਗਾ। ਇੱਕ ਹੋਰ ਖਾਸ ਗੱਲ ਇਹ ਹੈ ਕਿ ਅਜੇ ਤੱਕ ਪਿੰਡ ਵਿੱਚ ਬਿਜਲੀ ਨਹੀਂ ਪਹੁੰਚੀ ਪਰ ਪ੍ਰਸ਼ਾਸਨ ਵਾਅਦਾ ਕਰ ਰਿਹਾ ਹੈ ਕਿ ਜੇਕਰ ਕੋਈ ਇਸ ਨੂੰ ਖਰੀਦਦਾ ਹੈ ਤਾਂ ਉਹ ਬਿਜਲੀ ਦੇਣ ਲਈ ਤਿਆਰ ਹੈ।

ਇਹ ਵੀ ਪੜ੍ਹੋ: Viral News: ਪਿਓ ਨੇ ਧੀ ਦੇ ਵਿਆਹ ਲਈ ਕੱਢਿਆ ਆਫਰ, ਇੱਕ ਹਫਤੇ 'ਚ ਕਰੋ ਵਿਆਹ, ਪਾਓ ਇੰਨਾ ਸਾਰਾ ਇਨਾਮ!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget