ਪੜਚੋਲ ਕਰੋ

Viral Photoshoot Video: ਵਿਆਹ ਵਾਲੇ ਦਿਨ ਕੋਈ ਵੀ ਨਾ ਲਵੇ ਅਜਿਹਾ ਪੰਗਾ, ਸਾਰੀ ਉਮਰ ਹੋਣਗੀਆਂ ਟਿੱਚਰਾਂ

Viral Photoshoot Video: ਵੀਡੀਓ 'ਚ ਜੋੜਾ ਰੋਮਾਂਟਿਕ ਪੋਜ਼ ਦਿੰਦਾ ਨਜ਼ਰ ਆ ਰਿਹਾ ਹੈ ਪਰ ਜਿਵੇਂ ਹੀ ਲੜਕਾ ਲੜਕੀ ਦਾ ਹੱਥ ਫੜ ਕੇ ਘੁੰਮਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦਾ ਸੰਤੁਲਨ ਵਿਗੜ ਜਾਂਦਾ ਹੈ, ਜਿਸ ਕਾਰਨ ਉਹ ਲੜਕੀ ਸਮੇਤ ਜ਼ਮੀਨ 'ਤੇ ਡਿੱਗ ਜਾਂਦਾ ਹੈ।

Viral Photoshoot Video: ਅੱਜ-ਕੱਲ਼੍ਹ ਵਿਆਹ ਦਾ ਫੋਟੋਸ਼ੂਟ ਹਰ ਜੋੜੇ ਦਾ ਸੁਪਨਾ ਹੁੰਦਾ ਹੈ ਪਰ ਜੇ ਵਿਆਹ ਦੇ ਫੋਟੋਸ਼ੂਟ ਦੌਰਾਨ ਕੁਝ ਅਜਿਹਾ ਹੋ ਜਾਵੇ ਤਾਂ ਤੁਸੀਂ ਕਦੇ ਸੋਚਿਆ ਵੀ ਨਹੀਂ ਹੋਵੇਗਾ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਇਆ ਹੈ। ਵਿਆਹ ਦੇ ਫੋਟੋਸ਼ੂਟ ਦੌਰਾਨ ਜੋੜੇ ਨਾਲ ਅਜਿਹਾ ਹੋਇਆ, ਜਿਸ ਨੂੰ ਦੇਖ ਕੇ ਲੋਕ ਹੱਸਣ 'ਤੇ ਮਜਬੂਰ ਹਨ।


ਵੀਡੀਓ 'ਚ ਜੋੜਾ ਰੋਮਾਂਟਿਕ ਪੋਜ਼ ਦਿੰਦਾ ਨਜ਼ਰ ਆ ਰਿਹਾ ਹੈ ਪਰ ਜਿਵੇਂ ਹੀ ਲੜਕਾ ਲੜਕੀ ਦਾ ਹੱਥ ਫੜ ਕੇ ਘੁੰਮਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦਾ ਸੰਤੁਲਨ ਵਿਗੜ ਜਾਂਦਾ ਹੈ, ਜਿਸ ਕਾਰਨ ਉਹ ਲੜਕੀ ਸਮੇਤ ਜ਼ਮੀਨ 'ਤੇ ਡਿੱਗ ਜਾਂਦਾ ਹੈ। ਵੀਡੀਓ ਦੇਖ ਕੇ ਲੋਕ ਆਪਣੇ ਹਾਸੇ 'ਤੇ ਕਾਬੂ ਨਹੀਂ ਰੱਖ ਪਾ ਰਹੇ। 

ਹਾਲਾਂਕਿ ਇਹ ਵੀਡੀਓ ਕਾਫੀ ਪੁਰਾਣੀ ਹੈ। ਇਸ ਵੀਡੀਓ ਨੂੰ ਹੁਣ ਤੱਕ ਲੱਖਾਂ ਲੋਕ ਦੇਖ ਚੁੱਕੇ ਹਨ। ਇਸ ਦੇ ਨਾਲ ਹੀ ਲੋਕ ਇਸ ਨੂੰ ਖੂਬ ਸ਼ੇਅਰ ਵੀ ਕਰ ਰਹੇ ਹਨ। ਸੰਤੁਲਨ ਗੁਆਉਣ ਕਾਰਨ ਜੋੜਾ ਜ਼ਮੀਨ 'ਤੇ ਡਿੱਗ ਪਿਆ ਪਰ ਕੋਈ ਵੱਡਾ ਹਾਦਸਾ ਨਹੀਂ ਵਾਪਰਿਆ। ਤੁਸੀਂ ਵੀ ਦੇਖੋ ਇਹ ਬਹੁਤ ਹੀ ਮਜ਼ੇਦਾਰ ਵੀਡੀਓ।

 

 
 
 
 
 
View this post on Instagram
 
 
 
 
 
 
 
 
 
 
 

A post shared by Prewedding in jaipur (@jaipur_preweddings)

ਲੋਕਾਂ ਨੇ ਅਜਿਹਾ ਪ੍ਰਤੀਕਰਮ ਦਿੱਤਾ

 

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਜੋੜਾ ਵਿਆਹ ਦਾ ਫੋਟੋਸ਼ੂਟ ਕਰਵਾ ਰਿਹਾ ਹੈ। ਮੁੰਡਾ ਦੁਲਹਨ ਦਾ ਹੱਥ ਫੜ ਕੇ ਘੁੰਮ ਰਿਹਾ ਹੈ ਪਰ ਅਚਾਨਕ ਦੋਵੇਂ ਆਪਣਾ ਸੰਤੁਲਨ ਗੁਆ ​​ਬੈਠਦੇ ਹਨ ਤੇ ਡਿੱਗ ਜਾਂਦੇ ਹਨ। 

ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਕਈ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇੱਕ ਯੂਜ਼ਰ ਨੇ ਲਿਖਿਆ, 'ਇੱਕ ਅਭੁੱਲ ਪਲ', ਦੂਜੇ ਯੂਜ਼ਰ ਨੇ ਲਿਖਿਆ, 'ਵੀਡੀਓ ਦੇਖ ਕੇ ਮਜ਼ਾ ਆ ਗਿਆ।' ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ, 'ਅਜਿਹੇ ਸਮੇਂ 'ਚ ਜ਼ਿਆਦਾ ਸਾਵਧਾਨ ਰਹੋ।'

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Three sisters, one groom : ਯੂਪੀ 'ਚ 3 ਭੈਣਾਂ ਦਾ ਇੱਕੋ ਦੁਲ੍ਹਾ ! ਇੰਫਲੂਐਂਸਰ ਭੈਣਾਂ ਨੇ ਆਪਣੇ ਕੈਮਰਾਮੈਨ ਨਾਲ ਕਰਵਾਇਆ ਵਿਆਹ
Three sisters, one groom : ਯੂਪੀ 'ਚ 3 ਭੈਣਾਂ ਦਾ ਇੱਕੋ ਦੁਲ੍ਹਾ ! ਇੰਫਲੂਐਂਸਰ ਭੈਣਾਂ ਨੇ ਆਪਣੇ ਕੈਮਰਾਮੈਨ ਨਾਲ ਕਰਵਾਇਆ ਵਿਆਹ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget