ਪੜਚੋਲ ਕਰੋ

Viral Video: 'ਆਪਣੇ ਕੱਪੜੇ ਲਾਹ...', ਬੌਸ ਨੇ ਮਹਿਲਾ ਮੁਲਾਜ਼ਮ ਨੂੰ ਕੈਬਿਨ 'ਚ ਬੁਲਾ ਕੀਤੀ ਘਿਨੌਣੀ ਹਰਕਤ, ਵੀਡੀਓ ਵਾਇਰਲ

Viral Video: ਸੋਸ਼ਲ ਮੀਡੀਆ ਉੱਪਰ ਇੱਕ ਹੈਰਾਨ ਕਰਨ ਵਾਲਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਇਹ ਇੱਕ ਦਫਤਰ ਦਾ ਵੀਡੀਓ ਹੈ, ਜਿਸ ਨੂੰ ਦੇਖ ਤੁਸੀ ਵੀ ਦੰਗ ਰਹਿ ਜਾਓਗੇ।

Viral Video: ਸੋਸ਼ਲ ਮੀਡੀਆ ਉੱਪਰ ਇੱਕ ਹੈਰਾਨ ਕਰਨ ਵਾਲਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਇਹ ਇੱਕ ਦਫਤਰ ਦਾ ਵੀਡੀਓ ਹੈ, ਜਿਸ ਨੂੰ ਦੇਖ ਤੁਸੀ ਵੀ ਦੰਗ ਰਹਿ ਜਾਓਗੇ। ਵੀਡੀਓ 'ਚ ਇੱਕ ਬੌਸ ਆਪਣੀ ਮਹਿਲਾ ਕਰਮਚਾਰੀ ਨਾਲ ਅਸ਼ਲੀਲ ਹਰਕਤਾਂ ਕਰਦਾ ਨਜ਼ਰ ਆ ਰਿਹਾ ਹੈ। ਉਸ ਤੋਂ ਬਾਅਦ ਕੀ ਹੋਇਆ ਇਹ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ।
 
ਕਿਸੇ ਨੇ ਇਸ ਵੀਡੀਓ ਨੂੰ X (ਪਹਿਲਾਂ ਟਵਿੱਟਰ ਵਜੋਂ ਜਾਣਿਆ ਜਾਂਦਾ ਸੀ) 'ਤੇ ਸਾਂਝਾ ਕੀਤਾ ਹੈ। ਜਿਸ ਵਿੱਚ ਇੱਕ ਕੈਪਸ਼ਨ ਵੀ ਲਿਖਿਆ ਹੈ, 'ਬੌਸ ਨਾਮ ਦੇ ਅਜਿਹੇ ਰਾਖਸ਼ਾਂ ਵਿੱਚ, ਕੀ ਔਰਤਾਂ ਲਈ ਕੰਮ ਕਰਨਾ ਓਨਾ ਹੀ ਆਸਾਨ ਹੈ ਜਿੰਨਾ ਲੋਕ ਸੋਚਦੇ ਹਨ!!'। ਇਸ ਵੀਡੀਓ 'ਚ ਕੁਝ ਅਜਿਹਾ ਹੈ ਜਿਸ ਨੂੰ ਦੇਖਣ ਤੋਂ ਬਾਅਦ ਹਰ ਮਾਂ-ਬਾਪ ਇੱਕ ਵਾਰ ਸੋਚਣ ਲਈ ਮਜ਼ਬੂਰ ਹੋ ਜਾਣਗੇ।

ਕੈਬਿਨ 'ਚ ਬੌਸ ਦੀ 'ਰਾਸਲੀਲਾ'

ਵਾਇਰਲ ਵੀਡੀਓ ਵਿੱਚ ਬੌਸ ਦਾ ਇੱਕ ਕੈਬਿਨ ਦਿਖਾਇਆ ਗਿਆ ਹੈ। ਜਿਸ 'ਚ ਬੌਸ ਕੁਰਸੀ 'ਤੇ ਬੈਠੇ ਨਜ਼ਰ ਆ ਰਹੇ ਹਨ। ਉਨ੍ਹਾਂ ਕੋਲ ਸਲਵਾਰ ਕਮੀਜ਼ ਪਹਿਨੀ ਇੱਕ ਮਹਿਲਾ ਕਰਮਚਾਰੀ ਖੜ੍ਹੀ ਹੈ। ਪਹਿਲਾਂ ਦੋਵੇਂ ਇਧਰ-ਉਧਰ ਦੇਖਦੇ ਹਨ। ਫਿਰ ਅਚਾਨਕ ਬੌਸ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਲੱਗ ਜਾਂਦਾ ਹੈ। ਉਹ ਔਰਤ ਵੀ ਥੋੜ੍ਹੀ ਅਸਹਿਜ ਮਹਿਸੂਸ ਕਰਦੀ ਹੈ। ਭਾਵੇਂ ਇਹ ਵੀਡੀਓ ਛੋਟਾ ਹੈ ਪਰ ਇਹ ਆਪਣੇ ਆਪ ਵਿੱਚ ਬਹੁਤ ਕੁਝ ਬਿਆਨ ਕਰਦੀ ਹੈ।

ਕੌਣ ਗਲਤ ਹੈ?

ਇਸ ਦੌਰਾਨ ਦੋਸ਼ੀ ਕੌਣ ਹੈ ਇਸ ਨੂੰ ਲੈ ਸੋਸ਼ਲ ਮੀਡੀਆ 'ਤੇ ਬਹਿਸ ਛਿੜ ਗਈ। ਇੱਕ ਯੂਜ਼ਰ ਨੇ ਲਿਖਿਆ, 'ਇਸ 'ਚ ਕੁੜੀ ਦਾ ਕਸੂਰ ਕਿਉਂ ਨਹੀਂ?' ਇਕ ਹੋਰ ਯੂਜ਼ਰ ਲਿਖਦਾ ਹੈ, 'ਮੌਨਸਟਰ? ਭਾਈ, ਔਰਤ ਆਰਾਮ ਨਾਲ ਆਨੰਦ ਲੈ ਰਹੀ ਹੈ, ਕੋਈ ਵਿਰੋਧ ਨਹੀਂ, ਕੋਈ ਬੇਅਰਾਮੀ ਨਹੀਂ ਅਤੇ ਤੁਸੀਂ ਆਦਮੀ ਨੂੰ ਰਾਖਸ਼ ਸਮਝਦੇ ਹੋ? ਇਸ ਆਦਮੀ ਦਾ ਭਵਿੱਖ ਧੁੰਦਲਾ ਹੈ। ਇਕ ਦਿਨ ਇਹ ਔਰਤ ਉਸ 'ਤੇ ਝੂਠੇ ਕੇਸ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦੇਵੇਗੀ ਅਤੇ ਇਸ ਕੰਪਨੀ ਦੀ ਮਾਲਕ ਬਣ ਜਾਵੇਗੀ, ਇਹ ਸੱਚਾਈ ਹੈ। ਜਦੋਂ ਕਿ ਕੁਝ ਨੇ ਕਿਹਾ, 'ਇਹ ਸਭ ਕੁਝ ਲੜਕੀ ਦੀ ਮਰਜ਼ੀ ਅਨੁਸਾਰ ਹੋ ਰਿਹਾ ਹੈ।' ਕਿਸੇ ਨੇ ਦੋਵਾਂ ਨੂੰ ਗਲਤ ਕਰਾਰ ਦਿੱਤਾ ਹੈ। ਨਾਲ ਹੀ ਕਿਸੇ ਨੇ ਲਿਖਿਆ ਕਿ 'ਦੋਵੇਂ ਗਲਤ ਹਨ ਅਤੇ ਵੀਡੀਓ ਪੋਸਟ ਕਰਨ ਵਾਲਾ ਵਿਅਕਤੀ ਹੋਰ ਵੀ ਗਲਤ ਹੈ ਕਿਉਂਕਿ ਚਿਹਰਾ ਧੁੰਦਲਾ ਹੋਣਾ ਚਾਹੀਦਾ ਸੀ।'

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget