ਪੜਚੋਲ ਕਰੋ

viral video ਦੁਨੀਆਂ ਦੀ ਪਹਿਲੀ ਬਿੱਲੀ, ਜੋ ਪੜ੍ਹਨ ਲਈ ਕਾਲਜ ਜਾਂਦੀ : ਹੋਸਟਲ ਵੀ ਦਿੱਤਾ ਹੋਇਆ, ਕੰਪਿਊਟਰ ਵੀ ਸਿੱਖਦੀ

Cat Studying Viral Video

ਸੋਸ਼ਲ ਮੀਡੀਆ 'ਤੇ ਬਿੱਲੀ ਦਾ ਇੱਕ ਵੀਡੀਓ ਖੂਬ ਦੇਖਿਆ ਜਾ ਰਿਹਾ ਹੈ। ਇਸ ਵੀਡੀਓ 'ਚ ਸੰਤਰੀ ਰੰਗ ਦੀ ਬਿੱਲੀ ਕਲਾਸਰੂਮ 'ਚ ਜਾਂਦੀ ਦਿਖਾਈ ਦੇ ਰਹੀ ਹੈ। ਵਾਇਰਲ ਹੋ ਰਹੀ ਇਸ ਵੀਡੀਓ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਇਸ ਵੀਡੀਓ ਵਿੱਚ ਬਿੱਲੀ ਦੀ ਰੋਜ਼ਾਨਾ ਜ਼ਿੰਦਗੀ ਨੂੰ ਦੱਸਿਆ ਗਿਆ ਹੈ। ਅਸਲ ਵਿੱਚ ਇਸ ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਇੱਕ ਬਿੱਲੀ ਰੋਜ਼ਾਨਾ ਆਪਣੀ ਕਲਾਸ ਵਿੱਚ ਜਾਂਦੀ ਹੈ। ਇਸ ਬਿੱਲੀ ਦਾ ਨਾਂ 'ਮਾਈਕ' ਹੈ। ਉਹ ਹਰ ਰੋਜ਼ ਸਮੇਂ ਸਿਰ ਆਪਣੀਆਂ ਸਾਰੀਆਂ ਕਲਾਸਾਂ ਵਿਚ ਹਾਜ਼ਰ ਹੁੰਦੀ ਹੈ।

ਦਰਅਸਲ, ਇਸ ਵੀਡੀਓ ਵਿੱਚ ਦੱਸਿਆ ਗਿਆ ਹੈ ਕਿ ਇਹ ਬਿੱਲੀ ਜਿਸਦਾ ਨਾਮ ਮਾਈਕ ਹੈ, ਪਿਛਲੇ 4 ਸਾਲਾਂ ਤੋਂ ਇੱਥੇ ਪੜ੍ਹ ਰਹੀ ਹੈ। ਇੱਥੇ ਕਲਾਸ ਵਿੱਚ ਉਸਦੀ ਇੱਕ ਪੱਕੀ ਸੀਟ ਹੈ। ਜਦੋਂ ਵੀ ਅਧਿਆਪਕ ਪੜ੍ਹਾਉਂਦਾ ਹੈ, ਉਹ ਬਲੈਕਬੋਰਡ ਨੂੰ ਧਿਆਨ ਨਾਲ ਦੇਖਦੀ ਹੈ। ਮਾਈਕ ਨੂੰ ਕੋਈ ਇਮਤਿਹਾਨ ਨਹੀਂ ਦੇਣਾ ਪੈਂਦਾ। ਇਸ ਲਈ ਉਹ ਕਲਾਸ ਵਿਚ ਆਪਣੀ ਸੀਟ 'ਤੇ ਸੌਂ ਜਾਂਦੀ ਹੈ। ਇਸ ਵੀਡੀਓ ਵਿੱਚ ਅੱਗੇ ਦਿਖਾਇਆ ਗਿਆ ਹੈ ਕਿ ਕਲਾਸ ਦੇ ਅੰਤ ਵਿੱਚ ਅਧਿਆਪਕ ਬਿੱਲੀ ਨੂੰ ਹੌਲੀ-ਹੌਲੀ ਚੁੱਕਦਾ ਹੈ।

ਫਿਰ ਅਚਾਨਕ ਉਸ ਬਿੱਲੀ ਨੂੰ ਯਾਦ ਆਇਆ ਕਿ ਉਸ ਕੋਲ ਕੰਪਿਊਟਰ ਦੀ ਕਲਾਸ ਵੀ ਹੈ। ਫਿਰ ਉਹ ਬਿੱਲੀ ਕੰਪਿਊਟਰ ਕਲਾਸ ਵੱਲ ਜਾਂਦੀ ਹੈ, ਜਿੱਥੇ ਉਸਨੂੰ ਕੋਡਿੰਗ ਦੱਸਣ ਵਾਲੇ ਅਧਿਆਪਕ ਦੀ ਆਵਾਜ਼ ਸੁਣਾਈ ਦਿੰਦੀ ਹੈ। ਅਧਿਆਪਕ ਦੱਸਦਾ ਹੈ ਕਿ ਮਾਈਕ ਕਦੇ ਵੀ ਕਲਾਸ ਨਹੀਂ ਛੱਡਦੀ। ਵੀਡੀਓ 'ਚ ਅੱਗੇ ਦੇਖਿਆ ਜਾ ਰਿਹਾ ਹੈ ਕਿ ਸਵੇਰ ਦਾ ਸੈਸ਼ਨ ਖਤਮ ਹੋਣ ਤੋਂ ਬਾਅਦ ਮਾਈਕ ਲਿਫਟ 'ਚ ਜਾਂਦਾ ਹੈ, ਜਿੱਥੇ ਸਾਥੀ ਵਿਦਿਆਰਥੀ ਲਿਫਟ ਦਾ ਬਟਨ ਦਬਾਉਂਦੇ ਹਨ। ਲਿਫਟ ਤੋਂ ਬਾਹਰ ਆ ਕੇ ਇਕ ਕੁੜੀ ਮਾਈਕ ਲਈ ਖਾਣਾ ਲੈ ਕੇ ਆਉਂਦੀ ਹੈ। ਅਧਿਆਪਕ ਦੱਸਦਾ ਹੈ ਕਿ ਇਹ ਬਿੱਲੀ ਕਾਲਜ ਦੇ ਚੋਟੀ ਦੇ ਵਿਦਿਆਰਥੀਆਂ ਵਿੱਚੋਂ ਇੱਕ ਹੈ।

ਇਸ ਵੀਡੀਓ ਦੇ ਪਿੱਛੇ ਵੀ ਇੱਕ ਕਹਾਣੀ ਹੈ। ਇਸ ਬਿੱਲੀ ਦਾ ਮਾਲਕ ਇੱਥੋਂ ਦਾ ਵਿਦਿਆਰਥੀ ਸੀ। ਉਹ ਹਰ ਰੋਜ਼ ਮਾਈਕ ਨੂੰ ਆਪਣੇ ਨਾਲ ਕਲਾਸ ਵਿੱਚ ਲੈ ਕੇ ਆਉਂਦਾ ਸੀ, ਪਰ ਗ੍ਰੈਜੂਏਸ਼ਨ ਪੂਰੀ ਹੋਣ ਤੋਂ ਬਾਅਦ ਉਸ ਨੇ ਮਾਈਕ ਨੂੰ ਆਪਣੇ ਨਾਲ ਲਿਆਉਣਾ ਬੰਦ ਕਰ ਦਿੱਤਾ। ਇਸ ਦੇ ਬਾਵਜੂਦ ਬਿੱਲੀ ਇੱਥੇ ਰੋਜ਼ਾਨਾ ਆਉਂਦੀ ਰਹੀ। ਇਹ ਬਿੱਲੀ ਹੁਣ ਆਪਣਾ ਮਾਲਕ ਗੁਆ ਚੁੱਕੀ ਹੈ। ਹਾਲਾਂਕਿ ਹੁਣ ਉਹ ਇਸ ਕਲਾਸ ਦੀ ਸਭ ਤੋਂ ਪਸੰਦੀਦਾ ਵਿਦਿਆਰਥਣ ਬਣ ਗਈ ਹੈ। ਉਥੇ ਰਹਿਣ ਲਈ ਮਾਈਕ ਨੂੰ ਹੋਸਟਲ ਵੀ ਦਿੱਤਾ ਗਿਆ ਹੈ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…

UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!

Embed widget