ਪੜਚੋਲ ਕਰੋ

IPL 2023: ਧੋਨੀ ਨਾਲ ਜਲੇਬੀ ਅਤੇ ਫਾਫੜਾ ਖਾਂਦੇ ਨਜ਼ਰ ਆਏ CSK ਦੇ ਖਿਡਾਰੀ, ਵੀਡੀਓ ਵਾਇਰਲ

IPL Trending Video:ਕਪਤਾਨ ਮਹਿੰਦਰ ਸਿੰਘ ਧੋਨੀ ਨੇ ਹੋਰ ਖਿਡਾਰੀਆਂ ਦੇ ਨਾਲ ਭਾਰਤੀ ਸਨੈਕਸ ਦਾ ਆਨੰਦ ਲਿਆ। ਜਿਸ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ।

IPL Trending Video: ਆਈਪੀਪੀਐਲ ਦਾ ਸੀਜ਼ਨ 16 ਅੱਜ ਯਾਨੀ ਸ਼ੁੱਕਰਵਾਰ ਤੋਂ ਸ਼ੁਰੂ ਹੋ ਗਿਆ ਹੈ। ਪਹਿਲੇ ਮੈਚ 'ਚ ਗੁਜਰਾਤ ਟਾਈਟਨਸ ਤੇ ਚੇਨਈ ਸੁਪਰ ਕਿੰਗਜ਼ ਦੇ ਵਿਚਕਾਰ ਖੇਡਿਆ ਜਾ ਰਿਹਾ ਹੈ। ਜਿਸ ਨੇ ਦੋ ਵਾਰ ਆਈ.ਪੀ.ਐੱਲ. ਦਾ ਖਿਤਾਬ ਜਿੱਤਿਆ ਹੈ। ਅਹਿਮਦਾਬਾਦ 'ਚ ਵੀਰਵਾਰ ਨੂੰ ਭਾਰੀ ਮੀਂਹ ਕਾਰਨ ਚੇਨਈ ਦੇ ਖਿਡਾਰੀਆਂ ਦੇ ਅਭਿਆਸ ਸੈਸ਼ਨ 'ਚ ਵਿਘਨ ਪਿਆ ਸੀ। ਬਾਰਿਸ਼ ਦੌਰਾਨ ਖਿਡਾਰੀਆਂ ਨੂੰ ਵੀ ਆਰਾਮ ਮਿਲਿਆ, ਇਸ ਦੌਰਾਨ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਹੋਰ ਖਿਡਾਰੀਆਂ ਦੇ ਨਾਲ ਭਾਰਤੀ ਸਨੈਕਸ ਦਾ ਆਨੰਦ ਲਿਆ। ਜਿਸ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ।

ਅਹਿਮਦਾਬਾਦ 'ਚ ਵੀਰਵਾਰ ਸ਼ਾਮ ਨੂੰ ਮੈਚ ਅਭਿਆਸ ਦੌਰਾਨ ਤੇਜ਼ ਬਾਰਿਸ਼ ਸ਼ੁਰੂ ਹੋ ਗਈ, ਜਿਸ ਕਾਰਨ ਖਿਡਾਰੀਆਂ ਨੂੰ ਨਾ ਚਾਹੁੰਦੇ ਹੋਏ ਵੀ ਅਭਿਆਸ ਮੈਚ ਵਿਚਾਲੇ ਹੀ ਰੋਕਣਾ ਪਿਆ। ਇਸ ਦੌਰਾਨ ਧੋਨੀ ਦੇ ਨਾਲ ਟੀਮ ਦੇ ਫਿਜ਼ੀਓ ਦੀਪਕ ਚਾਹਰ, ਬੇਨ ਸਟੋਕਸ, ਡੇਵੋਨ ਕਾਨਵੇਅ ਅਤੇ ਚੇਨਈ ਸੁਪਰ ਕਿੰਗਜ਼ ਦੇ ਹੋਰ ਖਿਡਾਰੀ ਜਲੇਬੀ ਅਤੇ ਫਾਫੜਾ ਖਾਂਦੇ ਵੀਡੀਓ 'ਚ ਕੈਦ ਹੋਏ ਹਨ। ਇਸ ਵਾਇਰਲ ਵੀਡੀਓ 'ਚ ਚੇਨਈ ਸੁਪਰ ਕਿੰਗਜ਼ ਦੇ ਖਿਡਾਰੀ ਸੁਆਦੀ ਗੁਜਰਾਤੀ ਸਨੈਕਸ ਜਲੇਬੀ, ਗ੍ਰਹਟੀ ਅਤੇ ਫਾਫੜਾ ਖਾਂਦੇ ਨਜ਼ਰ ਆ ਰਹੇ ਹਨ। ਟੀਮ ਦੇ ਇਸ ਦਿਲਚਸਪ ਵੀਡੀਓ ਨੂੰ CSK ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ।

ਇਹ ਤਾਂ ਸਾਰੇ ਜਾਣਦੇ ਹਨ ਕਿ ਆਈਪੀਐਲ ਦੇ ਪਿਛਲੇ ਸੀਜ਼ਨ ਵਿੱਚ ਚੇਨਈ ਸੁਪਰ ਕਿੰਗਜ਼ ਦਾ ਪ੍ਰਦਰਸ਼ਨ ਖ਼ਰਾਬ ਰਿਹਾ ਸੀ। ਆਈਪੀਐੱਲ ਦੇ 15ਵੇਂ ਸੀਜ਼ਨ 'ਚ ਇਹ ਟੀਮ ਨੌਵੇਂ ਸਥਾਨ 'ਤੇ ਖਿਸਕ ਗਈ ਸੀ। ਹਾਲਾਂਕਿ, ਸੀਐਸਕੇ ਨੇ ਮਿੰਨੀ ਨਿਲਾਮੀ ਵਿੱਚ ਇਸ ਮੌਜੂਦਾ ਸੀਜ਼ਨ ਲਈ ਕੁਝ ਮਹਾਨ ਖਿਡਾਰੀਆਂ ਨੂੰ ਖਰੀਦਿਆ ਹੈ। ਅਜਿਹੇ 'ਚ ਟੀਮ ਪਲੇਆਫ 'ਚ ਪਹੁੰਚਣ ਦੀ ਪੂਰੀ ਕੋਸ਼ਿਸ਼ ਕਰੇਗੀ ਅਤੇ ਜ਼ਾਹਿਰ ਹੈ ਕਿ ਉਹ IPL 2023 ਦਾ ਖਿਤਾਬ ਵੀ ਜਿੱਤਣ ਦੀ ਪੂਰੀ ਕੋਸ਼ਿਸ਼ ਕਰੇਗੀ।

ਇਸ ਸੀਜ਼ਨ 'ਚ ਮੁਕੇਸ਼ ਚੌਧਰੀ ਅਤੇ ਕਾਇਲ ਜੇਮਸਨ ਦੀ ਗੈਰ-ਮੌਜੂਦਗੀ ਕਾਰਨ ਟੀਮ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਂਕਿ ਬੇਨ ਸਟੋਕਸ ਦੇ ਆਉਣ ਨਾਲ ਚੇਨਈ ਸੁਪਰ ਕਿੰਗਜ਼ ਦੀ ਟੀਮ ਵੀ ਮਜ਼ਬੂਤ ​​ਹੋਈ ਹੈ। ਇਸ ਸਾਲ ਦੀਪਕ ਚਾਹਰ ਵੀ ਇਸ ਟੀਮ ਵੱਲੋਂ ਖੇਡ ਰਹੇ ਹਨ। ਸੱਟ ਕਾਰਨ ਉਹ ਆਈਪੀਐਲ ਦੇ ਪਿਛਲੇ ਸੀਜ਼ਨ ਵਿੱਚ ਟੂਰਨਾਮੈਂਟ ਤੋਂ ਬਾਹਰ ਹੋ ਗਿਆ ਸੀ।

View this post on Instagram
 
A post shared by Chennai Super Kings (@chennaiipl)

ਟਾਪ ਹੈਡਲਾਈਨ

Three sisters, one groom : ਯੂਪੀ 'ਚ 3 ਭੈਣਾਂ ਦਾ ਇੱਕੋ ਦੁਲ੍ਹਾ ! ਇੰਫਲੂਐਂਸਰ ਭੈਣਾਂ ਨੇ ਆਪਣੇ ਕੈਮਰਾਮੈਨ ਨਾਲ ਕਰਵਾਇਆ ਵਿਆਹ
Three sisters, one groom : ਯੂਪੀ 'ਚ 3 ਭੈਣਾਂ ਦਾ ਇੱਕੋ ਦੁਲ੍ਹਾ ! ਇੰਫਲੂਐਂਸਰ ਭੈਣਾਂ ਨੇ ਆਪਣੇ ਕੈਮਰਾਮੈਨ ਨਾਲ ਕਰਵਾਇਆ ਵਿਆਹ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget