ਪੜਚੋਲ ਕਰੋ

Viral Video: Pre Wedding ਸ਼ੂਟ ਦੌਰਾਨ ਲਾੜੀ ਵਿਚ ਆ ਗਈ 'ਪ੍ਰੇਤ ਆਤਮਾ'! ਚੱਲਣ ਲੱਗੀ ਹੱਥਾਂ ਦੇ ਬੱਲ

Bride Viral Video: ਲਾੜੀ ਅਚਾਨਕ ਪਿੱਠ ਤੋਂ ਝੁਕਦੀ ਹੈ ਅਤੇ ਆਪਣੇ ਹੱਥਾਂ ਨਾਲ ਜ਼ਮੀਨ ਨੂੰ ਛੂਹਦੀ ਹੈ। ਇਸ ਤੋਂ ਬਾਅਦ ਉਹ ਆਪਣੇ ਦੋਵੇਂ ਹੱਥਾਂ ਅਤੇ ਲੱਤਾਂ ਨਾਲ ਪਿੱਛੇ ਵੱਲ ਤੁਰਨਾ ਸ਼ੁਰੂ ਕਰ ਦਿੰਦੀ ਹੈ।

ਸੋਸ਼ਲ ਮੀਡੀਆ ਦੀ ਦੁਨੀਆ ਬੜੀ ਅਜੀਬ ਹੈ। ਇਸ ਦੁਨੀਆ ਵਿੱਚ ਕਦੋਂ ਕਿ ਦੇਖਣ ਨੂੰ ਮਿਲ ਜਾਵੇ, ਕੋਈ ਅੰਦਾਜ਼ਾ ਵੀ ਨਹੀਂ ਲੱਗਾ ਸਕਦਾ ਹੈ। ਸੋਸ਼ਲ ਮੀਡੀਆ ਤੇ ਹਰ ਕੁਝ ਦਿਨਾਂ ਵਿੱਚ ਅਜਿਹਾ ਵੀਡੀਓ ਦਿਖ ਜਾਂਦਾ ਹੈ ਜਿਸ ਨੂੰ ਦੇਖਣ ਤੋਂ ਬਾਅਦ ਇਨਸਾਨ ਆਪਣਾ ਸਿਰ ਫੜਕੇ ਬੈਠ ਜਾਂਦਾ ਹੈ।

ਪੁਰਾਣੇ ਸਮਿਆਂ ਵਿੱਚ ਵੀ ਵਿਆਹ ਹੁੰਦੇ ਸਨ ਅਤੇ ਅੱਜ ਦੇ ਸਮੇਂ ਵਿੱਚ ਵੀ ਵਿਆਹ ਹੁੰਦੇ ਹਨ। ਪਰ ਇਨ੍ਹੀਂ ਦਿਨੀਂ ਹੋ ਰਹੇ ਵਿਆਹਾਂ ਵਿੱਚ ਕਈ ਬਦਲਾਅ ਆਏ ਹਨ। ਅੱਜ-ਕੱਲ੍ਹ ਵਿਆਹਾਂ ‘ਚ ਡੈਸਟੀਨੇਸ਼ਨ ਵੈਡਿੰਗ, ਪ੍ਰੀ-ਵੈਡਿੰਗ ਸ਼ੂਟ ਵਰਗੀਆਂ ਚੀਜ਼ਾਂ ਵੀ ਜੁੜ ਗਈਆਂ ਹਨ। ਤੁਸੀਂ ਵੀ ਅਜਿਹੇ ਕਈ ਜੋੜਿਆਂ ਨੂੰ ਜਾਣਦੇ ਹੋਵੋਗੇ ਜਿਨ੍ਹਾਂ ਨੇ ਪ੍ਰੀ-ਵੈਡਿੰਗ ਸ਼ੂਟ ਕਰਵਾਇਆ ਹੈ। ਤੁਸੀਂ ਅੱਜ ਤੱਕ ਕਈ ਤਰ੍ਹਾਂ ਦੇ ਸ਼ੂਟ ਦੇਖੇ ਹੋਣਗੇ, ਪਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਦਿਖਾਈ ਦੇਣ ਵਾਲੀ ਅਜਿਹੀ ਸ਼ੂਟਿੰਗ ਤੁਸੀਂ ਸ਼ਾਇਦ ਹੀ ਦੇਖੀ ਹੋਵੇਗੀ। ਵੀਡੀਓ ਦੇਖ ਕੇ ਤੁਹਾਨੂੰ ਆਪਣੀਆਂ ਅੱਖਾਂ ‘ਤੇ ਯਕੀਨ ਨਹੀਂ ਹੋਵੇਗਾ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਇਕ ਲੜਕੀ ਪੂਰੀ ਤਰ੍ਹਾਂ ਦੁਲਹਨ ਦੀ ਤਰ੍ਹਾਂ ਸਜ ਕੇ ਸੜਕ ਦੇ ਕਿਨਾਰੇ ਖੜ੍ਹੀ ਹੈ। ਪਰ ਅਗਲੇ ਹੀ ਪਲ ਕੁਝ ਅਜਿਹਾ ਸਾਹਮਣੇ ਆਉਂਦਾ ਹੈ ਜੋ ਤੁਹਾਨੂੰ ਹੈਰਾਨ ਕਰ ਦੇਵੇਗਾ। ਲਾੜੀ ਅਚਾਨਕ ਪਿੱਠ ਤੋਂ ਝੁਕਦੀ ਹੈ ਅਤੇ ਆਪਣੇ ਹੱਥਾਂ ਨਾਲ ਜ਼ਮੀਨ ਨੂੰ ਛੂਹਦੀ ਹੈ। ਇਸ ਤੋਂ ਬਾਅਦ ਉਹ ਆਪਣੇ ਦੋਵੇਂ ਹੱਥਾਂ ਅਤੇ ਲੱਤਾਂ ਨਾਲ ਪਿੱਛੇ ਵੱਲ ਤੁਰਨਾ ਸ਼ੁਰੂ ਕਰ ਦਿੰਦੀ ਹੈ। ਉੱਥੇ ਮੌਜੂਦ ਹਰ ਕੋਈ ਲਾੜੀ ਨੂੰ ਇਸ ਤਰ੍ਹਾਂ ਤੁਰਦਾ ਦੇਖਦਾ ਹੈ। ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।

ਇਸ ਵੀਡੀਓ ਨੂੰ ਮਾਈਕ੍ਰੋ ਬਲੌਗਿੰਗ ਪਲੇਟਫਾਰਮ ‘ਤੇ @HasnaZaruriHai ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਕੌਣ ਅਜਿਹਾ ਪ੍ਰੀ-ਵੈਡਿੰਗ ਸ਼ੂਟ ਕਰਵਾ ਲੈਂਦਾ ਹੈ?’ ਵੀਡੀਓ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਲਿਖਿਆ- ਰੀਲ ਦਾ ਨਸ਼ਾ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- ਮੰਜੁਲਿਕਾ ਇਹ ਬਣ ਗਈ ਹੈ। ਤੀਜੇ ਯੂਜ਼ਰ ਨੇ ਲਿਖਿਆ- ਉਹ ਭੂਤ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- ਸਹੁਰਿਆਂ ਨੂੰ ਡਰਾਉਣਾ ਹੈ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget