ਪੜਚੋਲ ਕਰੋ

Viral Video: ਨਸ਼ੇ ‘ਚ ਧੁੱਤ ਮੁਟਿਆਰ ਦਾ ਹਾਈ ਵੋਲਟੇਜ ਡਰਾਮਾ; ਕਾਰ ਦੇ ਬੋਨਟ ‘ਤੇ ਚੜ੍ਹ ਕੇ ਕਰਨ ਲੱਗੀ ਡਾਂਸ

Viral Video: ਇੱਕ ਲੜਕੀ ਦਾ ਅਜਿਹਾ ਹੀ ਇੱਕ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਉਹ ਨਸ਼ੇ ਦੀ ਹਾਲਤ ਵਿਚ ਆਸ-ਪਾਸ ਖੜ੍ਹੇ ਲੋਕਾਂ ਨੂੰ ਧਮਕਾਉਂਦੀ ਹੋਈ ਅਤੇ ਇਕ ਵਿਅਸਤ ਸੜਕ 'ਤੇ ਇੱਕ ਕਾਰ ਦੇ ਬੋਨਟ ਉੱਤੇ ਚੜ੍ਹ ਕੇ ਡਾਂਸ ਕਰਦੀ ਨਜ਼ਰ ਆਈ।

Ladki Ka Trending Video: ਸ਼ਰਾਬ ਬਹੁਤ ਮਾੜੀ ਚੀਜ਼ ਹੈ। ਇਸ ਨੂੰ ਪੀਣ ਤੋਂ ਬਾਅਦ ਆਦਮੀ ਆਪਣੇ ਹੋਸ਼ ਗੁਆ ਬੈਠਦਾ ਹੈ ਅਤੇ ਕਈ ਵਾਰ ਬਹੁਤ ਅਜੀਬ ਹਰਕਤਾਂ ਕਰਨ ਲੱਗਦਾ ਹੈ। ਇੱਕ ਲੜਕੀ ਦਾ ਅਜਿਹਾ ਹੀ ਇੱਕ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਉਹ ਨਸ਼ੇ ਦੀ ਹਾਲਤ ਵਿਚ ਆਸ-ਪਾਸ ਖੜ੍ਹੇ ਲੋਕਾਂ ਨੂੰ ਧਮਕਾਉਂਦੀ ਹੋਈ ਅਤੇ ਇਕ ਵਿਅਸਤ ਸੜਕ 'ਤੇ ਇੱਕ ਕਾਰ ਦੇ ਬੋਨਟ ਉੱਤੇ ਚੜ੍ਹ ਕੇ ਡਾਂਸ ਕਰਦੀ ਨਜ਼ਰ ਆਈ। ਇਹ ਹਾਈ ਵੋਲਟੇਜ ਡਰਾਮਾ ਕਰੀਬ ਅੱਧਾ ਘੰਟਾ ਚੱਲਦਾ ਰਿਹਾ, ਜਿਸ ਤੋਂ ਬਾਅਦ ਪੁਲਿਸ ਉਸ ਨੂੰ ਫੜ ਕੇ ਥਾਣੇ ਲੈ ਗਈ।

ਨਸ਼ੇ 'ਚ ਧੁੱਤ ਲੜਕੀ ਦਾ ਡਰਾਮਾ

ਨਸ਼ੇ 'ਚ ਧੁੱਤ ਲੜਕੀ ਦਾ ਕਾਰ ਦੇ ਬੋਨਟ 'ਤੇ ਚੜ੍ਹ ਕੇ ਡਰਾਮਾ ਕਰਨ ਅਤੇ ਡਾਂਸ ਕਰਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ (Viral Video) ਹੋ ਰਿਹਾ ਹੈ। ਇੰਨਾ ਹੀ ਨਹੀਂ ਇਹ ਲੜਕੀ ਸ਼ਰਾਬ ਦੇ ਨਸ਼ੇ 'ਚ ਸੜਕ 'ਤੇ ਖੜ੍ਹੇ ਹੋਰ ਰਾਹਗੀਰਾਂ ਨੂੰ ਵੀ ਡਰਾਉਂਦੀ ਅਤੇ ਧਮਕਾਉਂਦੀ ਨਜ਼ਰ ਆ ਰਹੀ ਹੈ। ਗਵਾਲੀਅਰ ਦੀ ਵਿਅਸਤ ਸੜਕ 'ਤੇ ਹਾਈ ਵੋਲਟੇਜ ਡਰਾਮਾ ਕਰ ਰਹੀ ਇਸ ਲੜਕੀ ਦੀ ਵੀਡੀਓ ਨੇ ਸੋਸ਼ਲ ਮੀਡੀਆ ਯੂਜ਼ਰਸ ਦੇ ਹੋਸ਼ ਉਡਾ ਦਿੱਤੇ ਹਨ। ਇਹ ਵੀਡੀਓ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ।

ਅੱਧੇ ਘੰਟੇ ਤੱਕ ਹਾਈ ਵੋਲਟੇਜ ਡਰਾਮਾ ਚੱਲਦਾ ਰਿਹਾ

ਲੜਕੀ ਦਾ ਇਹ ਡਰਾਮਾ ਗਵਾਲੀਅਰ (Gwalior) ਦੀ ਇੱਕ ਵਿਅਸਤ ਸੜਕ 'ਤੇ ਕਰੀਬ ਅੱਧਾ ਘੰਟਾ ਤੱਕ ਚੱਲਿਆ। ਗਵਾਲੀਅਰ 'ਚ ਸੋਮਵਾਰ ਨੂੰ ਸ਼ਹਿਰ ਦੇ ਫੂਲਬਾਗ ਸਿਗਨਲ 'ਤੇ ਇਸ ਲੜਕੀ ਨੇ ਪਹਿਲਾਂ ਸੜਕ ਦੇ ਵਿਚਕਾਰ ਕਾਰ ਰੋਕੀ ਅਤੇ ਫਿਰ ਉਸ ਦੇ ਉੱਪਰ ਬੈਠ ਗਈ। ਕੁਝ ਦੇਰ ਤੱਕ ਇਹ ਕੁੜੀ ਕਾਰ ਦੇ ਉੱਪਰ ਖੜ੍ਹੀ ਰਹੀ ਅਤੇ ਮਟਕਣ ਲੱਗੀ। ਇਸ ਪੂਰੇ ਹੰਗਾਮੇ ਦੌਰਾਨ ਕਰੀਬ ਅੱਧਾ ਘੰਟਾ ਆਵਾਜਾਈ ਠੱਪ ਰਹੀ। ਇਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਾਰੀ ਸਥਿਤੀ 'ਤੇ ਕਾਬੂ ਪਾਇਆ। ਇਸ ਲੜਕੀ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

View this post on Instagram
 
A post shared by ABP News (@abpnewstv)

ਹੋਰ ਪੜ੍ਹੋ : Weird News: ਦੁਨੀਆਂ ਦੇ ਰਹੱਸਮਈ ਪਿੰਡ 'ਚ ਹਰ ਕੋਈ ਅੰਨ੍ਹਾ, ਇਨਸਾਨ ਤੋਂ ਲੈ ਕੇ ਜਾਨਵਰਾਂ ਤੱਕ ਕੁਝ ਨਹੀਂ ਵੇਖ ਸਕਦੇ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget