ਪੜਚੋਲ ਕਰੋ

Viral Video: ਕੁੜੀ ਨਾਲ ਛੇੜਛਾੜ ਕਰਨਾ ਇਨ੍ਹਾਂ ਸ਼ਰਾਰਤੀ ਮੁੰਡਿਆਂ ਨੂੰ ਪਿਆ ਭਾਰੀ, ਇੱਕੋ ਮੁੱਕੇ 'ਚ ਹੋਏ ਢੇਰ

Shocking Viral Video: ਸੋਸ਼ਲ ਮੀਡੀਆ 'ਤੇ ਅਜਿਹੀਆਂ ਵੀਡੀਓਜ਼ ਅਕਸਰ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਇੱਕ ਕੜੀ ਨੇ ਦੋ ਸ਼ਰਾਰਤੀ ਦੋ ਮੁੰਡਿਆਂ ਨੂੰ ਚੰਗਾ ਸਬਕ ਸਿਖਾਇਆ।

Shocking Viral Video: ਸੋਸ਼ਲ ਮੀਡੀਆ 'ਤੇ ਅਜਿਹੀਆਂ ਵੀਡੀਓਜ਼ ਅਕਸਰ ਦੇਖਣ ਨੂੰ ਮਿਲਦੀਆਂ ਹਨ। ਇਨ੍ਹਾਂ ਨੂੰ ਦੇਖਣ ਤੋਂ ਬਾਅਦ, ਯੂਜ਼ਰਸ ਲਈ ਆਪਣੀਆਂ ਅੱਖਾਂ 'ਤੇ ਭਰੋਸਾ ਕਰਨਾ ਬਹੁਤ ਮੁਸ਼ਕਲ ਹੋ ਜਾਂਦਾ ਹੈ। ਹਾਲ ਹੀ 'ਚ ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਜਿਸ ਵਿੱਚ ਦੋ ਸ਼ਰਾਰਤੀ ਲੜਕੇ ਇੱਕ ਔਰਤ ਦੀ ਹਿੰਮਤ ਅਤੇ ਤਾਕਤ ਦੇ ਸਾਹਮਣੇ ਢੇਰ ਹੁੰਦੇ ਨਜ਼ਰ ਆ ਰਹੇ ਹਨ। ਜਿਸ ਨੂੰ ਦੇਖ ਕੇ ਹਰ ਕੋਈ ਬਹੁਤ ਹੈਰਾਨ ਹੈ।

ਆਮ ਤੌਰ 'ਤੇ ਸਾਨੂੰ ਅਜਿਹੀਆਂ ਕਈ ਵੀਡੀਓ ਦੇਖਣ ਨੂੰ ਮਿਲਦੀਆਂ ਹਨ, ਜਿਸ 'ਚ ਕੁਝ ਸ਼ਰਾਰਤੀ ਮੁੰਡੇ ਪੈਦਲ ਚੱਲ ਰਹੀਆਂ ਕੁੜੀਆਂ ਨੂੰ ਛੇੜਦੇ ਹਨ। ਬਹੁਤੇ ਮਾਮਲਿਆਂ ਵਿੱਚ ਕਮਜ਼ੋਰ ਹੋਣ ਕਾਰਨ ਕੁੜੀਆਂ ਮੁੜ ਕੇ ਜਵਾਬ ਨਹੀਂ ਦਿੰਦੀਆਂ। ਦੂਜੇ ਪਾਸੇ ਕੁਝ ਮਾਮਲਿਆਂ ਵਿੱਚ ਕੁੜੀਆਂ ਅਜਿਹੇ ਮੁੰਡਿਆਂ ਨੂੰ ਮੂੰਹ ਤੋੜਵਾ ਜਵਾਬ ਦੇ ਕੇ ਬੋਲਦੀ ਬੰਦ ਕਰਵਾ ਦਿੰਦੀਆਂ ਨੇ। ਵਾਇਰਲ ਹੋ ਰਹੇ ਇਸ ਵੀਡੀਓ 'ਚ ਅਜਿਹਾ ਹੀ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਜਿਸ ਵਿੱਚ ਇੱਕ ਕੁੜੀ ਦੋ ਮੁੰਡਿਆਂ ਉੱਤੇ ਭਾਰੀ ਪੈਂਦੀ ਹੋਈ ਨਜ਼ਰ ਆ ਰਹੀ ਹੈ

ਕੁੜੀ ਨੂੰ ਤੰਗ ਕਰਨਾ ਪਿਆ ਭਾਰੀ
ਇਸ ਵਾਇਰਲ ਵੀਡੀਓ ਨੂੰ ਟਵਿੱਟਰ 'ਤੇ @TheFigen_ ਨਾਮ ਦੇ ਅਧਿਕਾਰਤ ਅਕਾਊਂਟ ਤੋਂ ਪੋਸਟ ਕੀਤਾ ਗਿਆ ਹੈ। ਇਸ ਵੀਡੀਓ ਵਿੱਚ, ਤੁਸੀਂ ਦੇਖ ਸਕਦੇ ਹੋ ਇੱਕ ਲੜਕੀ ਜੋ ਕਿ ਆਪਣੇ ਦੋਸਤ ਦੇ ਨਾਲ ਸਬਵੇਅ ਤੋਂ ਆਉਂਦੇ ਹੋਏ ਨਜ਼ਰ ਆ ਰਹੀ ਹੈ। ਜਿਸ ਦੌਰਾਨ ਸਾਹਮਣੇ ਤੋਂ ਆ ਰਹੇ ਦੋ ਸ਼ਰਾਰਤੀ ਮੁੰਡਿਆਂ ਨੇ ਲੜਕੀ ਨਾਲ ਛੇੜਛਾੜ ਕੀਤੀ। ਇਸ 'ਤੇ ਲੜਕੀ ਦਾ ਪਾਰਟਨਰ ਉਨ੍ਹਾਂ ਦਾ ਸਾਹਮਣਾ ਕਰਦਾ ਨਜ਼ਰ ਆਉਂਦਾ ਹੈ ਤਾਂ ਉਹ ਉਸ ਲੜਕੇ ਨੂੰ ਇੱਕ ਪੰਚ ਮਾਰ ਕੇ ਸੁੱਟ ਦਿੰਦੇ ਨੇ। ਜਿਸ ਤੋਂ ਬਾਅਦ ਲੜਕੀ ਤੇਜ਼ੀ ਨਾਲ ਅੱਗੇ ਆਉਂਦੀ ਹੈ ਅਤੇ ਦੋਵਾਂ ਨੌਜਵਾਨਾਂ ਨੂੰ ਇੱਕ ਮੁੱਕੇ ਨਾਲ ਢੇਰ ਕਰ ਦਿੰਦੀ ਹੈ।

ਵੀਡੀਓ ਵਾਇਰਲ ਹੋ ਰਿਹਾ ਹੈ
ਇਸ ਤੋਂ ਬਾਅਦ ਵੀਡੀਓ 'ਚ ਲੜਕੀ ਆਪਣੇ ਸਾਥੀ ਨੂੰ ਸਹਾਰਾ ਦੇ ਕੇ ਚੁੱਕਦੀ ਹੈ ਤੇ ਦੋਵੇਂ ਉੱਥੋਂ ਚੱਲੇ ਜਾਂਦੇ ਹਨ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਉਣ ਤੋਂ ਬਾਅਦ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੂੰ ਖ਼ਬਰ ਲਿਖੇ ਜਾਣ ਤੱਕ 2 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਵੀਡੀਓ ਨੂੰ ਦੇਖ ਕੇ ਯੂਜ਼ਰਸ ਲੜਕੀ ਦੀ ਹਿੰਮਤ ਅਤੇ ਤਾਕਤ ਦੀ ਤਾਰੀਫ ਕਰ ਰਹੇ ਹਨ। ਜ਼ਿਆਦਾਤਰ ਉਪਭੋਗਤਾਵਾਂ ਦਾ ਕਹਿਣਾ ਹੈ ਕਿ ਦੁਨੀਆ ਭਰ ਦੀਆਂ ਕੁੜੀਆਂ ਨੂੰ ਇਸ ਤਰ੍ਹਾਂ ਬਹਾਦਰ ਅਤੇ ਮਜ਼ਬੂਤ ​​​​ਹੋਣ ਦੀ ਜ਼ਰੂਰਤ ਹੈ।

ਹੋਰ ਪੜ੍ਹੋ : ਸਾਧਾਰਨ ਜਿਹੇ ਆਟੋ ਰਿਕਸ਼ਾ ਨੂੰ ਬਣਾ ਦਿੱਤਾ ਪੂਰੀ ਤਰ੍ਹਾਂ 'ਲਗਜ਼ਰੀ ਕਾਰ', ਸਨਰੂਫ ਦਾ ਵੀ ਹੈ ਇੰਤਜ਼ਾਮ

ਟਾਪ ਹੈਡਲਾਈਨ

Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget