ਪੜਚੋਲ ਕਰੋ

Viral Video: ਟ੍ਰੇਨ ਦੇ ਇੰਜਣ 'ਤੇ ਚੜ੍ਹ ਕੇ ਨੌਜਵਾਨ ਨੇ ਹਾਈ ਟੈਂਸ਼ਨ ਦੀ ਤਾਰ ਨਾਲ ਲਿਆ ਪੰਗਾ, ਹੋ ਗਿਆ ਧਮਾਕਾ, ਹੁਣ ਹਾਲਤ ਨਾਜ਼ੁਕ

Shocking Viral Video: ਵੀਡੀਓ 'ਚ ਇੱਕ ਨੌਜਵਾਨ ਪਹਿਲਾਂ ਟਰੇਨ ਦੇ ਇੰਜਣ 'ਤੇ ਚੜ੍ਹ ਕੇ ਹੰਗਾਮਾ ਕਰਦਾ ਨਜ਼ਰ ਆ ਰਿਹਾ ਹੈ ਅਤੇ ਫਿਰ ਅਚਾਨਕ ਹਾਈ ਟੈਂਸ਼ਨ ਤਾਰ ਨੂੰ ਛੂਹ ਲੈਂਦਾ ਹੈ।

Shocking Viral Video: ਉੱਤਰ ਪ੍ਰਦੇਸ਼ ਦੇ ਬਹਿਰਾਇਚ 'ਚ ਹੋਏ ਇੱਕ ਵੱਡੇ ਹਾਦਸੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਜਿਸ ਨੂੰ ਦੇਖ ਕੇ ਹਜ਼ਾਰਾਂ ਲੋਕਾਂ ਦੇ ਦਿਲ ਦਹਿਲ ਗਏ ਹਨ। ਵੀਡੀਓ 'ਚ ਇੱਕ ਨੌਜਵਾਨ ਪਹਿਲਾਂ ਟਰੇਨ ਦੇ ਇੰਜਣ 'ਤੇ ਚੜ੍ਹ ਕੇ ਹੰਗਾਮਾ ਕਰਦਾ ਨਜ਼ਰ ਆ ਰਿਹਾ ਹੈ ਅਤੇ ਫਿਰ ਅਚਾਨਕ ਹਾਈ ਟੈਂਸ਼ਨ ਤਾਰ ਨੂੰ ਛੂਹ ਲੈਂਦਾ ਹੈ। ਜਿਸ ਤੋਂ ਬਾਅਦ ਜ਼ੋਰਦਾਰ ਧਮਾਕਾ ਹੋਣ ਤੋਂ ਬਾਅਦ ਨੌਜਵਾਨ ਟਰੇਨ ਦੀ ਛੱਤ ਤੋਂ ਡਿੱਗਦਾ ਨਜ਼ਰ ਆ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਅਸਲ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਇੱਕ ਵਿਅਕਤੀ ਟਰੇਨ ਦੇ ਇੰਜਣ ਦੀ ਛੱਤ 'ਤੇ ਖੜ੍ਹਾ ਦੇਖਿਆ ਜਾ ਸਕਦਾ ਹੈ। ਜਿਸ ਦੌਰਾਨ ਲੋਕ ਉਸ ਨੂੰ ਟਰੇਨ ਦੇ ਇੰਜਣ ਦੀ ਛੱਤ ਤੋਂ ਹੇਠਾਂ ਉਤਰਨ ਲਈ ਮਨਾਉਂਦੇ ਹੋਏ ਆਵਾਜ਼ ਦਿੰਦੇ ਨਜ਼ਰ ਆ ਰਹੇ ਹਨ। ਜਿਸ ਤੋਂ ਬਾਅਦ ਨੌਜਵਾਨ ਟਰੇਨ ਦੇ ਉੱਪਰੋਂ ਲੰਘ ਰਹੀ ਹਾਈ ਟੈਂਸ਼ਨ ਤਾਰ ਨੂੰ ਛੂਹ ਲੈਂਦਾ ਹੈ ਅਤੇ ਦੇਖਦੇ ਹੀ ਦੇਖਦੇ ਜ਼ੋਰਦਾਰ ਧਮਾਕਾ ਹੋ ਜਾਂਦਾ ਹੈ ਤੇ ਉਹ ਅੱਗ ਦੇ ਗੋਲੇ 'ਚ ਬਦਲ ਜਾਂਦਾ ਹੈ। ਧਮਾਕੇ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ। ਜਾਣਕਾਰੀ ਮੁਤਾਬਕ ਉਸ ਨੂੰ ਬਿਹਤਰ ਇਲਾਜ ਲਈ ਲਖਨਊ ਰੈਫਰ ਕਰ ਦਿੱਤਾ ਗਿਆ ਹੈ।

ਮੁੰਬਈ LTT ਐਕਸਪ੍ਰੈਸ 'ਚ ਵੱਡਾ ਹਾਦਸਾ
ਇਸ ਹਾਦਸੇ ਦੇ ਭਿਆਨਕ ਦ੍ਰਿਸ਼ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸਦੇ ਨਾਲ ਜਾਣਕਾਰੀ ਦਿੱਤੀ ਗਈ ਹੈ ਕਿ ਇਹ ਘਟਨਾ ਬਹਿਰਾਇਚ ਤੋਂ ਗੋਰਖਪੁਰ ਜਾ ਰਹੀ ਮੁੰਬਈ ਐਲਟੀਟੀ ਐਕਸਪ੍ਰੈਸ (ਲੋਕਮਾਨਿਆ ਤਿਲਕ ਟਰਮੀਨਲ) ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਟਰੇਨ ਬਹਿਰਾਇਚ ਦੇ ਜਰਵਾਲ ਰੋਡ ਰੇਲਵੇ ਸਟੇਸ਼ਨ ਨੂੰ ਪਾਰ ਕਰਨ ਤੋਂ ਬਾਅਦ ਲਾਲ ਸਿਗਨਲ 'ਤੇ ਰੁਕੀ ਸੀ।

ਵੀਡੀਓ ਦੇਖ ਕੇ ਯੂਜ਼ਰਸ ਡਰ ਗਏ
ਜਾਣਕਾਰੀ ਮੁਤਾਬਕ ਟਰੇਨ 'ਚ ਸਫਰ ਕਰ ਰਿਹਾ ਇੱਕ ਨੌਜਵਾਨ ਤੇਜ਼ ਰਫਤਾਰ ਨਾਲ ਹੇਠਾਂ ਉਤਰਿਆ ਅਤੇ ਟਰੇਨ ਦੇ ਇੰਜਣ 'ਤੇ ਚੜ੍ਹ ਗਿਆ। ਇਸ ਦੌਰਾਨ ਉਸ ਨੂੰ ਅਜਿਹਾ ਕਰਦੇ ਦੇਖ ਉੱਥੇ ਮੌਜੂਦ ਕਈ ਲੋਕਾਂ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ। ਵੀਡੀਓ 'ਚ ਦੇਖ ਸਕਦੇ ਹੋ ਲੋਕ ਉਸ ਨੂੰ ਟਰੇਨ ਦੇ ਇੰਜਣ ਤੋਂ ਹੇਠਾਂ ਉਤਰਨ ਲਈ ਲਗਾਤਾਰ ਆਵਾਜ਼ਾਂ ਮਾਰ ਰਹੇ ਹਨ। ਫਿਲਹਾਲ ਗੰਭੀਰ ਰੂਪ ਨਾਲ ਝੁਲਸੇ ਨੌਜਵਾਨ ਨੂੰ ਬਿਹਤਰ ਇਲਾਜ ਲਈ ਲਖਨਊ ਰੈਫਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਵੀਡੀਓ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ।

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget