ਪੜਚੋਲ ਕਰੋ

video viral: ਸਵਾਰੀਆਂ ਨਾਲ ਭਰੀ ਜਨਰਲ ਬੋਗੀ, ਵਿਅਕਤੀ ਬਾਥਰੂਮ ਤੱਕ ਜਾਣ ਲਈ ਕਰ ਰਿਹਾ ਸੰਘਰਸ਼, ਦੇਖੋ ਵੀਡੀਓ

video viral: ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਵਿਅਕਤੀ ਰੇਲ ਦੀ ਜਨਰਲ ਬੋਗੀ ਵਿੱਚ ਸਫਰ ਕਰ ਰਿਹਾ ਹੈ। ਇਸ ਦੌਰਾਨ ਉਸ ਨੂੰ ਬਾਥਰੂਮ ਤੱਕ ਜਾਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।

ਤੁਸੀਂ ਵੀ ਰੇਲਵੇ ਵਿੱਚ ਸਫ਼ਰ ਕੀਤਾ ਹੋਵੇਗਾ। ਰੇਲ ਤੋਂ ਸਫ਼ਰ ਕਰਨ ਨੂੰ ਆਮਤੌਰ ਤੇ ਸਸਤਾ ਅਤੇ ਆਰਾਮਦਾਇਕ ਮੰਨਿਆ ਜਾਂਦਾ ਹੈ। ਹਾਲਾਂਕਿ, ਤੁਸੀਂ ਵੀ ਦੇਖਿਆ ਹੋਵੇਗਾ ਕਿ ਕਈ ਵਾਰ ਜਨਰਲ ਬੋਗੀ ਸਵਾਰੀਆਂ ਨਾਲ ਲੱਦੀ ਹੁੰਦੀ ਹੈ, ਉਸ ਵਿੱਚ ਪੈਰ ਰੱਖਣ ਦੀ ਜਗ੍ਹਾ ਨਹੀਂ ਹੁੰਦੀ। ਉੱਥੇ ਹੀ ਗਰਮੀ ਦੀਆਂ ਛੁੱਟੀਆਂ ਵਿੱਚ ਅਕਸਰ ਰੇਲ ਵਿੱਚ ਬਹੁਤ ਭੀੜ ਹੁੰਦੀ ਹੈ। ਉੱਥੇ ਹੀ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਯਾਤਰੀ ਬੜੀ ਮੁਸ਼ਕਿਲ ਨਾਲ ਰੇਲ ਦੇ ਬਾਥਰੂਮ ਤੱਕ ਪਹੁੰਚਦਾ ਹੈ। ਰਿਪੋਰਟ ਦੇ ਮੁਤਾਬਕ ਇਹ ਵੀਡੀਓ ਦੇਵਗਿਰੀ ਐਕਸਪ੍ਰੈਸ ਰੇਲ ਵਿੱਚ 6 ਮਈ ਨੂੰ ਰਿਕਾਰਡ ਕੀਤਾ ਗਿਆ ਸੀ।

ਤੁਸੀਂ ਵੀਡੀਓ ਵਿੱਚ ਦੇਖ ਸਕਦੇ ਹੋ ਕਿ ਇੱਕ ਵਿਅਕਤੀ ਬਾਥਰੂਮ ਤੱਕ ਪਹੁੰਚਣ ਲਈ ਕਿਵੇਂ ਸੰਘਰਸ਼ ਕਰ ਰਿਹਾ ਹੈ। ਇਸ ਵੀਡੀਓ ਨੂੰ ਅਭਿਜੀਤ ਨਾਂਅ ਦੇ ਯੂਜ਼ਰ ਨੇ ਟਵੀਟਰ ‘ਤੇ ਸ਼ੇਅਰ ਕੀਤਾ ਹੈ ਜਿਸ ਨੂੰ 10 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਭਿਜੀਤ ਦਾ ਚਚੇਰਾ ਭਰਾ 6 ਮਈ ਨੂੰ ਔਰੰਗਾਬਾਦ ਤੋਂ ਮੁੰਬਈ ਜਾ ਰਿਹਾ ਸੀ। ਇਸ ਦੌਰਾਨ ਇਸ ਵੀਡੀਓ ਉਸ ਦੇ ਦੋਸਤ ਨੇ ਰਿਕਾਰਡ ਕੀਤਾ ਸੀ। ਵੀਡੀਓ ਨੂੰ ਰਾਤ 2 ਵਜੇ ਦੇ ਨੇੜੇ ਸ਼ੂਟ ਕੀਤਾ ਗਿਆ ਹੈ। ਉਸ ਵੇਲੇ ਬੋਗੀ ਦੇ ਫਰਸ਼ ‘ਤੇ ਵੱਡੀ ਗਿਣਤੀ ਵਿੱਚ ਯਾਤਰੀ ਬੈਠੇ ਹੋਏ ਸਨ।

ਇਹ ਵੀ ਪੜ੍ਹੋ: Shocking News: ਕੰਮ ਧੰਦਾ ਛੱਡ ਕੇ 'ਕੁੱਤਾ' ਬਣ ਗਿਆ ਵਿਅਕਤੀ, ਦੱਸੀ ਆਪਣੀ ਕਹਾਣੀ, ਤਾਂ ਲੋਕਾਂ ਨੇ ਕਿਹਾ - 'ਸ਼ਾਬਾਸ਼ ਬੇਟਾ'!

ਟਾਇਲਟ ਤੱਕ ਪਹੁੰਚਣ ਦੀ ਕੋਸ਼ਿਸ਼ ਕਰਦਾ ਹੋਇਆ ਵਿਅਕਤੀ

ਅਭਿਜੀਤ ਨੇ ਵੀਡੀਓ ਨੂੰ ਟਵੀਟ ਕਰਦਿਆਂ ਹੋਇਆ ਲਿਖਿਆ, ‘ ਇਹ ਵੀਡੀਓ ਮੈਨੂੰ ਮੇਰੇ ਚਚੇਰੇ ਭਰਾ ਤੋਂ ਮਿਲਿਆ ਹੈ, ਜੋ ਕਿ ਰੇਲ ਤੋਂ ਸਫ਼ਰ ਕਰ ਰਿਹਾ ਸੀ। ਇਸ ਵਿੱਚ ਉਸ ਦੇ ਦੋਸਤ ਨੂੰ ਦੇਖਿਆ ਜਾ ਸਕਦਾ ਹੈ ਜੋ ਕਿ ਟਾਇਲਟ ਤੱਕ ਪਹੁੰਚਣ ਦੀ ਕੋਸ਼ਿਸ਼ ਵਿੱਚ ਲੱਗਿਆ ਹੋਇਆ ਹੈ। ਇਸ ਨੂੰ ਲੈ ਕੇ ਰੇਲ ਮੰਤਰਾਲੇ ‘ਤੇ ਤੰਜ ਵੀ ਕੱਸਿਆ ਗਿਆ ਹੈ। ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਯੂਜ਼ਰਸ ਨੇ ਰੇਲ ਤੋਂ ਸਫ਼ਰ ਕਰਨ ਦੇ ਆਪਣੇ ਅਨੁਭਵ ਨੂੰ ਸ਼ੇਅਰ ਕੀਤਾ ਹੈ। ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਉਹ ਵੀ ਇਸ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਕਰ ਚੁੱਕੇ ਹਨ।

ਇਹ ਵੀ ਪੜ੍ਹੋ: Viral Video: ਬੱਚੇ ਨੇ ਅਜਗਰ ਨੂੰ ਸਮਝ ਲਿਆ ਖਿਡੌਣਾ, ਪਹਿਲਾਂ ਕੀਤੀ ਸਵਾਰੀ ਫਿਰ ਖੋਲ੍ਹਣ ਲੱਗਾ ਮੂੰਹ! ਵੀਡੀਓ  

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget