ਪੜਚੋਲ ਕਰੋ

Watch: ਅਜਿਹਾ ਪੁਲ ਜਿੱਥੇ ਕੁਝ ਪਲਾਂ ਲਈ 'ਗਾਇਬ' ਹੋ ਜਾਂਦੀਆਂ ਨੇ ਗੱਡੀਆਂ, Video ਵੇਖ ਤੁਸੀਂ ਵੀ ਹੋ ਜਾਵੋਗੇ ਹੈਰਾਨ

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਸ਼ਾਨਦਾਰ ਇੰਜੀਨੀਅਰਿੰਗ ਦਾ ਇੱਕ ਨਮੂਨਾ ਹੈ। ਇਸ ਨੂੰ ਵੇਖ ਕੇ ਲੋਕ ਹੈਰਾਨ ਹੋ ਰਹੇ ਹਨ।ਆਓ ਤੁਹਾਨੂੰ ਦੱਸਦੇ ਹਾਂ ਇਸ ਵਾਇਰਲ ਵੀਡੀਓ ਬਾਰੇ।

Latest Trending Video: ਤੁਸੀਂ ਸੋਸ਼ਲ ਮੀਡੀਆ 'ਤੇ ਜੰਗਲੀ ਜੀਵਨ, ਗਾਇਕੀ, ਡਾਂਸ, ਕਾਮੇਡੀ ਅਤੇ ਵਿਆਹ ਨਾਲ ਸਬੰਧਤ ਬਹੁਤ ਸਾਰੇ ਵਾਇਰਲ ਵੀਡੀਓ ਦੇਖੇ ਹੋਣਗੇ। ਵੱਖ-ਵੱਖ ਪਲੇਟਫਾਰਮਾਂ 'ਤੇ ਅਜਿਹੇ ਬਹੁਤ ਸਾਰੇ ਵੀਡੀਓਜ਼ ਹਨ ਪਰ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਸ਼ਾਨਦਾਰ ਇੰਜੀਨੀਅਰਿੰਗ ਦਾ ਇੱਕ ਨਮੂਨਾ ਹੈ। ਇਸ ਨੂੰ ਵੇਖ ਕੇ ਲੋਕ ਹੈਰਾਨ ਹੋ ਰਹੇ ਹਨ। ਹਾਲਾਂਕਿ ਇਹ ਵਾਇਰਲ ਵੀਡੀਓ ਭਾਰਤ ਦਾ ਨਹੀਂ ਹੈ ਪਰ ਇੱਥੇ ਵੀ ਇਹ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਆਓ ਤੁਹਾਨੂੰ ਦੱਸਦੇ ਹਾਂ ਇਸ ਵਾਇਰਲ ਵੀਡੀਓ ਬਾਰੇ।

ਕੀ ਹੈ ਇਸ ਵੀਡੀਓ ਵਿੱਚ?

ਇਹ ਵਾਇਰਲ ਵੀਡੀਓ ਨੀਦਰਲੈਂਡ ਦਾ ਹੈ ਅਤੇ ਸਭ ਤੋਂ ਪਹਿਲਾਂ ਮਾਈਕ੍ਰੋ ਬਲਾਗਿੰਗ ਸਾਈਟ ਟਵਿੱਟਰ 'ਤੇ ਸਾਹਮਣੇ ਆਇਆ ਸੀ। ਇੱਥੋਂ ਇਹ ਸੋਸ਼ਲ ਮੀਡੀਆ ਦੇ ਹੋਰ ਪਲੇਟਫਾਰਮਾਂ 'ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਤੁਸੀਂ ਨੀਦਰਲੈਂਡ ਦਾ 'ਰਿਵਰਸ ਬ੍ਰਿਜ' ਦੇਖੋਂਗੇ। ਪੁਲ ਦੀ ਡਰੋਨ ਫੁਟੇਜ ਹੈਰਾਨ ਕਰਨ ਵਾਲੀ ਹੈ। ਇਸ 'ਚ ਤੁਸੀਂ ਦੇਖੋਗੇ ਕਿ ਪੁਲ 'ਤੇ ਵਾਹਨ ਚੱਲ ਰਹੇ ਹਨ ਪਰ ਕੁਝ ਸਕਿੰਟਾਂ ਲਈ ਉਹ ਵਾਹਨ ਅਚਾਨਕ ਪਾਣੀ 'ਚ ਗਾਇਬ ਹੋ ਜਾਂਦੇ ਹਨ। ਹਾਲਾਂਕਿ ਅਗਲੇ ਹੀ ਪਲ ਪਾਣੀ 'ਚੋਂ ਵਾਹਨ ਵੀ ਨਿਕਲਦੇ ਦਿਖਾਈ ਦੇ ਰਹੇ ਹਨ, ਜਿਸ ਨੂੰ ਦੇਖ ਕੇ ਲੋਕ ਹੈਰਾਨ ਹਨ।

ਕੀ ਹੈ ਰਹੱਸ?

ਦਰਅਸਲ, ਜਦੋਂ ਤੁਸੀਂ ਪਹਿਲੀ ਵਾਰ ਇਸ ਵੀਡੀਓ ਨੂੰ ਦੇਖੋਗੇ ਤਾਂ ਇੰਝ ਲੱਗੇਗਾ ਕਿ ਜਿਵੇਂ ਵਾਹਨ ਪਾਣੀ ਦੇ ਹੇਠਾਂ ਗਾਇਬ ਹੋ ਰਹੇ ਹਨ, ਪਰ ਅਗਲੇ ਹੀ ਪਲ ਤੁਹਾਨੂੰ ਇਹ ਵਾਹਨ ਪੁਲ ਦੇ ਦੂਜੇ ਪਾਸੇ ਨਜ਼ਰ ਆਉਣਗੇ। ਅਜਿਹਾ ਇਸ ਲਈ ਹੁੰਦਾ ਨਜ਼ਰ ਆ ਰਿਹਾ ਹੈ ਕਿਉਂਕਿ ਇਸ ਪੁਲ ਦੇ ਕੁਝ ਹਿੱਸੇ ਦੀ ਸੜਕ ਪਾਣੀ ਹੇਠੋਂ ਕੱਢੀ ਗਈ ਹੈ। ਜਦੋਂ ਕਿ ਦਰਿਆ ਦਾ ਪਾਣੀ ਸੜਕ ਦੇ ਉਪਰੋਂ ਕੱਢ ਦਿੱਤਾ ਗਿਆ ਹੈ। ਇਹ ਪੁਲ ਸਾਲ 2002 ਵਿੱਚ ਆਮ ਲੋਕਾਂ ਲਈ ਖੋਲ੍ਹਿਆ ਗਿਆ ਸੀ। ਇਸ ਪੁਲ ਤੋਂ ਰੋਜ਼ਾਨਾ ਕਰੀਬ 28 ਹਜ਼ਾਰ ਵਾਹਨ ਲੰਘਦੇ ਹਨ। ਪੁਲ ਦੇ ਉਸ ਹਿੱਸੇ ਨੂੰ ਬਣਾਉਣ ਲਈ 22,000 ਕਿਊਬਿਕ ਮੀਟਰ ਕੰਕਰੀਟ ਦੀ ਵਰਤੋਂ ਕੀਤੀ ਗਈ ਸੀ ਜੋ ਪਾਣੀ ਦੇ ਹੇਠਾਂ ਤੋਂ ਬਾਹਰ ਕੱਢਿਆ ਗਿਆ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਕਿ ਇਹ ਪਾਣੀ ਅਤੇ ਇਸ ਤੋਂ ਨਿਕਲਣ ਵਾਲੇ ਜਹਾਜ਼ ਦਾ ਭਾਰ ਝੱਲ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget