ਪੜਚੋਲ ਕਰੋ

Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ

Pregnant Girl meets parents : ਸੋਸ਼ਲ ਮੀਡੀਆ 'ਤੇ ਇੱਕ ਬਹੁਤ ਹੀ ਭਾਵੁਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਰਹੀਆਂ ਹਨ। ਇੱਕ ਗਰਭਵਤੀ ਧੀ ਅਤੇ ਉਸਦੇ ਮਾਪਿਆਂ ਦਾ ਏਅਰਪੋਰਟ 'ਤੇ ਹੋਇਆ

Pregnant Girl meets parents : ਸੋਸ਼ਲ ਮੀਡੀਆ 'ਤੇ ਇੱਕ ਬਹੁਤ ਹੀ ਭਾਵੁਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਰਹੀਆਂ ਹਨ। ਇੱਕ ਗਰਭਵਤੀ ਧੀ ਅਤੇ ਉਸਦੇ ਮਾਪਿਆਂ ਦਾ ਏਅਰਪੋਰਟ 'ਤੇ ਹੋਇਆ ਇਹ ਮਿਲਾਪ ਲੋਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ। ਵੀਡੀਓ ਵਿੱਚ ਧੀ ਆਪਣੇ ਮਾਂ-ਪਿਉ ਨੂੰ ਅਚਾਨਕ ਸਾਹਮਣੇ ਦੇਖ ਕੇ ਭਾਵੁਕ ਹੋ ਜਾਂਦੀ ਹੈ, ਉਨ੍ਹਾਂ ਨੂੰ ਗਲੇ ਲਗਾ ਕੇ ਫੁੱਟ-ਫੁੱਟ ਕੇ ਰੋ ਪੈਂਦੀ ਹੈ।

ਮਾਂ ਬਣਨ ਤੋਂ ਪਹਿਲਾਂ ਫਿਰ ਬਣ ਗਈ ਮਾਪਿਆਂ ਦੀ 'ਨਿੱਕੀ ਜਿਹੀ ਧੀ'

ਇਹ ਵੀਡੀਓ ਇੰਸਟਾਗ੍ਰਾਮ 'ਤੇ ਦਿਵਿਆ ਨਾਮ ਦੀ ਇੱਕ ਮਹਿਲਾ ਨੇ ਸਾਂਝੀ ਕੀਤੀ ਹੈ। ਦਿਵਿਆ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਣ ਵਾਲੀ ਹੈ ਅਤੇ ਇਸ ਸਮੇਂ ਗਰਭ ਅਵਸਥਾ ਦੇ ਤੀਜੇ ਅਤੇ ਆਖ਼ਰੀ ਪੜਾਅ ਵਿੱਚ ਹੈ। ਇਸ ਦੌਰਾਨ ਉਸਦੇ ਮਾਪੇ ਬਿਨਾਂ ਦੱਸੇ ਬੈਂਗਲੁਰੂ ਤੋਂ ਸਿੱਧੇ ਕੈਨੇਡਾ ਦੇ ਟੋਰਾਂਟੋ ਸ਼ਹਿਰ ਪਹੁੰਚ ਗਏ। ਮਾਪਿਆਂ ਨੂੰ ਅਚਾਨਕ ਆਪਣੇ ਸਾਹਮਣੇ ਦੇਖ ਕੇ ਦਿਵਿਆ ਆਪਣੇ ਹੰਝੂ ਨਹੀਂ ਰੋਕ ਸਕੀ। ਉਸਨੇ ਕਿਹਾ ਕਿ ਭਾਵੇਂ ਉਹ ਹੁਣ ਖੁਦ ਮਾਂ ਬਣਨ ਜਾ ਰਹੀ ਹੈ, ਪਰ ਆਪਣੇ ਮੰਮੀ-ਪਾਪਾ ਨੂੰ ਦੇਖਦੇ ਹੀ ਉਹ ਫਿਰ ਤੋਂ ਉਨ੍ਹਾਂ ਦੀ ਨਿੱਕੀ ਜਿਹੀ ਧੀ ਬਣ ਗਈ।

ਮਾਂ-ਪਿਉ ਦੇ ਆਉਂਦੇ ਹੀ ਦੂਰ ਹੋ ਗਈ ਹਰ ਚਿੰਤਾ

ਦਿਵਿਆ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਇਨਸਾਨ ਭਾਵੇਂ ਕਿੰਨਾ ਵੀ ਵੱਡਾ ਹੋ ਜਾਵੇ ਜਾਂ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਰਹਿੰਦਾ ਹੋਵੇ, ਪਰ ਜੋ ਸਕੂਨ ਅਤੇ ਸੁਰੱਖਿਆ ਆਪਣੇ ਅੰਮਾ-ਅੱਪਾ ਦੇ ਕੋਲ ਮਿਲਦੀ ਹੈ, ਉਹ ਕਿਤੇ ਹੋਰ ਨਹੀਂ ਮਿਲਦੀ। ਉਸਨੇ ਅੱਗੇ ਲਿਖਿਆ ਕਿ ਉਸਦੀ ਜ਼ਿੰਦਗੀ ਦਾ ਇੱਕ ਖੂਬਸੂਰਤ ਚੱਕਰ ਪੂਰਾ ਹੋ ਗਿਆ ਹੈ। ਕੱਲ੍ਹ ਤੱਕ ਉਹ ਸਿਰਫ਼ ਇੱਕ ਧੀ ਸੀ, ਹੁਣ ਉਹ ਖੁਦ ਮਾਂ ਬਣਨ ਜਾ ਰਹੀ ਹੈ ਅਤੇ ਉਸਦੇ ਮਾਪੇ ਨਾਨਾ-ਨਾਨੀ ਬਣਨ ਵਾਲੇ ਹਨ। ਟੋਰਾਂਟੋ ਵਿੱਚ ਮਾਪਿਆਂ ਦਾ ਸਵਾਗਤ ਕਰਦੇ ਹੋਏ ਉਸਨੇ ਕਿਹਾ ਕਿ ਹੁਣ ਉਸਨੂੰ ਲੱਗਦਾ ਹੈ ਕਿ ਸਭ ਕੁਝ ਠੀਕ ਹੋ ਜਾਵੇਗਾ ਅਤੇ ਉਹ ਬਿਨਾਂ ਕਿਸੇ ਚਿੰਤਾ ਦੇ ਆਰਾਮ ਕਰ ਸਕੇਗੀ।

ਵੀਡੀਓ ਦੇਖ ਕੇ ਭਾਵੁਕ ਹੋਏ ਸੋਸ਼ਲ ਮੀਡੀਆ ਯੂਜ਼ਰ

ਇਸ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਲੱਖਾਂ ਲੋਕਾਂ ਨੂੰ ਭਾਵੁਕ ਕਰ ਦਿੱਤਾ ਹੈ, ਖ਼ਾਸ ਕਰਕੇ ਉਨ੍ਹਾਂ ਨੂੰ ਜੋ ਆਪਣੇ ਪਰਿਵਾਰ ਤੋਂ ਦੂਰ ਵਿਦੇਸ਼ਾਂ ਵਿੱਚ ਰਹਿੰਦੇ ਹਨ। ਇੱਕ ਯੂਜ਼ਰ ਨੇ ਲਿਖਿਆ, "ਆਪਣੇ ਪਰਿਵਾਰ ਨਾਲ ਇਸ ਖੂਬਸੂਰਤ ਪਲ ਦਾ ਪੂਰਾ ਆਨੰਦ ਮਾਣੋ।" ਦੂਜੇ ਯੂਜ਼ਰ ਨੇ ਕਿਹਾ, "ਇਹ ਵੀਡੀਓ ਅਤੇ ਮਾਪਿਆਂ ਦੇ ਚਿਹਰਿਆਂ 'ਤੇ ਖਿੜੀ ਮੁਸਕਾਨ ਦੇਖ ਕੇ ਮੇਰੀਆਂ ਵੀ ਅੱਖਾਂ ਭਰ ਆਈਆਂ।" ਹੋਰ ਕਈ ਲੋਕਾਂ ਨੇ ਵੀ ਕਮੈਂਟ ਕਰਕੇ ਆਉਣ ਵਾਲੇ ਨੰਨੇ ਮਹਿਮਾਨ ਅਤੇ ਪੂਰੇ ਪਰਿਵਾਰ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਟਾਪ ਹੈਡਲਾਈਨ

Cyclone Murasu: ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cyclone Murasu: ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
Embed widget