ਪੜਚੋਲ ਕਰੋ

Viral Video: ਔਰਤ ਨੇ 500 ਰੁਪਏ ਦੇ ਨੋਟ ਨਾਲ ਬਣਾਇਆ ਭਰਵਾਂ ਪਰਾਠਾ, ਵੀਡੀਓ ਦੇਖ ਕੇ ਲੋਕ ਹੋਏ ਹੈਰਾਨ

Viral Video: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ ਹੈ ਜਿਸ ਵਿੱਚ ਪਰਾਠੇ ਵਿੱਚ ਪੰਜ ਸੌ ਦੇ ਨੋਟ ਭਰ ਕੇ ਪਰਾਠੇ ਬਣਾਏ ਜਾ ਰਹੇ ਹਨ ਅਤੇ ਉਸ ਤੋਂ ਬਾਅਦ ਜੋ ਹੁੰਦਾ ਹੈ, ਉਹ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ।

500 Rupee Note Paratha: ਜੇਕਰ ਤੁਸੀਂ ਭਾਰਤ ਵਿੱਚ ਰਹਿੰਦੇ ਹੋ, ਤਾਂ ਤੁਸੀਂ ਕਦੇ ਨਾ ਕਦੇ ਪਰਾਠਾ ਜ਼ਰੂਰ ਖਾਧਾ ਹੋਵੇਗਾ ਅਤੇ ਇਹ ਹਰ ਰੋਜ਼ ਕਈ ਲੋਕਾਂ ਦੇ ਘਰਾਂ ਵਿੱਚ ਬਣਾਏ ਜਾਂਦੇ ਹਨ। ਪਰਾਠਾ, ਜੋ ਕਿ ਭਾਰਤੀ ਰੋਟੀ ਦੀ ਇੱਕ ਕਿਸਮ ਹੈ, ਜਿਸ ਨੂੰ ਤਵੇ 'ਤੇ ਘਿਓ ਲਗਾ ਕੇ ਪਕਾਇਆ ਜਾਂਦਾ ਹੈ। ਜਿਸ ਨੂੰ ਕਈ ਕਿਸਮਾਂ ਜਿਵੇਂ ਕਿ ਆਲੂ ਪਰਾਠਾ, ਪਨੀਰ ਪਰਾਠਾ, ਮੂਲੀ ਪਰਾਠਾ, ਮਟਰ ਪਰਾਠਾ, ਮਿਕਸ ਵੈਜ ਪਰਾਠਾ, ਅੰਡੇ ਪਰਾਠਾ ਆਦਿ ਨਾਲ ਵੀ ਬਣਾਇਆ ਜਾਂਦਾ ਹੈ। ਅੱਜ ਕੱਲ੍ਹ ਤੁਸੀਂ ਸੋਸ਼ਲ ਮੀਡੀਆ 'ਤੇ ਦੇਖਿਆ ਹੋਵੇਗਾ ਕਿ ਕਿਸ ਤਰ੍ਹਾਂ ਲੋਕ ਖਾਣੇ ਦੇ ਨਾਲ ਵੱਖ-ਵੱਖ ਪ੍ਰਯੋਗ ਕਰਦੇ ਨਜ਼ਰ ਆਉਂਦੇ ਹਨ।

ਤੁਸੀਂ ਅਜਿਹੇ ਬਹੁਤ ਸਾਰੇ ਵਾਇਰਲ ਵੀਡੀਓ ਦੇਖੇ ਹੋਣਗੇ ਜਿਸ ਵਿੱਚ ਲੋਕ ਫਿਊਜ਼ਨ ਫੂਡ ਜਾਂ ਕੋਈ ਅਨੋਖੀ ਰੈਸਿਪੀ ਬਣਾ ਰਹੇ ਹਨ। ਹੁਣ ਇੱਕ ਪੂਰੀ ਤਰ੍ਹਾਂ ਨਾਲ ਅਨੋਖਾ ਅਤੇ ਮਜ਼ਾਕੀਆ ਵੀਡੀਓ ਆਨਲਾਈਨ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਔਰਤ 2000 ਰੁਪਏ ਦਾ ਸਟੱਫਡ ਪਰਾਠਾ ਬਣਾਉਂਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਦੇਖ ਕੇ ਤੁਹਾਡੀ ਹੈਰਾਨੀ ਦਾ ਕੋਈ ਟਿਕਾਣਾ ਨਹੀਂ ਰਹੇਗਾ ਅਤੇ ਬਾਅਦ 'ਚ ਤਿਆਰ ਕੀਤਾ ਪਰਾਠਾ ਤੁਹਾਡੇ ਹੋਸ਼ ਉਡਾ ਦੇਵੇਗਾ। ਸਭ ਤੋਂ ਪਹਿਲਾਂ ਤੁਸੀਂ ਵੀਡੀਓ 'ਚ ਦੇਖੋ ਕਿ ਔਰਤ 500 ਦੇ ਨੋਟ ਦਾ ਪਰਾਠਾ ਬਣਾਉਂਦੀ ਹੋਈ।

ਕੀ ਹੈ ਇਸ ਵੀਡੀਓ ਵਿੱਚ
ਵੀਡੀਓ 'ਚ ਤੁਸੀਂ ਦੇਖਿਆ ਕਿ ਕਿਵੇਂ ਇਹ ਔਰਤ 500 ਦੇ ਨੋਟ ਨਾਲ ਪਰਾਠੇ ਨੂੰ ਰੋਲ ਕਰਦੀ ਹੈ ਅਤੇ ਇਸ 'ਤੇ ਤੇਲ ਲਗਾ ਕੇ ਦੂਜੇ ਪਰਾਂਠੇ ਵਾਂਗ ਗਰਮ ਤਵੇ 'ਤੇ ਪਕਾਉਂਦੀ ਹੈ। ਜਦੋਂ ਉਹ ਇਸ ਪਰਾਠੇ ਨੂੰ ਚੰਗੀ ਤਰ੍ਹਾਂ ਪਕਾ ਲੈਂਦੀ ਹੈ ਅਤੇ ਉਹ ਫਿਰ ਤਵੇ ਤੋਂ ਪਰਾਠਾ ਉਤਾਰ ਲੈਂਦੀ ਹੈ।  ਔਰਤ ਫਿਰ ਉਸ ਪਰਾਠੇ ਨੂੰ ਖੋਲ੍ਹਦੀ ਹੈ ਤਾਂ ਵੀਡੀਓ 'ਚ ਉਹ 500 ਰੁਪਏ ਦੀ ਬਜਾਏ 2000 ਰੁਪਏ ਦਾ ਨੋਟ ਕੱਢਦੀ ਨਜ਼ਰ ਆ ਰਹੀ ਹੈ।

ਵੀਡੀਓ ਨੂੰ ਮਿਲੀਅਨ ਵਿਊਜ਼ ਮਿਲੇ ਹਨ
ਜ਼ਾਹਿਰ ਹੈ ਕਿ ਇਹ ਵੀਡੀਓ ਮਨੋਰੰਜਨ ਲਈ ਬਣਾਈ ਗਈ ਹੈ, ਫਿਰ ਵੀ ਇਸ ਵੀਡੀਓ ਨੂੰ ਦੇਖ ਕੇ ਯੂਜ਼ਰਸ ਹੈਰਾਨ ਰਹਿ ਗਏ। ਇਸ ਵਾਇਰਲ ਵੀਡੀਓ ਨੂੰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੇ ਜਾਣ ਤੋਂ ਬਾਅਦ 48 ਲੱਖ ਯੂਜ਼ਰਸ ਦੇਖ ਚੁੱਕੇ ਹਨ। ਪਰਾਠਾ ਬਣਾਉਣ ਦਾ ਇਹ ਅਨੋਖਾ ਤਰੀਕਾ ਦੇਖ ਕੇ ਹਰ ਕੋਈ ਹੈਰਾਨ ਹੈ। ਨੋਟ ਦੇ ਨਾਲ ਕੀਤੇ ਗਏ ਅਜਿਹੇ ਵਿਵਹਾਰ ਤੋਂ ਕਈ ਉਪਭੋਗਤਾ ਬਿਲਕੁਲ ਵੀ ਖੁਸ਼ ਨਹੀਂ ਸਨ। ਖੈਰ, ਵੀਡੀਓ ਵਿੱਚ ਤੁਸੀਂ ਦੇਖਿਆ ਕਿ ਕਿਵੇਂ ਔਰਤ ਨੇ ਉਪਭੋਗਤਾਵਾਂ ਨੂੰ 500 ਤੋਂ 2000 ਰੁਪਏ ਬਦਲ ਕੇ ਧੋਖਾ ਦੇਣ ਦੀ ਕੋਸ਼ਿਸ਼ ਕੀਤੀ।

 

 
 
 
 
 
View this post on Instagram
 
 
 
 
 
 
 
 
 
 
 

A post shared by Janu Khan (@janu9793)

 

ਟਾਪ ਹੈਡਲਾਈਨ

30 Year Woman and 75 Year Old Man Wedding: 75 ਸਾਲਾ ਬਜ਼ੁਰਗ 30 ਸਾਲਾ ਕੁੜੀ ਨਾਲ ਵਿਆਹ ਨੂੰ ਲੈ ਚਰਚਾ 'ਚ, ਸੋਸ਼ਲ ਮੀਡੀਆ 'ਤੇ ਹਲਦੀ-ਸੰਗੀਤ ਦੇ ਵੀਡੀਓ ਵਾਇਰਲ...
75 ਸਾਲਾ ਬਜ਼ੁਰਗ 30 ਸਾਲਾ ਕੁੜੀ ਨਾਲ ਵਿਆਹ ਨੂੰ ਲੈ ਚਰਚਾ 'ਚ, ਸੋਸ਼ਲ ਮੀਡੀਆ 'ਤੇ ਹਲਦੀ-ਸੰਗੀਤ ਦੇ ਵੀਡੀਓ ਵਾਇਰਲ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Trending : ਪਤੀ ਲੱਭਣ ਲਈ ਮਹਿਲਾ ਨੇ ਬਣਾਇਆ ਅਨੋਖਾ ਪਲਾਨ, ਆਈਆਂ 2400 ਤੋਂ ਵੱਧ ਅਰਜ਼ੀਆਂ
Trending : ਪਤੀ ਲੱਭਣ ਲਈ ਮਹਿਲਾ ਨੇ ਬਣਾਇਆ ਅਨੋਖਾ ਪਲਾਨ, ਆਈਆਂ 2400 ਤੋਂ ਵੱਧ ਅਰਜ਼ੀਆਂ
30 days ਪਲਾਨ ਵਾਲੇ ਰਿਚਾਰਜ 'ਤੇ Troll ਹੋ ਰਹੀਆਂ ਟੈਲੀਕਾਮ ਕੰਪਨੀਆਂ, ਕੀ ਹੈ ਵਜ੍ਹਾ?
30 days ਪਲਾਨ ਵਾਲੇ ਰਿਚਾਰਜ 'ਤੇ Troll ਹੋ ਰਹੀਆਂ ਟੈਲੀਕਾਮ ਕੰਪਨੀਆਂ, ਕੀ ਹੈ ਵਜ੍ਹਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget