ਪੜਚੋਲ ਕਰੋ

Viral Video: TRAIN ਹੋਈ FULL ਤਾਂ ਛੱਤ 'ਤੇ ਚੜ੍ਹ ਗਏ ਯਾਤਰੀ, VIDEO ਆਈ ਸਾਹਮਣੇ

Shocking Video: ਟਰੇਨ 'ਚ ਭੀੜ ਇੰਨੀ ਜ਼ਿਆਦਾ ਹੈ ਕਿ ਲੋਕ ਟਰੇਨ ਦੇ ਉੱਪਰ ਲਟਕ ਕੇ ਸਫਰ ਕਰਦੇ ਨਜ਼ਰ ਆ ਰਹੇ ਹਨ।

ਇੱਕ ਸਮਾਂ ਸੀ ਜਦੋਂ ਰੇਲਗੱਡੀ ਰਾਹੀਂ ਸਫ਼ਰ ਕਰਨਾ ਬਹੁਤ ਜ਼ਿਆਦਾ ਸੁਹਾਵਣਾ ਹੁੰਦਾ ਸੀ। ਪਰ ਅੱਜ ਦੇ ਸਮੇਂ ਵਿੱਚ ਤੁਸੀਂ ਰੇਲਗੱਡੀ ਰਾਹੀਂ ਸਫ਼ਰ ਕਰ ਸਕਦੇ ਹੋ ਅਤੇ ਬਿਨਾਂ ਕਿਸੇ ਸਮੱਸਿਆ ਦੇ ਆਪਣੀ ਮੰਜ਼ਿਲ ‘ਤੇ ਪਹੁੰਚ ਸਕਦੇ ਹੋ ਇਹ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੋਵੇਗਾ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਹ ਸਥਿਤੀ ਸਿਰਫ਼ ਸਾਡੇ ਦੇਸ਼ ਵਿੱਚ ਹੀ ਨਹੀਂ, ਸਗੋਂ ਹੋਰ ਦੇਸ਼ਾਂ ਵਿੱਚ ਵੀ ਹੈ। ਅੱਜ ਕੱਲ੍ਹ ਇੱਕ ਅਜਿਹੀ ਵੀਡੀਓ ਦੇਖਣ ਨੂੰ ਮਿਲੀ। ਇਸ ਨੂੰ ਦੇਖਣ ਤੋਂ ਬਾਅਦ ਤੁਸੀਂ ਕਹੋਗੇ ਕਿ ਇਸ ਦੇਸ਼ ‘ਚ ਲੋਕ ਅਸਲ ਜ਼ਿੰਦਗੀ ‘ਚ ‘ਸਬਵੇ ਸਰਫਰ’ ਦਾ ਕਿਰਦਾਰ ਨਿਭਾ ਰਹੇ ਹਨ।

ਵਾਇਰਲ ਹੋ ਰਿਹਾ ਇਹ ਵੀਡੀਓ ਬੰਗਲਾਦੇਸ਼ ਦਾ ਦੱਸਿਆ ਜਾ ਰਿਹਾ ਹੈ। ਜਿੱਥੇ ਈਦ ਦੀਆਂ ਛੁੱਟੀਆਂ ਕਾਰਨ ਭੀੜ ਇੰਨੀ ਜ਼ਿਆਦਾ ਹੈ ਕਿ ਲੋਕ ਟਰੇਨ ਦੇ ਉੱਪਰ ਲਟਕ ਕੇ ਸਫਰ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਕੈਪਸ਼ਨ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਕੁਝ ਲੋਕਾਂ ਨੇ ਟਿਕਟਾਂ ਇਸ ਲਈ ਨਹੀਂ ਖਰੀਦੀਆਂ ਕਿਉਂਕਿ ਉਨ੍ਹਾਂ ਕੋਲ ਪੈਸੇ ਨਹੀਂ ਸਨ ਜਾਂ ਉਹ ਟਿਕਟਾਂ ਨਹੀਂ ਖਰੀਦਣਾ ਚਾਹੁੰਦੇ ਸਨ।

ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਰੇਲਵੇ ਸਟੇਸ਼ਨ ‘ਤੇ ਯਾਤਰੀ ਟਰੇਨ ‘ਚ ਚੜ੍ਹਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਭੀੜ ਇੰਨੀ ਜ਼ਿਆਦਾ ਹੈ ਕਿ ਪੁਲਸ ਵੀ ਉਸ ‘ਤੇ ਕਾਬੂ ਨਹੀਂ ਪਾ ਰਹੀ ਹੈ। ਰੇਲਵੇ ਪੁਲੀਸ ਦੇ ਅਧਿਕਾਰੀ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਲੋਕ ਇਨ੍ਹਾਂ ਤੇ ਕਾਬੂ ਨਹੀਂ ਪਾ ਰਹੇ ਹਨ। ਹਾਲਾਤ ਇਹ ਹਨ ਕਿ ਰੇਲ ਦੇ ਅੰਦਰ ਹੀ ਨਹੀਂ, ਇਸ ਦੀ ਛੱਤ ‘ਤੇ ਚੜ੍ਹ ਕੇ ਵੀ ਸਫ਼ਰ ਕਰਨ ਲਈ ਤਿਆਰ ਹੈ। ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਜਿਹਾ ਸੀਨ ਸਾਹਮਣੇ ਆਇਆ ਹੈ।

View this post on Instagram
 
A post shared by বাংলা ইতিহাস (@amarbanglaremati)

ਇਹ ਵੀਡੀਓ @amarbanglaremati ਤੋਂ ਇੰਸਟਾਗ੍ਰਾਮ ‘ਤੇ ਪੋਸਟ ਕੀਤਾ ਗਿਆ ਹੈ, ਜਿਸ ਦਾ ਕ੍ਰੈਡਿਟ ‘ਜਮੁਨਾ ਟੀਵੀ’ ਨੂੰ ਦਿੱਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਬਹੁਤ ਸਾਰੇ ਲੋਕ ਇਸ ਕਲਿੱਪ ਨੂੰ ਦੇਖ ਚੁੱਕੇ ਹਨ ਅਤੇ ਇਸ ‘ਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਬੰਗਲਾਦੇਸ਼ ‘ਚ ਟਰੇਨ ਯਾਤਰਾ ਬਿਗਨਰ ਲਈ ਨਹੀਂ ਹੈ।’ ਜਦਕਿ ਦੂਜੇ ਨੇ ਲਿਖਿਆ, ‘ਇੱਥੇ ਲੋਕਾਂ ਦੀ ਹਾਲਤ ਬਹੁਤ ਖਰਾਬ ਲੱਗ ਰਹੀ ਹੈ।’

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget