ਪੜਚੋਲ ਕਰੋ

Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   

Demand For Wedding : ਵਿਆਹ ਦਾ ਸੁਪਨਾ ਹਰ ਕਿਸੇ ਦਾ ਹੁੰਦਾ ਹੈ। ਹਰ ਲੜਕਾ ਚਾਹੁੰਦਾ ਹੈ ਕਿ ਉਸ ਦੀ ਹੋਣ ਵਾਲੀ ਪਤਨੀ ਸੋਹਣੀ, ਪੜ੍ਹੀ-ਲਿਖੀ ਅਤੇ ਇੱਜ਼ਤ ਕਰਨ ਵਾਲੀ ਹੋਵੇ ਪਰ ਕੁਝ ਲੋਕ ਆਪਣੀ ਹੋਣ ਵਾਲੀ ਦੁਲਹਨ ਲਈ ਐਹੋ ਜਿਹੀਆਂ ਸ਼

Demand For Wedding : ਵਿਆਹ ਦਾ ਸੁਪਨਾ ਹਰ ਕਿਸੇ ਦਾ ਹੁੰਦਾ ਹੈ। ਹਰ ਲੜਕਾ ਚਾਹੁੰਦਾ ਹੈ ਕਿ ਉਸ ਦੀ ਹੋਣ ਵਾਲੀ ਪਤਨੀ ਸੋਹਣੀ, ਪੜ੍ਹੀ-ਲਿਖੀ ਅਤੇ ਇੱਜ਼ਤ ਕਰਨ ਵਾਲੀ ਹੋਵੇ ਪਰ ਕੁਝ ਲੋਕ ਆਪਣੀ ਹੋਣ ਵਾਲੀ ਦੁਲਹਨ ਲਈ ਐਹੋ ਜਿਹੀਆਂ ਸ਼ਰਤਾਂ ਰੱਖ ਦਿੰਦੇ ਹਨ, ਜਿਨ੍ਹਾਂ ਨੂੰ ਸੁਣ ਕੇ ਲੋਕ ਵੀ ਹੈਰਾਨ ਰਹਿ ਜਾਂਦੇ ਹਨ। ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਅਜਿਹੀ ਹੀ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਲੜਕੇ ਦੀ ਵਿਆਹ ਲਈ ਬਣਾਈ ਗਈ "ਵਿਸ਼ ਲਿਸਟ" ਸਾਹਮਣੇ ਆਈ ਹੈ।

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵਿਆਹ ਦੀ ਵਿਸ਼ ਲਿਸਟ

ਦਰਅਸਲ, ਸੋਸ਼ਲ ਮੀਡੀਆ 'ਤੇ ਇੱਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਲੜਕੇ ਨੇ ਆਪਣੀ ਹੋਣ ਵਾਲੀ ਪਤਨੀ ਵਿੱਚ ਹੋਣ ਵਾਲੀਆਂ ਖੂਬੀਆਂ ਅਤੇ ਸ਼ਰਤਾਂ ਦੀ ਲੰਬੀ ਸੂਚੀ ਦਿੱਤੀ ਹੈ। ਇਸ ਸੂਚੀ ਦੀ ਪਹਿਲੀ ਮੰਗ ਇੱਕ ਵਰਜਿਨ ਲੜਕੀ ਦੀ ਹੈ, ਯਾਨੀ ਅਜਿਹੀ ਲੜਕੀ ਜਿਸ ਦੇ ਵਿਆਹ ਤੋਂ ਪਹਿਲਾਂ ਕਿਸੇ ਨਾਲ ਸਰੀਰਕ ਸਬੰਧ ਨਾ ਰਹੇ ਹੋਣ। ਦੂਜੀ ਮੰਗ ਇਹ ਹੈ ਕਿ ਲੜਕੀ ਬਿਨਾਂ ਮੇਕਅੱਪ ਦੇ ਵੀ ਸੋਹਣੀ ਲੱਗੇ। ਉਸ ਦਾ ਕਹਿਣਾ ਹੈ ਕਿ ਲੜਕੀ ਵਿੱਚ ਕੁਦਰਤੀ ਖੂਬਸੂਰਤੀ ਹੋਣੀ ਚਾਹੀਦੀ ਹੈ।

ਲੜਕੇ ਦੀਆਂ ਸ਼ਰਤਾਂ ਸੁਣ ਕੇ ਲੋਕ ਰਹਿ ਗਏ ਹੈਰਾਨ

ਤੀਜੀ ਸ਼ਰਤ ਲੜਕੀ ਦੀ ਲੰਬਾਈ ਨੂੰ ਲੈ ਕੇ ਹੈ। ਉਸ ਦੇ ਮੁਤਾਬਕ ਲੜਕੀ ਦੀ ਹਾਈਟ ਬਿਲਕੁਲ 5 ਫੁੱਟ 2 ਇੰਚ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਹ ਹਰ ਤਰ੍ਹਾਂ ਦਾ ਖਾਣਾ ਬਣਾਉਣਾ ਜਾਣਦੀ ਹੋਵੇ ਅਤੇ ਉਸ ਦੀ ਸੋਚ ਨਾਰੀਵਾਦੀ (ਫੈਮਿਨਿਸਟ) ਨਾ ਹੋਵੇ। ਲਿਸਟ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਲੜਕੀ ਆਗਿਆਕਾਰੀ ਹੋਵੇ ਅਤੇ ਕਿਤੇ ਵੀ ਜਾਣ ਤੋਂ ਪਹਿਲਾਂ ਉਸ ਦੀ ਇਜਾਜ਼ਤ ਲੈਣਾ ਜ਼ਰੂਰੀ ਸਮਝੇ। ਇਹ ਵਿਸ਼ ਲਿਸਟ ਹੁਣ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ ਅਤੇ ਲੋਕ ਇਸ 'ਤੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ।

ਯੂਜ਼ਰਾਂ ਨੇ ਕੀਤੇ ਮਜ਼ੇਦਾਰ ਕਮੈਂਟ

ਇਹ ਪੋਸਟ @Only_OneRR ਨਾਮ ਦੇ ਐਕਸ (X) ਅਕਾਊਂਟ ਤੋਂ ਸਾਂਝੀ ਕੀਤੀ ਗਈ ਹੈ। ਇਸ ਨੂੰ ਲੱਖਾਂ ਲੋਕ ਦੇਖ ਚੁੱਕੇ ਹਨ ਅਤੇ ਹਜ਼ਾਰਾਂ ਲੋਕਾਂ ਨੇ ਪਸੰਦ ਵੀ ਕੀਤਾ ਹੈ। ਪੋਸਟ 'ਤੇ ਕਈ ਮਜ਼ੇਦਾਰ ਕਮੈਂਟ ਵੀ ਆਏ ਹਨ। ਇੱਕ ਯੂਜ਼ਰ ਨੇ ਲਿਖਿਆ, "ਭਰਾ, ਪਹਿਲਾਂ ਆਪਣਾ ਚਿਹਰਾ ਵੀ ਦਿਖਾ ਦੇ, ਅਸੀਂ ਵੀ ਵੇਖੀਏ ਤੂੰ ਕੌਣ ਹੈਂ।" ਦੂਜੇ ਨੇ ਲਿਖਿਆ, "ਭਰਾ ਐਸੀ ਕੁੜੀ ਤਾਂ ਆਰਡਰ 'ਤੇ ਹੀ ਬਣਾਉਣੀ ਪਵੇਗੀ, ਡਿਲੀਵਰੀ ਅਗਲੇ ਜਨਮ ਵਿੱਚ ਮਿਲੇਗੀ। ਜਦਕਿ ਇੱਕ ਹੋਰ ਯੂਜ਼ਰ ਨੇ ਟਿੱਪਣੀ ਕੀਤੀ, "ਭਰਾ, ਲੱਗਦਾ ਹੈ ਤੂੰ ਕੁਆਰਾ ਹੀ ਰਹੇਗਾ।

Advertisement

ਟਾਪ ਹੈਡਲਾਈਨ

Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Three sisters, one groom : ਯੂਪੀ 'ਚ 3 ਭੈਣਾਂ ਦਾ ਇੱਕੋ ਦੁਲ੍ਹਾ ! ਇੰਫਲੂਐਂਸਰ ਭੈਣਾਂ ਨੇ ਆਪਣੇ ਕੈਮਰਾਮੈਨ ਨਾਲ ਕਰਵਾਇਆ ਵਿਆਹ
Three sisters, one groom : ਯੂਪੀ 'ਚ 3 ਭੈਣਾਂ ਦਾ ਇੱਕੋ ਦੁਲ੍ਹਾ ! ਇੰਫਲੂਐਂਸਰ ਭੈਣਾਂ ਨੇ ਆਪਣੇ ਕੈਮਰਾਮੈਨ ਨਾਲ ਕਰਵਾਇਆ ਵਿਆਹ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget