ਪੜਚੋਲ ਕਰੋ

Watch: ਇਨ੍ਹਾਂ ਮੁੰਡਿਆਂ ਨੂੰ ਜ਼ਬਰਦਸਤੀ ਹੱਥ ਫੜਨਾ ਪਿਆ ਮਹਿੰਗਾ, ਵੇਟਰੈੱਸ ਨੇ ਸਿਖਾਇਆ ਅਜਿਹਾ ਸਬਕ, ਲੋਕਾਂ ਨੇ ਕਿਹਾ- 'ਇਹ ਹੈ ਫੀਮੇਲ ਬਰੂਸ ਲੀ'

Social Media Viral Video: ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਵੇਟਰੈੱਸ ਉਸ ਸਖ਼ਸ਼ ਤੋਂ ਆਪਣਾ ਹੱਥ ਛੁਡਾਉਣ ਦੀ ਕੋਸ਼ਿਸ਼ ਕਰਦੀ ਹੈ। ਪਰ ਜਦੋਂ ਆਦਮੀ ਉਸਦਾ ਹੱਥ ਫੜਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਦੇਖੋ ਅੱਗੇ ਕੀ ਹੋਇਆ....

Viral Video: ਸਵੈ-ਰੱਖਿਆ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਰਹੀ ਹੈ। ਲੋਕਾਂ ਨੂੰ ਸਵੈ-ਰੱਖਿਆ ਦੇ ਗੁਰ ਵੀ ਸਿਖਾਏ ਜਾਂਦੇ ਹਨ, ਤਾਂ ਜੋ ਉਹ ਹਰ ਸਥਿਤੀ ਦਾ ਮਜ਼ਬੂਤੀ ਨਾਲ ਸਾਹਮਣਾ ਕਰ ਸਕਣ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਰੈਸਟੋਰੈਂਟ 'ਚ ਇੱਕ ਵੇਟਰੈੱਸ ਜ਼ੋਰਦਾਰ ਤਰੀਕੇ ਨਾਲ ਲੱਤਾਂ ਮਾਰਦੀ ਨਜ਼ਰ ਆ ਰਹੀ ਹੈ। ਇਸ ਘਟਨਾ ਦੀ ਵੀਡੀਓ ਨੂੰ ਹੁਣ ਤੱਕ 10 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

15 ਸੈਕਿੰਡ ਦੇ ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਮੇਜ਼ ਦੇ ਕੋਲ ਇੱਕ ਵੇਟਰੈੱਸ ਖੜ੍ਹੀ ਹੈ। ਮੇਜ਼ 'ਤੇ ਦੋ ਲੋਕ ਬੈਠੇ ਹਨ। ਉਨ੍ਹਾਂ ਵਿੱਚੋਂ ਇੱਕ ਨੇ ਵੇਟਰੈੱਸ ਦਾ ਹੱਥ ਜ਼ਬਰਦਸਤੀ ਫੜ ਲਿਆ। ਵੇਟਰੈੱਸ ਉਸ ਤੋਂ ਆਪਣਾ ਹੱਥ ਛੁਡਾਉਣ ਦੀ ਕੋਸ਼ਿਸ਼ ਕਰਦੀ ਹੈ। ਪਰ ਦੂਜੀ ਵਾਰ ਜਦੋਂ ਆਦਮੀ ਉਸਦਾ ਹੱਥ ਫੜਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਵੇਟਰੈੱਸ ਨੇ ਉਸਦੇ ਪੇਟ ਵਿੱਚ ਕਈ ਵਾਰ ਮੁੱਕਾ ਮਾਰਿਆ। ਇਸ ਦੇ ਨਾਲ ਹੀ ਨੇੜੇ ਬੈਠੇ ਇੱਕ ਹੋਰ ਵਿਅਕਤੀ ਨੇ ਵੀ ਵੇਟਰੈੱਸ ਨਾਲ ਲੜਨ ਦੀ ਕੋਸ਼ਿਸ਼ ਕੀਤੀ। ਵੀਡੀਓ ਨੂੰ ਦੇਖ ਕੇ ਲੋਕ ਔਰਤ ਨੂੰ 'ਫੀਮੇਲ ਬਰੂਸ ਲੀ' ਵੀ ਕਹਿ ਰਹੇ ਹਨ।

ਇਸ ਦੇ ਨਾਲ ਹੀ ਕੁਝ ਲੋਕ ਉਸ ਨੂੰ ਲੇਡੀ ਸਿੰਘਮ ਕਹਿ ਰਹੇ ਹਨ। ਇਸ ਵੀਡੀਓ ਨੂੰ ਦੇਖ ਕੇ ਇੰਟਰਨੈੱਟ 'ਤੇ ਲੋਕ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ।

ਵੀਡੀਓ ਦੇਖ ਕੇ ਲੋਕਾਂ ਨੇ ਅਜਿਹੀ ਪ੍ਰਤੀਕਿਰਿਆ ਦਿੱਤੀ ਹੈ

ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਤੇ ਲੋਕ ਵੱਖ-ਵੱਖ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ। ਇੱਕ ਇੰਟਰਨੈੱਟ ਯੂਜ਼ਰ ਨੇ ਲਿਖਿਆ, 'ਔਰਤ ਨੇ ਜੋ ਕੀਤਾ ਉਹ ਸਹੀ ਸੀ।' ਇੱਕ ਹੋਰ ਯੂਜ਼ਰ ਨੇ ਲਿਖਿਆ, 'ਸਵੈ-ਰੱਖਿਆ ਸ਼ਾਇਦ ਇਸ ਕਾਰਨ ਵੀ ਜ਼ਰੂਰੀ ਹੈ।' ਇੱਕ ਯੂਜ਼ਰ ਨੇ ਕਿਹਾ ਕਿ ਹਰ ਔਰਤ ਨੂੰ ਸਵੈ-ਰੱਖਿਆ ਦੀ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਉਹ ਇਸ ਵਾਰ ਮਜ਼ਬੂਤੀ ਨਾਲ ਲੜ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
DC ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਕੰਮਕਾਜ ਰਹੇਗਾ ਠੱਪ, ਮੁਲਾਜ਼ਮਾਂ ਦਾ ਵੱਡਾ ਐਲਾਨ

ਅੰਮ੍ਰਿਤਸਰ 'ਚ ਬਿਨਾਂ ਵੈਲਿਡ ਨੰਬਰ ਪਲੇਟ ਤੋਂ ਗੱਡੀ ਚਲਾਉਣਾ ਪਵੇਗਾ ਮਹਿੰਗਾ, ਪੈਟਰੋਲ-ਡੀਜ਼ਲ ਅਤੇ CNG 'ਤੇ ਲੱਗੀ ਰੋਕ; ਨਿਯਮ ਤੋੜਿਆ ਤਾਂ ਹੋਵੇਗੀ ਕਾਰਵਾਈ

ਰਾਤੋ ਰਾਤ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀਆਂ ਦੇ ਹੋਏ ਤਬਾਦਲੇ, 10 ਡੀਐਮ ਵੀ ਬਦਲੇ; ਦੇਖੋ UP ਦੇ ਅਧਿਕਾਰੀਆਂ ਦੇ ਟਰਾਂਸਫਰ ਦੀ List

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
DC ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਕੰਮਕਾਜ ਰਹੇਗਾ ਠੱਪ, ਮੁਲਾਜ਼ਮਾਂ ਦਾ ਵੱਡਾ ਐਲਾਨ
DC ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਕੰਮਕਾਜ ਰਹੇਗਾ ਠੱਪ, ਮੁਲਾਜ਼ਮਾਂ ਦਾ ਵੱਡਾ ਐਲਾਨ
ਅੰਮ੍ਰਿਤਸਰ 'ਚ ਬਿਨਾਂ ਵੈਲਿਡ ਨੰਬਰ ਪਲੇਟ ਤੋਂ ਗੱਡੀ ਚਲਾਉਣਾ ਪਵੇਗਾ ਮਹਿੰਗਾ, ਪੈਟਰੋਲ-ਡੀਜ਼ਲ ਅਤੇ CNG 'ਤੇ ਲੱਗੀ ਰੋਕ; ਨਿਯਮ ਤੋੜਿਆ ਤਾਂ ਹੋਵੇਗੀ ਕਾਰਵਾਈ
ਅੰਮ੍ਰਿਤਸਰ 'ਚ ਬਿਨਾਂ ਵੈਲਿਡ ਨੰਬਰ ਪਲੇਟ ਤੋਂ ਗੱਡੀ ਚਲਾਉਣਾ ਪਵੇਗਾ ਮਹਿੰਗਾ, ਪੈਟਰੋਲ-ਡੀਜ਼ਲ ਅਤੇ CNG 'ਤੇ ਲੱਗੀ ਰੋਕ; ਨਿਯਮ ਤੋੜਿਆ ਤਾਂ ਹੋਵੇਗੀ ਕਾਰਵਾਈ
ਰਾਤੋ ਰਾਤ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀਆਂ ਦੇ ਹੋਏ ਤਬਾਦਲੇ, 10 ਡੀਐਮ ਵੀ ਬਦਲੇ; ਦੇਖੋ UP ਦੇ ਅਧਿਕਾਰੀਆਂ ਦੇ ਟਰਾਂਸਫਰ ਦੀ List
ਰਾਤੋ ਰਾਤ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀਆਂ ਦੇ ਹੋਏ ਤਬਾਦਲੇ, 10 ਡੀਐਮ ਵੀ ਬਦਲੇ; ਦੇਖੋ UP ਦੇ ਅਧਿਕਾਰੀਆਂ ਦੇ ਟਰਾਂਸਫਰ ਦੀ List
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਸਤੰਬਰ 2026

300 ਰੁਪਏ ਤੱਕ ਘੱਟ ਗਏ ਗੈਸ ਸਿਲੰਡਰ ਦੇ ਰੇਟ! ਚੈੱਕ ਕਰੋ ਆਪਣੇ ਸ਼ਹਿਰ ਦੀਆਂ ਕੀਮਤਾਂ

ਅੱਜ ਟੈਂਕੀ ਫੁੱਲ ਕਰਵਾਉਣ ਲਈ ਕਿੰਨੇ ਪੈਸੇ ਕਰਨੇ ਪੈਣਗੇ ਖਰਚ? ਜਾਣੋ ਪੈਟਰੋਲ-ਡੀਜ਼ਲ ਦਾ ਰੇਟ

ਪੰਜਾਬ-ਚੰਡੀਗੜ੍ਹ 'ਚ 6 ਦਿਨ ਡ੍ਰਾਈ ਰਹੇਗਾ ਮੌਸਮ, ਮਾਨਸੂਨ ਦੀ ਵਿਦਾਈ ਸ਼ੁਰੂ; ਸੂਬੇ 'ਚ 12 ਸਾਲ 'ਚ ਘੱਟ ਮੀਂਹ

Embed widget