ਪੜਚੋਲ ਕਰੋ

Video : ਜਾਮ 'ਚੋਂ ਨਿਕਲਣ ਲਈ ਸ਼ਖਸ ਨੇ ਚੁੱਕਿਆ ਹੈਰਾਨੀਜਨਕ ਕਦਮ, ਜਾਨ ਨੂੰ ਖਤਰੇ 'ਚ ਪਾ ਦਿੱਤਾ

Trending News: ਸਾਡੇ ਦੇਸ਼ ਵਿੱਚ ਕੋਈ ਵੀ ਸ਼ਖਸ ਸੜਕਾਂ 'ਤੇ ਇੰਤਜ਼ਾਰ ਕਰਨਾ ਨਹੀਂ ਜਾਣਦਾ। ਅਸੀਂ ਅਕਸਰ ਬਹੁਤੇ ਲੋਕਾਂ ਨੂੰ ਰੇਲ ਗੱਡੀ  ਦੇ ਆਉਣ ਤੋਂ ਪਹਿਲਾਂ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਰੇਲਵੇ ਲਾਈਨ ਪਾਰ ਕਰਦੇ ਦੇਖਿਆ ਹੋਵੇਗਾ।

Trending News: ਸਾਡੇ ਦੇਸ਼ ਵਿੱਚ ਕੋਈ ਵੀ ਸ਼ਖਸ ਸੜਕਾਂ 'ਤੇ ਇੰਤਜ਼ਾਰ ਕਰਨਾ ਨਹੀਂ ਜਾਣਦਾ। ਅਸੀਂ ਅਕਸਰ ਬਹੁਤੇ ਲੋਕਾਂ ਨੂੰ ਰੇਲ ਗੱਡੀ  (Train)  ਦੇ ਆਉਣ ਤੋਂ ਪਹਿਲਾਂ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਰੇਲਵੇ ਲਾਈਨ (Railway Line)  ਪਾਰ ਕਰਦੇ ਦੇਖਿਆ ਹੋਵੇਗਾ। ਅਜਿਹਾ ਹੀ ਕੁਝ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਜਾਮ ਵਿੱਚ ਫਸੇ ਇੱਕ ਸ਼ਖਸ ਨੇ ਇਸ ਵਿੱਚੋਂ ਨਿਕਲਣ ਲਈ ਇੱਕ ਸ਼ਾਨਦਾਰ ਦੇਸੀ ਜੁਗਾੜ (Desi Jugaad) ਲਗਾਇਆ ਹੈ।

ਲੋਕਾਂ ਦੇ ਗਲਤ ਤਰੀਕੇ ਨਾਲ ਵਾਹਨ ਚਲਾਉਣ ਕਾਰਨ ਅਕਸਰ ਸੜਕਾਂ 'ਤੇ ਜਾਮ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ। ਇਸ ਦੌਰਾਨ ਵੀ ਕਈ ਲੋਕ ਨਿਯਮਾਂ ਨੂੰ ਛਿੱਕੇ ਟੰਗ ਕੇ ਸੜਕ ਦੇ ਦੂਜੇ ਪਾਸੇ ਤੋਂ ਜਲਦੀ ਨਿਕਲਣ ਲਈ ਵਾਹਨ ਚਲਾਉਂਦੇ ਦੇਖੇ ਜਾਂਦੇ ਹਨ। ਹਾਲ ਹੀ 'ਚ ਸਾਹਮਣੇ ਆਈ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ ਸਕੂਟੀ ਸਵਾਰ ਜਾਮ ਤੋਂ ਬਚਣ ਲਈ ਹੈਰਾਨੀਜਨਕ ਤਰੀਕੇ ਨਾਲ ਜਾਮ 'ਚ ਫਸੇ ਟਰੱਕ ਦੇ ਹੇਠਾਂ ਤੋਂ ਜਾਣ ਲੱਗਦਾ ਹੈ।

ਵਾਇਰਲ ਹੋ ਰਹੀ ਇਸ ਕਲਿੱਪ 'ਚ ਵੀ ਅਜਿਹਾ ਹੀ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਵੀਡੀਓ 'ਚ ਇੱਕ ਵਿਅਕਤੀ ਫਸੇ ਟਰੱਕ ਦੇ ਹੇਠਾਂ ਤੋਂ ਨਿਕਲਣ ਲੱਗਦਾ ਹੈ, ਜਿਸ ਨੂੰ ਦੇਖਦੇ ਹੋਏ ਕੁਝ ਹੋਰ ਲੋਕ ਵੀ ਅਜਿਹਾ ਕਰਦੇ ਨਜ਼ਰ ਆ ਰਹੇ ਹਨ।

ਫਿਲਹਾਲ ਅਜਿਹਾ ਕਰਨਾ ਆਪਣੀ ਜਾਨ ਨੂੰ ਖਤਰੇ ਵਿੱਚ ਪਾਉਣ ਦੇ ਬਰਾਬਰ ਹੈ। ਜਾਮ ਦੇ ਥੋੜ੍ਹੇ ਜਿਹੇ ਖੁੱਲ੍ਹਣ ਤੋਂ ਬਾਅਦ ਵੀ ਜੇਕਰ ਟਰੱਕ ਚਾਲਕ ਆਪਣਾ ਵਾਹਨ ਚਲਾ ਦਿੰਦਾ ਤਾਂ ਸਕੂਟੀ ਚਾਲਕ ਦੀ ਜ਼ਿੰਦਗੀ ਬਰਬਾਦ ਹੋ ਜਾਣੀ ਸੀ। ਖ਼ਬਰ ਲਿਖੇ ਜਾਣ ਤੱਕ ਇਸ ਕਲਿੱਪ ਨੂੰ ਸੋਸ਼ਲ ਮੀਡੀਆ 'ਤੇ 27 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।

ਵੀਡੀਓ ਨੂੰ 1.3 ਮਿਲੀਅਨ ਤੋਂ ਵੱਧ ਯੂਜ਼ਰਸ ਨੇ ਲਾਇਕ ਕਰਨ ਦੇ ਨਾਲ ਹੀ ਆਪਣੀਆਂ ਪ੍ਰਤੀਕਿਰਿਆਵਾਂ ਦਿੰਦੇ ਨਜ਼ਰ ਆ ਰਹੇ ਹਨ। ਜਿੱਥੇ ਜ਼ਿਆਦਾਤਰ ਲੋਕ ਫਨੀ ਰਿਐਕਸ਼ਨ ਅਤੇ ਹੱਸਣ ਵਾਲੇ ਇਮੋਜੀ ਕੁਮੈਂਟ ਕਰ ਰਹੇ ਹਨ। ਇਸ ਦੇ ਨਾਲ ਹੀ ਇੱਕ ਯੂਜ਼ਰ ਦਾ ਕਹਿਣਾ ਹੈ ਕਿ ਇੰਡੀਆ ਨਹੀਂ ਰੁਕੇਗਾ। ਇੱਕ ਹੋਰ ਯੂਜ਼ਰ ਨੇ ਕੁਮੈਂਟ ਕਰਦਿਆਂ ਲਿਖਿਆ ਹੈ ਕਿ ਇਹ ਤਕਨੀਕ ਦੇਸ਼ ਤੋਂ ਬਾਹਰ ਨਹੀਂ ਜਾਣੀ ਚਾਹੀਦੀ।

ਟਾਪ ਹੈਡਲਾਈਨ

ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

Embed widget