ਪੜਚੋਲ ਕਰੋ

ਜਦੋਂ ਰਾਖੀ ਸਾਵੰਤ ਨੇ ਮੁੰਬਈ 'ਚ ਸੜਕ ਦੇ ਵਿਚਕਾਰ ਕੀਤੀ ਅਜਿਹੀ ਹਰਕਤ, ਮੁੰਬਈ ਪੁਲਿਸ ਨੂੰ ਕਰਨੀ ਪਈ ਸਖ਼ਤ ਕਾਰਵਾਈ

Rakhi Sawant Viral Video: ਆਪਣੇ ਅਜੀਬ ਅੰਦਾਜ਼ ਕਾਰਨ ਹਮੇਸ਼ਾ ਸੁਰਖੀਆਂ 'ਚ ਰਹਿਣ ਵਾਲੀ ਰਾਖੀ ਸਾਵੰਤ ਨੇ ਅਜਿਹਾ ਕੰਮ ਕਰ ਦਿੱਤਾ ਹੈ ਕਿ ਓਸ਼ੀਵਾਰਾ ਟ੍ਰੈਫਿਕ ਪੁਲਸ ਨੂੰ ਉਸ ਖਿਲਾਫ ਕਾਰਵਾਈ ਕਰਨੀ ਪਈ ਹੈ।

Rakhi Sawant Viral Video: ਆਪਣੇ ਅਜੀਬ ਅੰਦਾਜ਼ ਕਾਰਨ ਹਮੇਸ਼ਾ ਸੁਰਖੀਆਂ 'ਚ ਰਹਿਣ ਵਾਲੀ ਰਾਖੀ ਸਾਵੰਤ ਨੇ ਅਜਿਹਾ ਕੰਮ ਕਰ ਦਿੱਤਾ ਹੈ ਕਿ ਓਸ਼ੀਵਾਰਾ ਟ੍ਰੈਫਿਕ ਪੁਲਸ ਨੂੰ ਉਸ ਖਿਲਾਫ ਕਾਰਵਾਈ ਕਰਨੀ ਪਈ ਹੈ। ਦਰਅਸਲ, ਪਿਛਲੇ ਸਾਲ ਟ੍ਰੈਫਿਕ ਪੁਲਿਸ ਨੇ ਵਿਅਸਤ ਸੜਕ 'ਤੇ ਟ੍ਰੈਫਿਕ ਜਾਮ ਕਰਨ ਲਈ ਰਾਖੀ ਸਾਵੰਤ ਦਾ ਈ-ਚਲਾਨ ਜਾਰੀ ਕੀਤਾ ਸੀ।

ਰਾਖੀ ਕਾਰਨ ਟ੍ਰੈਫਿਕ ਜਾਮ

ਦੱਸ ਦੇਈਏ ਕਿ ਅਦਾਕਾਰਾ ਰਾਖੀ ਸਾਵਨ ਨੂੰ ਮੁੰਬਈ ਵਿੱਚ ਸਪਾਟ ਕੀਤਾ ਗਿਆ ਸੀ। ਇਸ ਦੌਰਾਨ ਉਸ ਨੇ ਆਪਣੀ ਕਾਰ ਕਾਫੀ ਭੀੜ-ਭੜੱਕੇ ਵਾਲੀ ਸੜਕ ਦੇ ਵਿਚਕਾਰ ਖੜ੍ਹੀ ਕਰ ਦਿੱਤੀ ਸੀ। ਇਸ ਕਾਰਨ ਟਰੈਫਿਕ ਜਾਮ ਹੋ ਗਿਆ। ਰਾਖੀ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਰਾਖੀ ਜਾਮ 'ਚ ਫਸੇ ਲੋਕਾਂ ਨੂੰ ਕਹਿੰਦੀ ਹੋਈ ਨਜ਼ਰ ਆ ਰਹੀ ਹੈ, 'ਜਿੱਥੇ ਅਸੀਂ ਖੜ੍ਹੇ ਹਾਂ, ਉਥੋਂ ਲਾਈਨ ਸ਼ੁਰੂ ਹੁੰਦੀ ਹੈ।' ਇਹ ਕਹਿ ਕੇ ਰਾਖੀ ਆਪਣੀ ਕਾਰ ਵਿੱਚ ਬੈਠ ਗਈ।

View this post on Instagram
 
A post shared by Andheri West (@andheriloca)

ਦੂਜੇ ਪਾਸੇ ਰਾਖੀ ਦਾ ਇਹ ਅੰਦਾਜ਼ ਨੈਟੀਜ਼ਨਜ਼ ਨੂੰ ਚੰਗਾ ਨਹੀਂ ਲੱਗਾ ਅਤੇ ਸੋਸ਼ਲ ਮੀਡੀਆ 'ਤੇ ਵੀ ਉਸ ਨੂੰ ਕਾਫੀ ਟ੍ਰੋਲ ਕੀਤਾ ਗਿਆ। ਰਾਖੀ ਸਾਵੰਤ ਨੂੰ 'ਨੌਟੰਕੀ' ਦੱਸਦੇ ਹੋਏ ਕਈ ਯੂਜ਼ਰਸ ਨੇ ਮੁੰਬਈ ਪੁਲਸ ਨੂੰ ਟੈਗ ਕੀਤਾ ਅਤੇ ਲਿਖਿਆ ਕਿ ਰਾਖੀ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਉਥੇ ਹੀ ਇਕ ਯੂਜ਼ਰ ਨੇ ਲਿਖਿਆ, ''ਇਸ ਡਰਾਮੇਬਾਜ਼ ਔਰਤ 'ਤੇ ਕੇਸ', ਦੂਜੇ ਨੇ ਲਿਖਿਆ, 'ਮੁੰਬਈ ਪੁਲਿਸ ਨੂੰ ਕਾਰਵਾਈ ਕਰਨੀ ਪਵੇਗੀ ਅਤੇ ਮਿਸਾਲ ਕਾਇਮ ਕਰਨੀ ਪਵੇਗੀ।
ਜਦੋਂ ਰਾਖੀ ਸਾਵੰਤ ਨੇ ਮੁੰਬਈ 'ਚ ਸੜਕ ਦੇ ਵਿਚਕਾਰ ਕੀਤੀ ਅਜਿਹੀ ਹਰਕਤ, ਮੁੰਬਈ ਪੁਲਿਸ ਨੂੰ ਕਰਨੀ ਪਈ ਸਖ਼ਤ ਕਾਰਵਾਈ

ਇਸ ਕਲਿੱਪ ਨੂੰ ਅੰਧੇਰੀ-ਲੋਖੰਡਵਾਲਾ ਓਸ਼ੀਵਾੜਾ ਸਿਟੀਜ਼ਨਜ਼ ਐਸੋਸੀਏਸ਼ਨ ਨੇ ਟਵਿੱਟਰ 'ਤੇ ਪੋਸਟ ਕੀਤਾ ਸੀ। ਜਿਸ ਤੋਂ ਬਾਅਦ ਮੁੰਬਈ ਪੁਲਿਸ ਨੇ ਜਵਾਬ ਦਿੱਤਾ ਕਿ ਉਹ ਮਾਮਲੇ ਦੀ ਜਾਂਚ ਕਰੇਗੀ। ਓਸ਼ੀਵਾਰਾ ਟ੍ਰੈਫਿਕ ਡਿਵੀਜ਼ਨ ਦੇ ਸੀਨੀਅਰ ਇੰਸਪੈਕਟਰ ਦਲੀਪ ਭਾ-ਓਸਲੇ ਨੇ ਕਿਹਾ, "ਅਸੀਂ ਆਵਾਜਾਈ ਵਿੱਚ ਰੁਕਾਵਟ ਪਾਉਣ ਵਾਲੇ ਵਾਹਨ ਦੇ ਖਿਲਾਫ ਚਲਾਨ ਜਾਰੀ ਕੀਤਾ ਹੈ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Zika Virus: ਕੋਰੋਨਾ ਮਗਰੋਂ ਜ਼ੀਕਾ ਵਾਇਰਸ ਦਾ ਅਟੈਕ!  ਭਾਰਤ 'ਚ ਅਲਰਟ ਜਾਰੀ, ਦਿਲ, ਦਿਮਾਗ, ਜਿਗਰ, ਗੁਰਦੇ ਤੇ ਅੱਖਾਂ ਨੂੰ ਬਣਾਉਂਦਾ ਨਿਸ਼ਾਨਾ

Shubman Gill: ਸ਼ੁਭਮਨ ਲਈ ਖਤਰਾ ਬਣਿਆ 23 ਸਾਲਾਂ ਇਹ ਖਿਡਾਰੀ, ਜਾਣੋ ਗਿੱਲ ਨੂੰ ਕਿਵੇਂ ਕਰੇਗਾ Replace ?

Monsoon in Punjab- ਪੰਜਾਬ ਵਿਚ ਅਗਲੇ 6 ਦਿਨ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ

Jalandhar News: ਨੇਪਾਲੀ ਨੌਜਵਾਨ ਨੇ ਜਲੰਧਰ ਦੇ ਗੁਰਦੁਆਰਾ ਸਾਹਿਬ ਕੀਤੀ ਬੇਅਦਬੀ, ਨਿਸ਼ਾਨ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਪੁੱਛਗਿੱਛ ਜਾਰੀ

ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤBhagwant Mann| ਮੁੱਖ ਮੰਤਰੀ ਨੇ ਕਾਂਗਰਸ ਅਤੇ BJP ਨੂੰ ਲੈ ਕੇ ਜਤਾਇਆ ਇਹ ਖ਼ਦਸ਼ਾKaran Aujla Shines on Spotify Charts ਕਰਨ ਔਜਲਾ ਨੇ ਕੀਤਾ ਕਮਾਲ , ਦੁਨੀਆਂ ਦੇ ਕਈ ਕਲਾਕਾਰ ਛੱਡੇ ਪਿੱਛੇBhagwant Mann| 'ਅਜਿਹੀਆਂ ਜ਼ਮਾਨਤਾਂ ਜ਼ਬਤ ਕਰਾਓ, ਦੁਆਰਾ ਕੋਈ ਅਸਤੀਫ਼ਾ ਨਾ ਦੇਵੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Zika Virus: ਕੋਰੋਨਾ ਮਗਰੋਂ ਜ਼ੀਕਾ ਵਾਇਰਸ ਦਾ ਅਟੈਕ!  ਭਾਰਤ 'ਚ ਅਲਰਟ ਜਾਰੀ, ਦਿਲ, ਦਿਮਾਗ, ਜਿਗਰ, ਗੁਰਦੇ ਤੇ ਅੱਖਾਂ ਨੂੰ ਬਣਾਉਂਦਾ ਨਿਸ਼ਾਨਾ
Zika Virus: ਕੋਰੋਨਾ ਮਗਰੋਂ ਜ਼ੀਕਾ ਵਾਇਰਸ ਦਾ ਅਟੈਕ! ਭਾਰਤ 'ਚ ਅਲਰਟ ਜਾਰੀ, ਦਿਲ, ਦਿਮਾਗ, ਜਿਗਰ, ਗੁਰਦੇ ਤੇ ਅੱਖਾਂ ਨੂੰ ਬਣਾਉਂਦਾ ਨਿਸ਼ਾਨਾ
Shubman Gill: ਸ਼ੁਭਮਨ ਲਈ ਖਤਰਾ ਬਣਿਆ 23 ਸਾਲਾਂ ਇਹ ਖਿਡਾਰੀ, ਜਾਣੋ ਗਿੱਲ ਨੂੰ ਕਿਵੇਂ ਕਰੇਗਾ Replace ?
Shubman Gill: ਸ਼ੁਭਮਨ ਲਈ ਖਤਰਾ ਬਣਿਆ 23 ਸਾਲਾਂ ਇਹ ਖਿਡਾਰੀ, ਜਾਣੋ ਗਿੱਲ ਨੂੰ ਕਿਵੇਂ ਕਰੇਗਾ Replace ?
Monsoon in Punjab- ਪੰਜਾਬ ਵਿਚ ਅਗਲੇ 6 ਦਿਨ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ
Monsoon in Punjab- ਪੰਜਾਬ ਵਿਚ ਅਗਲੇ 6 ਦਿਨ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ
Jalandhar News: ਨੇਪਾਲੀ ਨੌਜਵਾਨ ਨੇ ਜਲੰਧਰ ਦੇ ਗੁਰਦੁਆਰਾ ਸਾਹਿਬ ਕੀਤੀ ਬੇਅਦਬੀ, ਨਿਸ਼ਾਨ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਪੁੱਛਗਿੱਛ ਜਾਰੀ
Jalandhar News: ਨੇਪਾਲੀ ਨੌਜਵਾਨ ਨੇ ਜਲੰਧਰ ਦੇ ਗੁਰਦੁਆਰਾ ਸਾਹਿਬ ਕੀਤੀ ਬੇਅਦਬੀ, ਨਿਸ਼ਾਨ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਪੁੱਛਗਿੱਛ ਜਾਰੀ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ

Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ

Haryana Sikh: ਹਰਿਆਣਾ ਦੇ ਸਿੱਖਾਂ ਦਾ ਐਲਾਨ! ਸਾਡੇ 18 ਲੱਖ ਵੋਟਰ, 20 ਵਿਧਾਨ ਸਭਾ ਤੇ 2 ਲੋਕ ਸਭਾ ਸੀਟਾਂ ਦਿਓ

Cyber Crime: ਬਗੈਰ OTP ਦਿੱਤੇ ਹੀ ਬੈਂਕ ਖਾਤੇ ਕਿਵੇਂ ਹੋ ਰਹੇ ਖਾਲੀ? ਠੱਗ ਗੈਂਗ ਨੇ ਉਡਾਏ ਹੋਸ਼

Embed widget