ਪੜਚੋਲ ਕਰੋ

Akkad Bakkad Bambe Bo: ਅੱਕੜ ਬੱਕੜ ਬੰਬੇ ਬੋ... ਜ਼ਰੂਰ ਖੇਡਿਆ ਹੋਵੇਗਾ! ਕੀ ਤੁਸੀਂ ਕਦੇ ਸੋਚਿਆ ਕਿ ਇਸਦਾ ਕੀ ਅਰਥ?

Akkad Bakkad Bambe Bo: ਤੁਸੀਂ ਅੱਕੜ ਬੱਕੜ ਬੰਬੇ ਬੋ ਬਹੁਤ ਖੇਡੀ ਹੋਵੇਗੀ, ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਇਸ ਕਵਿਤਾ ਦੇ ਬੋਲਾਂ ਦਾ ਕੀ ਅਰਥ ਹੈ? ਚਲੋ ਜਾਣਦੇ ਹਾਂ।

Akkad Bakkad Bambe Bo: ਬਚਪਨ 'ਚ ਹਰ ਕਿਸੇ ਨੇ 'ਅੱਕੜ ਬੱਕੜ ਬੰਬੇ ਬੋ' ਜ਼ਰੂਰ ਖੇਡਿਆ ਹੋਵੇਗਾ ਅਤੇ ਇਹ ਬਚਪਨ 'ਚ ਮਨੋਰੰਜਨ ਦਾ ਸਾਧਨ ਰਿਹਾ ਹੈ। ਇਸ ਨੂੰ ਖੇਡਣ ਲਈ ਕਿਸੇ ਖਿਡੌਣੇ ਦੀ ਲੋੜ ਨਹੀਂ ਹੈ। ਬੱਚੇ ਇਕੱਠੇ ਬੈਠ ਕੇ ਇਸ ਖੇਡ ਨੂੰ ਆਪਣੇ ਹੱਥਾਂ ਨਾਲ ਖੇਡਦੇ ਹਨ। ਪਰ, ਕੀ ਤੁਸੀਂ ਕਦੇ ਸੋਚਿਆ ਹੈ ਕਿ ਇਸ ਗੇਮ ਦਾ ਮਤਲਬ ਕੀ ਹੈ ਅਤੇ ਇਸ ਗੇਮ ਵਿੱਚ ਕੀ ਕਿਹਾ ਗਿਆ ਹੈ? ਦਰਅਸਲ, ਇਸ ਗੇਮ ਬਾਰੇ ਕਈ ਤਰ੍ਹਾਂ ਦੀਆਂ ਕਹਾਣੀਆਂ ਹਨ। ਕੁਝ ਲੋਕਾਂ ਦਾ ਕਹਿਣਾ ਹੈ ਕਿ ਇਸ ਖੇਡ ਰਾਹੀਂ ਲੋਕਾਂ ਨੂੰ ਚੰਗੇ-ਮਾੜੇ ਕੰਮਾਂ ਬਾਰੇ ਪਤਾ ਲੱਗਦਾ ਹੈ ਅਤੇ ਬੱਚਿਆਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ।

ਅਜਿਹੇ 'ਚ ਆਓ ਜਾਣਦੇ ਹਾਂ ਇਸ ਗੇਮ ਦੀ ਕਹਾਣੀ ਕੀ ਹੈ ਅਤੇ ਇਸ ਗੇਮ ਦੇ ਇਨ੍ਹਾਂ ਬੋਲਾਂ ਦਾ ਕੀ ਮਤਲਬ ਹੈ ਅਤੇ ਇਸ 'ਚ ਕੀ ਕਿਹਾ ਗਿਆ ਹੈ। ਜਾਣੋ ਇਸ ਕਵਿਤਾ ਦੀ ਪੂਰੀ ਕਹਾਣੀ...

ਦਰਅਸਲ, ਇਹ ਇੱਕ ਵਿਸ਼ੇਸ਼ ਕਵਿਤਾ ਹੈ, ਜਿਸ ਵਿੱਚ ਬੱਚਿਆਂ ਨੂੰ ਬਹੁਤ ਕੁਝ ਸਿਖਾਇਆ ਜਾਂਦਾ ਹੈ। ਇਸ ਸਬੰਧੀ ਕਈ ਤਰ੍ਹਾਂ ਦੀਆਂ ਥਿਊਰੀਆਂ ਹਨ। ਇੱਕ ਥਿਊਰੀ ਵਿੱਚ ਇਹ ਕਿਹਾ ਗਿਆ ਹੈ ਕਿ ਇਹ ਗਿਣਤੀ ਦਾ ਇੱਕ ਤਰੀਕਾ ਹੈ, ਇਸ ਵਿੱਚ ਇੱਕ ਜਾਂ ਦੋ ਤੋਂ ਲੈ ਕੇ ਪੂਰੇ 100 ਤੱਕ ਹੋਣ ਦੀ ਗੱਲ ਕਹੀ ਗਈ ਹੈ ਉਦਾਹਰਨ ਲਈ, ਅੱਕੜ, ਬੱਕਦ ਇੱਕ ਅਤੇ ਦੋ ਬਾਰੇ ਦੱਸਦਾ ਹੈ, ਬੰਬੇ ਬੋ ਤਿੰਨ ਅਤੇ ਚਾਰ ਆਦਿ ਬਾਰੇ ਦੱਸਦਾ ਹੈ। ਇਸ ਦੇ ਨਾਲ ਹੀ ਚੋਰ ਦੇ ਭੱਜਣ ਅਤੇ ਫੜੇ ਜਾਣ ਦੀ ਕਹਾਣੀ ਵੀ ਦੱਸੀ ਗਈ ਹੈ ਤਾਂ ਜੋ ਬੱਚਿਆਂ ਨੂੰ ਦੱਸਿਆ ਜਾ ਸਕੇ ਕਿ ਚੋਰੀ ਕਰਨਾ ਗਲਤ ਕੰਮ ਹੈ।

ਇਸ ਤੋਂ ਇਲਾਵਾ ਇੱਕ ਸਿਧਾਂਤ ਹੈ ਕਿ ਅੱਕੜ ਬੱਕੜ ਬੰਬੇ ਬੋ ਇੱਕ ਅੰਗਰੇਜ਼ੀ ਕਵਿਤਾ ਦੀ ਨਕਲ ਹੈ। ਇਹ ਇਕੋ ਰਾਗ ਅਤੇ ਧੁਨ ਉੱਤੇ ਰਚਿਆ ਗਿਆ ਹੈ। ਮੰਨਿਆ ਜਾਂਦਾ ਹੈ ਕਿ ਇਹ ਈਨੀ ਮੀਨੀ ਮੀਨੀ ਮੋ ਵਰਗੀਆਂ ਕਵਿਤਾਵਾਂ ਤੋਂ ਨਕਲ ਕੀਤੀ ਗਈ ਹੈ ਅਤੇ ਬੱਚਿਆਂ ਦੁਆਰਾ ਅੰਗਰੇਜ਼ੀ ਵਿੱਚ ਗਾਈ ਜਾਂਦੀ ਹੈ।

ਕਈ ਲੋਕ ਇਸ ਨੂੰ ਪੰਜਾਬੀ ਕਵਿਤਾ ਸਮਝਦੇ ਹਨ, ਜਿਸ ਵਿੱਚ ਚੋਰ ਦੀ ਕਹਾਣੀ ਦੱਸੀ ਗਈ ਹੈ। ਇਹ ਵੀ ਕਿਹਾ ਜਾਂਦਾ ਹੈ ਕਿ ਇਸ ਨਾਲ ਬੱਚਿਆਂ ਵਿੱਚ ਮਾਨਸਿਕ ਸ਼ਕਤੀ ਵਧਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿੱਚ ਸਕਾਰਾਤਮਕ ਸੋਚ ਦਾ ਵਿਕਾਸ ਹੁੰਦਾ ਹੈ। ਚੰਗੇ ਅਤੇ ਬੁਰੇ ਵਿਚਕਾਰ ਸੋਚਣ ਦੀ ਸਮਰੱਥਾ ਵਿਕਸਿਤ ਕਰਦਾ ਹੈ। ਬੱਚੇ ਇਸ ਗੀਤ ਰਾਹੀਂ ਬਹੁਤ ਕੁਝ ਸਿੱਖਦੇ ਹਨ।

ਇਹ ਵੀ ਪੜ੍ਹੋ: Dead Body: ਮਰਿਆ ਹੋਇਆ ਬੰਦਾ ਪਾਣੀ ਵਿੱਚ ਕਿਉਂ ਨਹੀਂ ਡੁੱਬਦਾ? ਕੀ ਤੁਸੀਂ ਜਾਣਦੇ ਹੋ...

ਇਹ ਵੀ ਕਿਹਾ ਜਾਂਦਾ ਹੈ ਕਿ ਇਸ ਗੀਤ ਰਾਹੀਂ ਬੱਚੇ ਇਹ ਵੀ ਸਿੱਖਦੇ ਹਨ ਕਿ ਚੰਗੇ ਗਰੁੱਪ ਨਾਲ ਕੰਮ ਕਰਨਾ ਹਮੇਸ਼ਾ ਚੰਗਾ ਹੁੰਦਾ ਹੈ। ਅਜਿਹੇ 'ਚ ਕਿਹਾ ਜਾ ਸਕਦਾ ਹੈ ਕਿ ਇਸ ਗੀਤ ਰਾਹੀਂ ਬੱਚਿਆਂ ਨੂੰ ਬਚਪਨ 'ਚ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਜਿਸ ਦੀ ਮਦਦ ਨਾਲ ਬੱਚੇ ਸਹੀ ਅਤੇ ਗਲਤ ਵਿੱਚ ਫਰਕ ਕਰਨਾ ਸਿੱਖਦੇ ਹਨ।

ਇਹ ਵੀ ਪੜ੍ਹੋ: Viral Video: ਅਚਾਨਕ ਟੁੱਟਿਆ ਝੂਲਾ, ਕੁੜੀ ਨੇ ਲੱਤਾਂ ਨਾਲ ਲਟਕ ਕੇ ਬਚਾਈ ਜਾਨ, ਦੇਖੋ ਦਿਲ ਦਹਿਲਾ ਦੇਣ ਵਾਲੀ ਵੀਡੀਓ

ਟਾਪ ਹੈਡਲਾਈਨ

Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Holiday : ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਲੋਕਲ ਛੁੱਟੀ ਦਾ ਐਲਾਨ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ
Holiday : ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਲੋਕਲ ਛੁੱਟੀ ਦਾ ਐਲਾਨ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ
Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ
Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ
RBI News : ਗਰੀਬ ਪਰਿਵਾਰਾਂ ਨੂੰ ਮਿਲ ਸਕਦਾ ਹੈ ਵੱਧ ਲੋਨ, RBI ਕਰੇਗਾ 3 ਲੱਖ ਦੀ ਆਮਦਨ ਸੀਮਾ ਦਾ ਰਿਵਿਊ
RBI News : ਗਰੀਬ ਪਰਿਵਾਰਾਂ ਨੂੰ ਮਿਲ ਸਕਦਾ ਹੈ ਵੱਧ ਲੋਨ, RBI ਕਰੇਗਾ 3 ਲੱਖ ਦੀ ਆਮਦਨ ਸੀਮਾ ਦਾ ਰਿਵਿਊ
Embed widget