ਪੜਚੋਲ ਕਰੋ

Trending: ਜਦੋਂ ਕਣਕ 1.6 ਰੁਪਏ ਪ੍ਰਤੀ ਕਿਲੋ ਮਿਲਦੀ ਸੀ, ਇੰਟਰਨੈਟ ‘ਤੇ ਵਾਇਰਲ ਹੋਈ ਬਿਲ ਦੀ ਇੱਕ ਫੋਟੋ

ਹਾਲ ਹੀ 'ਚ ਭਾਰਤੀ ਜੰਗਲਾਤ ਸੇਵਾ ਅਧਿਕਾਰੀ ਪਰਵੀਨ ਕਾਸਵਾਨ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਇੱਕ ਤਸਵੀਰ ਸ਼ੇਅਰ ਕੀਤੀ, ਜਿਸ 'ਚ ਲਗਾਤਾਰ ਮਹਿੰਗੇ ਹੁੰਦੇ ਜਾ ਰਹੇ ਅਨਾਜ ਦੀ ਬਹੁਤ ਘੱਟ ਕੀਮਤ ਦੇਖ ਕੇ ਯੂਜ਼ਰ ਹੈਰਾਨ ਰਹਿ ਗਏ ਹਨ।

Trending News: ਸੋਸ਼ਲ ਮੀਡੀਆ ਉਤੇ ਕਦੋਂ ਕੋਈ ਚੀਜ਼ ਵਾਇਰਲ ਹੋ ਜਾਂਦੀ ਹੈ ਜਾਂ ਕੋਈ ਚੀਜ਼ ਉਪਭੋਗਤਾਵਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਰਹਿੰਦੀ ਹੈ। ਇਸ ਗੱਲ ਦਾ ਅੰਦਾਜ਼ਾ ਲਗਾਉਣਾ ਬਹੁਤ ਔਖਾ ਹੈ। ਜਿਸ ਕਾਰਨ ਸੋਸ਼ਲ ਮੀਡੀਆ 'ਤੇ ਨਿੱਤ ਦਿਨ ਹੀ ਕਈ ਹੈਰਾਨੀਜਨਕ ਗੱਲਾਂ ਸਾਹਮਣੇ ਆਉਂਦੀਆਂ ਹਨ। ਜਿਨ੍ਹਾਂ ਵਿੱਚੋਂ ਕੁਝ ਹੀ ਉਪਭੋਗਤਾਵਾਂ ਦਾ ਧਿਆਨ ਖਿੱਚਣ ਦੇ ਯੋਗ ਹੁੰਦੀਆਂ ਹਨ। 

ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਸਾਹਮਣੇ ਆਈ ਹੈ, ਜਿਸ 'ਚ ਲਗਾਤਾਰ ਮਹਿੰਗੇ ਹੁੰਦੇ ਜਾ ਰਹੇ ਅਨਾਜ 'ਚ ਸ਼ਾਮਲ ਕਣਕ ਦੀ ਬਹੁਤ ਘੱਟ ਕੀਮਤ ਦੇਖ ਕੇ ਯੂਜ਼ਰ ਹੈਰਾਨ ਰਹਿ ਗਏ ਹਨ। ਇਹ ਤਸਵੀਰ ਭਾਰਤੀ ਜੰਗਲਾਤ ਸੇਵਾ ਅਧਿਕਾਰੀ ਪਰਵੀਨ ਕਾਸਵਾਨ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਸ ਵਿੱਚ ਇੱਕ ਬਿੱਲ ਦੇਖਿਆ ਜਾ ਰਿਹਾ ਹੈ, ਜਿਸ ਵਿੱਚ ਇੱਕ ਕਿਲੋ ਕਣਕ ਦੀ ਕੀਮਤ 1.6 ਰੁਪਏ ਦੱਸੀ ਜਾ ਰਹੀ ਹੈ।

ਪੁਰਾਣੇ ਬਿੱਲ ਦੀ ਤਸਵੀਰ ਵਾਇਰਲ

ਤਸਵੀਰ ਪੋਸਟ ਕਰਨ ਦੇ ਨਾਲ ਹੀ IFS ਅਧਿਕਾਰੀ ਪਰਵੀਨ ਕਾਸਵਾਨ ਨੇ ਇੱਕ ਕੈਪਸ਼ਨ ਦਿੰਦਿਆਂ ਦੱਸਿਆ ਹੈ ਕਿ 35 ਸਾਲ ਪਹਿਲਾਂ ਉਨ੍ਹਾਂ ਦੇ ਦਾਦਾ ਜੀ ਨੇ ਭਾਰਤੀ ਖੁਰਾਕ ਨਿਗਮ ਨੂੰ 1.6 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਕਣਕ ਵੇਚੀ ਸੀ। ਫਿਲਹਾਲ ਸੋਸ਼ਲ ਮੀਡੀਆ ਯੂਜ਼ਰਸ ਇੰਨੇ ਪੁਰਾਣੇ ਬਿੱਲ ਨੂੰ ਦੇਖ ਕੇ ਕਾਫੀ ਹੈਰਾਨ ਹਨ। ਦਰਅਸਲ ਇਹ ਤਸਵੀਰ ਬਹੁਤ ਪੁਰਾਣੇ ਬਿੱਲ ਦੀ ਹੈ। ਜੋ ਕਿ ਸਾਲ 1987 ਦਾ ਦੱਸਿਆ ਜਾ ਰਿਹਾ ਹੈ। ਮੌਜੂਦਾ ਸਮੇਂ 'ਚ 25 ਰੁਪਏ ਪ੍ਰਤੀ ਕਿਲੋ ਤੋਂ ਵੱਧ ਵਿਕ ਰਹੀ ਕਣਕ ਦੀ ਇੰਨੀ ਘੱਟ ਕੀਮਤ ਦੇਖ ਕੇ ਉਪਭੋਗਤਾ ਹੈਰਾਨ ਹਨ।

ਉਪਭੋਗਤਾਵਾਂ ਦਾ ਧਿਆਨ ਖਿੱਚਿਆ

ਫਿਲਹਾਲ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਨੂੰ ਖਬਰ ਲਿਖੇ ਜਾਣ ਤੱਕ 85 ਹਜ਼ਾਰ ਤੋਂ ਵੱਧ ਯੂਜ਼ਰਸ ਨੇ ਦੇਖਿਆ ਅਤੇ ਇੱਕ ਹਜ਼ਾਰ ਤੋਂ ਵੱਧ ਯੂਜ਼ਰਸ ਨੇ ਪਸੰਦ ਕੀਤਾ ਹੈ। ਯੂਜ਼ਰਸ ਲਗਾਤਾਰ ਇਸ ਨੂੰ ਰੀਟਵੀਟ ਕਰਦੇ ਨਜ਼ਰ ਆ ਰਹੇ ਹਨ। ਕੁਝ ਉਪਭੋਗਤਾਵਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਨੂੰ ਇੰਨੀ ਘੱਟ ਕੀਮਤ 'ਤੇ ਕਣਕ ਖਰੀਦਣ ਲਈ ਟਾਇਮ ਟਰੈਵਲ ਕਰਨੀ ਪਵੇਗੀ। ਦੂਜੇ ਪਾਸੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਹੁਣ ਇੰਨਾ ਸਸਤਾ ਅਨਾਜ ਮਿਲਣਾ ਬਹੁਤ ਮੁਸ਼ਕਲ ਹੈ। ਦੂਜੇ ਪਾਸੇ ਕੁਝ ਉਪਭੋਗਤਾਵਾਂ ਦੇ ਅਨੁਸਾਰ, ਲਗਾਤਾਰ ਵੱਧ ਰਹੀ ਮਹਿੰਗਾਈ ਦਾ ਆਮ ਆਦਮੀ ਦੇ ਜੀਵਨ 'ਤੇ ਬਹੁਤ ਬੁਰਾ ਪ੍ਰਭਾਵ ਪੈ ਰਿਹਾ ਹੈ।

ਟਾਪ ਹੈਡਲਾਈਨ

Two Planes Collided on The Airport: ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Two Planes Collided on The Airport: ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 
Punjab Weather Update: ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Embed widget