ਪੜਚੋਲ ਕਰੋ

Parliament Session Facts: ਜਦੋਂ ਸੰਸਦ ਦਾ ਸੈਸ਼ਨ ਚੱਲਦੈ ਤਾਂ ਸੰਸਦ ਮੈਂਬਰਾਂ ਨੂੰ ਤਨਖਾਹ ਦੇ ਨਾਲ-ਨਾਲ ਇਨ੍ਹਾਂ ਚੀਜ਼ਾਂ ਲਈ ਮਿਲਦੇ ਨੇ ਪੈਸੇ, ਵੇਖੋ ਸੂਚੀ

Parliament Session Facts: ਜਦੋਂ ਵੀ ਸੰਸਦ ਦਾ ਸੈਸ਼ਨ ਚੱਲਦਾ ਹੈ, ਸੰਸਦ ਮੈਂਬਰਾਂ ਨੂੰ ਸਰਕਾਰ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਤੇ ਭੱਤਿਆਂ ਵਿੱਚ ਵਾਧਾ ਕੀਤਾ ਜਾਂਦਾ ਹੈ, ਤਾਂ ਕੀ ਤੁਸੀਂ ਜਾਣਦੇ ਹੋ ਕਿ ਉਹ ਕੀ ਹੈ?

Parliament Session Facts News : ਸੰਸਦ ਦਾ ਮਾਨਸੂਨ ਸੈਸ਼ਨ ਚੱਲ ਰਿਹਾ ਹੈ। ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਦੇਸ਼ ਭਰ ਤੋਂ ਸੰਸਦ ਮੈਂਬਰ ਦਿੱਲੀ ਆਉਂਦੇ ਹਨ ਤੇ ਸੰਸਦ ਭਵਨ ਵਿੱਚ ਸੈਸ਼ਨ ਦਾ ਹਿੱਸਾ ਬਣਦੇ ਹਨ। ਦੇਸ਼ ਭਰ ਤੋਂ ਰਾਜ ਸਭਾ ਤੇ ਲੋਕ ਸਭਾ ਮੈਂਬਰ ਇੱਥੇ ਆਉਂਦੇ ਹਨ। ਇਸ ਦੌਰਾਨ ਸੰਸਦ ਮੈਂਬਰਾਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਨਿਯਮਾਂ ਮੁਤਾਬਕ ਸੰਸਦ ਮੈਂਬਰਾਂ ਨੂੰ ਇਸ ਦੌਰਾਨ ਕਈ ਭੱਤੇ ਵੀ ਮਿਲਦੇ ਹਨ। ਇਸ ਲਈ ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਸੰਸਦ ਦੇ ਸੈਸ਼ਨ ਦੌਰਾਨ ਸੰਸਦ ਮੈਂਬਰਾਂ ਨੂੰ ਕਿਹੜੀਆਂ-ਕਿਹੜੀਆਂ ਚੀਜ਼ਾਂ ਦਾ ਭੁਗਤਾਨ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਤਨਖਾਹ ਦੇ ਨਾਲ-ਨਾਲ ਕਿਹੜੇ-ਕਿਹੜੇ ਭੱਤੇ ਮਿਲਦੇ ਹਨ। ਆਓ ਜਾਣਦੇ ਹਾਂ...

ਸੰਸਦ ਦੇ ਸੈਸ਼ਨ ਦੌਰਾਨ ਸੰਸਦ ਮੈਂਬਰਾਂ ਨੂੰ ਕੀ-ਕੀ ਮਿਲਦੈ?

- The Salary, Allowances and Pension of Members of Parliament Act, 1954 ਦੇ ਨਿਯਮਾਂ ਦੇ ਹਿਸਾਬ ਨਾਲ ਜਦੋਂ ਵੀ ਸੰਸਦ ਦਾ ਸੈਸ਼ਨ ਸ਼ੁਰੂ ਹੁੰਦਾ ਹੈ ਤਾਂ, ਸੰਸਦ ਮੈਂਬਰਾਂ ਨੂੰ ਕਈ ਭੱਤੇ ਦਿੱਤੇ ਜਾਂਦੇ ਹਨ। ਨਿਯਮਾਂ ਮੁਤਾਬਕ ਸੰਸਦ ਦੇ ਸੈਸ਼ਨ ਦੌਰਾਨ ਹਰ ਸੰਸਦ ਮੈਂਬਰ ਨੂੰ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਯਾਤਰਾ ਭੱਤਾ ਮਿਲਦਾ ਹੈ। ਇਸ ਦੇ ਨਾਲ ਹੀ ਜੇ ਕਮੇਟੀ ਦੀ ਮੀਟਿੰਗ ਹੁੰਦੀ ਹੈ ਤਾਂ ਸੰਸਦ ਮੈਂਬਰ ਨੂੰ ਸਰਕਾਰੀ ਖ਼ਜ਼ਾਨੇ ਵਿੱਚੋਂ ਯਾਤਰਾ ਦਾ ਪੈਸਾ ਦਿੱਤਾ ਜਾਂਦਾ ਹੈ।

- ਇਸ ਤੋਂ ਇਲਾਵਾ ਜਦੋਂ ਸੰਸਦ ਦਾ ਸੈਸ਼ਨ ਚੱਲ ਰਿਹਾ ਹੁੰਦਾ ਹੈ ਤਾਂ ਸੰਸਦ ਮੈਂਬਰ ਦੇ ਪਤੀ ਜਾਂ ਪਤਨੀ ਸੰਸਦ ਮੈਂਬਰ ਨਾਲ ਯਾਤਰਾ ਕਰਦੇ ਹਨ ਤਾਂ ਉਨ੍ਹਾਂ ਨੂੰ ਵੀ ਇਸ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤੇ ਇਸ ਲਈ ਸੰਸਦ ਮੈਂਬਰ ਨੂੰ ਭੱਤਾ ਦੇਣ ਦੀ ਵਿਵਸਥਾ ਹੈ। ਯਾਤਰਾ ਹਾਲਾਂਕਿ, ਅਜਿਹੀਆਂ ਯਾਤਰਾਵਾਂ ਇੱਕ ਸਾਲ ਵਿੱਚ 8 ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆਂ।

- ਜੇ ਕੋਈ ਸੰਸਦ ਸੈਸ਼ਨ ਦੌਰਾਨ 15 ਦਿਨਾਂ ਤੋਂ ਘੱਟ ਸਮੇਂ ਲਈ ਕਿਤੇ ਯਾਤਰਾ ਕਰਦਾ ਹੈ ਤਾਂ ਉਸ ਨੂੰ ਭੱਤਾ ਮਿਲਦਾ ਹੈ, ਪਰ ਜੇ 15 ਦਿਨਾਂ ਤੋਂ ਵੱਧ ਸਮਾਂ ਹੋਵੇ ਤਾਂ ਅਜਿਹਾ ਨਹੀਂ ਹੁੰਦਾ।

- ਜਿਹੜੇ ਸੰਸਦ ਮੈਂਬਰ ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਵਰਗੇ ਖੇਤਰਾਂ ਤੋਂ ਹਨ, ਉਨ੍ਹਾਂ ਨੂੰ ਮੁਫਤ ਟਰਾਂਜ਼ਿਟ ਸਟੀਮਰ ਪਾਸ ਦਿੱਤਾ ਜਾਂਦਾ ਹੈ, ਤਾਂ ਜੋ ਉਹ ਰੇਲ, ਹਵਾਈ ਅਤੇ ਸਟੀਮਰ ਦੁਆਰਾ ਯਾਤਰਾ ਕਰ ਸਕਣ।

- ਜੇ ਕੋਈ ਸੰਸਦ ਮੈਂਬਰ ਸੈਸ਼ਨ ਵਿੱਚ 15 ਦਿਨਾਂ ਤੋਂ ਵੱਧ ਛੁੱਟੀ ਲੈ ਲੈਂਦਾ ਹੈ ਤਾਂ ਉਸ ਨੂੰ ਭੱਤੇ ਆਦਿ ਦੀਆਂ ਸਹੂਲਤਾਂ ਨਹੀਂ ਮਿਲਦੀਆਂ। ਇਸ ਦੇ ਨਾਲ ਹੀ ਇੱਕ ਸਾਲ ਵਿੱਚ 8 ਯਾਤਰਾਵਾਂ ਦੇ ਪੈਸੇ ਹੀ ਭੱਤੇ ਵਜੋਂ ਦਿੱਤੇ ਜਾਂਦੇ ਹਨ।

- ਦੱਸ ਦਈਏ ਕਿ ਸੈਸ਼ਨ 'ਚ ਸ਼ਾਮਲ ਹੋਣ ਲਈ ਯਾਤਰਾ ਦੇ ਨਾਲ-ਨਾਲ ਸੰਸਦੀ ਖੇਤਰ 'ਚ ਵਾਪਸ ਜਾਣ ਦਾ ਖਰਚਾ ਵੀ ਭੱਤੇ 'ਚ ਸ਼ਾਮਲ ਹੁੰਦਾ ਹੈ।

ਸੰਸਦ ਮੈਂਬਰਾਂ ਨੂੰ ਕੀ ਮਿਲਦੈ? 


ਸੰਸਦ ਸੈਸ਼ਨ ਦੌਰਾਨ ਮਿਲਣ ਵਾਲੇ ਭੱਤਿਆਂ ਦੇ ਨਾਲ-ਨਾਲ ਸੰਸਦ ਮੈਂਬਰਾਂ ਨੂੰ ਤਨਖਾਹ ਵੀ ਮਿਲਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੈਨਸ਼ਨ, ਸਟੇਸ਼ਨਰੀ, ਦਫਤਰੀ ਖਰਚੇ, ਯਾਤਰਾ, ਬੀਮਾ ਆਦਿ ਦੇ ਪੈਸੇ ਵੀ ਵੱਖਰੇ ਤੌਰ 'ਤੇ ਮਿਲਦੇ ਹਨ।

ਟਾਪ ਹੈਡਲਾਈਨ

Varanasi Viral Video : ਵਾਰਾਣਸੀ 'ਚ ਪਿਤਾ ਦੀ ਕੁੱਟਮਾਰ ਤੋਂ ਭੜਕੀਆਂ ਧੀਆਂ, ਡੋਸਾ ਦੁਕਾਨ 'ਤੇ ਕੀਤਾ ਹੰਗਾਮਾ; ਸਾਰਾ ਸਾਮਾਨ ਸੁੱਟਿਆ
Varanasi Viral Video : ਵਾਰਾਣਸੀ 'ਚ ਪਿਤਾ ਦੀ ਕੁੱਟਮਾਰ ਤੋਂ ਭੜਕੀਆਂ ਧੀਆਂ, ਡੋਸਾ ਦੁਕਾਨ 'ਤੇ ਕੀਤਾ ਹੰਗਾਮਾ; ਸਾਰਾ ਸਾਮਾਨ ਸੁੱਟਿਆ
Company Diwali Gift : ਕੰਪਨੀ ਨੇ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਦਿੱਤਾ ਅਜਿਹਾ ਤੋਹਫ਼ਾ, ਦੇਖ ਕੇ ਰਹਿ ਗਏ ਹੈਰਾਨ!
Company Diwali Gift : ਕੰਪਨੀ ਨੇ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਦਿੱਤਾ ਅਜਿਹਾ ਤੋਹਫ਼ਾ, ਦੇਖ ਕੇ ਰਹਿ ਗਏ ਹੈਰਾਨ!
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
30 Year Woman and 75 Year Old Man Wedding: 75 ਸਾਲਾ ਬਜ਼ੁਰਗ 30 ਸਾਲਾ ਕੁੜੀ ਨਾਲ ਵਿਆਹ ਨੂੰ ਲੈ ਚਰਚਾ 'ਚ, ਸੋਸ਼ਲ ਮੀਡੀਆ 'ਤੇ ਹਲਦੀ-ਸੰਗੀਤ ਦੇ ਵੀਡੀਓ ਵਾਇਰਲ...
75 ਸਾਲਾ ਬਜ਼ੁਰਗ 30 ਸਾਲਾ ਕੁੜੀ ਨਾਲ ਵਿਆਹ ਨੂੰ ਲੈ ਚਰਚਾ 'ਚ, ਸੋਸ਼ਲ ਮੀਡੀਆ 'ਤੇ ਹਲਦੀ-ਸੰਗੀਤ ਦੇ ਵੀਡੀਓ ਵਾਇਰਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
Embed widget