ਪੜਚੋਲ ਕਰੋ

Israel: ਕੌਣ ਸੀ ਇਜ਼ਰਾਇਲ? ਜਿਸ ਦੇ ਨਾਂ 'ਤੇ ਯਹੂਦੀਆਂ ਨੇ ਵਸਾ ਲਿਆ ਆਪਣਾ ਦੇਸ਼

Hamas Israel War: ਹਮਾਸ ਨਾਲ ਜੰਗ ਨੂੰ ਲੈ ਕੇ ਇਜ਼ਰਾਈਲ ਇਕ ਵਾਰ ਫਿਰ ਸੁਰਖੀਆਂ 'ਚ ਹਨ। ਇਜ਼ਰਾਈਲ ਦੇ ਬਣਨ ਅਤੇ 1 ਕਰੋੜ ਤੋਂ ਘੱਟ ਆਬਾਦੀ ਵਾਲੇ ਇਸ ਦੇਸ਼ ਦੇ ਲੋਕਾਂ ਦਾ ਇਤਿਹਾਸ ਕਾਫੀ ਦਿਲਚਸਪ ਹੈ।

Hamas Israel War: ਇਜ਼ਰਾਈਲ ਪਿਛਲੇ ਕਈ ਦਿਨਾਂ ਤੋਂ ਦੁਨੀਆ ਭਰ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਕੱਟੜਪੰਥੀ ਸੰਗਠਨ ਹਮਾਸ ਦੇ ਲੜਾਕਿਆਂ ਨੇ ਕਰੀਬ 14 ਦਿਨ ਪਹਿਲਾਂ ਇਜ਼ਰਾਈਲ 'ਤੇ ਅਚਾਨਕ ਮਿਜ਼ਾਈਲਾਂ ਦਾ ਨਾਲ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਇਜ਼ਰਾਈਲ ਨੇ ਜੰਗ ਦਾ ਐਲਾਨ ਕਰ ਦਿੱਤਾ ਹੈ। ਇਸ ਸੰਘਰਸ਼ 'ਚ ਹੁਣ ਤੱਕ ਕਰੀਬ 5 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਜ਼ਰਾਈਲ ਇੱਕ ਯਹੂਦੀਆਂ ਦਾ ਦੇਸ਼ ਹੈ, ਜਿਸ ਦੇ ਵਸਣ ਤੋਂ ਬਾਅਦ ਹੀ ਵਿਵਾਦ ਸ਼ੁਰੂ ਹੋ ਗਿਆ ਸੀ ਅਤੇ ਹੁਣ ਤੱਕ ਕਈ ਯੁੱਧ ਹੋ ਚੁੱਕੇ ਹਨ। ਚਾਰੇ ਪਾਸੇ ਵਸੇ ਹੋਏ ਮੁਸਲਿਮ ਦੇਸ਼ ਇਜ਼ਰਾਈਲ ਦੇ ਕੱਟੜ ਦੁਸ਼ਮਣ ਹਨ। ਅਜਿਹੇ 'ਚ ਕੀ ਤੁਸੀਂ ਜਾਣਦੇ ਹੋ ਕਿ ਯਹੂਦੀਆਂ ਨੇ ਆਪਣੇ ਦੇਸ਼ ਦਾ ਨਾਂ ਇਜ਼ਰਾਈਲ ਕਿਉਂ ਰੱਖਿਆ?

ਇਦਾਂ ਰੱਖਿਆ ਗਿਆ ਇਜ਼ਰਾਈਲ ਦਾ ਨਾਮ

ਦਰਅਸਲ ਇਜ਼ਰਾਈਲ ਦਾ ਨਾਮ ਇੱਕ ਪੈਗੰਬਰ ਦੇ ਨਾਮ ਉੱਤੇ ਰੱਖਿਆ ਗਿਆ ਹੈ। ਜਿਸ ਨੂੰ ਯਹੂਦੀ ਲੋਕ ਆਪਣਾ ਰੱਬ ਮੰਨਦੇ ਹਨ। ਮੰਨਿਆ ਜਾਂਦਾ ਹੈ ਕਿ ਯਹੂਦੀ ਧਰਮ ਦੀ ਸ਼ੁਰੂਆਤ ਪੈਗੰਬਰ ਹਜ਼ਰਤ ਇਬਰਾਹਿਮ ਤੋਂ ਹੋਈ ਸੀ। ਜਿਨ੍ਹਾਂ ਦੇ ਇੱਕ ਵੰਸ਼ ਦਾ ਨਾਮ ਇਜ਼ਰਾਈਲ ਸੀ, ਇਨ੍ਹਾਂ ਦੇ ਨਾਂਅ ‘ਤੇ ਹੀ ਯਹੂਦੀਆਂ ਨੇ ਆਪਣੇ ਦੇਸ਼ ਦਾ ਨਾਮ ਇਜ਼ਰਾਈਲ ਰੱਖਿਆ। ਉਨ੍ਹਾਂ ਦਾ ਨਾਂਅ ਯਾਕੂਬ ਵੀ ਸੀ।

ਇਹ ਵੀ ਪੜ੍ਹੋ: Indian Railway: ਰੇਲ ਪਟੜੀਆਂ ਨੂੰ ਜੰਗਾਲ ਕਿਉਂ ਨਹੀਂ ਲੱਗਦਾ? ਜਾਣੋ ਅਸਲ ਕਾਰਨ

ਯਹੂਦਾ ਤੋਂ ਬਣਿਆ ਯਹੂਦੀ

ਮੰਨਿਆ ਜਾਂਦਾ ਹੈ ਕਿ ਇਜ਼ਰਾਈਲ ਦੇ 12 ਪੁੱਤਰ ਸਨ, ਜਿਨ੍ਹਾਂ ਤੋਂ 12 ਵੱਖ-ਵੱਖ ਕਬੀਲਿਆਂ ਦਾ ਨਿਰਮਾਣ ਹੋਇਆ। ਇਨ੍ਹਾਂ ਵਿੱਚੋਂ ਸਭ ਤੋਂ ਪ੍ਰਮੁੱਖ ਪੁੱਤਰ ਦਾ ਨਾਂਅ ਯਹੂਦਾ ਸੀ, ਜਿਸ ਨੂੰ ਜੁਡਾਹ ਵੀ ਕਿਹਾ ਜਾਂਦਾ ਸੀ। ਇਸ ਤੋਂ ਬਾਅਦ, ਇਨ੍ਹਾਂ ਨੂੰ ਮੰਨਣ ਵਾਲੇ ਲੋਕਾਂ ਨੂੰ ਯਹੂਦੀ ਕਹਿਣਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਇਨ੍ਹਾਂ ਨੂੰ ਅੰਗਰੇਜ਼ੀ ਵਿੱਚ ਜਿਊਡਿਸ਼ ਕਿਹਾ ਜਾਂਦਾ ਹੈ। ਤੁਹਾਨੂੰ ਦੱਸ ਦਈਏ ਕਿ ਯਹੂਦੀ, ਈਸਾਈ ਅਤੇ ਮੁਸਲਮਾਨ ਹਜ਼ਰਤ ਇਬਰਾਹਿਮ ਨੂੰ ਆਪਣਾ ਸਭ ਤੋਂ ਵੱਡਾ ਪੈਗੰਬਰ ਜਾਂ ਰੱਬ ਮੰਨਦੇ ਹਨ।

ਇਸ ਤੋਂ ਬਾਅਦ ਯਹੂਦੀ ਹਜ਼ਰਤ ਮੂਸਾ ਨੂੰ ਆਪਣਾ ਆਖਰੀ ਪੈਗੰਬਰ ਮੰਨਦੇ ਹਨ। ਮੂਸਾ ਨੂੰ ਯਹੂਦੀਆਂ ਦਾ ਕਾਨੂੰਨ ਦੇਣ ਵਾਲਾ ਦੱਸਿਆ ਜਾਂਦਾ ਹੈ। ਉਨ੍ਹਾਂ ਨੇ ਪਹਿਲਾਂ ਤੋਂ ਮੌਜੂਦ ਪਰੰਪਰਾ ਨੂੰ ਸਥਾਪਿਤ ਕੀਤਾ ਅਤੇ ਇਸਨੂੰ ਇੱਕ ਧਰਮ ਦੇ ਰੂਪ ਵਿੱਚ ਲੋਕਾਂ ਸਾਹਮਣੇ ਪੇਸ਼ ਕੀਤਾ। ਇਸੇ ਤਰ੍ਹਾਂ ਯਹੂਦੀ ਦੁਨੀਆਂ ਭਰ ਵਿੱਚ ਵਸਣੇ ਸ਼ੁਰੂ ਹੋ ਗਏ ਅਤੇ ਆਪਣੇ ਧਰਮ ਨੂੰ ਅੱਗੇ ਵਧਾਉਣ ਲਈ ਕੰਮ ਕਰਨ ਲੱਗ ਗਏ। ਹਾਲਾਂਕਿ, ਯਹੂਦੀ ਧਰਮ ਪਰਿਵਰਤਨ ਵਿੱਚ ਵਿਸ਼ਵਾਸ ਨਹੀਂ ਰੱਖਦੇ, ਜਿਸ ਕਾਰਨ ਉਨ੍ਹਾਂ ਦੀ ਆਬਾਦੀ ਬਹੁਤ ਘੱਟ ਹੈ।

ਇਹ ਵੀ ਪੜ੍ਹੋ: Jews Holocaust: ਯਹੂਦੀਆਂ ਨਾਲ ਨਫ਼ਰਤ ਕਿਉਂ ਕਰਦਾ ਸੀ ਹਿਟਲਰ ? 60 ਲੱਖ ਲੋਕਾਂ ਦਾ ਕੀਤਾ ਸੀ ਕਤਲੇਆਮ

ਟਾਪ ਹੈਡਲਾਈਨ

Viral Video: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget