ਪੜਚੋਲ ਕਰੋ

Smoking: ਲੋਕ ਚਾਹ ਕੇ ਵੀ ਕਿਉਂ ਨਹੀਂ ਛੱਡ ਪਾਉਂਦੇ ਸਿਗਰੇਟ? ਵਿਗਿਆਨ ਨੇ ਦਿੱਤਾ ਇਸ ਸਵਾਲ ਦਾ ਜਵਾਬ

Smoking: ਜੇਕਰ ਤੁਸੀਂ ਦੋ-ਚਾਰ ਸਾਲਾਂ ਤੋਂ ਸਿਗਰਟ ਪੀ ਰਹੇ ਹੋ ਅਤੇ ਹੁਣ ਇਸ ਨੂੰ ਛੱਡਣਾ ਚਾਹੁੰਦੇ ਹੋ ਤਾਂ ਇਹ ਇੰਨਾ ਸੌਖਾ ਨਹੀਂ ਹੁੰਦਾ ਹੈ। ਹਾਲਾਂਕਿ, ਜੇਕਰ ਤੁਹਾਡੇ ਦਿਮਾਗ ਦੇ ਏਨੀਮਲ ਪਾਰਟ ‘ਤੇ ਕਾਬੂ ਪਾ ਲੈਂਦੇ ਹੋ ਤਾਂ ਸਿਗਰੇਟ ਛੱਡ ਸਕਦੇ ਹੋ।

Smoking: ਮਨੁੱਖ ਦਾ ਮੰਨਣਾ ਹੈ ਕਿ ਉਹ ਇਸ ਸੰਸਾਰ ਦਾ ਸਭ ਤੋਂ ਬੁੱਧੀਮਾਨ ਜੀਵ ਹੈ। ਸ਼ਾਇਦ ਹੈ ਵੀ, ਪਰ ਸਿਗਰਟ ਦੇ ਮਾਮਲੇ ਵਿਚ ਇਹ ਦਲੀਲਾਂ ਹਲਕੀਆਂ ਲੱਗਣ ਲੱਗ ਜਾਂਦੀਆਂ ਹਨ। ਅਜਿਹਾ ਇਸ ਲਈ ਕਿਉਂਕਿ ਸਿਗਰਟ ਦੇ ਡੱਬੇ 'ਤੇ ਸਾਫ਼ ਲਿਖਿਆ ਹੁੰਦਾ ਹੈ ਕਿ ਇਹ ਤੁਹਾਡੀ ਮੌਤ ਦਾ ਕਾਰਨ ਬਣ ਸਕਦਾ ਹੈ। ਪਰ ਇਸ ਦੇ ਬਾਵਜੂਦ ਸਿਗਰਟ ਪੀਣ ਵਾਲੇ ਲੋਕ ਇਸ ਨੂੰ ਪੀਣਾ ਬੰਦ ਨਹੀਂ ਕਰਦੇ। ਹੁਣ ਸਵਾਲ ਪੈਦਾ ਹੁੰਦਾ ਹੈ ਕਿ ਅਜਿਹਾ ਕਿਉਂ ਹੁੰਦਾ ਹੈ। ਲੋਕ ਇੰਨੀ ਆਸਾਨੀ ਨਾਲ ਸਿਗਰਟ ਪੀਣੀ ਕਿਉਂ ਨਹੀਂ ਛੱਡ ਸਕਦੇ? ਆਓ ਅੱਜ ਜਾਣਦੇ ਹਾਂ ਇਸ ਸਵਾਲ ਦਾ ਜਵਾਬ।

ਸਿਗਰੇਟ ਪੀਣ ਨਾਲ ਕੀ ਹੁੰਦਾ ਹੈ?

ਬੀਬੀਸੀ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਹੈਲਥ ਸਾਈਕੋਲੋਜਿਸਟ ਪ੍ਰੋਫੈਸਰ ਰੌਬਰਟ ਵੈਸਟ ਦੱਸਦੇ ਹਨ ਕਿ ਸਿਗਰੇਟ ਵਿੱਚ ਮੌਜੂਦ ਨਿਕੋਟੀਨ ਦੀ ਆਦਤ ਹੈਰੋਇਨ ਅਤੇ ਕੋਕੀਨ ਦੀ ਆਦਤ ਵਰਗੀ ਹੁੰਦੀ ਹੈ। ਇਸ ਦਾ ਮਤਲਬ ਹੈ ਕਿ ਇੱਕ ਵਾਰ ਜਦੋਂ ਤੁਹਾਨੂੰ ਇਸ ਦੀ ਆਦਤ ਪੈ ਜਾਵੇ ਤਾਂ ਤੁਹਾਡੇ ਲਈ ਇਸ ਨੂੰ ਛੱਡਣਾ ਸੌਥਾ ਨਹੀਂ ਹੁੰਦਾ। ਇਸ ਦੀ ਆਦਤ ਇੰਨੀ ਜ਼ਬਰਦਸਤ ਹੁੰਦੀ ਹੈ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਜਦੋਂ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਸਿਗਰਟ ਛੱਡਣ ਦਾ ਫੈਸਲਾ ਕੀਤਾ ਤਾਂ ਇਸ ਲਈ ਉਨ੍ਹਾਂ ਨੂੰ ਨਿਕੋਟੀਨ ਰਿਪਲੇਸਮੈਂਟ ਥੈਰੇਪੀ ਲੈਣੀ ਪਈ।

ਇਹ ਵੀ ਪੜ੍ਹੋ: Trending News: ਮੱਕੜੀਆਂ ਨੇ ਬਣਾਇਆ ਕਰੋੜਪਤੀ! ਮਿਲਿਆ ਅਜਿਹਾ ਖਜ਼ਾਨਾ ਕਿ ਪੂਰੀ ਉਮਰ ਨਹੀਂ ਮੁੱਕੇਗਾ

ਸਿਗਰਟ ਛੱਡਣਾ ਇੰਨਾ ਮੁਸ਼ਕਲ ਕਿਉਂ ਹੁੰਦਾ ਹੈ?

ਜੇਕਰ ਤੁਸੀਂ ਦੋ-ਚਾਰ ਸਾਲਾਂ ਤੋਂ ਸਿਗਰਟ ਪੀ ਰਹੇ ਹੋ ਅਤੇ ਹੁਣ ਇਸ ਨੂੰ ਛੱਡਣਾ ਚਾਹੁੰਦੇ ਹੋ ਤਾਂ ਇਹ ਇੰਨਾ ਆਸਾਨ ਨਹੀਂ ਹੈ। ਹਾਲਾਂਕਿ, ਜੇ ਤੁਸੀਂ ਦਿਮਾਗ ਦੇ ਇਨੇਮਲ ਪਾਰਟ ‘ਤੇ ਕਾਬੂ ਪਾ ਲੈਂਦੇ ਹੋ ਤਾਂ ਤੁਸੀਂ ਸਿਗਰਟ ਛੱਡ ਸਕਦੇ ਹੋ। ਦਰਅਸਲ, ਇਹ ਦਿਮਾਗ ਦਾ ਉਹ ਹਿੱਸਾ ਹੈ ਜੋ ਤੁਹਾਨੂੰ ਸਿਗਰੇਟ ਪੀਣ ਲਈ ਉਕਸਾਉਂਦਾ ਹੈ।

ਜਦੋਂ ਤੁਸੀਂ ਚੇਨ ਸਮੋਕਰ ਹੁੰਦੇ ਹੋ ਅਤੇ ਸਿਗਰੇਟ ਛੱਡਣ ਦੀ ਕੋਸ਼ਿਸ਼ ਕਰਦੇ ਹੋ, ਤਾਂ ਨਿਕੋਟੀਨ ਸਮੇਂ-ਸਮੇਂ 'ਤੇ ਤੁਹਾਡੇ ਇਨੇਮਲ ਪਾਰਟ ਨੂੰ ਉਤੇਜਿਤ ਕਰਦਾ ਹੈ ਅਤੇ ਉਸ ਨੂੰ ਕਹਿੰਦਾ ਹੈ ਕਿ ਆਪਣੀ ਤਲਬ ਮਿਟਾਓ। ਤਲਬ ਤੋਂ ਛੁਟਕਾਰਾ ਪਾਉਣ ਦੀ ਇਹ ਭਾਵਨਾ ਇੰਨੀ ਪ੍ਰਬਲ ਹੁੰਦੀ ਹੈ ਕਿ ਤੁਹਾਡੀ ਸਿਗਰਟ ਛੱਡਣ ਦੀ ਇੱਛਾ ਇਸ ਦੇ ਅੱਗੇ ਝੁਕ ਜਾਂਦੀ ਹੈ ਅਤੇ ਤੁਸੀਂ ਸਿਗਰਟ ਪੀ ਲੈਂਦੇ ਹੋ। ਉੱਥੇ ਹੀ ਜਿਹੜੇ ਲੋਕ ਇਸ ਭਾਵਨਾ ਨੂੰ ਕਾਬੂ ਕਰ ਲੈਂਦੇ ਹਨ, ਉਹ ਹੀ ਸਿਗਰੇਟ ਪੀ ਸਕਦੇ ਹਨ।

ਇਹ ਵੀ ਪੜ੍ਹੋ: Viral News: ਕੋਈ ਵੀ ਮੰਤਰੀ ਜਾਂ ਮੁੱਖ ਮੰਤਰੀ ਨਹੀਂ ਕਰਦਾ ਇਸ ਸ਼ਹਿਰ 'ਚ ਰਾਤ ਰਹਿਣ ਦੀ ਹਿੰਮਤ, ਇੱਥੇ ਆਉਂਦਿਆਂ ਹੀ ਸੱਤਾ ਖੁੱਸਣ ਦਾ ਡਰ

ਟਾਪ ਹੈਡਲਾਈਨ

ਸੋਨਾ ਹੋਇਆ ਬਹੁਤ ਸਸਤਾ! ਜਨਵਰੀ 'ਚ ਪੀਕ ਤੋਂ 18% ਥੱਲ੍ਹੇ, ਕੀ ਨਵੇਂ ਸਾਲ 'ਚ ਫਿਰ ਬਣੇਗਾ ਰਿਕਾਰਡ?
ਸੋਨਾ ਹੋਇਆ ਬਹੁਤ ਸਸਤਾ! ਜਨਵਰੀ 'ਚ ਪੀਕ ਤੋਂ 18% ਥੱਲ੍ਹੇ, ਕੀ ਨਵੇਂ ਸਾਲ 'ਚ ਫਿਰ ਬਣੇਗਾ ਰਿਕਾਰਡ?
ਪਰਵਿੰਦਰ ਝੋਟਾ ਦੀ ਡੈੱਡਬਾਡੀ ਰਾਤ 12 ਵਜੇ ਭੇਜੀ ਗਈ ਚੰਡੀਗੜ੍ਹ, 24ਵੇਂ ਦਿਨ ਹੋਵੇਗਾ ਪੋਸਟਮਾਰਟਮ; ਕਿਉਂ ਹੋਇਆ ਸਮਝੌਤਾ?
ਪਰਵਿੰਦਰ ਝੋਟਾ ਦੀ ਡੈੱਡਬਾਡੀ ਰਾਤ 12 ਵਜੇ ਭੇਜੀ ਗਈ ਚੰਡੀਗੜ੍ਹ, 24ਵੇਂ ਦਿਨ ਹੋਵੇਗਾ ਪੋਸਟਮਾਰਟਮ; ਕਿਉਂ ਹੋਇਆ ਸਮਝੌਤਾ?
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨਾ ਹੋਇਆ ਬਹੁਤ ਸਸਤਾ! ਜਨਵਰੀ 'ਚ ਪੀਕ ਤੋਂ 18% ਥੱਲ੍ਹੇ, ਕੀ ਨਵੇਂ ਸਾਲ 'ਚ ਫਿਰ ਬਣੇਗਾ ਰਿਕਾਰਡ?
ਸੋਨਾ ਹੋਇਆ ਬਹੁਤ ਸਸਤਾ! ਜਨਵਰੀ 'ਚ ਪੀਕ ਤੋਂ 18% ਥੱਲ੍ਹੇ, ਕੀ ਨਵੇਂ ਸਾਲ 'ਚ ਫਿਰ ਬਣੇਗਾ ਰਿਕਾਰਡ?
ਪਰਵਿੰਦਰ ਝੋਟਾ ਦੀ ਡੈੱਡਬਾਡੀ ਰਾਤ 12 ਵਜੇ ਭੇਜੀ ਗਈ ਚੰਡੀਗੜ੍ਹ, 24ਵੇਂ ਦਿਨ ਹੋਵੇਗਾ ਪੋਸਟਮਾਰਟਮ; ਕਿਉਂ ਹੋਇਆ ਸਮਝੌਤਾ?
ਪਰਵਿੰਦਰ ਝੋਟਾ ਦੀ ਡੈੱਡਬਾਡੀ ਰਾਤ 12 ਵਜੇ ਭੇਜੀ ਗਈ ਚੰਡੀਗੜ੍ਹ, 24ਵੇਂ ਦਿਨ ਹੋਵੇਗਾ ਪੋਸਟਮਾਰਟਮ; ਕਿਉਂ ਹੋਇਆ ਸਮਝੌਤਾ?
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
Embed widget