ਪੜਚੋਲ ਕਰੋ

Dogs Fact: ਰਾਤ ਨੂੰ ਅਕਸਰ ਕਿਉਂ ਰੋਂਦੇ ਕੁੱਤੇ ? ਕੀ ਸੱਚਮੁੱਚ ਉਨ੍ਹਾਂ ਨੂੰ ਨਜ਼ਰ ਆਉਂਦੀਆਂ ਆਤਮਾਵਾਂ

dogs often cry: ਕੁਝ ਲੋਕ ਮੰਨਦੇ ਹਨ ਕਿ ਕੁੱਤੇ ਅਜਿਹਾ ਇਸ ਲਈ ਕਰਦੇ ਹਨ ਕਿਉਂਕਿ ਉਹ ਆਤਮਾਵਾਂ ਨੂੰ ਦੇਖ ਸਕਦੇ ਹਨ। ਪਰ ਕੀ ਇਹ ਸੱਚ ਹੈ, ਆਓ ਜਾਣਦੇ ਹਾਂ।...

Dogs often cry at night: ਕੁੱਤਿਆਂ ਦਾ ਆਪਣਾ ਇਤਿਹਾਸ ਹੈ, ਪਰ ਮਨੁੱਖਤਾ ਦੇ ਇਤਿਹਾਸ ਵਿੱਚ ਵੀ ਉਹ ਆਪਣਾ ਨਾਮ ਦਰਜ ਕਰਵਾ ਚੁੱਕੇ ਹਨ। ਮਹਾਂਭਾਰਤ ਤੇ ਹੋਰ ਪ੍ਰਾਚੀਨ ਗ੍ਰੰਥਾਂ ਵਿੱਚ ਕੁੱਤਿਆਂ ਦਾ ਜ਼ਿਕਰ ਵਾਰ ਵਾਰ ਆਉਂਦਾ ਹੈ। ਜਿਵੇਂ ਕਿ ਸਭ ਜਾਣਦੇ ਹੀ ਹਾਂ ਕਿ ਕੁੱਤਾ ਇੱਕ ਵਫਾਦਾਰ ਜਾਨਵਰ ਹੈ ਅਤੇ ਮਨੁੱਖ ਦਾ ਦੋਸਤ ਹੈ। ਜੇਕਰ ਕੋਈ ਮਨੁੱਖ ਉਸ ਨੂੰ ਪਿਆਰ ਦਿੰਦਾ ਹੈ ਤਾਂ ਬਦਲੇ ਵਿਚ ਉਹ ਹਮੇਸ਼ਾ ਲਈ ਉਸ ਦਾ ਕਰਜ਼ਾਦਰ ਬਣ ਜਾਂਦਾ ਹੈ ਅਤੇ ਹਮੇਸ਼ਾ ਉਸ ਨਾਲ ਵਫਾਦਾਰੀ ਨਿਭਾਉਂਦਾ ਹੈ। ਪਰ ਤੁਸੀਂ ਕਦੇ ਸੋਚਿਆ ਹੈ ਕਿ ਜ਼ਿਆਦਾਤਰ ਸਰਦੀਆਂ ਦੇ ਮੌਸਮ ਵਿੱਚ ਰਾਤ ਹੁੰਦੇ ਹੀ ਕੁੱਤੇ ਰੋਣਾ ਸ਼ੁਰੂ ਕਰ ਦਿੰਦੇ ਹਨ। ਕੁਝ ਲੋਕ ਮੰਨਦੇ ਹਨ ਕਿ ਕੁੱਤੇ ਅਜਿਹਾ ਇਸ ਲਈ ਕਰਦੇ ਹਨ ਕਿਉਂਕਿ ਉਹ ਆਤਮਾਵਾਂ ਨੂੰ ਦੇਖ ਸਕਦੇ ਹਨ। ਪਰ ਕੀ ਇਹ ਸੱਚ ਹੈ, ਆਓ ਜਾਣਦੇ ਹਾਂ....

ਜਦੋਂ ਰਾਤ ਨੂੰ ਕੋਈ ਕੁੱਤਿਆਂ ਅਤੇ ਬਿੱਲੀਆਂ ਦੇ ਰੋਣ ਦੀ ਆਵਾਜ਼ ਆਉਂਦੀ ਸੀ ਤਾਂ ਬਹੁਤ ਸਾਰੇ ਲੋਕਾਂ ਨੇ ਆਪਣੇ ਬਚਪਨ ਵਿੱਚ ਆਪਣੇ ਬਜ਼ੁਰਗਾਂ ਤੋਂ ਇਹ ਜ਼ਰੂਰ ਸੁਣਿਆ ਹੋਵੇਗਾ, ਇੰਝ ਲੱਗਦਾ ਜਿਵੇਂ ਉਨ੍ਹਾਂ ਨੇ ਕੋਈ ਆਤਮਾ ਨੂੰ ਦੇਖਿਆ ਹੋਵੇ। ਖਾਸ ਕਰਕੇ ਪਿੰਡਾਂ ਵਿੱਚ ਇਹ ਗੱਲ ਆਮ ਬੋਲੀ ਜਾਂਦੀ ਸੀ। ਹਾਲਾਂਕਿ, ਜੇ ਤੁਸੀਂ ਇਸ ਪਿੱਛੇ ਵਿਗਿਆਨਕ ਤਰਕ ਲੱਭਣ ਦੀ ਕੋਸ਼ਿਸ਼ ਕਰੋਗੇ, ਤਾਂ ਤੁਸੀਂ ਖਾਲੀ ਹੱਥ ਰਹਿ ਜਾਓਗੇ।

ਮਾਹਿਰਾਂ ਦਾ ਮੰਨਣਾ ਹੈ ਕਿ ਸਰਦੀਆਂ ਵਿੱਚ ਜਾਨਵਰ ਖਾਸ ਕਰਕੇ ਕੁੱਤੇ ਇਸ ਲਈ ਰੋਂਦੇ ਹਨ ਕਿਉਂਕਿ ਉਨ੍ਹਾਂ ਨੂੰ ਠੰਡ ਲੱਗ ਰਹੀ ਹੈ। ਕਈ ਵਾਰ ਉਹ ਆਪਣੀ ਭਾਸ਼ਾ ਵਿੱਚ ਦੂਜੇ ਕੁੱਤਿਆਂ ਨੂੰ ਕੋਈ ਨਾ ਕੋਈ ਸੁਨੇਹਾ ਦੇ ਰਹੇ ਹੁੰਦੇ ਹਨ।

ਇਸ ਦੇ ਨਾਲ ਹੀ ਕੁਝ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਦਿਨ 'ਚ ਕੁੱਤੇ ਨੂੰ ਸੱਟ ਲੱਗ ਜਾਂਦੀ ਹੈ ਤਾਂ ਰਾਤ ਨੂੰ ਜਦੋਂ ਠੰਡ ਵੱਧ ਜਾਂਦੀ ਹੈ ਤਾਂ ਉਨ੍ਹਾਂ ਦਾ ਦਰਦ ਵਧ ਜਾਂਦਾ ਹੈ, ਇਸ ਕਾਰਨ ਉਹ ਰੋਂਦੇ ਹਨ। ਕੁੱਤਿਆਂ ਦੇ ਰੋਣ ਦਾ ਕਾਰਨ ਭੁੱਖ ਵੀ ਹੋ ਸਕਦੀ ਹੈ। ਦਰਅਸਲ, ਸਰਦੀਆਂ ਵਿੱਚ ਰਾਤਾਂ ਲੰਬੀਆਂ ਹੁੰਦੀਆਂ ਹਨ, ਇਸ ਲਈ ਹਨੇਰਾ ਹੋਣ ਤੋਂ ਬਾਅਦ ਜਦੋਂ ਕੁੱਤਿਆਂ ਨੂੰ ਖਾਣ ਲਈ ਕੁਝ ਨਹੀਂ ਮਿਲਦਾ, ਤਾਂ ਉਹ ਰਾਤ ਨੂੰ ਭੁੱਖ ਲੱਗਣ ਕਾਰਨ ਰੋਣ ਲੱਗ ਜਾਂਦੇ ਹਨ।

ਪਰਿਵਾਰ ਤੋਂ ਵੱਖ ਹੋਣਾ ਵੀ ਕੁੱਤਿਆਂ ਦੇ ਰੋਣ ਦਾ ਕਾਰਨ ਹੈ। ਦਰਅਸਲ, ਕੁੱਤੇ ਪਰਿਵਾਰਕ ਜੀਵ ਹੁੰਦੇ ਹਨ, ਜਦੋਂ ਉਹ ਆਪਣੇ ਸਮੂਹ ਤੋਂ ਵੱਖ ਹੋ ਜਾਂਦੇ ਹਨ ਜਾਂ ਪਾਲਤੂ ਕੁੱਤਾ ਆਪਣੇ ਮਾਲਕ ਜਾਂ ਪਰਿਵਾਰ ਤੋਂ ਵੱਖ ਹੋ ਜਾਂਦਾ ਹੈ, ਤਾਂ ਇਹ ਰਾਤ ਨੂੰ ਰੋਣਾ ਸ਼ੁਰੂ ਕਰ ਦਿੰਦਾ ਹੈ।

ਕੁਝ ਮਾਹਿਰਾਂ ਦਾ ਮੰਨਣਾ ਹੈ ਕਿ ਵਧਦੀ ਉਮਰ ਕਾਰਨ ਕੁੱਤਿਆਂ ਵਿੱਚ ਡਰ ਪੈਦਾ ਹੋਣਾ ਸ਼ੁਰੂ ਹੋ ਜਾਂਦਾ ਹੈ। ਅਜਿਹੇ 'ਚ ਜਦੋਂ ਉਹ ਰਾਤ ਨੂੰ ਇਕੱਲੇ ਹੁੰਦੇ ਹਨ ਅਤੇ ਇਕੱਲੇ ਮਹਿਸੂਸ ਕਰਦੇ ਹਨ ਤਾਂ ਉਹ ਰੋਣ ਲੱਗ ਜਾਂਦੇ ਹਨ।

Disclaimer: ਇੱਥੇ ਪ੍ਰਦਾਨ ਕੀਤੀ ਗਈ ਜਾਣਕਾਰੀ ਸਿਰਫ ਧਾਰਨਾਵਾਂ ਅਤੇ ਜਾਣਕਾਰੀ 'ਤੇ ਅਧਾਰਤ ਹੈ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ABPLive.com ਕਿਸੇ ਵੀ ਤਰ੍ਹਾਂ ਦੀ ਮਾਨਤਾ, ਜਾਣਕਾਰੀ ਦੀ ਪੁਸ਼ਟੀ ਨਹੀਂ ਕਰਦਾ ਹੈ। ਕਿਸੇ ਵੀ ਜਾਣਕਾਰੀ ਜਾਂ ਵਿਸ਼ਵਾਸ ਨੂੰ ਲਾਗੂ ਕਰਨ ਤੋਂ ਪਹਿਲਾਂ, ਸਬੰਧਤ ਮਾਹਰ ਦੀ ਸਲਾਹ ਲਓ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
Embed widget