ਪੜਚੋਲ ਕਰੋ

Taj Mahal: ਅੱਜ ਦੇ ਦਿਨ ਹਰ ਕੋਈ ਕਿਉਂ ਦੇਖਣਾ ਚਾਹੁੰਦਾ ਤਾਜ ਮਹਿਲ? ਜਾਣੋ ਅੱਜ ਕੀ ਹੈ ਖ਼ਾਸ ਤੇ ਕਿੰਨੀ ਹੈ ਟਿਕਟ

Taj Mahal: ਅੱਜ ਦਾ ਦਿਨ ਤਾਜ ਮਹਿਲ ਲਈ ਬਹੁਤ ਖਾਸ ਹੁੰਦਾ ਹੈ। ਇਸ ਨੂੰ ਦੇਖਣ ਲਈ ਦੂਰ-ਦੂਰ ਤੋਂ ਸੈਲਾਨੀ ਆਉਂਦੇ ਹਨ। ਆਓ ਜਾਣਦੇ ਹਾਂ ਇਸ ਦੇ ਪਿੱਛੇ ਖਾਸ ਕਾਰਨ...

Taj Mahal:  ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸੈਲਾਨੀ ਤਾਜ ਮਹਿਲ ਦੇਖਣ ਆਉਂਦੇ ਹਨ। ਟਿਕਟ ਖਰੀਦਣ ਤੋਂ ਬਾਅਦ, ਸੈਲਾਨੀਆਂ ਨੂੰ ਤਾਜ ਮਹਿਲ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਤੁਹਾਨੂੰ ਦੱਸ ਦਈਏ ਕਿ ਇਹ ਯੂਪੀ ਦੇ ਆਗਰਾ ਵਿੱਚ ਸਥਿਤ ਹੈ। ਕੀ ਤੁਸੀਂ ਜਾਣਦੇ ਹੋ ਕਿ ਲੋਕ ਖਾਸ ਤੌਰ 'ਤੇ ਇਸ ਦਿਨ ਤਾਜ ਮਹਿਲ ਦੇਖਣ ਲਈ ਕਿਉਂ ਆਉਂਦੇ ਹਨ? ਇਸ ਦਾ ਵਿਸ਼ੇਸ਼ ਮਹੱਤਵ ਹੈ। ਜੇਕਰ ਤੁਹਾਨੂੰ ਪਤਾ ਲੱਗ ਗਿਆ ਤਾਂ ਤੁਸੀਂ ਵੀ ਜਾਣਾ ਪਸੰਦ ਕਰੋਗੇ। ਆਓ ਤੁਹਾਨੂੰ ਦੱਸਦੇ ਹਾਂ ਇਸ ਦੇ ਪਿੱਛੇ ਦੀ ਕਹਾਣੀ...

ਅੱਜ ਦੇ ਦਿਨ ਤਾਜਮਹਿਲ ਵਿੱਚ ਕੀ ਖ਼ਾਸ ਹੁੰਦਾ ਹੈ?

ਇਸ ਵਾਰ ਅੱਜ ਯਾਨੀ 28 ਅਕਤੂਬਰ ਨੂੰ ਪੂਰਨਮਾਸ਼ੀ ਹੈ। ਇਸ ਦਿਨ ਤਾਜ ਮਹਿਲ ਬਹੁਤ ਸੁੰਦਰ ਨਜ਼ਰ ਆਉਂਦਾ ਹੈ। ਦਰਅਸਲ, ਤਾਜ ਮਹਿਲ ਬਣਾਉਣ ਵਿੱਚ ਵਰਤਿਆ ਜਾਣ ਵਾਲਾ ਸਫੈਦ ਸੰਗਮਰਮਰ ਪੂਰਨਮਾਸ਼ੀ ਦੀ ਰੋਸ਼ਨੀ ਵਿੱਚ ਚਮਕਣ ਲੱਗ ਜਾਂਦਾ ਹੈ। ਇਸ ਕਾਰਨ ਚੰਦਰਮਾ ਦੀ ਸੁੰਦਰਤਾ ਵੱਧ ਜਾਂਦੀ ਹੈ। ਇਸ ਖਾਸ ਪਲ ਨੂੰ ਦੇਖਣ ਲਈ ਵੱਖ-ਵੱਖ ਪ੍ਰਬੰਧ ਕੀਤੇ ਜਾਂਦੇ ਹਨ। ਕਿਰਾਇਆ ਵੀ ਵੱਧ ਨਹੀਂ ਦੇਣਾ ਹੁੰਦਾ ਹੈ। ਤੁਸੀਂ ਜਿੰਨਾ ਕਿਰਾਇਆ ਬਾਕੀ ਦਿਨਾਂ ਵਿੱਚ ਦਿੰਦੇ ਹੋ, ਉੰਨਾ ਹੀ ਕਿਰਾਇਆ ਅੱਜ ਦੇ ਦਿਨ ਵੀ ਦੇਣਾ ਹੁੰਦਾ ਹੈ। ਇਹ ਨਜ਼ਾਰਾ ਸਿਰਫ 400 ਲੋਕ ਹੀ ਦੇਖ ਸਕਦੇ ਹਨ। ਉਨ੍ਹਾਂ ਸੈਲਾਨੀਆਂ ਨੂੰ 50-50 ਦੇ ਅੱਠ ਗਰੁੱਪਾਂ ਵਿੱਚ ਭੇਜਿਆ ਜਾਂਦਾ ਹੈ। 

ਇਹ ਵੀ ਪੜ੍ਹੋ: Heart attack: ਹਾਰਟ ਅਟੈਕ ਦੇ ਮਰੀਜ਼ਾਂ ਲਈ ਜ਼ਹਿਰ ਦੀ ਤਰ੍ਹਾਂ ਕੰਮ ਕਰਦਾ ਇਹ ਖਾਣਾ, ਅੱਜ ਹੀ ਬਣਾ ਲਓ ਦੂਰੀ

ਇੰਨੇ ਰੁਪਏ ਦੀ ਮਿਲਦੀ ਟਿਕਟ

ਤਾਜ ਮਹਿਲ ਵਿੱਚ ਦਾਖ਼ਲ ਹੋਣ ਲਈ ਭਾਰਤੀ ਸੈਲਾਨੀਆਂ ਨੂੰ 50 ਰੁਪਏ ਦੀ ਟਿਕਟ ਖਰੀਦਣੀ ਪੈਂਦੀ ਹੈ। ਸਾਰਕ (SAARC) ਅਤੇ ਬਿਮਸਟੇਕ (BIMSTEC) ਦੇਸ਼ਾਂ ਦੇ ਸੈਲਾਨੀਆਂ ਲਈ 540 ਰੁਪਏ ਦੀ ਟਿਕਟ ਖਰੀਦਣੀ ਲਾਜ਼ਮੀ ਹੈ। ਜਦੋਂ ਕਿ ਵਿਦੇਸ਼ੀ ਸੈਲਾਨੀਆਂ ਨੂੰ ਤਾਜ ਦੇਖਣ ਲਈ 1100 ਰੁਪਏ ਦੀ ਮੋਟੀ ਰਕਮ ਅਦਾ ਕਰਨੀ ਪੈਂਦੀ ਹੈ।

ਸਟੈਪ ਟਿਕਟਿੰਗ ਦਾ ਹੈ ਪ੍ਰਬੰਧ

ਤਾਜ ਮਹਿਲ ਦੇਸ਼ ਦਾ ਇਕਲੌਤਾ ਅਜਿਹਾ ਸਮਾਰਕ ਹੈ। ਜਿੱਥੇ ਸਟੈਪ ਟਿਕਟਿੰਗ ਸਿਸਟਮ ਲਾਗੂ ਹੈ। ਅਗਸਤ 2018 'ਚ ASI 'ਚ ਤਾਜ ਮਹਿਲ ਦੀਆਂ ਟਿਕਟਾਂ ਵਧਾਉਣ ਦਾ ਕਾਰਨ ਸੈਲਾਨੀਆਂ ਦੀ ਵਧਦੀ ਗਿਣਤੀ ਸੀ। ਹਾਲਾਂਕਿ ਟਿਕਟਾਂ 'ਚ ਵਾਧੇ ਦੇ ਬਾਵਜੂਦ ਸੈਲਾਨੀਆਂ ਦੀ ਗਿਣਤੀ 'ਚ ਕੋਈ ਕਮੀ ਨਹੀਂ ਆਈ। ਜਿਵੇਂ ਕਿ ਤਾਜ ਮਹਿਲ ਨੂੰ ਦੇਖਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵਧਣੀ ਸ਼ੁਰੂ ਹੋ ਗਈ ਸੀ, ਜਿਸ ਤੋਂ ਬਾਅਦ ASI ਨੇ ਦਸੰਬਰ 2018 ਵਿੱਚ ਤਾਜ ਮਹਿਲ 'ਚ ਸਟੈਪ ਕਟਿੰਗ ਦੀ ਵਿਵਸਥਾ ਲਾਗੂ ਕੀਤੀ। ਜਿਸ ਅਨੁਸਾਰ ਹੁਣ ਤਾਜ ਮਹਿਲ ਦੇ ਮੁੱਖ ਗੁੰਬਦ ਅਤੇ ਮੁੱਖ ਮਕਬਰੇ ਨੂੰ ਦੇਖਣ ਲਈ ਭਾਰਤੀ ਅਤੇ ਵਿਦੇਸ਼ੀ ਸੈਲਾਨੀਆਂ ਨੂੰ 200 ਰੁਪਏ ਦੀ ਵਾਧੂ ਟਿਕਟ ਲੈਣੀ ਪੈਂਦੀ ਹੈ। 

ਇਹ ਵੀ ਪੜ੍ਹੋ: Night Shift: ਸ਼ੂਗਰ ਦੇ ਮਰੀਜ਼ ਰਾਤ ਦੀ ਸ਼ਿਫਟ ਤੋਂ ਕਰਨ ਪਰਹੇਜ਼, ਨਹੀਂ ਤਾਂ ਵੱਧ ਜਾਣਗੀਆਂ ਮੁਸ਼ਕਲਾਂ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
Embed widget