ਪੜਚੋਲ ਕਰੋ

ਗਰਮੀਆਂ ‘ਚ ਸਰੀਰ 'ਚੋਂ ਕਿਉਂ ਆਉਂਦੀ ਬਦਬੂ...ਕੀ ਇਹ ਬਦਬੂ ਪਸੀਨੇ ਦੀ ਹੁੰਦੀ? ਜਾਣੋ

ਕਿਸੇ ਵੀ ਮਨੁੱਖੀ ਸਰੀਰ ਤੋਂ ਆਉਣ ਵਾਲੀ ਬਦਬੂ ਦੇ ਪਿੱਛੇ ਕੁਝ ਖਾਸ ਕਿਸਮ ਦੇ ਬੈਕਟੀਰੀਆ ਹੁੰਦੇ ਹਨ। ਹਰ ਮਨੁੱਖੀ ਸਰੀਰ 'ਚ ਵੱਖ-ਵੱਖ ਤਰ੍ਹਾਂ ਦੇ ਬੈਕਟੀਰੀਆ ਹੁੰਦੇ ਹਨ, ਇਸ ਲਈ ਗੰਧ ਵੀ ਵੱਖਰੀ ਹੁੰਦੀ ਹੈ।

ਜਿਵੇਂ ਹੀ ਗਰਮੀਆਂ ਸ਼ੁਰੂ ਹੁੰਦੀਆਂ ਹਨ, ਪਰਫਿਊਮ ਅਤੇ ਡੀਓ ਦੀ ਵਿਕਰੀ ਵੱਧ ਜਾਂਦੀ ਹੈ। ਇਸ ਦਾ ਕਾਰਨ ਹੈ ਗਰਮੀਆਂ 'ਚ ਮਨੁੱਖੀ ਸਰੀਰ 'ਚੋਂ ਆਉਣ ਵਾਲੀ ਬਦਬੂ। ਇਸ ਸੰਸਾਰ ਵਿੱਚ ਕਰੋੜਾਂ ਲੋਕ ਰਹਿੰਦੇ ਹਨ ਅਤੇ ਹਰ ਮਨੁੱਖ ਦੇ ਸਰੀਰ ਦੀ ਗੰਧ ਵੱਖਰੀ ਹੁੰਦੀ ਹੈ। ਕਈਆਂ ਦੇ ਸਰੀਰ ਦੀ ਬਦਬੂ ਘੱਟ ਹੁੰਦੀ ਹੈ ਅਤੇ ਕਈਆਂ ਦੇ ਸਰੀਰ ਦੀ ਬਦਬੂ ਇੰਨੀ ਜ਼ਿਆਦਾ ਹੁੰਦੀ ਹੈ ਕਿ ਗਰਮੀਆਂ ਵਿੱਚ ਉਨ੍ਹਾਂ ਦੇ ਨੇੜੇ ਖੜ੍ਹਨਾ ਵੀ ਮੁਸ਼ਕਲ ਹੋ ਜਾਂਦਾ ਹੈ।

ਹੁਣ ਸਵਾਲ ਪੈਦਾ ਹੁੰਦਾ ਹੈ ਕਿ ਸਰੀਰ ਵਿੱਚੋਂ ਇਸ ਤਰ੍ਹਾਂ ਦੀ ਬਦਬੂ ਕਿਉਂ ਆਉਂਦੀ ਹੈ? ਕੀ ਇਸ ਬਦਬੂ ਲਈ ਸਿਰਫ਼ ਪਸੀਨਾ ਹੀ ਜ਼ਿੰਮੇਵਾਰ ਹੈ ਜਾਂ ਇਸ ਪਿੱਛੇ ਕੋਈ ਹੋਰ ਕਾਰਨ ਹੈ? ਅੱਜ ਇਸ ਆਰਟਿਕਲ ਵਿੱਚ, ਅਸੀਂ ਤੁਹਾਡੇ ਇਨ੍ਹਾਂ ਸਵਾਲਾਂ ਦੇ ਜਵਾਬ ਦੇਵਾਂਗੇ।

ਇਹ ਵੀ ਪੜ੍ਹੋ: ਬਸਤੀ ਦੇ ਬੱਚਿਆਂ ਨੇ ਦਿਖਾਏ ਸ਼ਾਨਦਾਰ ਡਾਂਸ ਮੂਵਸ , 6 ਕਰੋੜ ਤੋਂ ਵੱਧ ਵਾਰ ਦੇਖਿਆ ਗਿਆ ਵੀਡੀਓ

ਸਰੀਰ ਵਿਚੋਂ ਬਦਬੂ ਸਿਰਫ਼ ਗਰਮੀਆਂ ਵਿੱਚ ਹੀ ਨਹੀਂ ਆਉਂਦੀ ਸਗੋਂ ਸਰਦੀਆਂ ਵਿੱਚ ਵੀ ਆਉਂਦੀ ਹੈ। ਬੱਸ ਇੰਨਾ ਹੁੰਦਾ ਹੈ ਕਿ ਠੰਡ ਵਿਚ ਇਹ ਗੰਧ ਬਹੁਤੀ ਤੇਜ਼ ਨਹੀਂ ਹੁੰਦੀ ਅਤੇ ਇਨਸਾਨਾਂ ਦੁਆਰਾ ਕਈ ਪਰਤਾਂ ਪਹਿਨਣ ਕਾਰਨ ਨੇੜੇ ਖੜ੍ਹੇ ਵਿਅਕਤੀ ਨੂੰ ਇਸ ਦਾ ਅਹਿਸਾਸ ਨਹੀਂ ਹੁੰਦਾ। ਅਸਲ ਵਿੱਚ, ਕਿਸੇ ਵੀ ਮਨੁੱਖੀ ਸਰੀਰ ਵਿੱਚੋਂ ਬਦਬੂ ਆਉਣ ਦੇ ਪਿੱਛੇ ਕੁਝ ਖਾਸ ਕਿਸਮ ਦੇ ਬੈਕਟੀਰੀਆ ਹੁੰਦੇ ਹਨ। ਹਰ ਮਨੁੱਖ ਦੇ ਸਰੀਰ 'ਚ ਵੱਖ-ਵੱਖ ਤਰ੍ਹਾਂ ਦੇ ਬੈਕਟੀਰੀਆ ਹੁੰਦੇ ਹਨ ਅਤੇ ਜਦੋਂ ਉਹ ਮਨੁੱਖ ਦੇ ਪਸੀਨੇ ਨਾਲ ਰਲ ਜਾਂਦੇ ਹਨ, ਤਾਂ ਉਨ੍ਹਾਂ ਦੀ ਬਦਬੂ ਬਹੁਤ ਤੇਜ਼ ਹੋ ਜਾਂਦੀ ਹੈ ਅਤੇ ਫਿਰ ਇਹ ਤੁਹਾਡੇ ਆਲੇ-ਦੁਆਲੇ ਖੜ੍ਹੇ ਲੋਕਾਂ ਨੂੰ ਪ੍ਰਭਾਵਿਤ ਕਰਨ ਲੱਗ ਜਾਂਦੀ ਹੈ।

ਸਾਰੇ ਮਨੁੱਖਾਂ ਦੇ ਸਰੀਰ ‘ਚੋਂ ਵੱਖ-ਵੱਖ ਤਰ੍ਹਾਂ ਦੀ ਬਦਬੂ ਕਿਉਂ ਆਉਂਦੀ ਹੈ

ਇਸ ਧਰਤੀ 'ਤੇ ਕਰੋੜਾਂ ਮਨੁੱਖਾਂ ਦੇ ਨਾਲ-ਨਾਲ ਕਰੋੜਾਂ ਬੈਕਟੀਰੀਆ ਵੀ ਰਹਿੰਦੇ ਹਨ। ਇਹ ਵੱਖ-ਵੱਖ ਕਿਸਮ ਦੇ ਬੈਕਟੀਰੀਆ ਸਰੀਰ ਵਿੱਚੋਂ ਨਿਕਲਣ ਵਾਲੀਆਂ ਵੱਖ-ਵੱਖ ਬਦਬੂ ਲਈ ਜ਼ਿੰਮੇਵਾਰ ਹਨ। ਜੇਕਰ ਕਿਸੇ ਦੇ ਸਰੀਰ 'ਚੋਂ ਬਹੁਤ ਜ਼ਿਆਦਾ ਬਦਬੂ ਆ ਰਹੀ ਹੈ ਤਾਂ ਹੋ ਸਕਦਾ ਹੈ ਕਿ FMO3 ਜੀਨ 'ਚ ਗੜਬੜੀ ਇਸ ਲਈ ਜ਼ਿੰਮੇਵਾਰ ਹੋਵੇ। ਉੱਥੇ ਹੀ ਕੁਝ ਲੋਕਾਂ ਦੇ ਸਰੀਰ ਵਿੱਚੋਂ ਆਉਣ ਵਾਲੀ ਬਦਬੂ ਲਈ ਫਿਸ਼ ਓਡੋਰ ਸਿੰਡਰੋਮ ਜ਼ਿੰਮੇਵਾਰ ਹੁੰਦੇ ਹਨ। ਵਿਗਿਆਨ ਦੀ ਭਾਸ਼ਾ ਵਿੱਚ ਇਸ ਨੂੰ ਟ੍ਰਾਈਮੇਥਾਈਲਾਮਿਨੂਰੀਆ (ਟੀ.ਐਮ.ਏ.) ਕਿਹਾ ਜਾਂਦਾ ਹੈ। ਜੇਕਰ ਤੁਹਾਡੇ ਨਾਲ ਵੀ ਅਜਿਹਾ ਹੋ ਰਿਹਾ ਹੈ ਤਾਂ ਤੁਹਾਨੂੰ ਡਾਕਟਰ ਨੂੰ ਮਿਲਣਾ ਚਾਹੀਦਾ ਹੈ ਕਿਉਂਕਿ ਸਮੇਂ ਦੇ ਨਾਲ ਇਹ ਸਰੀਰ ਲਈ ਖਤਰਨਾਕ ਹੋ ਜਾਂਦਾ ਹੈ।

ਇਹ ਵੀ ਪੜ੍ਹੋ: ਬਾਰਿਸ਼ ਦੌਰਾਨ ਪਤੀ ਨੇ ਸਾਬਕਾ ਪਤਨੀ ਦੀ ਕਾਰ ਦੇ ਬੋਨਟ 'ਤੇ ਮਾਰੀ ਛਾਲ, ਵੀਡੀਓ ਦੇਖ ਦਹਿਲ ਜਾਵੇਗਾ ਦਿਲ !

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Trending : ਪਤੀ ਲੱਭਣ ਲਈ ਮਹਿਲਾ ਨੇ ਬਣਾਇਆ ਅਨੋਖਾ ਪਲਾਨ, ਆਈਆਂ 2400 ਤੋਂ ਵੱਧ ਅਰਜ਼ੀਆਂ
Trending : ਪਤੀ ਲੱਭਣ ਲਈ ਮਹਿਲਾ ਨੇ ਬਣਾਇਆ ਅਨੋਖਾ ਪਲਾਨ, ਆਈਆਂ 2400 ਤੋਂ ਵੱਧ ਅਰਜ਼ੀਆਂ
30 days ਪਲਾਨ ਵਾਲੇ ਰਿਚਾਰਜ 'ਤੇ Troll ਹੋ ਰਹੀਆਂ ਟੈਲੀਕਾਮ ਕੰਪਨੀਆਂ, ਕੀ ਹੈ ਵਜ੍ਹਾ?
30 days ਪਲਾਨ ਵਾਲੇ ਰਿਚਾਰਜ 'ਤੇ Troll ਹੋ ਰਹੀਆਂ ਟੈਲੀਕਾਮ ਕੰਪਨੀਆਂ, ਕੀ ਹੈ ਵਜ੍ਹਾ?
Trending : ਬਾੜ੍ਹ ਦੇ ਪਾਣੀ ’ਚ ਤੈਰਦੀਆਂ ਆਈਆਂ ਸ਼ਰਾਬ ਦੀਆਂ ਬੋਤਲਾਂ, ਲੋਕ ਬੋਲੇ- ‘ਇਹ ਤਾਂ ਵੱਡਾ ਰਾਹਤ ਪੈਕੇਜ’
Trending : ਬਾੜ੍ਹ ਦੇ ਪਾਣੀ ’ਚ ਤੈਰਦੀਆਂ ਆਈਆਂ ਸ਼ਰਾਬ ਦੀਆਂ ਬੋਤਲਾਂ, ਲੋਕ ਬੋਲੇ- ‘ਇਹ ਤਾਂ ਵੱਡਾ ਰਾਹਤ ਪੈਕੇਜ’

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget