ਪੜਚੋਲ ਕਰੋ

Viral Video : ਪਤੀ ਦੀ ਛਾਤੀ 'ਤੇ ਚੜ੍ਹ ਕੇ ਪਤਨੀ ਨੇ ਕੀਤੀ ਅਜਿਹੀ ਹਰਕਤ, ਦਹਿਸ਼ਤ 'ਚ Husband ਸਮਾਜ ,ਦੇਖੋ ਵੀਡੀਓ

Viral Video : ਘਰੇਲੂ ਹਿੰਸਾ ਅਤੇ ਮਾਨਸਿਕ ਤਣਾਅ ਨਾਲ ਜੁੜੇ ਮਾਮਲਿਆਂ ਵਿੱਚ ਅਕਸਰ ਔਰਤਾਂ ਦੀ ਗੱਲ ਹੁੰਦੀ ਹੈ ਪਰ ਕਈ ਵਾਰ ਮਰਦ ਵੀ ਘਰੇਲੂ ਹਿੰਸਾ ਅਤੇ ਮਾਨਸਿਕ ਪਰੇਸ਼ਾਨੀ ਦਾ ਸ਼ਿਕਾਰ ਬਣਦੇ ਹਨ।

Viral Video : ਘਰੇਲੂ ਹਿੰਸਾ ਅਤੇ ਮਾਨਸਿਕ ਤਣਾਅ ਨਾਲ ਜੁੜੇ ਮਾਮਲਿਆਂ ਵਿੱਚ ਅਕਸਰ ਔਰਤਾਂ ਦੀ ਗੱਲ ਹੁੰਦੀ ਹੈ ਪਰ ਕਈ ਵਾਰ ਮਰਦ ਵੀ ਘਰੇਲੂ ਹਿੰਸਾ ਅਤੇ ਮਾਨਸਿਕ ਪਰੇਸ਼ਾਨੀ ਦਾ ਸ਼ਿਕਾਰ ਬਣਦੇ ਹਨ। ਇਨ੍ਹਾਂ ਦਿਨਾਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਵੀਡੀਓ ਵਿੱਚ ਇੱਕ ਮਹਿਲਾ ਆਪਣੇ ਪਤੀ ਨਾਲ ਕੁੱਟਮਾਰ ਕਰਦੀ ਨਜ਼ਰ ਆ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪੀੜਤ ਪਤੀ ਨੇ ਪਹਿਲਾਂ ਵੀ ਕਈ ਵਾਰ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ, ਪਰ ਉਸ ਦੀ ਕੋਈ ਸੁਣਵਾਈ ਨਹੀਂ ਹੋਈ।

ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਚਰਚਾ ਛਿੜ ਗਈ ਹੈ। ਕੁਝ ਲੋਕ ਮਰਦਾਂ ਖ਼ਿਲਾਫ਼ ਹੋਣ ਵਾਲੀ ਘਰੇਲੂ ਹਿੰਸਾ ਨੂੰ ਵੀ ਗੰਭੀਰਤਾ ਨਾਲ ਲੈਣ ਦੀ ਮੰਗ ਕਰ ਰਹੇ ਹਨ, ਜਦਕਿ ਕੁਝ ਲੋਕ ਪੂਰੀ ਘਟਨਾ ਦੀ ਸੱਚਾਈ ਸਾਹਮਣੇ ਆਉਣ ਦੀ ਗੱਲ ਕਰ ਰਹੇ ਹਨ। ਫਿਲਹਾਲ ਇਹ ਵੀਡੀਓ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਲੱਖਾਂ ਲੋਕ ਇਸ 'ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਕੀ ਹੈ ਵਾਇਰਲ ਵੀਡੀਓ ਵਿੱਚ?

ਵਾਇਰਲ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਮਹਿਲਾ ਗੁੱਸੇ ਵਿੱਚ ਆਪਣੇ ਪਤੀ ਨੂੰ ਕਮਰੇ ਦੇ ਅੰਦਰ ਧੱਕਾ ਮਾਰ ਕੇ ਲੈ ਜਾਂਦੀ ਹੈ। ਇਸ ਤੋਂ ਬਾਅਦ ਉਹ ਉਸ ਨੂੰ ਬੈੱਡ 'ਤੇ ਸੁੱਟ ਦਿੰਦੀ ਹੈ ਅਤੇ ਉਸ ਦੀ ਛਾਤੀ 'ਤੇ ਬੈਠ ਕੇ ਲਗਾਤਾਰ ਥੱਪੜ ਮਾਰਣ ਲੱਗ ਪੈਂਦੀ ਹੈ। ਪਤੀ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕਰਦਾ ਨਜ਼ਰ ਆਉਂਦਾ ਹੈ ਅਤੇ ਚੀਕਦਾ ਵੀ ਹੈ, ਪਰ ਮਹਿਲਾ ਦਾ ਗੁੱਸਾ ਸ਼ਾਂਤ ਨਹੀਂ ਹੁੰਦਾ।

ਵੀਡੀਓ ਵਿੱਚ ਅੱਗੇ ਦੇਖਿਆ ਜਾ ਸਕਦਾ ਹੈ ਕਿ ਰੌਲਾ ਸੁਣ ਕੇ ਇੱਕ ਮਹਿਲਾ ਅਤੇ ਇੱਕ ਪੁਰਸ਼ ਕਮਰੇ ਵਿੱਚ ਪਹੁੰਚਦੇ ਹਨ। ਪੁਰਸ਼ ਦੀ ਗੋਦ ਵਿੱਚ ਇੱਕ ਬੱਚਾ ਵੀ ਦਿਖਾਈ ਦਿੰਦਾ ਹੈ। ਹਾਲਾਂਕਿ ਦੋਵੇਂ ਉੱਥੇ ਮੌਜੂਦ ਰਹਿੰਦੇ ਹਨ, ਪਰ ਕੁੱਟਮਾਰ ਰੋਕਣ ਲਈ ਕੋਈ ਖਾਸ ਕੋਸ਼ਿਸ਼ ਕਰਦੇ ਨਜ਼ਰ ਨਹੀਂ ਆਉਂਦੇ। ਇਸ ਦੌਰਾਨ ਮਹਿਲਾ ਆਪਣੇ ਪਤੀ ਨੂੰ ਲਗਾਤਾਰ ਥੱਪੜ ਮਾਰਦੀ ਰਹਿੰਦੀ ਹੈ। ਕੁਝ ਸਕਿੰਟਾਂ ਬਾਅਦ ਵੀਡੀਓ ਖਤਮ ਹੋ ਜਾਂਦੀ ਹੈ।

ਸੋਸ਼ਲ ਮੀਡੀਆ 'ਤੇ ਲੋਕਾਂ ਦੀਆਂ ਪ੍ਰਤੀਕਿਰਿਆਵਾਂ

ਵੀਡੀਓ ਵਾਇਰਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਯੂਜ਼ਰਜ਼ ਨੇ ਇਸ 'ਤੇ ਜ਼ੋਰਦਾਰ ਪ੍ਰਤੀਕਿਰਿਆ ਦਿੱਤੀ ਹੈ। ਕਈ ਲੋਕਾਂ ਨੇ ਸਵਾਲ ਉਠਾਇਆ ਕਿ ਜੇਕਰ ਇਸੇ ਤਰ੍ਹਾਂ ਦੀ ਘਟਨਾ ਵਿੱਚ ਕੋਈ ਮਰਦ ਮਹਿਲਾ ਨੂੰ ਮਾਰਦਾ ਦਿਖਾਈ ਦਿੰਦਾ, ਤਾਂ ਸ਼ਾਇਦ ਤੁਰੰਤ ਕਾਰਵਾਈ ਹੋ ਜਾਂਦੀ।

ਇੱਕ ਯੂਜ਼ਰ ਨੇ ਲਿਖਿਆ, *"ਜੇ ਪਤੀ ਦੀ ਥਾਂ ਪਤਨੀ ਹੁੰਦੀ ਤਾਂ ਇਹ ਮਾਮਲਾ ਰਾਸ਼ਟਰੀ ਬਹਿਸ ਬਣ ਜਾਂਦਾ। ਇੱਕ ਹੋਰ ਯੂਜ਼ਰ ਨੇ ਕਿਹਾ, *"ਘਰੇਲੂ ਹਿੰਸਾ ਕਿਸੇ ਨਾਲ ਵੀ ਹੋ ਸਕਦੀ ਹੈ। ਪੀੜਤ ਚਾਹੇ ਮਰਦ ਹੋਵੇ ਜਾਂ ਮਹਿਲਾ, ਕਾਨੂੰਨ ਨੂੰ ਬਰਾਬਰੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ। ਉੱਥੇ ਹੀ ਕੁਝ ਲੋਕਾਂ ਦਾ ਮੰਨਣਾ ਹੈ ਕਿ ਵੀਡੀਓ ਦਾ ਸਿਰਫ਼ ਇੱਕ ਹਿੱਸਾ ਹੀ ਸਾਹਮਣੇ ਆਇਆ ਹੈ ਅਤੇ ਪੂਰੀ ਘਟਨਾ ਦੀ ਜਾਣਕਾਰੀ ਤੋਂ ਬਿਨਾਂ ਕਿਸੇ ਨੂੰ ਸਹੀ ਜਾਂ ਗਲਤ ਕਰਾਰ ਦੇਣਾ ਠੀਕ ਨਹੀਂ ਹੋਵੇਗਾ।

 

Advertisement

ਟਾਪ ਹੈਡਲਾਈਨ

Viral Video: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Advertisement

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget