ਪੜਚੋਲ ਕਰੋ

Viral Video: ਕੋਬਰੇ ਨੂੰ ਮਹਿੰਗਾ ਪੈ ਗਿਆ ਪੰਗਾ! ਬਾਂਦਰ ਤੋਂ ਖਾਧੀ ਬੁਰੀ ਤਰ੍ਹਾਂ ਕੁੱਟ, ਵੇਖੋ ਵੀਡੀਓ

Viral Video: ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿੰਗ ਕੋਬਰਾ ਬਾਂਦਰ ਨੂੰ ਡੱਸਣ ਹੀ ਵਾਲਾ ਸੀ ਜਦੋਂ ਬਾਂਦਰ ਨੇ ਕੋਬਰੇ ਨੂੰ ਥੱਪੜ ਮਾਰ ਦਿੱਤਾ। ਅਖੀਰ ਵਿੱਚ ਜੋ ਹੋਇਆ ਉਹ ਬਹੁਤ ਹੀ ਮਜ਼ੇਦਾਰ ਸੀ।

Viral Video: ਕਿੰਗ ਕੋਬਰਾ ਨੂੰ ਸਭ ਤੋਂ ਖਤਰਨਾਕ ਸੱਪਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਹ ਅਜਿਹਾ ਸੱਪ ਹੈ ਜੋ ਇੱਕ ਵਾਰ ਆਪਣੇ ਸ਼ਿਕਾਰ ਨੂੰ ਡੱਸ ਲਵੇ ਤਾਂ ਇਸ ਦਾ ਬਚਣਾ ਮੁਸ਼ਕਿਲ ਹੋ ਜਾਂਦਾ ਹੈ। ਇਹ ਇੱਕ ਹੀ ਹਮਲੇ ਵਿੱਚ ਛੋਟੇ ਜਾਨਵਰਾਂ ਨੂੰ ਮਾਰਦਾ ਹੈ। ਪਰ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ ਤੁਹਾਨੂੰ ਸੱਚਮੁੱਚ ਹੈਰਾਨ ਕਰ ਦੇਵੇਗੀ। ਦਰਅਸਲ ਕਿੰਗ ਕੋਬਰਾ ਨੇ ਬਾਂਦਰ ਦੇ ਸਾਹਮਣੇ ਆਉਣ ਦੀ ਗਲਤੀ ਕੀਤੀ ਸੀ। ਉਸ ਤੋਂ ਬਾਅਦ ਕੋਬਰੇ ਨੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਹੋਵੇਗਾ ਕਿ ਬਾਂਦਰ ਉਸ ਨੂੰ ਇਸ ਤਰ੍ਹਾਂ ਕੁੱਟੇਗਾ।

ਬਾਂਦਰ ਦੇ ਸਾਹਮਣੇ ਪੈ ਗਿਆ ਕਿੰਗ ਕੋਬਰਾ
ਵੱਖ-ਵੱਖ ਪਲੇਟਫਾਰਮਾਂ 'ਤੇ ਧਮਾਲ ਮਚਾ ਰਹੀ ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਖਤਰਨਾਕ ਸੱਪ ਕਿੰਗ ਕੋਬਰਾ ਆਰਾਮ ਕਰ ਰਿਹਾ ਹੈ। ਪਰ ਉਸ ਨੂੰ ਕੀ ਪਤਾ ਸੀ ਕਿ ਕੁਝ ਹੀ ਸਕਿੰਟਾਂ 'ਚ ਉਸ 'ਤੇ ਵੱਡੀ ਮੁਸੀਬਤ ਆਉਣ ਵਾਲੀ ਹੈ। ਦਰਅਸਲ, ਅਗਲੇ ਹੀ ਪਲ ਸ਼ਰਾਰਤੀ ਬਾਂਦਰ ਕਿੰਗ ਕੋਬਰਾ ਦੇ ਨੇੜੇ ਆ ਗਿਆ। ਹੈਰਾਨੀ ਦੀ ਗੱਲ ਹੈ ਕਿ ਉਹ ਸੱਪਾਂ ਤੋਂ ਬਿਲਕੁਲ ਨਹੀਂ ਡਰਦਾ ਸੀ ਤੇ ਉਲਟਾ ਉਸ ਨੂੰ ਪ੍ਰੇਸ਼ਾਨ ਕਰਨ ਲੱਗ ਗਿਆ।

ਇਸ ਵਿੱਚ ਸੱਪ ਨੇ ਸਿੱਧੇ ਹੀ ਕੋਬਰਾ ਦੀ ਪੂਛ ਨੂੰ ਫੜ ਲਿਆ ਅਤੇ ਉਸ ਨੂੰ ਖਿੱਚ ਲਿਆ ਅਤੇ ਇਧਰ-ਉਧਰ ਭੱਜਣ ਲੱਗ ਗਿਆ। ਉੱਥੇ ਹੀ ਕੋਬਰੇ ਨੂੰ ਵੀ ਗੁੱਸਾ ਆਇਆ ਤੇ ਉਹ  ਵੀ ਆਪਣਾ ਗੁੱਸਾ ਦਿਖਾਉਣ ਲਈ ਬਾਂਦਰ ਨੂੰ ਡੱਸਣ ਦੀ ਕੋਸ਼ਿਸ਼ ਕਰਨ ਲੱਗ ਗਿਆ। ਪਰ ਬਾਂਦਰ ਉਸ ਤੋਂ ਵੀ ਤੇਜ਼ ਨਿਕਲਿਆ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਜਿਵੇਂ ਹੀ ਕੋਬਰੇ ਨੇ ਬਾਂਦਰ ਨੂੰ ਡੱਸਣ ਲਈ ਆਪਣਾ ਕੁੰਡਾ ਚੁੱਕਿਆ ਤਾਂ ਬਾਂਦਰ ਨੇ ਤੁਰੰਤ ਉਸ ਨੂੰ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਬਾਂਦਰ ਨੇ ਵੇਚਾਰੇ ਕੋਬਰੇ ਦਾ ਕੁੱਟ-ਕੁੱਟ ਕੇ ਬੂਰਾ ਹਾਲ ਕਰ ਦਿੱਤਾ।

ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਧਮਾਲ ਮਚਾ ਰਹੀ ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਉਦੋਂ ਹੀ ਦੂਜਾ ਸੱਪ ਬਾਂਦਰ 'ਤੇ ਹਮਲਾ ਕਰਨ ਪਹੁੰਚ ਗਿਆ। ਪਰ ਬਾਂਦਰ ਦੀ ਚੁਸਤੀ ਸਾਹਮਣੇ ਉਸ ਨੇ ਵੀ ਹਥਿਆਰ ਸੁੱਟ ਦਿੱਤੇ। ਬਾਂਦਰ ਉਸ ਨੂੰ ਵੀ ਪਰੇਸ਼ਾਨ ਕਰਨ ਲੱਗ ਗਿਆ। ਬਾਂਦਰ ਅਤੇ ਸੱਪ ਦੀ ਲੜਾਈ 'ਤੇ ਨੈੱਟਿਜ਼ਨ ਵੀ ਕਮੈਂਟ ਕਰ ਰਹੇ ਹਨ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget