ਪੜਚੋਲ ਕਰੋ

Woman Buried Alive: ਗਲਤੀ ਨਾਲ ਜ਼ਿੰਦਾ ਦੱਬੀ ਔਰਤ, 11 ਦਿਨਾਂ ਬਾਅਦ ਕੱਢੀ ਕਬਰ 'ਚੋਂ ਬਾਹਰ!

Brazil Woman Buried Alive: ਬ੍ਰਾਜ਼ੀਲ 'ਚ ਇੱਕ ਔਰਤ ਨੂੰ ਜ਼ਿੰਦਾ ਦਫਨ ਕਰ ਦਿੱਤਾ ਗਿਆ। ਔਰਤ 11 ਦਿਨਾਂ ਤੱਕ ਤਾਬੂਤ ਦੇ ਅੰਦਰ ਕੈਦ ਰਹੀ।

Woman Buried Alive: ਬ੍ਰਾਜ਼ੀਲ 'ਚ ਗਲਤੀ ਨਾਲ ਇਕ ਔਰਤ ਨੂੰ ਜ਼ਿੰਦਾ ਦਫਨ ਕਰ ਦਿੱਤਾ ਗਿਆ। ਇਹ ਔਰਤ 11 ਦਿਨਾਂ ਤੱਕ ਤਾਬੂਤ ਦੇ ਅੰਦਰ ਵੀ ਬੇਹੋਸ਼ ਪਈ ਰਹੀ ਤੇ ਬਾਕੀ ਦੀ ਤਾਕਤ ਨਾਲ ਆਪਣੇ ਆਪ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰਦੀ ਰਹੀ। ਹਾਲਾਂਕਿ 11 ਦਿਨਾਂ ਬਾਅਦ ਉਸ ਨੂੰ ਕਬਰ ਪੁੱਟ ਕੇ ਤਾਬੂਤ 'ਚੋਂ ਜ਼ਿੰਦਾ ਬਾਹਰ ਕੱਢ ਲਿਆ ਗਿਆ। ਔਰਤ ਦੀ ਪਛਾਣ 37 ਸਾਲਾ ਰੋਜ਼ੇਂਜੇਲਾ ਅਲਮੇਡਾ ਡੋਸ ਸੈਂਟੋਸ (Rosangela Almeida Dos Santos) ਵਜੋਂ ਹੋਈ ਹੈ।

ਕਬਰ 'ਚੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰਦੇ ਸਮੇਂ ਰੋਜ਼ੈਂਜੇਲਾ ਦੀ ਹਥੇਲੀ 'ਤੇ ਵੀ ਸੱਟ ਲੱਗ ਗਈ। ਉਸ ਨੇ ਕਬਰ ਵਿੱਚੋਂ ਨਿਕਲਣ ਲਈ ਬਹੁਤ ਰੌਲਾ ਪਾਇਆ, ਪਰ ਇੱਕ ਹਫ਼ਤੇ ਤੋਂ ਵੱਧ ਸਮੇਂ ਤੱਕ ਉਸ ਦੀ ਕੋਈ ਸੁਣਨ ਵਾਲਾ ਨਹੀਂ ਸੀ। ਉਸੇ ਸਮੇਂ, ਜਦੋਂ ਔਰਤ ਨੂੰ ਤਾਬੂਤ ਵਿੱਚੋਂ ਬਾਹਰ ਕੱਢਿਆ ਗਿਆ ਤਾਂ ਉਸਦੀ ਕਬਰ ਵਿੱਚ ਖੂਨ ਦਿਖਾਈ ਦਿੱਤਾ। ਔਰਤ ਨੂੰ ਰਿਆਚੋ ਦਾਸ ਨੇਵੇਸ ਕਬਰਸਤਾਨ ਵਿੱਚ ਦਫ਼ਨਾਇਆ ਗਿਆ ਸੀ।

ਕਿਵੇਂ ਬਚੀ ਔਰਤ?

ਡੇਲੀ ਮਿਰਰ ਦੀ ਰਿਪੋਰਟ ਮੁਤਾਬਕ ਕਬਰਸਤਾਨ ਦੇ ਨੇੜੇ ਰਹਿਣ ਵਾਲੇ ਲੋਕਾਂ ਨੇ ਰਿਆਚਾਓ ਦੇ ਪਰਿਵਾਰ ਨੂੰ ਦੱਸਿਆ, ਉਸ ਦੀ ਕਬਰ ਤੋਂ ਲਗਾਤਾਰ ਚੀਕਾਂ ਤੇ ਰੋਣ ਦੀਆਂ ਆਵਾਜ਼ਾਂ ਆ ਰਹੀਆਂ ਸਨ। ਫਿਰ ਪਰਿਵਾਰਕ ਮੈਂਬਰ ਜਲਦੀ-ਜਲਦੀ ਰਿਆਚਾਓ ਦੀ ਕਬਰ 'ਤੇ ਪਹੁੰਚੇ ਅਤੇ ਇਸ ਦੀ ਖੁਦਾਈ ਸ਼ੁਰੂ ਕਰ ਦਿੱਤੀ। ਇਸ ਦੌਰਾਨ ਲੋਕਾਂ ਨੇ ਵੀ ਉਸ ਦੀ ਮਦਦ ਕੀਤੀ ਅਤੇ ਤਾਬੂਤ ਨੂੰ ਬਾਹਰ ਕੱਢਿਆ ਗਿਆ। ਜਦੋਂ ਤਾਬੂਤ ਦਾ ਢੱਕਣ ਹਟਾਇਆ ਗਿਆ ਤਾਂ ਰਿਆਚਾਓ ਅੰਦਰੋਂ ਜ਼ਿੰਦਾ ਮਿਲੀ।

ਰਿਆਚਾਓ ਦਾ ਸਰੀਰ ਅਜੇ ਵੀ ਗਰਮ ਸੀ। ਲੋਕਾਂ ਨੇ ਤੁਰੰਤ ਐਂਬੂਲੈਂਸ ਬੁਲਾਈ ਅਤੇ ਫਿਰ ਉਸ ਨੂੰ ਹਸਪਤਾਲ ਲਿਜਾਇਆ ਗਿਆ। ਰਿਆਚਾਓ ਦੇ ਹੱਥਾਂ ਅਤੇ ਪੈਰਾਂ 'ਤੇ ਸੱਟ ਦੇ ਨਿਸ਼ਾਨ ਸਨ। ਮੰਨਿਆ ਜਾ ਰਿਹਾ ਸੀ ਕਿ ਉਹ ਤਾਬੂਤ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਹੀ ਸੀ ਅਤੇ ਇਸ ਦੌਰਾਨ ਉਹ ਜ਼ਖਮੀ ਹੋ ਸਕਦੀ ਹੈ। ਹਾਲਾਂਕਿ ਇੱਥੇ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਰਿਆਚਾਓ ਦੀ ਹਾਲਤ ਇੰਨੀ ਖਰਾਬ ਸੀ ਕਿ ਅਗਲੇ ਦਿਨ ਹੀ ਉਸ ਦੀ ਮੌਤ ਹੋ ਗਈ।

ਕੀ ਕਾਰਨ ਸੀ ਜ਼ਿੰਦਾ ਦਫ਼ਨ ਕਰਨ ਦੀ ਗਲਤੀ ਦਾ?

ਰਿਆਚਾਓ ਦੇ ਮੌਤ ਸਰਟੀਫਿਕੇਟ ਵਿੱਚ ਕਿਹਾ ਗਿਆ ਹੈ ਕਿ ਉਸਦੀ ਮੌਤ ਦੋ ਦਿਲ ਦੇ ਦੌਰੇ ਅਤੇ ਅੰਗ ਫੇਲ੍ਹ ਹੋਣ ਕਾਰਨ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਸ਼ਾਦੀਸ਼ੁਦਾ ਸੀ, ਪਰ ਕੋਈ ਔਲਾਦ ਨਹੀਂ ਸੀ। ਰਿਆਚਾਓ ਨੂੰ ਸੱਤ ਸਾਲ ਦੀ ਉਮਰ ਤੋਂ ਹੀ ਅਚਾਨਕ ਚੱਕਰ ਆਉਣ ਦੀ ਸਮੱਸਿਆ ਸੀ। ਇਸ ਦੇ ਲਈ ਉਹ ਦਵਾਈਆਂ ਵੀ ਲੈ ਰਹੀ ਸੀ। ਮੰਨਿਆ ਜਾਂਦਾ ਹੈ ਕਿ ਸ਼ਾਇਦ ਇਸੇ ਕਾਰਨ ਉਹ ਬੇਹੋਸ਼ ਹੋ ਗਈ ਤੇ ਫਿਰ ਲੋਕਾਂ ਨੇ ਉਸ ਨੂੰ ਮਰਿਆ ਸਮਝ ਕੇ ਦਫ਼ਨ ਕਰ ਦਿੱਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Bhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget