ਪੜਚੋਲ ਕਰੋ

Watch: ਔਰਤ ਨੇ ਮੱਥੇ 'ਤੇ ਬਣਵਾਇਆ ਪਤੀ ਦੇ ਨਾਮ ਦਾ ਟੈਟੂ, ਯੂਜ਼ਰਸ ਨੇ ਇਸ ਨੂੰ ਦੱਸਿਆ...

Viral Video: ਇੰਨੀ ਦਿਨੀਂ ਮੱਥੇ ‘ਤੇ ਟੈਟੂ ਬਣਵਾਉਂਦੀ ਮਹਿਲਾ ਕਾਫੀ ਸੁਰਖੀਆਂ ਵਿੱਚ ਹੈ। ਵਾਇਰਲ ਹੋ ਰਹੀ ਵੀਡੀਓ ਵਿੱਚ ਮਹਿਲਾ ਆਪਣੇ ਮੱਥੇ ‘ਤੇ ਆਪਣੇ ਪਤੀ ਦੇ ਨਾਮ ਦਾ ਟੈਟੂ ਬਣਵਾਉਂਦੀ ਨਜ਼ਰ ਆ ਰਹੀ ਹੈ।

Tattoo Viral Video: ਅੱਜਕਲ੍ਹ ਲੋਕਾਂ ਵਿੱਚ ਟੈਟੂ ਬਣਾਉਣ ਦਾ ਟ੍ਰੈਂਡ ਕਾਫੀ ਦੇਖਿਆ ਜਾ ਰਿਹਾ ਹੈ। ਜਿਸ ਕਰਕੇ ਅਸੀਂ ਆਪਣੇ ਸਰੀਰ ‘ਤੇ ਕਈ ਲੋਕਾਂ ਨੂੰ ਟੈਟਾਂ ਬਣਵਾਉਂਦਿਆਂ ਹੋਇਆਂ ਦੇਖਦੇ ਹਾਂ। ਜਿੱਥੇ ਕੁਝ ਲੋਕ ਪਾਲਤੂ ਜਾਨਵਰਾਂ ਦੀ ਯਾਦ ਵਿੱਚ ਉਨ੍ਹਾਂ ਦੇ ਟੈਟੂ ਬਣਵਾਉਣਾ ਪਸੰਦ ਕਰਦੇ ਹਨ, ਉੱਥੇ ਹੀ ਕੁਝ ਲੋਕ ਆਪਣੇ ਮਾਤਾ-ਪਿਤਾ ਦੀ ਤਸਵੀਰ ਨੂੰ ਟੈਟੂ ਦੇ ਰੂਪ ਵਿੱਚ ਆਪਣੇ ਹੱਥ ‘ਤੇ ਬਣਵਾਉਂਦੇ ਹਨ। ਫਿਲਹਾਲ ਇੱਕ ਮਹਿਲਾ ਕਾਫੀ ਸੁਰਖੀਆਂ ਵਿੱਚ ਹੈ ਜਿਸ ਨੇ ਆਪਣੇ ਮੱਥੇ ‘ਤੇ ਆਪਣੇ ਪਤੀ ਦੇ ਨਾਮ ਦਾ ਟੈਟੂ ਬਣਵਾਇਆ ਹੈ।

ਮੌਜੂਦਾ ਸਮੇਂ 'ਚ ਜ਼ਿਆਦਾਤਰ ਕਪਲਸ ਇਕ-ਦੂਜੇ ਪ੍ਰਤੀ ਆਪਣਾ ਪਿਆਰ ਦਿਖਾਉਣ ਲਈ ਉਨ੍ਹਾਂ ਦੇ ਨਾਮ ਦਾ ਟੈਟੂ ਬਣਵਾਉਂਦੇ ਨਜ਼ਰ ਆ ਰਹੇ ਹਨ। ਜੋ ਸਾਰੀ ਉਮਰ ਉਨ੍ਹਾਂ ਦੇ ਨਾਲ ਰਹਿੰਦਾ ਹੈ। ਹਾਲ ਹੀ 'ਚ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਇਕ ਔਰਤ ਆਪਣੇ ਮੱਥੇ 'ਤੇ ਪਤੀ ਦੇ ਨਾਮ ਦਾ ਟੈਟੂ ਬਣਵਾਉਂਦੀ ਨਜ਼ਰ ਆ ਰਹੀ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਜਿਸ ਨੂੰ ਦੇਖਦੇ ਹੋਏ ਯੂਜ਼ਰਸ ਲਈ ਇਸ 'ਤੇ ਭਰੋਸਾ ਕਰਨਾ ਕਾਫੀ ਮੁਸ਼ਕਿਲ ਹੋ ਰਿਹਾ ਹੈ।

ਇਹ ਵੀ ਪੜ੍ਹੋ: ਖਾਣਾ ਮੰਗਵਾ ਕੇ ਔਰਤ ਨੇ ਕੀਤਾ ਅਜਿਹਾ ਕਾਰਾ, ਹੋਟਲ ਮਾਲਕ ਪਹੁੰਚਿਆ ਕੋਰਟ, ਭਰਨਾ ਪਿਆ ਲੱਖਾਂ ਦਾ ਜੁਰਮਾਨਾ

ਕੁੜੀ ਨੇ ਮੱਥੇ ‘ਤੇ ਬਣਵਾਇਆ ਟੈਟੂ

ਫਿਲਹਾਲ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਬੈਂਗਲੁਰੂ ਦੇ ਕਿੰਗ ਮੇਕਰ ਟੈਟੂ ਸਟੂਡੀਓ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। ਟੈਟੂ ਪ੍ਰੇਮੀ ਅਕਸਰ ਆਪਣੇ ਹੱਥਾਂ ਤੋਂ ਲੈ ਕੇ ਛਾਤੀ ਅਤੇ ਪਿੱਠ ਤੱਕ ਟੈਟੂ ਬਣਾਉਂਦੇ ਦੇਖੇ ਜਾਂਦੇ ਹਨ। ਅਜਿਹੇ 'ਚ ਕੁੜੀ ਨੇ ਆਪਣੇ ਮੱਥੇ 'ਤੇ ਪਤੀ ਦੇ ਨਾਮ ਦਾ ਟੈਟੂ ਬਣਵਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਹੀ ਕਾਰਨ ਹੈ ਕਿ ਸੋਸ਼ਲ ਮੀਡੀਆ 'ਤੇ ਇਸ ਵੀਡੀਓ ਨੂੰ ਦੇਖ ਕੇ ਯੂਜ਼ਰਸ ਦੀਆਂ ਅੱਖਾਂ ਖੁੱਲ੍ਹੀਆਂ ਰਹਿ ਗਈਆਂ ਹਨ।

View this post on Instagram
 
A post shared by king_maker_tattoo_studio 🇮🇳 (@king_maker_tattoo_studio)

ਵੀਡੀਓ ਨੂੰ ਮਿਲੇ 12 ਮਿਲੀਅਨ ਵਿਊਜ਼

ਇਸ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ, ਜਿਸ ਨੂੰ ਇਹ ਖਬਰ ਲਿਖੇ ਜਾਣ ਤੱਕ 12.5 ਮਿਲੀਅਨ ਤੋਂ ਵੱਧ ਯੂਜ਼ਰਜ਼ ਦੇਖ ਚੁੱਕੇ ਹਨ। ਵੀਡੀਓ ਨੂੰ ਦੇਖਦੇ ਹੋਏ ਯੂਜ਼ਰਸ ਇਸ ਨੂੰ ਫਰਜ਼ੀ ਟੈਟੂ ਕਹਿ ਰਹੇ ਹਨ। ਵੀਡੀਓ 'ਤੇ ਕੁਮੈਂਟ ਕਰਦੇ ਹੋਏ ਕੁਝ ਨੇ ਇਸ ਤਰ੍ਹਾਂ ਟੈਟੂ ਬਣਵਾਉਣ ਨੂੰ ਸੱਚਾ ਪਿਆਰ ਦੱਸਿਆ ਹੈ, ਜਦਕਿ ਕੁਝ ਯੂਜ਼ਰਸ ਨੇ ਇਸ ਨੂੰ ਦਿਖਾਵਾ ਕਰਾਰ ਦਿੱਤਾ ਹੈ। ਇਸ ਤੋਂ ਇਲਾਵਾ ਕੁਝ ਯੂਜ਼ਰਸ ਦਾ ਕਹਿਣਾ ਹੈ ਕਿ ਸ਼ਾਇਦ ਇਹ ਇਕ ਤਰ੍ਹਾਂ ਦਾ ਮਜ਼ਾਕ ਹੋ ਸਕਦਾ ਹੈ ਅਤੇ ਟੈਟੂ ਅਸਲੀ ਹੋਣ ਦੀ ਬਜਾਏ ਨਕਲੀ ਹੋ ਸਕਦਾ ਹੈ।

ਇਹ ਵੀ ਪੜ੍ਹੋ: ਦੱਬਿਆ ਹੋਇਆ ਸੋਨੇ ਦਾ ਖਜ਼ਾਨਾ ਮਿਲਦੈ ਤਾਂ ਸਭ ਤੋਂ ਪਹਿਲਾਂ ਕੀ ਕਰਨਾ ਹੈ? ਕਾਨੂੰਨ ਨਹੀਂ ਜਾਣਦੇ ਤਾਂ ਹੋ ਜਾਵੇਗੀ ਜੇਲ੍ਹ

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget