ਪੜਚੋਲ ਕਰੋ

Viral News: ਸਰੀਰ 'ਤੇ ਨਹੀਂ ਰਹਿਣ ਦਿੱਤਾ ਕੋਈ ਵੀ ਕੱਪੜੇ, 4 ਔਰਤਾਂ ਦੇ ਮਿਲ ਕੇ ਕੀਤਾ 'ਚੀਰਹਰਣ' ਤੇ ਫਿਰ....

Social Media: ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਪਿੰਡ ਦੀਆਂ ਚਾਰ ਔਰਤਾਂ ਨੇ ਇੱਕ ਔਰਤ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਫਿਰ ਉਸ ਦੇ ਕੱਪੜੇ ਪਾੜ ਦਿੱਤੇ ਅਤੇ ਪਿੰਡ ਦੇ ਆਲੇ...

Viral News: ਮੱਧ ਪ੍ਰਦੇਸ਼ ਦੇ ਇੰਦੌਰ 'ਚ ਔਰਤਾਂ 'ਤੇ ਅੱਤਿਆਚਾਰ ਦਾ ਵੀਡੀਓ ਸਾਹਮਣੇ ਆਇਆ ਹੈ। ਇੰਦੌਰ ਦੇ ਗੌਤਮਪੁਰਾ ਪਿੰਡ ਦੀਆਂ ਚਾਰ ਔਰਤਾਂ ਨੇ ਇੱਕ ਔਰਤ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਲੜਾਈ ਤੋਂ ਬਾਅਦ ਔਰਤਾਂ ਨੇ ਉਸਦੇ ਕੱਪੜੇ ਵੀ ਪਾੜ ਦਿੱਤੇ। ਕਾਰਨ ਸਿਰਫ਼ ਇਹ ਸੀ ਕਿ ਹਾਲ ਹੀ 'ਚ ਪੀੜਤਾ ਦੋਸ਼ੀ ਔਰਤ ਦੀ ਸੱਸ ਨੂੰ ਆਪਣੇ ਨਾਲ ਮੰਦਸੌਰ ਲੈ ਗਈ ਸੀ। ਜਿਸ ਤੋਂ ਬਾਅਦ ਦੋਸ਼ੀ ਲਕਸ਼ਮੀ ਬਹੁਤ ਗੁੱਸੇ 'ਚ ਆ ਗਈ ਅਤੇ ਉਸ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਔਰਤ ਦੀ ਕੁੱਟਮਾਰ ਕੀਤੀ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਵਾਇਰਲ ਵੀਡੀਓ ਵਿੱਚ ਚਾਰ ਔਰਤਾਂ ਇੱਕ ਔਰਤ ਦੇ ਕੱਪੜੇ ਪਾੜਦੀਆਂ ਅਤੇ ਕੁੱਟਦੀਆਂ ਨਜ਼ਰ ਆ ਰਹੀਆਂ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਸੂਚਨਾ ਪੁਲਿਸ ਤੱਕ ਪਹੁੰਚੀ ਤਾਂ ਪੁਲਿਸ ਨੇ ਚਾਰੋਂ ਔਰਤਾਂ ਨੂੰ ਗ੍ਰਿਫਤਾਰ ਕਰਕੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰ ਲਿਆ ਹੈ।

ਪੁਲਿਸ ਮੁਤਾਬਕ ਘਟਨਾ ਇੰਦੌਰ ਦੇ ਗੌਤਮਪੁਰਾ ਪਿੰਡ ਦੇ ਨਿਰਮਲ ਪਿੰਡ ਬਛੌੜ ਦੀ ਦੱਸੀ ਜਾ ਰਹੀ ਹੈ। ਤਿੰਨ ਹੋਰ ਔਰਤਾਂ ਦੇ ਨਾਲ ਉੱਥੇ ਰਹਿੰਦੀ ਲਕਸ਼ਮੀ ਨੇ ਇੱਕ ਹੋਰ ਔਰਤ ਨੂੰ ਬੁਰੀ ਤਰ੍ਹਾਂ ਕੁੱਟਿਆ। ਮਾਮਲਾ ਸਿਰਫ ਇੰਨਾ ਸੀ ਕਿ ਕੁਝ ਦਿਨ ਪਹਿਲਾਂ ਲਕਸ਼ਮੀ ਦੀ ਸੱਸ ਨੂੰ ਪੀੜਤਾ ਮੰਦਸੌਰ ਲੈ ਗਈ ਸੀ। ਇਸ ਮਾਮਲੇ ਨੂੰ ਲੈ ਕੇ ਲਕਸ਼ਮੀ ਕਈ ਦਿਨਾਂ ਤੋਂ ਪੀੜਤਾ ਨਾਲ ਨਾਰਾਜ਼ ਸੀ।

ਸੋਮਵਾਰ ਨੂੰ ਲਕਸ਼ਮੀ ਆਪਣੀਆਂ ਤਿੰਨ ਹੋਰ ਮਹਿਲਾ ਸਾਥੀਆਂ ਨਾਲ ਪੀੜਤਾ ਦੇ ਘਰ ਗਈ ਅਤੇ ਪਹਿਲਾਂ ਉਸ ਨੂੰ ਘੜੀਸ ਕੇ ਹੇਠਾਂ ਲੈ ਗਈ, ਡੰਡੇ ਨਾਲ ਉਸ ਦੀ ਕੁੱਟਮਾਰ ਕੀਤੀ, ਫਿਰ ਚਾਰੇ ਔਰਤਾਂ ਨੇ ਪੀੜਤਾ ਦੇ ਕਪੜੇ ਫਾੜ ਦਿੱਤੇ ਅਤੇ ਕਈ ਘੰਟੇ ਪਿੰਡ ਵਿੱਚ ਘੁੰਮਾਦੀ ਰਹੀ। ਵੀਡੀਓ ਵਾਇਰਲ ਹੋਣ ਤੋਂ ਬਾਅਦ, ਗੌਤਮਪੁਰਾ ਪੁਲਿਸ ਨੇ ਸਾਰੀਆਂ ਔਰਤਾਂ ਦੇ ਖਿਲਾਫ਼ ਧਾਰਾ 354 (ਏ) ਅਤੇ 452 ਅਤੇ ਹੋਰ ਧਾਰਾਵਾਂ ਦੇ ਤਹਿਤ ਮਾਮਲਾ ਦਰਜ਼ ਕੀਤਾ ਹੈ।

ਇਹ ਵੀ ਪੜ੍ਹੋ: WhatsApp: ਵਟਸਐਪ ਸਟੇਟਸ ਅਪਡੇਟ ਦਾ ਨਵਾਂ ਲੁੱਕ ਸ਼ਾਨਦਾਰ, ਕਾਲਿੰਗ ਦਾ ਸਟਾਈਲ ਵੀ ਬਦਲੇਗਾ, ਬਹੁਤ ਕੁਝ ਖਾਸ

ਗੌਤਮਪੁਰਾ ਪੁਲਿਸ ਅਨੁਸਾਰ ਪੀੜਤਾ ਅਤੇ ਲਕਸ਼ਮੀ ਦਾ ਝਗੜਾ ਲਕਸ਼ਮੀ ਦੀ ਸੱਸ ਨੂੰ ਦੂਜੇ ਸ਼ਹਿਰ ਲੈ ਕੇ ਜਾਣ ਨੂੰ ਲੈ ਕੇ ਚੱਲ ਰਿਹਾ ਸੀ ਪਰ ਇਹ ਘਟਨਾ ਚਾਰ ਮਹੀਨੇ ਪਹਿਲਾਂ ਉਸ ਸਮੇਂ ਵਾਪਰੀ ਸੀ ਜਦੋਂ ਪੀੜਤ ਲੜਕੀ ਲਕਸ਼ਮੀ ਦੀ ਸੱਸ ਨੂੰ ਮੰਦਸੌਰ ਲੈ ਗਈ ਸੀ। ਇਸ ਮਾਮਲੇ ਨੂੰ ਲੈ ਕੇ ਲਕਸ਼ਮੀ ਕਾਫੀ ਦੇਰ ਤੱਕ ਗੁੱਸੇ 'ਚ ਸੀ ਅਤੇ ਗੁੱਸੇ 'ਚ ਰਹੀ ਪਰ ਸੋਮਵਾਰ ਨੂੰ ਹੋਈ ਇਸ ਘਟਨਾ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ: WhatsApp: ਵਟਸਐਪ ਵਿੱਚ ਬਹੁਤ ਸਾਰੇ ਫੀਚਰਸ ਵਾਲਾ ਅਪਡੇਟ, ਲਿਸਟ ਦੇਖ ਕੇ ਤੁਸੀਂ ਵੀ ਵਰਤੋਂ ਕਰਨਾ ਸ਼ੁਰੂ ਕਰ ਦਿਓਗੇ

ਟਾਪ ਹੈਡਲਾਈਨ

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget