ਪੜਚੋਲ ਕਰੋ

ਅੱਤ ਦੀ ਗਰੀਬੀ 'ਚ ਚੰਦ ਪੈਸੇ ਕਮਾਉਣ ਲਈ ਕੜੀ ਮਿਹਨਤ ਕਰ ਰਹੀ ਮਹਿਲਾ ,ਚਿਹਰੇ ਦੀ ਮੁਸਕਾਨ ਨੇ ਜਿੱਤਿਆ ਦਿਲ

Motivational Viral Video : ਸੋਸ਼ਲ ਮੀਡੀਆ 'ਤੇ ਕਈ ਵਾਰ ਕੁਝ ਦਿਲਕਸ਼ ਵੀਡੀਓਜ਼ ਸਾਹਮਣੇ ਆ ਜਾਂਦੀਆਂ ਹਨ। ਜਿਸ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਦੇ ਦਿਲ ਦਰਦ ਨਾਲ ਭਰ ਜਾਂਦੇ ਹਨ। ਓਥੇ ਹੀ ਜੋ ਵੀ ਇਸ ਵੀਡੀਓ ਨੂੰ ਦੇਖਦਾ ਹੈ ,ਉਹ ਕੰਬ ਉੱਠਦਾ ਹੈ। ਦਰਅਸਲ, ਦੁਨੀਆ

Motivational Viral Video : ਸੋਸ਼ਲ ਮੀਡੀਆ 'ਤੇ ਕਈ ਵਾਰ ਕੁਝ ਦਿਲਕਸ਼ ਵੀਡੀਓਜ਼ ਸਾਹਮਣੇ ਆ ਜਾਂਦੀਆਂ ਹਨ। ਜਿਸ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਦੇ ਦਿਲ ਦਰਦ ਨਾਲ ਭਰ ਜਾਂਦੇ ਹਨ। ਓਥੇ ਹੀ ਜੋ ਵੀ ਇਸ ਵੀਡੀਓ ਨੂੰ ਦੇਖਦਾ ਹੈ ,ਉਹ ਕੰਬ ਉੱਠਦਾ ਹੈ। ਦਰਅਸਲ, ਦੁਨੀਆ ਭਰ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ,ਜੋ ਗਰੀਬੀ ਰੇਖਾ ਤੋਂ ਹੇਠਾਂ ਜੀਵਨ ਬਤੀਤ ਕਰਨ ਲਈ ਮਜਬੂਰ ਹਨ। ਅਜਿਹੇ 'ਚ ਰੋਜ਼ਗਾਰ ਦੀ ਘਾਟ ਕਾਰਨ ਉਨ੍ਹਾਂ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਨਾਲ ਚੱਲਦਾ ਹੈ। ਹਾਲ ਹੀ 'ਚ ਅਜਿਹਾ ਹੀ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਇਕ ਔਰਤ ਨੂੰ ਜੀਵਨ ਲਈ ਸੰਘਰਸ਼ ਕਰਦੇ ਦੇਖਿਆ ਜਾ ਰਿਹਾ ਹੈ। ਜਿਸ ਦੌਰਾਨ ਉਸ ਦੇ ਚਿਹਰੇ 'ਤੇ ਮੁਸਕਰਾਹਟ ਨਜ਼ਰ ਆ ਰਹੀ ਹੈ। ਯੂਜ਼ਰਸ ਇਸ ਨੂੰ ਦੇਖ ਕੇ ਕਾਫੀ ਪ੍ਰਭਾਵਿਤ ਹੋ ਰਹੇ ਹਨ।
 
ਮੇਹਨਤ ਕਰ ਰਹੀ ਮਹਿਲਾ 
 
ਇਹ ਵਾਇਰਲ ਵੀਡੀਓ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਇਹ ਵੀਡੀਓ ਟਵਿੱਟਰ 'ਤੇ @Aarzaai_Ishq ਨਾਮ ਦੇ ਅਕਾਊਂਟ ਤੋਂ ਪੋਸਟ ਕੀਤਾ ਗਿਆ ਹੈ। ਇਸ ਵੀਡੀਓ 'ਚ ਇਕ ਔਰਤ ਸਟੇਸ਼ਨ 'ਤੇ ਖੜ੍ਹੀ ਟਰੇਨ ਦੇ ਬਾਹਰ ਖਾਣ-ਪੀਣ ਦੀਆਂ ਚੀਜ਼ਾਂ ਵੇਚਦੀ ਨਜ਼ਰ ਆ ਰਹੀ ਹੈ। ਜਿਸ ਦੌਰਾਨ ਉਹ ਲੋਕਾਂ ਦੀਆਂ ਆਵਾਜ਼ਾਂ 'ਤੇ ਭੱਜ ਕੇ ਸਾਮਾਨ ਵੇਚਣ ਦੀ ਕੋਸ਼ਿਸ਼ ਕਰਦੀ ਨਜ਼ਰ ਆ ਰਹੀ ਹੈ। ਜਿਸ ਦੌਰਾਨ ਉਨ੍ਹਾਂ ਦੇ ਚਿਹਰੇ 'ਤੇ ਮੁਸਕਰਾਹਟ ਸਾਫ ਦੇਖੀ ਜਾ ਸਕਦੀ ਹੈ।
 
 ਯੂਜ਼ਰਸ ਹੋਏ ਪ੍ਰਭਾਵਿਤ 

ਇਸ ਸਮੇਂ ਗਰੀਬੀ ਅਤੇ ਲਾਚਾਰੀ ਦੀ ਇਸ ਹਾਲਤ ਵਿਚ ਜ਼ਿੰਦਗੀ ਜਿਊਣ ਲਈ ਲਗਾਤਾਰ ਸੰਘਰਸ਼ ਕਰਨ ਦੇ ਨਾਲ-ਨਾਲ ਔਰਤ ਦੇ ਚਿਹਰੇ 'ਤੇ ਮੁਸਕਰਾਹਟ ਸਾਰਿਆਂ ਦਾ ਦਿਲ ਜਿੱਤ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਸੋਸ਼ਲ ਮੀਡੀਆ 'ਤੇ ਵੀਡੀਓ ਨੂੰ 91 ਹਜ਼ਾਰ ਤੋਂ ਵੱਧ ਵਿਊਜ਼ ਅਤੇ 5 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਵੀਡੀਓ ਨੂੰ ਦੇਖਦੇ ਹੋਏ ਯੂਜ਼ਰਸ ਲਗਾਤਾਰ ਕਮੈਂਟ ਕਰ ਰਹੇ ਹਨ ਅਤੇ ਮਹਿਲਾ ਨੂੰ ਬਹੁਤ ਮੋਟੀਵੇਸ਼ਨਲ ਕਹਿ ਰਹੇ ਹਨ। ਇਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, 'ਚੋਰੀ ਅਤੇ ਭੀਖ ਮੰਗਣ ਨਾਲੋਂ ਸਖਤ ਮਿਹਨਤ ਬਿਹਤਰ ਹੈ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget