ਪੜਚੋਲ ਕਰੋ

Video: ਔਰਤ ਨੇ ਪੱਖੇ ਦੀ ਮਦਦ ਨਾਲ ਬਣਾਈ ਸ਼ਾਨਦਾਰ ਆਈਸਕ੍ਰੀਮ, ਇਹ ਨਹੀਂ ਦੇਖਿਆ ਤਾਂ ਕੁਝ ਨਹੀਂ ਦੇਖਿਆ...

Viral Video: ਆਨੰਦ ਮਹਿੰਦਰਾ ਨੇ ਇਕ ਵੀਡੀਓ ਟਵੀਟ ਕੀਤਾ ਹੈ, ਜਿਸ 'ਚ ਇਕ ਔਰਤ ਛੱਤ ਵਾਲੇ ਪੱਖੇ ਦੀ ਮਦਦ ਨਾਲ ਬਾਜ਼ਾਰ ਦੀ ਤਰ੍ਹਾਂ ਆਈਸਕ੍ਰੀਮ ਬਣਾਉਂਦੀ ਨਜ਼ਰ ਆ ਰਹੀ ਹੈ।

Trending Jugaad Video: ਅਸੀਂ ਭਾਰਤੀ ਜੁਗਾੜ ਕਰਨ ਵਿੱਚ ਸਭ ਤੋਂ ਅੱਗੇ ਹਾਂ... ਅਤੇ ਅਸੀਂ ਜੁਗਾੜ ਦੀਆਂ ਚਾਲਾਂ ਦੀ ਵਰਤੋਂ ਕਰਕੇ ਸਭ ਤੋਂ ਵੱਡਾ ਕੰਮ ਆਸਾਨੀ ਨਾਲ ਕਰ ਸਕਦੇ ਹਾਂ। ਸੋਸ਼ਲ ਮੀਡੀਆ 'ਤੇ ਅਜਿਹੀਆਂ ਕਈ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਲੋਕ ਜੁਗਾੜ ਦੀ ਵਰਤੋਂ ਕਰਦੇ ਹੋਏ ਇਕ ਤੋਂ ਵਧ ਕੇ ਇਕ ਆਈਟਮ ਬਣਾਉਂਦੇ ਨਜ਼ਰ ਆ ਰਹੇ ਹਨ। ਬਿਜ਼ਨੈੱਸ ਟਾਈਕੂਨ ਆਨੰਦ ਮਹਿੰਦਰਾ ਨੇ ਅਜਿਹੀ ਹੀ ਇਕ ਔਰਤ ਦਾ ਵੀਡੀਓ ਸ਼ੇਅਰ ਕੀਤਾ ਹੈ, ਜੋ ਛੱਤ ਵਾਲੇ ਪੱਖੇ ਦੀ ਮਦਦ ਨਾਲ ਆਈਸਕ੍ਰੀਮ ਬਣਾਉਂਦੀ ਹੈ, ਉਹ ਵੀ ਬਿਨਾਂ ਕਿਸੇ ਤਣਾਅ ਦੇ।

ਆਨੰਦ ਮਹਿੰਦਰਾ ਅਕਸਰ ਦਿਲਚਸਪ ਅਤੇ ਪ੍ਰੇਰਕ ਟਵੀਟ (Anand Mahindra Motivational Tweet) ਕਰਦੇ ਰਹਿੰਦੇ ਹਨ। ਹਾਲ ਹੀ 'ਚ ਉਨ੍ਹਾਂ ਨੇ ਇਕ ਅਜਿਹੀ ਜੁਗਾੜੂ ਔਰਤ ਦਾ ਵੀਡੀਓ ਸ਼ੇਅਰ ਕੀਤਾ ਹੈ, ਜਿਸ 'ਚ ਉਹ ਫਰਿੱਜ ਜਾਂ ਕਿਸੇ ਆਈਸਕ੍ਰੀਮ ਮੇਕਰ 'ਚ ਨਹੀਂ ਸਗੋਂ ਛੱਤ ਵਾਲੇ ਪੱਖੇ ਦੀ ਮਦਦ ਨਾਲ ਆਈਸਕ੍ਰੀਮ ਬਣਾ ਰਹੀ ਹੈ। ਆਨੰਦ ਮਹਿੰਦਰਾ ਨੇ ਇਸ ਔਰਤ ਦੇ ਆਈਸਕ੍ਰੀਮ ਬਣਾਉਣ ਦੇ ਆਈਡੀਆ ਦੀ ਤਰੀਫ ਕਰਦੇ ਹੋਏ ਟਵਿੱਟਰ 'ਤੇ ਲਿਖਿਆ ਹੈ, 'ਜਿੱਥੇ ਇੱਛਾ ਹੁੰਦੀ ਹੈ, ਉੱਥੇ ਤਰੀਕਾ ਹੁੰਦਾ ਹੈ'। ਘਰ ਵਿੱਚ ਬਣੀ ਅਤੇ ਪੱਖੇ ਨਾਲ ਬਣੀ ਆਈਸਕ੍ਰੀਮ, ਸਿਰਫ਼ ਭਾਰਤ ਵਿੱਚ।

ਇੱਥੇ ਦੇਖੋ ਵੀਡੀਓ :

ਵਾਇਰਲ ਹੈ ਪ੍ਰੇਰਣਾਦਾਇਕ ਵੀਡੀਓ

ਇਹ ਜੁਗਾੜੂ ਵੀਡੀਓ ਬਹੁਤ ਹੀ ਘੱਟ ਸਮੇਂ ਵਿੱਚ ਵਾਇਰਲ ਹੋ ਗਿਆ ਹੈ ਅਤੇ ਇਸ ਨੂੰ ਲੋਕਾਂ ਵੱਲੋਂ ਸ਼ਾਨਦਾਰ ਹੁੰਗਾਰਾ ਮਿਲਿਆ ਹੈ। ਇਸ ਵੀਡੀਓ ਦੀ ਕਰੋੜਾਂ ਲੋਕਾਂ ਨੇ ਤਰੀਫ ਵੀ ਕੀਤੀ ਹੈ। ਇਕ ਯੂਜ਼ਰ ਨੇ ਔਰਤ ਦੀਆਂ ਤਰੀਫਾਂ ਪੜ੍ਹਦੇ ਹੋਏ ਲਿਖਿਆ ਕਿ, "ਹੋਮਮੇਕਰ ਔਰਤਾਂ ਇੰਨਾ ਸ਼ਾਨਦਾਰ ਕੰਮ ਕਰ ਸਕਦੀਆਂ ਹਨ। ਦੋ ਤੋਂ ਚਾਰ ਘੰਟੇ ਕੱਢ ਕੇ ਉਹ ਦੇਸ਼ ਦੀ ਜੀਡੀਪੀ ਵਿਚ ਯੋਗਦਾਨ ਪਾ ਸਕਦੀ ਹੈ। ਉਸ ਨੂੰ ਸਿਰਫ਼ ਉਤਸ਼ਾਹ ਦੀ ਲੋੜ ਹੈ।" ਔਰਤ ਦੀ ਤਾਰੀਫ ਦੇ ਨਾਲ-ਨਾਲ ਕੁਝ ਯੂਜ਼ਰਸ ਆਨੰਦ ਮਹਿੰਦਰਾ ਦੀ ਅਜਿਹੇ ਪ੍ਰੇਰਣਾਦਾਇਕ ਵੀਡੀਓਜ਼ ਲੱਭਣ ਅਤੇ ਉਨ੍ਹਾਂ ਨੂੰ ਸਾਰਿਆਂ ਨਾਲ ਸਾਂਝਾ ਕਰਨ ਲਈ ਵੀ ਤਾਰੀਫ ਕਰ ਰਹੇ ਹਨ।

ਟਾਪ ਹੈਡਲਾਈਨ

Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget