ਪੜਚੋਲ ਕਰੋ

ਏਅਰਪੋਰਟ 'ਤੇ ਚੈਕਿੰਗ ਲਈ ਬੈਗ ਖੋਲ੍ਹਿਆ ਤਾਂ ਨਿੱਕਲੇ 22 ਜ਼ਿੰਦਾ ਸੱਪ! ਵੀਡੀਓ ਵਾਇਰਲ

Viral Video: ਹਾਲ ਹੀ ਵਿੱਚ ਚੇਨਈ ਏਅਰਪੋਰਟ 'ਤੇ ਇੱਕ ਔਰਤ ਸੱਪਾਂ ਦੀ ਤਸਕਰੀ ਕਰਦੀ ਫੜੀ ਗਈ ਸੀ। ਜਦੋਂ ਉਸ ਦੇ ਬੈਗ ਦੀ ਤਲਾਸ਼ੀ ਲਈ ਤਾਂ ਪਲਾਸਟਿਕ ਦੇ ਡੱਬੇ ਵਿਚ ਬੰਦ 22 ਜ਼ਿੰਦਾ ਸੱਪ ਮਿਲੇ। ਜਿਸ ਨੂੰ ਦੇਖ ਕੇ ਸਾਰਿਆਂ ਦੇ ਹੋਸ਼ ਉੱਡ ਗਏ।

Snake Viral Video: ਪੂਰੀ ਦੁਨੀਆ ਵਿੱਚ ਤਸਕਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਸੋਨੇ-ਚਾਂਦੀ ਅਤੇ ਨਸ਼ਿਆਂ ਤੋਂ ਬਾਅਦ ਹੁਣ ਲੋਕ ਕੁਝ ਦੁਰਲੱਭ ਜਾਨਵਰਾਂ ਦੀ ਤਸਕਰੀ ਵੀ ਕਰਦੇ ਨਜ਼ਰ ਆ ਰਹੇ ਹਨ। ਹਾਲ ਹੀ 'ਚ ਚੇਨਈ ਏਅਰਪੋਰਟ ਤੋਂ ਅਜਿਹਾ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ 'ਚ ਦੱਸਿਆ ਗਿਆ ਹੈ ਕਿ ਮਲੇਸ਼ੀਆ ਤੋਂ ਚੇਨਈ ਏਅਰਪੋਰਟ 'ਤੇ ਪੁੱਜੀ ਇੱਕ ਮਹਿਲਾ ਯਾਤਰੀ ਨੂੰ ਸ਼ੱਕੀ ਹੋਣ 'ਤੇ ਉਸ ਦੇ ਬੈਗ ਦੀ ਤਲਾਸ਼ੀ ਲਈ ਗਈ, ਜਿਸ ਦੌਰਾਨ ਉਸ 'ਚੋਂ 22 ਜ਼ਿੰਦਾ ਸੱਪ ਮਿਲੇ।

ਦਰਅਸਲ ਇੱਕ ਪਾਸੇ ਜਿੱਥੇ ਸੱਪਾਂ ਦੇ ਜ਼ਹਿਰੀਲੇ ਹੋਣ ਕਾਰਨ ਜ਼ਿਆਦਾਤਰ ਲੋਕ ਉਨ੍ਹਾਂ ਤੋਂ ਦੂਰੀ ਬਣਾ ਕੇ ਰੱਖਦੇ ਹਨ। ਇਸ ਦੇ ਨਾਲ ਹੀ ਇਨ੍ਹਾਂ ਦੀ ਵਿਸ਼ੇਸ਼ ਜ਼ਹਿਰ ਕਾਰਨ ਕਈ ਥਾਵਾਂ 'ਤੇ ਇਨ੍ਹਾਂ ਦੀ ਖਰੀਦ-ਵੇਚ ਵੀ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਇਨ੍ਹੀਂ ਦਿਨੀਂ ਕੁਝ ਲੋਕ ਪਾਇਥਨ ਨੂੰ ਪਾਲਤੂ ਜਾਨਵਰ ਬਣਾਉਂਦੇ ਹੋਏ ਵੀ ਨਜ਼ਰ ਆ ਰਹੇ ਹਨ। ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਮਹਿਲਾ ਦੇ ਸਮਾਨ ਦੀ ਚੈਕਿੰਗ ਦੌਰਾਨ ਜਿਵੇਂ ਹੀ ਉਹ ਚੇਨਈ ਏਅਰਪੋਰਟ 'ਤੇ ਪਹੁੰਚੀ ਤਾਂ ਕਸਟਮ ਵਿਭਾਗ ਦੀ ਟੀਮ ਉਸ ਸਮੇਂ ਹੈਰਾਨ ਰਹਿ ਗਈ, ਜਦੋਂ ਤਲਾਸ਼ੀ ਦੌਰਾਨ ਬੈਗ 'ਚੋਂ ਸੱਪ ਨਿਕਲਣ ਲੱਗੇ।

ਪਲਾਸਟਿਕ ਦੇ ਡੱਬੇ ਵਿੱਚ ਸੱਪਾਂ ਦੀ ਤਸਕਰੀ

ਜਾਣਕਾਰੀ ਮੁਤਾਬਕ ਸਾਰੇ ਸੱਪ ਵੱਖ-ਵੱਖ ਪ੍ਰਜਾਤੀ ਦੇ ਹਨ, ਜਿਨ੍ਹਾਂ ਨੂੰ ਵੱਖ-ਵੱਖ ਪਲਾਸਟਿਕ ਦੇ ਡੱਬਿਆਂ 'ਚ ਲਿਆਂਦੇ ਗਏ ਸਨ। ਕਸਟਮ ਵੱਲੋਂ ਦਿੱਤੀ ਗਈ ਜਾਣਕਾਰੀ 'ਚ ਦੱਸਿਆ ਗਿਆ ਕਿ ਮਹਿਲਾ 28 ਅਪ੍ਰੈਲ ਨੂੰ ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਤੋਂ ਫਲਾਈਟ ਨੰਬਰ ਏਕੇ 13 ਤੋਂ ਭਾਰਤ ਦੇ ਚੇਨਈ ਏਅਰਪੋਰਟ 'ਤੇ ਉਤਰੀ ਸੀ। ਬੈਗ 'ਚੋਂ ਸੱਪ ਨਿਕਲਣ ਦਾ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਦੇ ਹੋਸ਼ ਉੱਡ ਗਏ ਹਨ ਅਤੇ ਇਹ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਔਰਤ ਗ੍ਰਿਫਤਾਰ

ਨਿਊਜ਼ ਏਜੰਸੀ ਏਐਨਆਈ ਨੇ ਟਵਿੱਟਰ 'ਤੇ ਆਪਣੀ ਵੀਡੀਓ ਸਾਂਝੀ ਕੀਤੀ ਅਤੇ ਦੱਸਿਆ ਕਿ ਕਸਟਮ ਵਿਭਾਗ ਦੀ ਟੀਮ ਨੇ ਕਸਟਮਜ਼ ਐਕਟ 1962 ਅਤੇ ਜੰਗਲੀ ਜੀਵ ਸੁਰੱਖਿਆ ਕਾਨੂੰਨ, 1972 ਦੇ ਤਹਿਤ ਬੈਗਾਂ ਦੀ ਚੈਕਿੰਗ ਦੌਰਾਨ ਮਿਲੇ 22 ਜ਼ਿੰਦਾ ਸੱਪਾਂ ਸਮੇਤ ਗਿਰਗਿਟ ਨੂੰ ਜ਼ਬਤ ਕਰਨ ਵਾਲੀ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਯੂਜ਼ਰਸ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। 

ਟਾਪ ਹੈਡਲਾਈਨ

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Embed widget